block - Azad Soch

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀਆਂ ਨੇ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ
ਚੰਡੀਗੜ੍ਹ,10 ਜੂਨ, 2026, (ਆਜ਼ਾਦ ਸੋਚ ਨਿਊਜ਼):-    ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀਆਂ ਨੇ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਹਿੱਸੇ ਵਜੋਂ ਅੱਜ ਚੰਡੀਗੜ੍ਹ ਅਤੇ ਲੁਧਿਆਣਾ ਬੱਸ ਸਟੇਸ਼ਨਾਂ (Chandigarh And Ludhiana Bus Stations) 'ਤੇ ਸਰਕਾਰੀ ਬੱਸਾਂ ਨੂੰ ਰੋਕਿਆ ਗਿਆ। ਆਰਜ਼ੀ ਕਰਮਚਾਰੀ ਸੂਬਾ ਸਰਕਾਰ ਦੀ ਕਿਲੋਮੀਟਰ ਯੋਜਨਾ ਦਾ ਵਿਰੋਧ ਕਰ ਰਹੇ ਹਨ। ਅੱਜ ਦੁਪਹਿਰ 12 ਵਜੇ ਤੋਂ ਚੰਡੀਗੜ੍ਹ ਬੱਸ ਸਟੈਂਡ-43 (Chandigarh Bus Stand-43) ਤੋਂ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਇਸੇ ਤਰ੍ਹਾਂ ਪਨਬਸ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀਆਂ ਨੇ ਲੁਧਿਆਣਾ ਦੇ ਡਿਪੂ ਦੇ ਬਾਹਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੀਆਰਟੀਸੀ (PRTC) ਦੀਆਂ ਬੱਸਾਂ ਨੂੰ ਰੋਕਿਆ ਜਾਵੇਗਾ ਅਤੇ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ, 11 ਜੂਨ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਧਰਨਾ ਦਿੱਤਾ ਜਾਵੇਗਾ।

ਚੰਡੀਗੜ੍ਹ ’ਚ 13 ਅਕਤੂਬਰ ਨੂੰ 3 ਘੰਟੇ ਲਈ ਪੰਜਾਬ ਦੀਆਂ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ
Chandigarh,11 OCT,2024,(Azad Soch News):- ਅੱਜ ਵਿਚ ਚੰਡੀਗੜ੍ਹ ’ਚ ਕਿਸਾਨਾਂ ਦੇ ਸਾਂਝੇ ਇਕੱਠ ’ਚ ਲਏ ਗਏ ਫੈਸਲੇ ਅਨੁਸਾਰ ਸੰਯੁਕਤ ਕਿਸਾਨ ਮੋਰਚੇ (United Farmers Front) ਵਲੋਂ 13 ਅਕਤੂਬਰ ਨੂੰ ਪੰਜਾਬ ਭਰ ’ਚ ਦਾ 12 ਤੋਂ 3 ਵਜੇ ਤਕ ਸੜਕਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ,ਬਲਬੀਰ ਸਿੰਘ ਰਾਜੇਵਾਲ ਨੇ ਕਿਹਾ,‘‘ਪੰਜਾਬ ਇਕ ਵੱਡੇ ਸੰਕਟ ਵਿਚ ਫਸਿਆ ਹੋਇਆ ਹੈ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਕਿ ਖਰੀਦ ਸ਼ੁਰੂ ਨਹੀਂ ਹੋਈ ਹੈ,ਜਿਸ ਲਈ ਪੰਜਾਬ ਅਤੇ ਦਿੱਲੀ ਦੋਵੇਂ ਸਰਕਾਰਾਂ ਦੋਸ਼ੀ ਹਨ,ਉਨ੍ਹਾਂ ਕਿਹਾ ਕਿ ਸਰਕਾਰ ਦਾ ਵਤੀਰਾ ਕਿਸਾਨ ਨੂੰ ਮਾਰਨਾ ਹੈ,’’ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਪੰਜਾਬ ਤੋਂ ਨਹੀਂ ਚੁਕਿਆ ਤਾਂ ਪੰਜਾਬ ਤਬਾਹ ਹੋ ਜਾਵੇਗਾ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer leader Balbir Singh Rajewal) ਨੇ ਕਿਹਾ,‘‘ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਡੇ ਗੋਦਾਮਾਂ ’ਚ ਜਿਹੜਾ ਝੋਨਾ (Paddy) ਅਜੇ ਵੀ ਪਿਆ ਹੈ,ਸਰਕਾਰ ਉਸ ਨੂੰ ਜਲਦ ਖਾਲੀ ਕਰਵਾਏ, ਤਾਕਿ ਨਵੀਂ ਫ਼ਸਲ ਜਿਹੜੀ ਆਈ ਹੈ ਉਸ ਨੂੰ ਗੋਦਾਮਾਂ ਵਿਚ ਰੱਖ ਕੇ ਪੰਜਾਬ ਦੇ ਭਵਿੱਖ ਨੂੰ ਬਚਾਇਆ ਜਾ ਸਕੇ,ਇਹ ਐਲਾਨ ਸਾਂਝੇ ਤੌਰ ’ਤੇ ਜਥੇਬੰਦੀਆਂ ਨੇ ਕੀਤਾ ਹੈ,ਕਿਉਂਕਿ ਇਹ ਮਸਲਾ ਸਾਡਾ ਇਕੱਲਿਆਂ ਦਾ ਨਹੀਂ ਸਾਰੇ ਪੰਜਾਬ ਦਾ ਮਸਲਾ ਹੈ,ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਤੋਂ ਘੱਟ ਕੀਮਤ ’ਤੇ ਝੋਨਾ (Paddy) ਲਿਆ ਜਾ ਰਿਹਾ ਹੈ,ਇਸ ਮੌਕੇ ਸੰਯੁਕਤ ਕਿਸਾਨ ਮੋਰਚੇ (United Farmers Front) ਵਲੋਂ 13 ਅਕਤੂਬਰ ਨੂੰ ਪੰਜਾਬ ਭਰ ’ਚ ਦਾ 12 ਤੋਂ 3 ਵਜੇ ਤਕ  ਸੜਕਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।