panchayat elections - Azad Soch

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ
ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ

ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 14 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਹੋਵੇਗੀ ਵੀਡੀਓ ਰਿਕਾਰਡਿੰਗ
Patiala,12,OCT,2024,(Azad Soch News):- ਪੰਚਾਇਤੀ ਚੋਣਾਂ (Panchayat Elections) ਦੌਰਾਨ ਕੈਮਰੇ ਜ਼ਰੀਏ ਨਿਗਰਾਨੀ ਹੋਵੇਗੀ,ਪੰਚਾਇਤੀ ਚੋਣਾਂ (Panchayat Elections) ਵਿੱਚ ਪੋਲਿੰਗ ਤੇ ਗਿਣਤੀ ਮੌਕੇ ਵੀਡੀਓ ਰਿਕਾਰਡਿੰਗ ਕਰਵਾਈ ਜਾਵੇਗੀ,ਸੰਵੇਦਨਸ਼ੀਲ ਅਤੇ ਅਤਿ-ਸੰਵੇਦਾਨਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ (Videography) ਹੋਵੇਗੀ,ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ,ਪੰਜਾਬ ਚੋਣ ਕਮਿਸ਼ਨ (Punjab Election Commission) ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਪੱਤਰ ਭੇਜ ਦਿੱਤਾ ਹੈ,DC ਤੈਅ ਕਰਨਗੇ ਕਿ ਕਿਹੜੇ ਬੂਥਾਂ ਦੀ ਵੀਡੀਓਗ੍ਰਾਫੀ ਕਰਨੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੁਝ ਹੋਰ ਪਿੰਡਾਂ ਵਿਚ ਪੰਚਾਇਤ ਚੋਣਾਂ ’ਤੇ ਰੋਕ ਲਗਾ ਦਿੱਤੀ
Chandigarh,10,OCT,2024,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੁਝ ਹੋਰ ਪਿੰਡਾਂ ਵਿਚ ਪੰਚਾਇਤ ਚੋਣਾਂ (Panchayat Elections) ’ਤੇ ਰੋਕ ਲਗਾ ਦਿੱਤੀ ਹੈ,ਬੀਤੇ ਕੱਲ੍ਹ ਹਾਈ ਕੋਰਟ ਨੇ 279 ਪਿੰਡਾਂ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ ਸੀ,ਅੱਜ ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁਝ ਪਿੰਡਾਂ ’ਚ ਚੋਣਾਂ ’ਤੇ ਪਾਬੰਦੀ ਲਗਾ ਦਿੱਤੀ ਹੈ, ਅਦਾਲਤ ਨੇ ਇਹ ਪਾਬੰਦੀ ਉਮੀਦਵਾਰਾਂ ਵੱਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਲਗਾਈ ਹੈ।

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ
Patiala,10,OCT,2024,(Azad Soch News):- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ,ਪੰਜਾਬ ਪੁਲਿਸ (Punjab Police) ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ,ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ,ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ,ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ (Punjab Police) ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ,ਹੁਣ ਸਰਕਾਰ ਨੇ ਪੁਲਿਸ ਵਿਭਾਗ (Police Department) ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।