progress - Azad Soch

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ*

*'ਆਪ' ਸਿੱਖਿਆ, ਸਿਹਤ ਸੰਭਾਲ, ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇ ਰਹੀ ਜਦਕਿ ਭਾਜਪਾ ਨੇ ਹਮੇਸ਼ਾਂ ਧਾਰਮਿਕ ਦੁਸ਼ਮਣੀ, ਜਾਤੀਗਤ ਵਿਤਕਰਾ ਫੈਲਾਉਣ ਅਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਕੰਮ ਕੀਤਾ: ਹਰਪਾਲ ਸਿੰਘ ਚੀਮਾ*

*ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 6 ਮਈ 2026:-  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ 'ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।"

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ 'ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। 'ਆਪ' ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "'ਆਪ' ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।"

ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, "ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ 'ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।"

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ 'ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।"

'ਆਪ' ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਕੰਮ ਅਤੇ ਵਿਕਾਸ 'ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ 'ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ 'ਤੇ ਨਿਰਭਰ ਕਰਦੀ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।"

ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ, ਬਾਜਵਾ ਆਪਣੇ ਦਿਮਾਗ ਦੀ ਨਫ਼ਰਤ ਬਾਹਰ ਕੱਢਣ: ਬਲਤੇਜ ਪੰਨੂ
ਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾ

ਜਗੀਰੂ ਮਾਨਸਿਕਤਾ ਤਿਆਗਣ ਬਾਜਵਾ, ਕਿਰਤੀਆਂ ਦਾ ਮਜ਼ਾਕ ਉਡਾਉਣ ਵਾਲੀ ਕਾਂਗਰਸ ਦਾ 2027 ਵਿੱਚ ਜਨਤਾ ਖ਼ੁਦ ਵਜਾਏਗੀ ਬੈਂਡ-ਵਾਜਾ:ਲਾਲ ਚੰਦ ਕਟਾਰੂਚਕ

ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ, ਬਾਜਵਾ ਆਪਣੇ ਦਿਮਾਗ ਦੀ ਨਫ਼ਰਤ ਬਾਹਰ ਕੱਢਣ: ਬਲਤੇਜ ਪੰਨੂ

ਚੰਡੀਗੜ੍ਹ, 8 ਫਰਵਰੀ 2026:-  ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਮੰਦਭਾਗੀ ਤੇ ਆਪੱਤੀਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚਕ ਅਤੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਂਝੇ ਤੌਰ 'ਤੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਤਿੰਨਾਂ ਆਗੂਆਂ ਨੇ ਕਾਂਗਰਸ ਪਾਰਟੀ ਨੂੰ ਦਲਿਤ-ਵਿਰੋਧੀ ਮਾਨਸਿਕਤਾ ਵਾਲੀ ਪਾਰਟੀ ਕਰਾਰ ਦਿੰਦਿਆਂ ਬਾਜਵਾ ਅਤੇ ਕਾਂਗਰਸ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਮੁਆਫ਼ੀ ਮੰਗਣ ਦੀ ਸਖ਼ਤ ਤਾੜਨਾ ਕੀਤੀ ਹੈ, ਨਹੀਂ ਤਾਂ ਸਖ਼ਤ ਕਾਨੂੰਨੀ ਤੇ ਰਾਜਨੀਤਿਕ ਐਕਸ਼ਨ ਦੀ ਚਿਤਾਵਨੀ ਦਿੱਤੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਜਵਾ ਦੀ ਟਿੱਪਣੀ ਨੂੰ "ਬਹੁਤ ਹੀ ਮੰਦਭਾਗਾ ਬਿਆਨ" ਕਰਾਰ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਉਹ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਗਰੀਬੀ ਵਿੱਚੋਂ ਉੱਠ ਕੇ ਮਿਹਨਤ ਦੇ ਨਾਲ ਸਿਵਲ ਸਰਵਿਸ ਦਾ ਇਮਤਿਹਾਨ ਪਾਸ ਕੀਤਾ, ਪੰਜਾਬ ਦੀ ਅਲਾਈਡ ਸਰਵਿਸ ਵਿੱਚ ਈ.ਟੀ.ਓ. ਬਣੇ ਅਤੇ ਸਮਾਜ ਸੇਵਾ ਦੀ ਭਾਵਨਾ ਨਾਲ ਨੌਕਰੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਆਏ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸਤਿਕਾਰ ਦਿੱਤਾ ਅਤੇ ਮੰਤਰੀ ਬਣਾਇਆ। ਪਰ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਖ਼ਿਲਾਫ਼ ਬੜੇ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜੋ ਕਿ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

ਚੀਮਾ ਨੇ ਸਿੱਧੇ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਦਲਿਤ-ਵਿਰੋਧੀ ਪਾਰਟੀ ਹੈ। ਜਿੰਨੇ ਵੀ ਦਲਿਤ ਮੰਤਰੀ ਹਨ, ਉਹ ਕਾਂਗਰਸ ਦੇ ਨਿਸ਼ਾਨੇ 'ਤੇ ਹਨ। ਕਦੇ ਕੋਈ ਬਹਾਨਾ, ਕਦੇ ਨਾਂ ਲੈ ਕੇ, ਕਦੇ 'ਮਟੀਰੀਅਲ' ਕਹਿੰਦੇ ਹਨ, ਹੁਣ 'ਬਾਜੇ ਵਾਲੇ' ਕਹਿੰਦੇ ਹਨ। ਇਸ ਤਰ੍ਹਾਂ ਦੀ ਭਾਸ਼ਾ ਦਲਿਤਾਂ ਦੇ ਖ਼ਿਲਾਫ਼ ਵਰਤਣਾ ਬੇਹੱਦ ਮੰਦਭਾਗਾ ਹੈ। ਇੱਕ ਜਾਤ ਦਾ ਨਾਂ ਲੈ ਕੇ ਆਪੱਤੀਜਨਕ ਟਿੱਪਣੀਆਂ ਕਰਨਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ।

ਵਿੱਤ ਮੰਤਰੀ ਚੀਮਾ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਜਾਂ ਤਾਂ ਪ੍ਰਤਾਪ ਸਿੰਘ ਬਾਜਵਾ ਅਤੇ ਪੂਰੀ ਕਾਂਗਰਸ ਪਾਰਟੀ 24 ਘੰਟਿਆਂ ਦੇ ਅੰਦਰ-ਅੰਦਰ ਦਲਿਤ ਸਮਾਜ ਤੋਂ ਮੁਆਫ਼ੀ ਮੰਗੇ, ਨਹੀਂ ਤਾਂ ਸਖ਼ਤ ਐਕਸ਼ਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਅਪਮਾਨ ਹੈ ਪੰਜਾਬ ਦੇ ਦਲਿਤ ਭਾਈਚਾਰੇ ਦਾ। ਪੰਜਾਬ ਵਿੱਚ ਮਿਹਨਤ-ਮੁਸ਼ੱਕਤ ਕਰਕੇ ਅੱਗੇ ਆਉਂਦੇ ਬੱਚਿਆਂ ਨੂੰ ਡਿਸਕਰੇਜ ਕਰਨ ਵਾਲੀ ਗੱਲ ਹੈ।

ਚੀਮਾ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਬਹੁਤ ਸਾਰੇ ਲੀਡਰ ਬਾਰ-ਬਾਰ ਪੰਜਾਬ ਦੇ ਦਲਿਤਾਂ ਅਤੇ ਅਨੁਸੂਚਿਤ ਜਾਤੀ-ਜਨਜਾਤੀ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਜਨਤਕ ਰੈਲੀਆਂ ਵਿੱਚ ਉਨ੍ਹਾਂ ਦਾ ਅਪਮਾਨ ਕਰ ਰਹੇ ਹਨ। ਆਮ ਆਦਮੀ ਪਾਰਟੀ ਪਹਿਲੀ ਅਜਿਹੀ ਪਾਰਟੀ ਹੈ ਜਿਸ ਨੇ ਨਾ ਗ਼ਰੀਬ ਦੇਖਿਆ ਨਾ ਅਮੀਰ, ਸਮਾਜ ਵਿੱਚੋਂ ਉਨ੍ਹਾਂ ਬੱਚਿਆਂ ਨੂੰ ਅੱਗੇ ਲਿਆਂਦਾ ਜੋ ਸੇਵਾ ਕਰਨਾ ਚਾਹੁੰਦੇ ਸਨ। ਅੱਜ ਪੰਜਾਬ ਵਿੱਚ 95 ਐਮ.ਐਲ.ਏ. ਹਨ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਹੰਬਲ ਬੈਕਗਰਾਊਂਡ ਅਤੇ ਗ਼ਰੀਬ ਘਰਾਂ ਤੋਂ ਆਉਂਦੇ ਹਨ। ਉਨ੍ਹਾਂ ਦਾ ਜਾਤ ਦੇ ਆਧਾਰ 'ਤੇ ਅਪਮਾਨ ਨਾ ਪੰਜਾਬ ਦੇ ਦਲਿਤ ਸਹਿਣ ਕਰਨਗੇ, ਨਾ ਦੇਸ਼ ਦੇ ਦਲਿਤ। ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ।

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚਕ ਨੇ ਬਾਜਵਾ ਦੇ ਬਿਆਨ ਦੀ ਜ਼ੋਰਦਾਰ ਨਿੰਦਿਆ ਕਰਦਿਆਂ ਕਿਹਾ ਕਿ ਇਹ ਪ੍ਰਤਾਪ ਸਿੰਘ ਬਾਜਵਾ ਦੀ ਕੋਈ ਨਵੀਂ ਟਿੱਪਣੀ ਨਹੀਂ ਹੈ। ਗਾਹੇ-ਬ-ਗਾਹੇ ਉਹ ਮਜ਼ਦੂਰਾਂ ਅਤੇ ਦਲਿਤਾਂ ਵਿੱਚੋਂ ਉੱਭਰ ਕੇ ਅੱਗੇ ਵੱਧ ਰਹੇ ਲੀਡਰਾਂ ਨੂੰ ਟਾਰਗੇਟ ਕਰਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਦਲਿਤ ਲੀਡਰਾਂ ਦੇ ਖ਼ਿਲਾਫ਼ ਬਹੁਤ ਸਾਰੀਆਂ ਟਿੱਪਣੀਆਂ ਕੀਤੀਆਂ ਹਨ।
'ਅਰਬੀ ਘੋੜਿਆਂ ਤੇ ਦੇਸੀ ਟੱਟੂਆਂ' ਵਾਲੀ ਟਿੱਪਣੀ ਦਾ ਵੀ ਕੀਤਾ ਹਵਾਲਾ

ਕਟਾਰੂਚਕ ਨੇ ਬਾਜਵਾ ਦੀ ਪੁਰਾਣੀ ਟਿੱਪਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਾਜਵਾ ਤਾਂ ਆਪਣੀ ਹੀ ਪਾਰਟੀ ਦੇ ਦਲਿਤ ਲੀਡਰਾਂ ਬਾਰੇ ਕਹਿ ਚੁੱਕੇ ਹਨ ਕਿ "ਅਰਬੀ ਘੋੜਿਆਂ ਦੀ ਥਾਂ ਜੇ ਤੁਸੀਂ ਦੇਸੀ ਟੱਟੂ ਦੌੜਾਓਗੇ ਤਾਂ ਇਹੀ ਹਾਲ ਹੋਣਾ ਚੋਣਾਂ ਦੇ ਅੰਦਰ।" ਇਸ ਤੋਂ ਸਾਫ਼ ਝਲਕਦਾ ਹੈ ਕਿ ਕਾਂਗਰਸ ਨੇ ਕਦੇ ਵੀ ਦੇਸ਼ ਜਾਂ ਪੰਜਾਬ ਵਿੱਚ ਟੌਪ ਦਲਿਤ ਲੀਡਰਾਂ ਨੂੰ ਅੱਗੇ ਵਧਣ ਦੀ ਬਣਦੀ ਥਾਂ ਨਹੀਂ ਦਿੱਤੀ।

ਕਟਾਰੂਚਕ ਨੇ ਇੱਕ ਇਤਿਹਾਸਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ, ਜਿਨ੍ਹਾਂ ਨੂੰ ਪੂਰਾ ਦੇਸ਼ ਅਤੇ ਖ਼ਾਸ ਕਰਕੇ ਦਲਿਤ ਸਮਾਜ ਆਪਣੇ ਦਿਲ ਵਿੱਚ ਵਸਾ ਕੇ ਬੈਠਾ ਹੈ, ਉਨ੍ਹਾਂ ਦਾ ਪੀ.ਏ. ਤੋੜ ਕੇ ਕਾਂਗਰਸ ਨੇ ਉਸ ਨੂੰ ਬਾਬਾ ਸਾਹਿਬ ਦੇ ਖ਼ਿਲਾਫ਼ ਚੋਣ ਲੜਾਈ। ਸਾਰੀ ਕਾਂਗਰਸ ਪਾਰਟੀ ਉਸ ਵੇਲੇ ਬਾਬਾ ਸਾਹਿਬ ਦੇ ਖ਼ਿਲਾਫ਼ ਪ੍ਰਚਾਰ ਕਰਨ ਗਈ ਅਤੇ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਆਉਣ ਤੋਂ ਰੋਕਣ ਲਈ ਕਾਂਗਰਸ ਨੇ ਨਿਵਾਣਾਂ ਤੱਕ ਦਾ ਕੰਮ ਕੀਤਾ। ਇਹ ਕਾਂਗਰਸ ਦੀ ਦਲਿਤ-ਵਿਰੋਧੀ ਮਾਨਸਿਕਤਾ ਦਾ ਲੰਬਾ ਇਤਿਹਾਸ ਹੈ।

ਕਟਾਰੂਚਕ ਨੇ ਬੜੇ ਭਾਵੁਕ ਅੰਦਾਜ਼ ਵਿੱਚ ਕਿਹਾ ਕਿ ਇਹ ਲੋਕ ਕਦੇ ਕਿਸੇ ਨੂੰ ਮੋਬਾਈਲ ਰਿਪੇਅਰ ਵਾਲਾ ਕਹਿੰਦੇ ਹਨ, ਕਦੇ ਬੈਂਡ-ਬਾਜੇ ਵਾਲਾ ਕਹਿੰਦੇ ਹਨ, ਅਸੀਂ ਕਿਰਤੀ ਲੋਕ ਹਾਂ। ਅਸੀਂ ਲੋਕਾਂ ਦੀਆਂ ਖੁਸ਼ੀਆਂ ਵਿੱਚ ਵਾਜਾ ਵਜਾ ਕੇ ਖੁਸ਼ੀਆਂ ਵੰਡਦੇ ਹਾਂ।

ਉਨ੍ਹਾਂ ਨੇ ਬਾਜਵਾ ਨੂੰ ਸਿੱਧੇ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਜਗੀਰੂ ਮਾਨਸਿਕਤਾ ਨਾਲ ਗ੍ਰਸਤ ਹੋ। ਤੁਸੀਂ ਨਹੀਂ ਚਾਹੁੰਦੇ ਕਿ ਮਜ਼ਦੂਰਾਂ ਵਿੱਚੋਂ ਕੋਈ ਲੀਡਰ ਉੱਭਰ ਕੇ ਪੰਜਾਬ ਦੀ ਸਰਜ਼ਮੀਂ 'ਤੇ ਅੱਗੇ ਵਧੇ। ਉਨ੍ਹਾਂ ਨੇ ਗੁਰੂ ਸਾਹਿਬ ਦੀ ਬਾਣੀ 'ਰੰਗਰੇਟੇ ਗੁਰੂ ਕੇ ਬੇਟੇ' ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ਅਤੇ ਪਰੰਪਰਾ ਦੀ ਸ਼ਰਮ ਵੀ ਨਹੀਂ ਕਿ ਗੁਰੂਆਂ ਨੇ ਜਿਨ੍ਹਾਂ ਲੋਕਾਂ ਨੂੰ ਛਾਤੀ ਨਾਲ ਲਾਇਆ, ਤੁਸੀਂ ਉਨ੍ਹਾਂ ਦੇ ਖ਼ਿਲਾਫ਼ ਅਜਿਹੇ ਸ਼ਬਦ ਬੋਲ ਰਹੇ ਹੋ।

ਕਟਾਰੂਚਕ ਨੇ ਚਿਤਾਵਨੀ ਦਿੱਤੀ ਕਿ ਇਹ ਮਾਨਸਿਕਤਾ ਜਿੰਨੀ ਜਲਦੀ ਹੋਵੇ ਤਿਆਗ ਲਵੋ, ਨਹੀਂ ਤਾਂ 2027 ਵਿੱਚ ਲੋਕ ਤੁਹਾਡਾ ਆਪਣਾ ਬੈਂਡ-ਵਾਜਾ ਵਜਾਉਣਗੇ।  ਈ.ਟੀ.ਓ. ਸਾਹਿਬ ਦੇ ਪਿਤਾ ਨੇ ਵਾਜਾ ਵਜਾਇਆ, ਕਿਰਤ ਕੀਤੀ, ਮਿਹਨਤ ਕੀਤੀ ਅਤੇ ਆਪਣੇ ਪੁੱਤਰ ਨੂੰ ਈ.ਟੀ.ਓ. ਬਣਾਇਆ। ਹੋ ਸਕਦਾ ਹੈ ਕਿ ਉਹ ਤੁਹਾਡੇ ਨਾਲੋਂ ਜ਼ਿਆਦਾ ਪੜ੍ਹੇ-ਲਿਖੇ ਹਨ। ਤੁਸੀਂ ਉਨ੍ਹਾਂ ਦੀ ਪੜ੍ਹਾਈ ਦੀ ਬਜਾਏ ਉਨ੍ਹਾਂ ਦੇ ਕਿੱਤੇ ਦਾ ਮਖ਼ੌਲ ਉਡਾ ਰਹੇ ਹੋ, ਇਹ ਨਾ ਪੰਜਾਬ ਦੇ ਲੋਕ ਬਰਦਾਸ਼ਤ ਕਰਨਗੇ, ਨਾ ਦਲਿਤ ਸਮਾਜ ਅਤੇ ਨਾ ਹੀ ਪੰਜਾਬ ਦਾ ਕੋਈ ਚੇਤਨ ਬੰਦਾ।

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭੱਦੀ ਟਿੱਪਣੀ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਕਿੰਨੀ ਵੱਡੀ ਨਫ਼ਰਤ ਦਲਿਤ ਭਾਈਚਾਰੇ ਬਾਰੇ ਆਪਣੇ ਦਿਮਾਗਾਂ ਵਿੱਚ ਲਈ ਬੈਠੇ ਹਨ। ਉਹ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ 'ਬੈਂਡ ਵਾਜੇ ਵਾਲਾ' ਦੱਸ ਰਹੇ ਹਨ। ਕੀ ਕੋਈ ਮਿਹਨਤਕਸ਼ ਪਰਿਵਾਰ ਮਿਹਨਤ ਦੇ ਨਾਲ ਇਸ ਅਹੁਦੇ ਤੱਕ ਨਹੀਂ ਪਹੁੰਚ ਸਕਦਾ?

ਪੰਨੂ ਨੇ ਕਿਹਾ ਕਿ ਕਾਂਗਰਸ ਦੇ ਦਿਮਾਗਾਂ ਵਿੱਚ ਬੱਸ ਇਹੀ ਭਰਿਆ ਹੋਇਆ ਹੈ ਕਿ ਵਾਰੀਆਂ ਸਾਡੀਆਂ ਸਨ, 'ਉੱਤਰ ਕਾਟੋ ਮੈਂ ਚੜ੍ਹਾਂ' ਦੀ ਸੋਚ ਨਾਲ ਪੰਜਾਬ ਨੂੰ ਲੁੱਟਿਆ। ਹੁਣ ਜਦੋਂ ਆਮ ਘਰਾਂ ਦੇ ਮਿਹਨਤਕਸ਼ ਲੋਕ ਅੱਗੇ ਆ ਰਹੇ ਹਨ ਤਾਂ ਇਨ੍ਹਾਂ ਨੂੰ ਸਭ ਤੋਂ ਵੱਧ ਤਕਲੀਫ਼ ਹੋ ਰਹੀ ਹੈ। ਕਿਸੇ ਨੂੰ ਮੋਬਾਈਲ ਰਿਪੇਅਰ ਵਾਲਾ ਦੱਸਦੇ ਹਨ, ਕਿਸੇ ਨੂੰ ਬੈਂਡ ਵਾਜੇ ਵਾਲਾ, ਕਿਸੇ ਨੂੰ 'ਮਟੀਰੀਅਲ' ਦੱਸਦੇ ਹਨ।

ਪੰਨੂ ਨੇ ਬਾਜਵਾ ਨੂੰ ਸਿੱਧਾ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਦਿਮਾਗ ਅੰਦਰ ਭਰਿਆ ਹੋਇਆ ਗੰਦ ਬਾਹਰ ਕੱਢੋ ਤੇ ਕਿਸੇ ਭਾਈਚਾਰੇ ਦੇ ਉੱਤੇ ਭੱਦੀਆਂ ਟਿੱਪਣੀਆਂ ਨਾ ਕਰੋ। ਕਾਨੂੰਨ ਮੁਤਾਬਕ ਵੀ ਅਗਲੀ ਕਾਰਵਾਈ ਲਈ ਤਿਆਰ ਰਹਿਣਾ।

ਪੰਨੂ ਨੇ ਫ਼ਖ਼ਰ ਨਾਲ ਕਿਹਾ ਕਿ ਹਰਭਜਨ ਸਿੰਘ ਈ.ਟੀ.ਓ. ਦਾ ਪਰਿਵਾਰ ਮਿਹਨਤਕਸ਼ ਪਰਿਵਾਰ ਹੈ। ਜੇ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਵੇਲੇ ਬੈਂਡ ਵਾਜੇ ਦਾ ਕਾਰੋਬਾਰ ਸੀ ਤਾਂ ਇਸ ਗੱਲ ਦਾ ਫ਼ਖ਼ਰ ਹੈ ਕਿ ਅਜਿਹੇ ਪਰਿਵਾਰ ਵਿੱਚੋਂ ਉੱਠ ਕੇ ਈ.ਟੀ.ਓ. ਸਾਹਿਬ ਕੈਬਨਿਟ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ।

ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤਰੱਕੀ ਦੀ ਦੇਖ ਰਹੇ ਉਮੀਦ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਪੰਜਾਬ ਦੇ ਲੋਕ PM ਮੋਦੀ ਦੀ ਅਗਵਾਈ ਹੇਠ ਤਰੱਕੀ ਦੀ ਦੇਖ ਰਹੇ ਉਮੀਦ - CM ਨਾਇਬ ਸੈਣੀ

- ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕੀਤਾ

- ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ - ਮੁੱਖ ਮੰਤਰੀ

- ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਵਿੱਚ ਤੇਜ਼ੀ ਆਵੇਗੀ - ਨਾਇਬ ਸਿੰਘ ਸੈਣੀ

ਜ਼ੀਰਕਪੁਰ, 21 ਅਪ੍ਰੈਲ 2025 - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦੀ ਭਰੋਸੇਯੋਗਤਾ ਨੂੰ ਉੱਚਾ ਚੁੱਕਿਆ ਹੈ ਅਤੇ ਭਾਰਤ ਨੂੰ ਇੱਕ ਨਵੀਂ ਪਛਾਣ ਦਿੱਤੀ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਦੇਸ਼ ਅਤੇ ਰਾਜ ਨਿਰੰਤਰ ਤਰੱਕੀ ਕਰ ਰਹੇ ਹਨ। ਹੁਣ, ਪੰਜਾਬ ਦੇ ਲੋਕਾਂ ਨੂੰ ਵੀ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਤਰੱਕੀ ਦੀ ਉਮੀਦ ਹੈ ਤਾਂ ਜੋ ਪੰਜਾਬ ਵੀ ਹਰਿਆਣਾ ਵਾਂਗ ਤਰੱਕੀ ਕਰ ਸਕੇ। ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਪਾਰਟੀਆਂ 'ਤੇ ਭਰੋਸਾ ਕੀਤਾ, ਪਰ ਉਨ੍ਹਾਂ ਨੂੰ ਸਿਰਫ਼ ਨਿਰਾਸ਼ਾ ਹੀ ਮਿਲੀ। ਇਸ ਲਈ ਉਸਨੂੰ ਪੂਰਾ ਵਿਸ਼ਵਾਸ ਹੈ ਕਿ ਸਿਰਫ਼ ਨਰਿੰਦਰ ਮੋਦੀ ਹੀ ਪੰਜਾਬ ਨੂੰ ਅੱਗੇ ਲੈ ਜਾ ਸਕਦੇ ਹਨ।

ਨਾਇਬ ਸਿੰਘ ਸੈਣੀ ਨੇ ਅੱਜ ਜ਼ੀਰਕਪੁਰ ਵਿੱਚ ਆਯੋਜਿਤ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਨੌਜਵਾਨਾਂ ਨਾਲ ਗੱਲ ਕਰਦੇ ਹਨ, ਤਾਂ ਨੌਜਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਲੈਂਦੇ ਹਨ। ਅੱਜ ਪੰਜਾਬ ਦੇ ਕਿਸਾਨ ਅਤੇ ਨੌਜਵਾਨ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਅੱਗੇ ਵਧਣਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ 2014 ਤੋਂ, ਜਦੋਂ ਤੋਂ ਹਰਿਆਣਾ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਸੀ, ਹਰਿਆਣਾ ਦੇ ਲੋਕ ਲਗਾਤਾਰ ਭਾਜਪਾ ਸਰਕਾਰ 'ਤੇ ਵਿਸ਼ਵਾਸ ਅਤੇ ਸਮਰਥਨ ਪ੍ਰਗਟ ਕਰ ਰਹੇ ਹਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ 12 ਮਾਰਚ, 2024 ਨੂੰ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਤਾਂ ਉਨ੍ਹਾਂ ਨੇ 50 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ 56 ਦਿਨਾਂ ਦੇ ਅੰਦਰ ਨਿਯੁਕਤੀਆਂ ਨਹੀਂ ਹੋ ਸਕੀਆਂ। ਪਰ ਉਨ੍ਹਾਂ ਨੇ ਹਰਿਆਣਾ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਾਮਲ ਕਰਵਾਉਣਗੇ। ਉਸਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ 25 ਹਜ਼ਾਰ ਨੌਜਵਾਨਾਂ ਨੂੰ ਸ਼ਾਮਲ ਕਰਕੇ ਆਪਣਾ ਵਾਅਦਾ ਪੂਰਾ ਕੀਤਾ।

ਹਰਿਆਣਾ ਵਾਂਗ ਪੰਜਾਬ ਵਿੱਚ ਵੀ ਕਿਸਾਨਾਂ ਪ੍ਰਤੀ ਸਤਿਕਾਰ ਘਟਣ ਨਹੀਂ ਦਿੱਤਾ ਜਾਵੇਗਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਰੀਆਂ ਨੀਤੀਆਂ ਆਮ ਲੋਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਵਿੱਚ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹੀ ਸੁਝਾਅ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਤਾ ਸੀ, ਪਰ ਉਹ ਸਹਿਮਤ ਨਹੀਂ ਹੋਏ। ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ, ਤਾਂ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਵੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾਣਗੀਆਂ। ਹਰਿਆਣਾ ਵਾਂਗ ਪੰਜਾਬ ਵਿੱਚ ਵੀ ਕਿਸਾਨਾਂ ਦੇ ਸਤਿਕਾਰ ਵਿੱਚ ਕੋਈ ਕਮੀ ਨਹੀਂ ਆਵੇਗੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਫ਼ਸਲ ਦੀ ਪੂਰੀ ਕੀਮਤ ਦੀ ਗਰੰਟੀ ਦਿੰਦੀ ਹੈ ਅਤੇ ਜੇਕਰ ਫ਼ਸਲ ਖਰਾਬ ਹੁੰਦੀ ਹੈ ਤਾਂ ਵੀ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਦਿੱਤਾ ਜਾਂਦਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ 1,155 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ 14,500 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਹੈ।

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਤੇਜ਼ ਰਫ਼ਤਾਰ ਨਾਲ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ, ਪਰ ਅੱਜ ਹਰਿਆਣਾ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਤੋਂ ਬਹੁਤ ਅੱਗੇ ਹੈ। ਰਾਜ ਸਰਕਾਰ ਦੀਆਂ ਭਲਾਈ ਨੀਤੀਆਂ ਦੇ ਕਾਰਨ, ਹਰਿਆਣਾ ਅੱਜ ਤਿੰਨ ਗੁਣਾ ਗਤੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਹੋ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਨ 'ਤੇ ਅਜਿਹਾ ਹੀ ਕੰਮ ਹੋਵੇਗਾ।

14 अप्रैल को हरियाणा को प्रगति का अनमोल उपहार देंगे प्रधानमंत्री नरेंद्र मोदी
*14 अप्रैल को हरियाणा को प्रगति का अनमोल उपहार देंगे प्रधानमंत्री नरेंद्र मोदी*

*यमुनानगर और हिसार में विकास परियोजनाओं का शिलान्यास व भव्य शुभारंभ करेंगे प्रधानमंत्री*

*यमुनानगर में 800 मेगावाट थर्मल पावर प्लांट की शानदार शुरुआत होगी*

*यमुनानगर-जगाधरी नगर निगम क्षेत्र के मुकरबपुर में बनेगा कांप्रेस्ड बायोगैस प्लांट*

*महाराजा अग्रसेन हवाई अड्डा, हिसार से उड़ान को मिलेंगे पंख*

*रेवाड़ी बाइपास परियोजना आधारभूत ढांचे को सशक्त करने की प्रधानमंत्री की प्रतिबद्धता का प्रमाण*

चंडीगढ़। हरियाणा की धरती 14 अप्रैल, 2025 को एक सुनहरे पल की साक्षी बनने जा रही है, जब देश के यशस्वी प्रधानमंत्री श्री नरेंद्र मोदी यहाँ पधारकर विकास की नई गाथा लिखेंगे। इस अवसर पर यमुनानगर और हिसार में कई महत्वपूर्ण परियोजनाओं का शिलान्यास और उद्घाटन होगा, जो आत्मनिर्भर भारत और समृद्ध हरियाणा के स्वप्न को साकार करने की दिशा में एक मजबूत कदम होगा। ये परियोजनाएँ न केवल हरियाणा के आधारभूत ढांचे को नई ताकत देंगी, बल्कि युवाओं के लिए रोजगार की नई राहें भी प्रशस्त करेंगी।

*यमुनानगर में 800 मेगावाट थर्मल पावर प्लांट की शानदार शुरुआत*

प्रधानमंत्री यमुनानगर में हरियाणा विद्युत उत्पादन निगम लिमिटेड (HPGCL) की 800 मेगावाट की आधुनिक थर्मल पावर यूनिट का शिलान्यास करेंगे। 233 एकड़ की विशाल भूमि पर बनने वाली इस तीसरी इकाई पर 8,469 करोड़ रुपये का निवेश होगा। 52 माह की समय-सीमा में यह परियोजना पूरी होगी, और मार्च 2029 तक इसका व्यावसायिक संचालन शुरू होकर हरियाणा को ऊर्जा की स्वर्णिम रोशनी से आलोकित करेगा। यह इकाई हरियाणा को ऊर्जा के क्षेत्र में आत्मनिर्भर बनाने की दिशा में मील का पत्थर साबित होगी और उद्योगों के लिए निर्बाध बिजली आपूर्ति सुनिश्चित करेगी।

*यमुनानगर में कांप्रेस्ड बायोगैस प्लांट*

प्रधानमंत्री श्री नरेंद्र मोदी के "गोबरधन मिशन" से प्रेरित होकर हरियाणा राज्य स्वच्छता, सतत विकास और आत्मनिर्भरता की दिशा में लगातार नए आयाम स्थापित कर रहा है। इसी क्रम में यमुनानगर-जगाधरी नगर निगम क्षेत्र के मुकरबपुर में ₹90 करोड़ की लागत से बीपीसीएल के सहयोग से कांप्रेस्ड बायोगैस प्लांट की आधारशिला रखी जा रही है। वर्ष 2027 तक पूर्ण होने वाली इस परियोजना की वार्षिक उत्पादन क्षमता 2,600 मीट्रिक टन होगी। यह प्लांट न केवल जैविक कचरे के प्रबंधन में सहायक होगा, बल्कि स्वच्छ ऊर्जा उत्पादन और पर्यावरण संरक्षण की दिशा में भी एक मील का पत्थर सिद्ध होगा।

*महाराजा अग्रसेन हवाई अड्डा, हिसार से उड़ान को मिलेंगे पंख*

प्रधानमंत्री श्री नरेंद्र मोदी महाराजा अग्रसेन हवाई अड्डा, हिसार से हवाई सेवाओं का भव्य शुभारंभ करेंगे। इस ऐतिहासिक पल में वे अयोध्या के लिए पहली उड़ान को हरी झंडी दिखाएंगे। हिसार से अयोध्या के लिए सप्ताह में 2 उड़ानें, हिसार-जम्मू, हिसार-अहमदाबाद, हिसार-जयपुर और हिसार-चंडीगढ़ के लिए सप्ताह में 3-3 उड़ानें देश और हरियाणा के उड्डयन के क्षेत्र में नया इतिहास रचेंगी। इसी दिन हिसार हवाई अड्डे के दूसरे चरण का शिलान्यास होगा, जिस पर 413 करोड़ रुपये की लागत आएगी। यह चरण 17 अप्रैल, 2027 तक पूरा होकर 37,790 वर्ग मीटर का भव्य पैसेंजर टर्मिनल, 2,235 वर्ग मीटर का कारगो टर्मिनल और एयर ट्रैफिक कंट्रोल भवन हरियाणा को गौरव प्रदान करेगा। यह हवाई अड्डा हिसार को कनेक्टिविटी का नया सितारा बनाएगा और व्यापार की नई ऊँचाइयों को छूने का मार्ग प्रशस्त करेगा।

*रेवाड़ी बाइपास: राज्य के विकास और सुगम यातायात की दिशा में एक सशक्त कदम*

प्रदेश सरकार द्वारा प्रदेश के सर्वांगीण विकास और आधुनिक परिवहन व्यवस्था सुनिश्चित करने हेतु उठाए जा रहे ठोस कदमों की एक महत्वपूर्ण कड़ी के रूप में रेवाड़ी बाइपास परियोजना का सफल क्रियान्वयन संपन्न हुआ है। भारतमाला परियोजना के अंतर्गत हाइब्रिड एन्युइटी मोड पर ₹1069.42 करोड़ की लागत से निर्मित यह 14.4 किलोमीटर लंबा बाइपास अब वाणिज्यिक संचालन के लिए पूर्ण रूप से खोल दिया गया है। यह बाइपास न केवल रेवाड़ी शहर के यातायात भार को कम करेगा, बल्कि दिल्ली से नारनौल की यात्रा को एक घंटे तक कम कर, प्रदेश की आर्थिक और सामाजिक गतिविधियों को नई गति प्रदान करेगा। प्रधानमंत्री के दूरदर्शी नेतृत्व में देश का आधारभूत ढांचा तीव्र गति से सशक्त हो रहा है, और यह परियोजना उसी प्रतिबद्धता का प्रमाण है।

मुख्यमंत्री श्री नायब सिंह सैनी ने कहा कि प्रधानमंत्री श्री नरेन्द्र मोदी के नेतृत्व में ‘विकसित भारत’ के विजन को साकार करने की दिशा में हम तेजी से आगे बढ़ रहे हैं। हमारा संकल्प है कि हर नागरिक तक विकास की रोशनी पहुंचे और देश आत्मनिर्भरता की दिशा में नए आयाम स्थापित करे। हरियाणा सरकार केंद्र के साथ मिलकर जनकल्याण की योजनाओं को धरातल पर उतारने में कोई कसर नहीं छोड़ रही है।

प्रधानमंत्री का यह दौरा हरियाणा के लिए विकास का नया सूरज उगाएगा। यह ऊर्जा की अखंड शक्ति और उड़ान की असीम गति के साथ हरियाणा को प्रगति के उस शिखर पर ले जाएगा, जहाँ हर किसान का खलिहान समृद्धि से भरेगा, हर युवा के सपनों को उड़ान मिलेगी, हर उद्यमी को नए अवसरों का आकाश मिलेगा, और हर परिवार के चेहरे पर आत्मनिर्भरता की मुस्कान खिलेगी। यह दौरा हरियाणा को न केवल आर्थिक समृद्धि का नया अध्याय देगा, बल्कि इसे देश के सबसे विकसित राज्यों में शुमार करने की दिशा में एक ऐतिहासिक कदम साबित होगा।

ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ
*ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ—“ਕਾਰੋਬਾਰ ਜਾਂ ਰਾਜਨੀਤੀ, ਮੇਰਾ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ*

*ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ*

ਚੰਡੀਗੜ੍ਹ, 10 ਫਰਵਰੀ, 2025 *ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ, ਕਾਰੋਬਾਰ ਅਤੇ ਜਨਤਕ ਜੀਵਨ ਪੂਰੀ ਤਰ੍ਹਾਂ ਪਾਰਦਰਸ਼ੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਆਪਣੇ ਵਪਾਰਕ ਅਦਾਰੇ ਅਤੇ ਹੋਰ ਸਥਾਨਾਂ ਤੇ ਹੈਪੀ ਇਨਕਮ ਟੈਕਸ ਦੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਕੀਤਾ।*

*ਉਨ੍ਹਾਂ ਕਿਹਾ, "ਮੈਂ ਪੂਰੀ ਤਰ੍ਹਾਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਾ ਹਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪੂਰੀ ਇੱਜ਼ਤ ਕਰਦਾ ਹਾਂ।*

*ਵਿਧਾਇਕ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਜਾਂਚ ਲਗਭਗ 5 ਦਿਨ ਤਕ ਚੱਲੀ, ਜੋ ਸ਼ਾਂਤੀਪੂਰਵਕ ਅਤੇ ਪ੍ਰੋਫੈਸ਼ਨਲ ਢੰਗ ਨਾਲ ਕੀਤੀ ਗਈ। ਜੋ ਵੀ ਦਸਤਾਵੇਜ਼ ਜਾਂ ਰਿਕਾਰਡ ਮੰਗੇ ਗਏ,ਉਚਿਤ ਅਧਿਕਾਰੀਆਂ ਨੂੰ ਉਪਲਬਧ ਕਰਵਾਏ ਗਏ।*

*ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਵੱਖ-ਵੱਖ ਰਾਜਾਂ ਵਿੱਚ ਵਪਾਰ

ਕਰਦਾ ਹੈ ਅਤੇ ਇਨਕਮ ਟੈਕਸ ਵਿਭਾਗ ਦਾ ਇਹ ਅਧਿਕਾਰ ਹੈ ਕਿ ਉਹ ਜਾਂਚ ਕਰ ਸਕੇ। "ਮੈਂ ਦੁਬਾਰਾ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕਾਰੋਬਾਰ ਪੂਰੀ ਇਮਾਨਦਾਰੀ ਨਾਲ ਚਲਦਾ ਹੈ ਅਤੇ ਜਨ-ਭਲਾਈ ਅਤੇ ਸਮਾਜਕ ਭਲਾਈ ਵਿੱਚ ਯੋਗਦਾਨ ਪਾਉਂਦਾ ਹੈ।*

*ਪਰਿਵਾਰਕ ਕਾਰੋਬਾਰ ਵਿੱਚ ਆਪਣੀ ਭੂਮਿਕਾ ਬਾਰੇ ਗੱਲ ਕਰਦੇ ਹੋਏ, ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਿਛਲੇ 22 ਸਾਲਾਂ ਤੋਂ ਉਹ ਲੋਕ ਭਲਾਈ ਅਤੇ ਖੇਤੀਬਾੜੀ ‘ਚ ਪੂਰੀ ਸ਼ਰਧਾ ਨਾਲ ਕੰਮ ਕਰ ਰਹੇ ਹਨ, ਜਦ ਕਿ ਉਨ੍ਹਾਂ ਦਾ ਪਰਿਵਾਰ ਕਾਰੋਬਾਰ ਦੀ ਦੇਖਭਾਲ ਕਰਦਾ ਹੈ। "ਮੇਰਾ ਸਾਰਾ ਧਿਆਨ ਲੋਕ ਸੇਵਾ ‘ਤੇ ਹੈ, ਅਤੇ ਵਿਧਾਇਕ ਦੇ ਨਾਤੇ ਮੈਂ ਪੰਜਾਬ ਦੀ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਵਚਨਬੱਧ ਹਾਂ।*

*ਉਨ੍ਹਾਂ ਹੋਰ ਵੀ ਸਪੱਸ਼ਟ ਕੀਤਾ ਕਿ ਇਨਕਮ ਟੈਕਸ ਟੀਮਾਂ ਨੂੰ ਬਹੁਤ ਹੀ ਘੱਟ ਰਕਮ ਮਿਲੀ, ਜੋ ਕਿ ਦਫ਼ਤਰਾਂ ਵਿੱਚ ਦਿਨ-ਚੜ੍ਹਦੀ ਲੋੜਾਂ ਨੂੰ ਪੂਰਾ ਕਰਨ ਲਈ ਕੰਮਕਾਜੀ ਪੂੰਜੀ ਦੇ ਤੌਰ ‘ਤੇ ਰੱਖੀ ਗਈ ਸੀ।*

*ਰਾਣਾ ਗੁਰਜੀਤ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਹਫ਼ਤੇ ਉਹ ਤਲਵੰਡੀ ਸਾਬੋ ‘ਚ ਕਿਸਾਨਾਂ ਨਾਲ ਮਿਲਣ ਲਈ ਜਾ ਰਹੇ ਸਨ, ਜਿਥੇ ਉਹ ਉਨ੍ਹਾਂ ਨੂੰ ਫਸਲਾਂ ਦੀ ਵਿਭਿੰਨਤਾ ਵੱਲ ਪ੍ਰੇਰਿਤ ਕਰਨਾ ਸੀ, ਪਰ ਉਸ ਤੋਂ ਇਕ ਦਿਨ ਪਹਿਲਾਂ ਇਨਕਮ ਟੈਕਸ ਟੀਮਾਂ ਆ ਗਈਆਂ। ਉਨ੍ਹਾਂ ਕਿਹਾ ਉਹ ਜਲਦੀ ਹੀ ਕਿਸਾਨਾਂ ਨਾਲ ਮੀਟਿੰਗ ਕਰਨਗੇ ।*

ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਅਧਿਕਾਰੀਆਂ ਤੋਂ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ 'ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ

ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ

ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ

ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਅਧਿਕਾਰੀਆਂ ਤੋਂ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਝੋਨੇ ਦੇ ਇੱਕ-ਇੱਕ ਦਾਣੇ ਦੀ ਲਿਫਟਿੰਗ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ 'ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ਅਦਾਇਗੀ ਦੇ ਨਾਲ-ਨਾਲ ਮੰਡੀਆਂ ਵਿੱਚ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਫਸਲ ਖਰੀਦੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਨਾਜ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਿਰਵਿਘਨ ਖਰੀਦ ਲਈ ਢੁਕਵੀਂ ਵਿਵਸਥਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖਰੀਦ ਕਰਨ ਵਾਸਤੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਕਰਨ ਲਈ ਵਿਸ਼ੇਸ਼ ਵਿਧੀ ਵਿਕਸਿਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਈ ਜਾਵੇ।