expenditure - Azad Soch

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਨੇ 10 ਹਜ਼ਾਰ ਮੁਲਾਜ਼ਮ ਨੌਕਰੀਉਂ ਕੱਢੇ
USA,17,FEB,2025,(Azad Soch News):-  ਡੋਨਾਲਡ ਟਰੰਪ ਪ੍ਰਸ਼ਾਸਨ (Donald Trump Administration) ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਇਕ ਹੋਰ ਕਦਮ ਚੁਕਦਿਆਂ 9,500 ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਨੌਕਰੀਉਂ ਕੱਢ ਦਿਤਾ ਹੈ,ਇਨ੍ਹਾਂ ’ਚ ਅੰਦਰੂਨੀ, ਊਰਜਾ, ਪੁਰਾਣੇ ਮਾਮਲਿਆਂ, ਖੇਤੀ ਤੇ ਸਿਹਤ ਤੇ ਮਨੁੱਖੀ ਸੇਵਾ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹਨ। ਇਹ ਉਨ੍ਹਾਂ 75 ਹਜ਼ਾਰ ਮਜ਼ਦੂਰਾਂ ਤੋਂ ਇਲਾਵਾ ਹਨ, ਜਿਨ੍ਹਾਂ ਨੇ ਅਪਣੀ ਇੱਛਾ ਨਾਲ ਨੌਕਰੀ ਛੱਡਣ ਦੀ ਪੇਸ਼ਕਸ਼ ਸਵੀਕਾਰੀ ਸੀ,ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਸੰਘੀ ਸਰਕਾਰ ’ਚ ਬਹੁਤ ਸਾਰਾ ਪੈਸਾ ਬਰਬਾਦ ਹੋ ਗਿਆ ਹੈ। ਸਰਕਾਰ ’ਤੇ ਕਰੀਬ 36 ਟ੍ਰਿਲੀਅਨ ਡਾਲਰ ਦਾ ਕਰਜ਼ਾ ਹੈ ਤੇ ਪਿਛਲੇ ਸਾਲ ਉਸ ਨੂੰ 1.8 ਟ੍ਰਿਲੀਅਨ ਡਾਲਰ ਦਾ ਘਾਟਾ ਹੋਇਆ ਸੀ,ਸੁਧਾਰ ਦੀ ਲੋੜ ’ਤੇ ਦੋਵਾਂ ਪਾਰਟੀਆਂ ’ਚ ਸਹਿਮਤੀ ਹੈ ਪਰ ਡੈਮੋਕ੍ਰੇਟਸ (Democrats) ਦਾ ਕਹਿਣਾ ਹੈ ਕਿ ਟਰੰਪ ਸੰਘੀ ਖ਼ਰਚ ’ਤੇ ਵਿਧਾਨਪਾਲਿਕਾ ਦੇ ਸੰਵਿਧਾਨਕ ਅਧਿਕਾਰ ਦਾ ਕਬਜ਼ਾ ਕਰ ਰਹੇ ਹਨ,ਮਸਕ ਦੀਆਂ ਕੋਸ਼ਿਸ਼ਾਂ ਦੀ ਰਫ਼ਤਾਰ ਨੇ ਤਾਲਮੇਲ ਦੀ ਕਮੀ ਨੂੰ ਲੈ ਕੇ ਡੋਨਾਲਡ ਟਰੰਪ (Donald Trumpl ਦੇ ਕੁੱਝ ਸਹਿਯੋਗੀਆਂ ’ਚ ਨਿਰਾਸ਼ਾ ਪੈਦਾ ਕੀਤੀ ਹੈ।

ਪਿਛਲੇ 10 ਸਾਲਾਂ ਵਿਚ ਬਿਨ੍ਹਾਂ ਪਰਚੀ ਤੇ ਖਰਚੀ ਦੀ ਸਰਕਾਰ ਨੂੰ ਚਲਾਇਆ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ
Chandigarh,12 OCT,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ (Chief Minister of Haryana Mr. Naib Singh Saini) ਨੇ ਕਿਹਾ ਕਿ ਸਾਡੀ ਸਰਕਾਰ ਨੌਜੁਆਨਾਂ ਦੀ ਭਲਾਈ ਲਈ ਸਦਾ ਮੋਹਰੀ ਰਹੀ ਹੈ ਅਤੇ ਇਸੀ ਲੜ੍ਹੀ ਵਿਚ ਜਲਦੀ ਹੀ 25 ਹਜਾਰ ਅਹੁਦਿਆਂ ਦੀ ਭਰਤੀ ਦੇ ਨਤੀਜੇ ਬਹੁਤ ਜਲਦੀ ਐਲਾਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੈ ਜੁਅਿਾਇਨਿੰਗ ਲੈਟਰ ਵੀ ਜਾਰੀ ਕਰ ਦਿੱਤੇ ਜਾਣਗੇ,ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਅੱਜ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਮੀਡੀਆ ਪਰਸਨਸ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ,ਉਨ੍ਹਾਂ ਨੇ ਕਿਹਾ ਕਿ ਅਸੀਂ ਪਿਛਲੇ 10 ਸਾਲਾਂ ਵਿਚ ਬਿਨ੍ਹਾਂ ਪਰਚੀ ਤੇ ਖਰਚੀ ਦੀ ਸਰਕਾਰ ਨੁੰ ਚਲਾਇਆ ਹੈ ਅਤੇ ਨੌਜੁਆਨਾਂ ਤੇ ਉਨ੍ਹਾਂ ਦੇ ਮਾਂਪਿਆਂ ਨੇ ਸਾਡੇ 'ਤੇ ਤੀਜੀ ਵਾਰ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਜਦੋਂ ਤੋਂ ਮੈਂਨੂੰ ਮੁੱਖ ਮੰਤਰੀ ਵਜੋ ਜਿਮੇਵਾਰੀ ਮਿਲੀ ਉਦੋਂ ਮੈਨੂੰ 50 ਹਜਾਰ ਨੌਜੁਆਨਾਂ ਨੂੰ ਨਵੀਂ ਨੌਕਰੀ ਦੇਣ ਦੀ ਗੱਲ ਕਹੀ ਸੀ ਅਤੇ ਇੰਨ੍ਹਾਂ 50 ਹਜਾਰ ਵਿੱਚੋਂ 15 ਹਜਾਰ ਨੌਜੁਆਨਾਂ ਨੂੰ ਪਿਛਲੇ ਕਾਰਜਕਾਲ ਵਿਚ ਜੁਅਿਾਇੰਨਿੰਗ ਲੈਟਰ ਦੇ ਦਿੱਤੇ ਗਏ ਸਨ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਜਦੋਂ ਅਸੀਂ 25 ਹਜਾਰ ਨੌਜੁਆਨਾਂ ਨੂੰ ਜੁਆਇਨਿੰਗ ਲੈਟਰ ਦੇਣ ਲਈ ਤਿਆਰ ਸਨ ਉਦੋਂ ਵਿਰੋਧੀ ਧਿਰ ਕੋਰਟ ਵਿਚ ਚਲਾ ਗਿਆ ਅਤੇ ਚੋਣ ਕਮਿਸ਼ਨ ਨੂੰ ਵੀ ਪੱਤਰ ਲਿਖਿਆ ਕਿ ਹੁਣ ਚੋਣ ਦੌਰਾਨ ਇਹ ਨਤੀਜੇ ਨਹੀਂ ਕੱਢ ਸਕਦੇ। ਇਸ ਸਬੰਧ ਵਿਚ ਚੋਣ ਕਮਿਸ਼ਨ ਨੇ ਪੱਤਰ ਜਾਰੀ ਕੀਤਾ ਕਿ ਜਦੋਂ ਤਕ ਚੋਣ ਨਹੀਂ ਹੋਵੇ ਉਦੋਂ ਤਕ ਨਤੀਜੇ ਐਲਾਨ ਨਹੀਂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਦੋਂ ਮੈਂ ਐਲਾਨ ਕੀਤਾ ਸੀ ਕਿ ਮੈਂ ਸੁੰਹ ਬਾਅਦ ਵਿਚ ਲਵਾਂਗਾਂ ਅਤੇ ਨੌਜੁਆਨਾਂ ਦੇ ਨੌਕਰੀ ਦੇ ਜੁਆਇਨਿੰਗ ਲੈਟਰ (Joining Letter) ਪਹਿਲਾਂ ਜਾਰੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਅੱਜ ਰਾਜ ਜਾਂ ਕੱਲ ਤਕ ਜਾਰੀ ਕਰ ਦਿੱਤੇ ਜਾਣਗੇ,ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਾਡੀ ਸਰਕਾਰ ਨੌਜੁਆਨਾਂ ਦੀ ਹਿਤੇਸ਼ੀ ਸਰਕਾਰ ਹੈ ਅਤੇ ਅਸੀਂ ਨੌਜੁਆਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਗੇ ਵਧਾਵੁਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ,ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਨੌਜੁਆਨਾਂ ਦੇ ਸਪਨਿਆਂ ਨੂੰ ਚੂਰ-ਚੂਰ ਕਰਨ ਦਾ ਕੰਮ ਕੀਤਾ ਅਤੇ ਨਤੀਜੇ ਐਲਾਨ ਕਰਨ ਵਿਚ ਪਾਬੰਦੀ ਲਗਵਾਈ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੁੰਹ ਚੁੱਕ ਸਮਾਰੋਹ ਵਿਚ ਅਸੀਂ ਇੰਨ੍ਹਾਂ ਸਾਰੇ ਨੌਜੁਆਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ  ਸੱਦਾ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇਸ਼ ਅਤੇ ਸੂਬੇ ਨੂੰ ਵਿਕਾਸ ਦੀ ਰਾਹ 'ਤੇ ਲਗਾਤਾਰ ਗਤੀ ਦੇਣ ਲਈ ਪ੍ਰਤੀਬੱਧ ਹਨ ਅਤੇ ਇਸੀ ਦਿਸ਼ਾ ਵਿਚ ਨੌਜੁਆਨਾਂ ਨੂੰ ਅਸੀਂ ਸਰਕਾਰ ਰੁਜਗਾਰ ਦੇਣ ਦਾ ਕੰਮ ਕਰੇਗੀ,ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਵਿਚ ਡਬਲ ਇੰਜਨ ਦੀ ਸਰਕਾਰ ਕੰਮ ਕਰ ਰਹੀ ਹੈ, ਜਿਸ ਦੇ ਤਹਿਤ ਸਟਾਰਟ ਅੱਪ ਇੰਡੀਆ, ਮੇਕ ਇਨ ਇੰਡੀਆ ਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਵਰਗੇ ਕਈ ਪ੍ਰੋਗ੍ਰਾਮਾਂ ਤਹਿਤ ਨੌਜੁਆਨਾਂ ਨੂੰ ਆਪਣੇ ਪੈਰਾ 'ਤੇ ਖੜਾ ਕਰਨ ਦਾ ਕੰਮ ਲਗਾਤਾਰ ਜਾਰੀ ਹੈ ਤਾਂ ਜੋ ਉਹ ਆਪਣੇ ਤੇ ਆਪਣੇ ਪਰਿਵਾਰ ਨੂੰ ਅੱਗੇ ਵਧਾ ਸਕਣ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰਿਆਣਾ ਦਾ ਨੌਜੁਆਂਨ ਨੌਕਰੀ ਦੇਣ ਵਾਲਾ ਬਣੇ ਅਤੇ ਇਸ ਸਬੰਧ ਵਿਚ ਅਸੀਂ ਨੀਤੀਆਂ ਨਿਰਧਾਰਤ ਕਰਦੇ ਰਹਾਂਗੇ,ਵਿਜੈਦਸ਼ਮੀ ਦੀ ਪਹਿਲਾਂ ਸ਼ਾਮ 'ਤੇ ਮੁੱਖ ਮੰਤਰੀ ਨੇ ਅੱਜ ਰਾਮਨਵਮੀ ਦੇ ਮੌਕੇ 'ਤੇ ਕੰਨਿਆਵਾਂ/ਬੇਟੀਆਂ ਨੂੰ ਪਵਿੱਤਰ ਨਰਾਤਿਆਂ ਅਤੇ ਰਾਮਨਵਮੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੁੱਲ ਵਿਜੈਦਸ਼ਮੀ ਦਾ ਤਿਉਹਾਰ ਹੈ ਅਤੇ ਇਸ ਤਿਊਹਾਰ ਨੂੰ ਪੂਰੇ ਦੇਸ਼ ਖੁਸ਼ੀ ਨਾਲ ਮਨਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਭਿਆਚਾਰ ਤੇ ਸੰਸਕਾਰਾਂ ਨਾਲ ਜੁੜੇ ਹੋਏ ਹਨ,ਉਨ੍ਹਾਂ ਨੇ ਸਾਰੇ ਹਰਿਆਣਾ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਦਸ਼ਹਿਰੇ ਦੇ ਤਿਉਹਾਰ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।