appeal - Azad Soch

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ
ਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ:

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ 'ਬੀਟ ਪਲਾਸਟਿਕ ਪ੍ਰਦੂਸ਼ਣ' ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਆਯੋਜਿਤ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ, ਡਾ. ਰਵਜੋਤ ਸਿੰਘ ਨੇ ਰਾਜ ਦੇ ਲੋਕਾਂ ਨੂੰ ਦਰਪੇਸ਼ ਮੌਜੂਦਾ ਵਾਤਾਵਰਣ ਚੁਣੌਤੀਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼ ਅਤੇ ਸਵੱਛ ਵਾਤਾਵਰਣ ਵਾਲੇ ਸਭ ਤੋਂ ਸਿਹਤਮੰਦ ਰਾਜਾਂ ਵਿੱਚੋਂ ਇੱਕ ਬਣਾਉਣ ਲਈ ਸਮਾਂਬੱਧ ਢੰਗ ਨਾਲ ਇਸ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਸੰਪੂਰਨ ਉਪਚਾਰਕ ਕਾਰਜਾਂ 'ਤੇ ਚਾਨਣਾ ਪਾਇਆ।

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਵਾਤਾਵਰਣ ਤੇ ਹਾਨੀਕਾਰਕ ਪ੍ਰਭਾਵਾਂ ਕਾਰਨ ਪਹਿਲਾਂ ਹੀ ਸੂਬੇ ਵਿੱਚ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾ ਦਿੱਤੀ ਹੈ ਪਰ ਨਾਲ ਹੀ ਇਸਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਵੀ ਪਾਬੰਦੀ ਲਗਾਈ ਹੈ। ਸਬੰਧਤ ਵਿਭਾਗਾਂ/ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਲਾਸਟਿਕ ਰਹਿਤ ਅਤੇ ਵਾਤਾਵਰਣ ਅਨੁਕੂਲ ਵਿਕਲਪਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਤਸ਼ਾਹਿਤ ਕਰਨ।

ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੇ ਸੁਧਾਰ ਲਈ ਆਪਣੇ ਪੱਧਰ 'ਤੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਸਾਨੂੰ 'ਹਵਾ' ਨੂੰ ਗੁਰੂ ਨਾਲ, 'ਪਾਣੀ' ਨੂੰ ਪਿਤਾ ਨਾਲ ਅਤੇ ਧਰਤੀ ਨੂੰ ਮਾਤਾ ਨਾਲ ਤੁਲਨਾ ਕੇ ਕੁਦਰਤ ਦਾ ਸਤਿਕਾਰ ਅਤੇ ਸੰਭਾਲ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ ਵਾਤਾਵਰਣ ਪੱਖੀ ਜੀਵਨ ਸ਼ੈਲੀ ਅਪਣਾਉਣ ਅਤੇ ਕੁਦਰਤ ਅਤੇ ਇਸ ਦੇ ਸਾਰੇ ਗੁਣਾਂ ਪ੍ਰਤੀ ਹਮਦਰਦਾਨਾ ਪਹੁੰਚ ਰੱਖਣ ਦਾ ਵੀ ਸੱਦਾ ਦਿੱਤਾ।

ਸਮਾਗਮ ਦਾ ਉਦਘਾਟਨ ਕਰਦੇ ਹੋਏ, ਡਾ. ਰਵਜੋਤ ਸਿੰਘ ਨੇ ਸੂਬੇ ਵਿੱਚ ਪੌਦੇ ਲਗਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ, ਪੌਦੇ ਵੰਡੇ ਅਤੇ ਲੋਕਾਂ ਨੂੰ ਪਵਿੱਤਰ ਕਾਰਜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਲਈ ਕਿਹਾ।

ਸੂਬੇ ਚ ਵਾਤਾਵਰਨ ਸਮਤੋਲ ਦੇ ਕੰਮਾਂ ਲਈ ਉਨ੍ਹਾਂ ਨੇ  ਸੰਗਠਨਾਂ/ਵਿਭਾਗਾਂ ਨੂੰ 8.10 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿੱਚ ਦੋ ਮਹੱਤਵਪੂਰਨ ਖੋਜ ਪ੍ਰਯੋਗਸ਼ਾਲਾਵਾਂ ਦਾ ਆਨਲਾਈਨ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੁਆਰਾ ਸਾਂਝੇ ਤੌਰ 'ਤੇ ਤਿਆਰ ਕੀਤੀਆਂ ਗਈਆਂ ਗੁਰਬਾਣੀ ਵਿੱਚ ਕੁਦਰਤ ਦਾ ਫੇਨੋਮੇਨੋਲੋਜੀਕਲ ਅਜੂਬਾ ਅਤੇ ਕੌਂਸਲ ਦੁਆਰਾ ਤਿਆਰ ਕੀਤੀ ਗਈ ਦੋਭਾਸ਼ੀ "ਐਨਸਾਈਕਲੋਪੀਡੀਆ ਡਿਕਸ਼ਨਰੀ ਆਫ਼ ਇਨਵਾਇਰਮੈਂਟ ਐਂਡ ਕਲਾਈਮੇਟ ਚੇਂਜ" ਜਾਰੀ ਕੀਤੀ। ਇਸ ਮੌਕੇ ਪੀ ਐਸ ਸੀ ਐਸ ਟੀ ਅਤੇ ਇੰਸਟੀਚਿਊਟ ਆਫ਼ ਗਵਰਨੈਂਸ ਐਂਡ ਸਸਟੇਨੇਬਲ ਡਿਵੈਲਪਮੈਂਟ (ਆਈ ਜੀ ਐਸ ਡੀ), ਯੂ ਐਸ ਏ ਦੁਆਰਾ ਸਾਂਝੇ ਤੌਰ 'ਤੇ ਤਿਆਰ ਕੀਤੀ ਗਈ ਇੱਕ ਤਕਨੀਕੀ ਰਿਪੋਰਟ "ਪਾਥਵੇਅਜ਼ ਟੂ ਨੈੱਟ ਜ਼ੀਰੋ ਇਨ ਪੰਜਾਬ: ਕ੍ਰਿਟੀਕਲ ਰੋਲ ਆਫ਼ ਨਾਨ-ਸੀਓ2" ਪ੍ਰਦੂਸ਼ਕ ਵੀ ਜਾਰੀ ਕੀਤੀ ਗਈ।

ਪੰਜਾਬ ਦੇ ਵਾਤਾਵਰਣ, ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੇ ਖੇਤਰ ਵਿੱਚ ਪਾਏ ਗਏ ਸ਼ਾਨਦਾਰ ਅਤੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਸਾਲ 2025 ਦੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਣ ਪੁਰਸਕਾਰ ਚਾਰ ਸੰਸਥਾਵਾਂ, ਜਿਨ੍ਹਾਂ ਵਿੱਚ ਗ੍ਰਾਮ ਪੰਚਾਇਤ, ਪਿੰਡ ਜੰਗੀਰਾਣਾ, ਜ਼ਿਲ੍ਹਾ ਬਠਿੰਡਾ ਨੂੰ ਗ੍ਰਾਮ ਪੰਚਾਇਤ ਦੀ ਸ਼੍ਰੇਣੀ ਵਿੱਚ; ਸਰਕਾਰੀ ਹਾਈ ਸਕੂਲ ਮਲਕੋਂ, ਮਾਨਸਾ ਨੂੰ ਸੰਸਥਾ ਦੀ ਸ਼੍ਰੇਣੀ ਵਿੱਚ; ਗ੍ਰੀਨ ਪਲੈਨੇਟ ਸੋਸਾਇਟੀ, ਜ਼ੀਰਕਪੁਰ, ਐਸ ਏ ਐਸ ਨਗਰ ਨੂੰ ਐਨ ਜੀ ਓ/ਸਮਾਜਿਕ ਸੰਗਠਨ ਦੀ ਸ਼੍ਰੇਣੀ ਵਿੱਚ ਅਤੇ ਨਟਰਾਜ ਵੂਲਟੈਕਸ ਲਿਮਟਿਡ, ਅੰਮ੍ਰਿਤਸਰ ਨੂੰ ਉਦਯੋਗ ਦੀ ਸ਼੍ਰੇਣੀ ਵਿੱਚ ਪ੍ਰਦਾਨ ਕੀਤਾ।
ਪੁਰਸਕਾਰ ਵਿੱਚ ਹਰੇਕ ਸੰਗਠਨ ਨੂੰ 1 ਲੱਖ ਰੁਪਏ ਦਾ ਨਕਦ ਇਨਾਮ, ਪ੍ਰਸ਼ੰਸਾ ਸਰਟੀਫਿਕੇਟ ਅਤੇ ਚਾਂਦੀ ਦੀ ਪਲੇਟ  (ਯਾਦਗਾਰੀ ਚਿੰਨ੍ਹ) ਸ਼ਾਮਲ ਹੈ।

ਇਸ ਤੋਂ ਇਲਾਵਾ, ਕੈਬਿਨਟ ਮੰਤਰੀ ਨੇ ਪੰਜਾਬ ਦੇ 8 ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ (ਇੰਨੋਵੇਟਰਾਂ) ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਨੂੰ ਆਪਣੀ ਖੁਦ ਦੀ ਸੂਝ-ਬੂਝ ਅਤੇ ਗਿਆਨ ਨਾਲ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨਾਲੋਜੀਆਂ ਅਤੇ ਪ੍ਰਕਿਰਿਆਵਾਂ ਵਿਕਸਤ ਕਰਨ ਲਈ 1043 ਐਂਟਰੀਆਂ ਵਿੱਚੋਂ ਚੁਣਿਆ ਗਿਆ ਸੀ। ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਵੀ ਰਾਸ਼ਟਰੀ ਈਕੋ-ਰਚਨਾਤਮਕਤਾ ਅਤੇ ਨਵੀਨਤਾ ਹੈਕਾਥੌਨ ਵਿੱਚ ਭਾਰਤ ਵਿੱਚ ਸਭ ਤੋਂ ਵਧੀਆ ਜ਼ਿਲ੍ਹਿਆਂ ਦਾ ਪੁਰਸਕਾਰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਨੂੰ ਵੀ 'ਵਿਪਰੋ ਅਰਥੀਅਨ ਅਵਾਰਡ, 2024' ਜਿੱਤਣ ਲਈ ਸਨਮਾਨਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਗਏ ਦੇਸ਼ ਦੇ 20 ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਸੀ। ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਰਾਜ ਸਾਇੰਸ ਤੇ ਤਕਨਾਲੋਜੀ ਕੌਂਸਲ ਦੁਆਰਾ ਤਿਆਰ ਕੀਤੇ ਗਏ ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ ਦੀ ਸਹੂਲਤ ਲਈ ਇੱਕ ਕਿਤਾਬਚਾ ਵੀ ਜਾਰੀ ਕੀਤਾ।

ਰਾਜ ਸਭਾ ਮੈਂਬਰ, ਪਦਮ ਸ਼੍ਰੀ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਣ ਦੇ ਵਿਗਾੜ ਦੇ ਵਿਸ਼ਵਵਿਆਪੀ ਰੁਝਾਨਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਧਰਤੀ ਨੂੰ ਵਾਤਾਵਰਣ ਦੇ ਮਾੜੇ ਪ੍ਰਭਾਵਾਂ ਕਾਰਨ ਆਉਣ ਵਾਲੀਆਂ ਚੁਣੌਤੀਆਂ ਤੋਂ ਬਚਾ ਸਕੀਏ। ਕਾਲੀ ਵੇਈਂ ਦੀ ਉਦਾਹਰਣ ਦਿੰਦੇ ਹੋਏ, ਜੋ ਕਦੇ ਪ੍ਰਦੂਸ਼ਿਤ ਜਲ ਸਰੋਤ ਲਈ ਜਾਣੀ ਜਾਂਦੀ ਸੀ ਅਤੇ ਹੁਣ ਪਾਣੀ ਦਾ ਇੱਕ ਪਵਿੱਤਰ ਸਰੋਤ ਹੈ, ਉਨ੍ਹਾਂ ਕਿਹਾ ਕਿ ਅਸੀਂ ਸਖ਼ਤ ਯਤਨ ਕਰਕੇ ਸਭ ਕੁਝ ਸੰਭਵ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਲੁਧਿਆਣਾ ਵਿੱਚ ਬੁੱਢਾ ਨਾਲਾ ਦੀ ਸਫਾਈ ਸ਼ੁਰੂ ਕੀਤੀ ਗਈ ਸੀ, ਤਾਂ ਬਹੁਤ ਸਾਰੀਆਂ ਰੁਕਾਵਟਾਂ ਆਈਆਂ ਪਰ ਹੁਣ 12 ਪਿੰਡਾਂ ਅਤੇ ਤਿੰਨ ਕਲੋਨੀਆਂ ਵਾਲੇ ਹਿੱਸੇ ਦੀ ਸਫਾਈ ਨੇ ਬਾਕੀ ਹਿੱਸੇ ਲਈ ਵੀ ਰਸਤਾ ਦਿਖਾਇਆ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੁੱਢੇ ਨਾਲੇ ਵਿੱਚ ਵਗਦਾ ਪਾਣੀ ਸਾਫ਼ ਅਤੇ ਸਾਫ਼ ਹੋਵੇਗਾ, ਇਹ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ। ਉਨ੍ਹਾਂ ਨੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਬਚਾਉਣ ਲਈ ਇੱਕ ਸਮੂਹਿਕ ਅਤੇ ਸਕਾਰਾਤਮਕ ਮਨੁੱਖੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ।

ਸਮਾਗਮ ਦੌਰਾਨ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪ੍ਰਿਅੰਕ ਭਾਰਤੀ, ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਮਨੀਸ਼ ਕੁਮਾਰ, ਵਿਸ਼ੇਸ਼ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ-ਕਮ-ਡਾਇਰੈਕਟਰ, ਵਾਤਾਵਰਣ, ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਐਮ ਸੀ ਮੋਹਾਲੀ, ਪ੍ਰਿਤਪਾਲ ਸਿੰਘ, ਕਾਰਜਕਾਰੀ ਨਿਰਦੇਸ਼ਕ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ, ਡਾ. ਅਜੀਤ ਦੁਆ, ਸੀ ਈ ਓ, ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ, ਜੀ.ਐਸ. ਮਜੀਠੀਆ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਵਾਤਾਵਰਣ ਪ੍ਰੇਮੀ ਅਤੇ ਉਦਯੋਗਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਸਨ।

ਭਾਰਤ-ਪਾਕਿਸਤਾਨ ਤਣਾਅ ਦੌਰਾਨ ਯੂਰਪੀਅਨ ਯੂਨੀਅਨ ਦੀ ਅਪੀਲ
Europe,08,MAY,2025,(Azad Soch News):- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ,ਇਸ ਦੌਰਾਨ, ਯੂਰਪੀਅਨ ਯੂਨੀਅਨ (EU) ਅਤੇ ਇਸਦੇ 27 ਮੈਂਬਰ ਦੇਸ਼ਾਂ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ,EU ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਯੂਰਪੀ ਸੰਘ ਖੇਤਰ ਵਿੱਚ ਵਧ ਰਹੇ ਤਣਾਅ ਅਤੇ ਇਸ ਦੇ ਨਤੀਜਿਆਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ, ਜਿਸ ਕਾਰਨ ਹੋਰ ਜਾਨਾਂ ਜਾਣ ਦੀ ਸੰਭਾਵਨਾ ਹੈ,ਯੂਰਪੀ ਸੰਘ ਨੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ, ਤਣਾਅ ਘਟਾਉਣ ਅਤੇ ਦੋਵਾਂ ਪਾਸਿਆਂ ਦੇ ਨਾਗਰਿਕਾਂ ਦੀ ਜਾਨ ਬਚਾਉਣ ਲਈ ਹਮਲਿਆਂ ਤੋਂ ਬਚਣ ਦੀ ਅਪੀਲ ਕੀਤੀ ਹੈ,ਯੂਰਪੀ ਸੰਘ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਯੂਰਪੀ ਸੰਘ ਦੋਵਾਂ ਧਿਰਾਂ ਨੂੰ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਾ ਹੈ।

ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਅਤੇ ਜਨਤਾ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਕੀਤੀ ਅਪੀਲ
ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹੈ ਪੰਜਾਬ : ਹਰਪਾਲ ਸਿੰਘ ਚੀਮਾ

ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਅਤੇ ਜਨਤਾ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਕੀਤੀ ਅਪੀਲ

ਦਰਜ਼ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਹੁਸ਼ਿਆਰਪੁਰ ਦੀ 91 ਫੀਸਦੀ ਦੀ ਦਰ 'ਤੇ ਕੀਤਾ ਤਸੱਲੀ ਦਾ ਪ੍ਰਗਟਾਵਾ

ਮੁਹਿੰਮ ਤਹਿਤ 179 ਐਫਆਈਆਰ ਦਰਜ, 271 ਗ੍ਰਿਫਤਾਰ

ਹੁਸ਼ਿਆਰਪੁਰ, 21 ਅਪ੍ਰੈਲ 2025- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ।

ਇਸ ਸਮਾਜਿਕ ਲਾਹਨਤ ਨੂੰ ਠੱਲ੍ਹ ਪਾਉਣ ਲਈ ਹੁਸ਼ਿਆਰਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ 91 ਫੀਸਦੀ ਨੂੰ ਸਜ਼ਾਵਾਂ ਹੋਣ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਵਿੱਤ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਨੂੰ ਅਪਣਾਇਆ ਹੈ ਅਤੇ ਸਾਂਝੇ ਯਤਨਾਂ ਅਤੇ ਪ੍ਰਭਾਵਸ਼ਾਲੀ ਅਮਲ ਨਾਲ ਇਸ ਸਮਾਜਿਕ ਸਮੱਸਿਆ 'ਤੇ ਕਾਬੂ ਪਾਇਆ ਜਾ ਸਕਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੁੱਕੇ ਗਏ ਠੋਸ ਕਦਮਾਂ ਬਾਰੇ ਚਾਨਣਾ ਪਾਇਆ। ਸ. ਚੀਮਾ ਨੇ ਕਿਹਾ ਕਿ ਨਸ਼ੇ ਨਾਲ ਸਬੰਧਤ ਕੇਸਾਂ ਵਿੱਚ 91% ਦੀ ਸ਼ਲਾਘਾਯੋਗ ਸਜ਼ਾ ਦਰ ਦੇ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਾਨਦਾਰ ਕੋਸ਼ਿਸ਼ਾਂ ਕੀਤੀਆਂ ਹਨ ਜਿਸ ਤਹਿਤ ਹੁਣ ਤੱਕ 179 ਐਫਆਈਆਰ ਦਰਜ ਕਰਦਿਆਂ 271 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦੀ ਲੋੜੀਂਦੀ ਹਿੱਸੇਦਾਰੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਇਸ ਲੜਾਈ ਵਿੱਚ ਇੱਕ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਸੇਫ ਪੰਜਾਬ ਮੁਹਿੰਮ' ਤਹਿਤ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ 'ਤੇ ਜਿਲ੍ਹੇ ਵਿੱਚ 17 ਐਫ.ਆਈ.ਆਰ. ਦਰਜ਼ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਯੋਗ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਮਹੱਤਵਪੂਰਨ ਗਤੀ ਫੜੀ ਹੈ, ਜਿਸ ਤਹਿਤ 527 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 970 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਯਤਨਾਂ ਸਦਕਾ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 442 ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨਸ਼ਾ ਵਿਰੋਧੀ ਪਹਿਲਕਦਮੀ ਦੀ ਹਮਾਇਤ ਕਰਨ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਪ੍ਰਮੁੱਖ ਹੌਟਸਪੌਟਸ ਦੀ ਪਛਾਣ ਕੀਤੀ ਹੈ ਅਤੇ ਅੰਤਰਰਾਜੀ ਨਸ਼ਿਆਂ ਦੇ ਧੰਦੇ ਨੂੰ ਰੋਕਣ, ਖਾਸਕਰ ਗੁਆਂਡੀ ਸੂਬੇ ਹਿਮਾਚਲ ਤੋਂ, ਲਈ ਨਿਗਰਾਨੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਹਿਮਾਚਲ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਾ ਤਸਕਰਾਂ ਨੂੰ ਜਾਂ ਤਾਂ ਪੰਜਾਬ ਜਾਂ ਫਿਰ ਇਹ ਧੰਦਾ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ, ਤਾਂ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਕੱਲ੍ਹ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਤਾਂ ਜੋ ਨਸ਼ਾ ਮੁਕਤ ਪੰਜਾਬ ਦੇ ਕਾਰਜ ਨੂੰ ਸਹੀ ਮਾਅਨਿਆਂ ਵਿੱਚ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਲਾਇਨ ਪਾਬਲਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

रोहतास नगर जनसभा में सांसद राघव चड्ढा की जोरदार अपील
- *रोहतास नगर जनसभा में सांसद राघव चड्ढा की जोरदार अपील, "झाड़ू का बटन दबाओ, हर महीने 25 हजार रुपये बचाओ"*

- *सांसद राघव चड्ढा ने प्रयागराज महाकुंभ हादसे के पीड़ितों के लिए 2 मिनट का मौन रखा और संवेदना व्यक्त की।*

- *राघव चढ्डा बोले- AAP सरकार में विकास की रफ्तार 500 गुना तेज होती है, जो दूसरी सरकारों में देखने को नहीं मिली।*

- *जनसभा सांसद बोले- मुफ्त बिजली, बस यात्रा, शिक्षा और स्वास्थ्य सेवाएं कोई फ्रीबी नहीं, बल्कि जनता का हक हैं।*

- *उन्होंने लोगों से की अपील, आम आदमी पार्टी को वोट दें और AAP की योजनाओं से हर महीने 25,000 रुपये तक बचाएं।*

**29 जनवरी, 2025:** आम आदमी पार्टी (AAP) के वरिष्ठ नेता राघव चड्ढा ने आज रोहतास नगर विधानसभा क्षेत्र में आप प्रत्याशी सरीता सिंह के समर्थन एक विशाल जनसभा को संबोधित किया। रैली की शुरुआत में, सांसद राघव चड्ढा ने प्रयागराज महाकुंभ में हुए दुर्भाग्यपूर्ण हादसे में जान गंवाने वाले मृतकों के प्रति श्रद्धांजलि अर्पित करने के लिए दो मिनट का मौन रखने की अपील की। उन्होंने कहा, "यह हम सबकी जिम्मेदारी है कि हम पीड़ित परिवारों के प्रति संवेदना व्यक्त करें और उनकी मदद के लिए हर संभव प्रयास करें।" इस दौरान वहां मौजूद सभी लोगों ने मृत आत्माओं के प्रति शोक जताया।

रोहतास नगर विधानसभा क्षेत्र में हुई जनसभा में पार्टी कार्यकर्ताओं और स्थानीय निवासियों का भारी जनसमर्थन देखने को मिला। पूरे इलाके में "झाड़ू लाओ, बदलाव लाओ" के नारे गूंजते रहे। राघव चड्ढा के जोशीले भाषण के दौरान लोगों में जबरदस्त उत्साह देखने को मिला और उन्होंने जमकर तालियां बटोरीं।

यह चुनाव सिर्फ एक चुनाव नहीं, बल्कि बदलाव की बयार

सांसद राघव चड्ढा ने कहा कि इस बार का चुनाव रोहतास नगर की जनता के लिए सिर्फ एक राजनीतिक लड़ाई नहीं है, बल्कि एक ऐतिहासिक बदलाव लाने का मौका है। उन्होंने सभा में उपस्थित जनता से अपील की कि वे यह तय करें कि पिछले पांच सालों में विकास के मामले में कौन सा प्रतिनिधि उनके हित में खड़ा रहा।

राघव चड्ढा ने जनता से अपील की कि वे इस बार के चुनाव में अपना फैसला सोच-समझकर लें। उन्होंने कहा, "रोहतास नगर ने पहले भी आम आदमी पार्टी की प्रत्याशी सरिता सिंह को अपना विधायक चुना था, और उन्होंने काम करके दिखाया था। वहीं, पिछले पांच साल में मौजूदा विधायक ने कैसा काम किया है, यह भी आप सब देख चुके हैं। अब यह निर्णय आपको लेना है कि कौन बेहतर विधायक था और किसकी सरकार में आपके क्षेत्र का विकास हुआ।"

केजरीवाल सरकार बनाम अन्य सरकारें

राघव चड्ढा ने कहा कि यह स्पष्ट है कि जब अरविंद केजरीवाल की सरकार होती है और विधायक भी आम आदमी पार्टी से होता है, तो विकास की रफ्तार 500 गुना तेज हो जाती है। उन्होंने कहा कि जनता को खुद से यह सवाल पूछना चाहिए कि जब आम आदमी पार्टी की सरकार थी, तो कितना काम हुआ और जब अन्य पार्टी का विधायक आया, तो विकास की रफ्तार क्यों थम गई?

राजनीति में आने का उद्देश्य

उन्होंने कहा कि आम आदमी पार्टी के सभी नेता मध्यम वर्गीय और शिक्षित परिवारों से आते हैं। उन्होंने राजनीति में प्रवेश इसलिए किया, क्योंकि देश को एक साफ-सुथरी और जनता के लिए काम करने वाली राजनीतिक पार्टी की जरूरत थी।

राघव चड्ढा बोले, "हमने यह पार्टी इसलिए बनाई ताकि देश में राजनीति की दिशा बदले। हमारा उद्देश्य सिर्फ सत्ता हासिल करना नहीं, बल्कि लोगों की सेवा करना है। हम राजनीति में इसलिए नहीं आए कि हमें कुर्सी चाहिए, बल्कि इसलिए आए क्योंकि जनता को एक राजनीतिक विकल्प चाहिए था।"

"यह मुफ्तखोरी नहीं, बल्कि जनकल्याण की नीति है"

वहीं जीएसटी पर हमला बोलते हुए सांसद राघव चड्ढा बोले, अगर आप साल के 100 रुपये कमाते हो, तो आप केंद्र सरकार को 50 से 60 रुपये कई टैक्सों तौर पर दे देते हो। लेकिन बदले में केंद्र सरकार जनता को क्या देती है? कुछ नहीं देती। ये सरकार का दायित्व बनता है, जो टैक्स आप सरकार के खाते में जमा कराते हो, तो बदले में आपको सुविधाएं दे।

राघव चड्ढा ने कहा कि भाजपा और अन्य पार्टियां आम आदमी पार्टी के कल्याणकारी मॉडल को 'फ्रीबी' बताकर जनता को गुमराह करने की कोशिश कर रही हैं। उन्होंने सवाल किया, "अगर अरविंद केजरीवाल सरकार में नहीं आते, तो क्या दिल्ली के लोगों को मुफ्त बिजली, महिलाओं के लिए मुफ्त बस यात्रा, अच्छी शिक्षा और अन्य योजनाओं का लाभ मिलता?"

उन्होंने कहा कि आम आदमी पार्टी की सरकार न केवल जनता को बुनियादी सुविधाएं दे रही है, बल्कि दिल्ली को देश का सबसे विकसित शहर बनाने के लिए भी काम कर रही है।

AAP को भारी जीत की उम्मीद

राघव चड्ढा ने भरोसा जताया कि इस बार आम आदमी पार्टी आगामी दिल्ली विधानसभा चुनावों में 62 से भी अधिक सीटें जीतकर सरकार बनाएगी। उन्होंने कहा कि जनता का जोश और प्यार इस बात का संकेत है कि दिल्ली में एक बार फिर 'झाड़ू' चलेगी और भ्रष्टाचार को पूरी तरह से साफ कर दिया जाएगा।

सरिता सिंह मजबूत उम्मीदवार

सांसद राघव चड्ढा ने सरिता सिंह को एक मजबूत उम्मीदवार बताते हुए कहा कि वह आम आदमी पार्टी की शुरूआती दिनों से जुड़ी हुई हैं और पार्टी के संघर्ष और सफलता की गवाह रही हैं। उन्होंने जनता से अपील की कि वे सरिता सिंह को अपना समर्थन दें और झाड़ू के निशान पर वोट करें।

"झाड़ू का बटन दबाइए, 25,000 रुपये बचाइए"

राघव चड्ढा ने कहा कि आम आदमी पार्टी की योजनाओं से हर परिवार को हर महीने कम से कम 25,000 रुपये की बचत होती है। उन्होंने कहा, "झाड़ू का बटन दबाइए और हर महीने 25,000 रुपये बचाइए। जो भी इस राशि की बचत करना चाहता है, उसे आम आदमी पार्टी को वोट देना चाहिए।"

उन्होंने जनता से अपील की कि वे अपने भविष्य और अपने बच्चों के उज्ज्वल कल के लिए एक ऐसी सरकार चुनें, जो उनके लिए काम करे, न कि सिर्फ वादे करे। उन्होंने कहा, दिल्ली के लोगों को एक बार फिर सोच-समझकर फैसला लेना होगा कि वे विकास चाहते हैं या फिर पुराने ढर्रे पर चलने वाली सरकार।

Supreme Court ਨੇ ਗਲਤ ਲੱਤ ਦੀ ਸਰਜਰੀ ਲਈ ਜ਼ਿੰਮੇਵਾਰ ਡਾਕਟਰ ਦੀ ਅਪੀਲ ਕੀਤੀ ਖਾਰਜ
New Delhi,05 DEC,(Azad Soch News):- ਸੁਪਰੀਮ ਕੋਰਟ ਨੇ 2 ਦਸੰਬਰ ਨੂੰ ਇੱਕ ਡਾਕਟਰ ਦੁਆਰਾ ਦਾਇਰ ਇੱਕ ਅਪੀਲ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਰਾਸ਼ਟਰੀ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਉਸਨੂੰ ਇੱਕ ਮਰੀਜ਼ ਦੇ ਗਲਤ ਪੈਰ ਦੀ ਸਰਜਰੀ ਕਰਨ ਲਈ ਡਾਕਟਰੀ ਲਾਪਰਵਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ,ਜਸਟਿਸ ਪੀਐਸ ਨਰਸਿਮਹਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ 2016 ਵਿੱਚ ਫੋਰਟਿਸ ਹਸਪਤਾਲ ਵਿੱਚ ਆਰਥੋਪੀਡਿਕ ਸਰਜਨ ਵਜੋਂ ਕੰਮ ਕਰਨ ਵਾਲੇ ਡਾਕਟਰ ਰਾਹੁਲ ਕਾਕਰਾਨ ਦੁਆਰਾ ਦਾਇਰ ਇੱਕ ਅਪੀਲ ਨੂੰ ਖਾਰਜ ਕਰ ਦਿੱਤਾ,ਖਪਤਕਾਰ ਦੀ ਸ਼ਿਕਾਇਤ ਇਸ ਦੋਸ਼ 'ਤੇ ਅਧਾਰਤ ਸੀ ਕਿ ਸਰਜਰੀ ਮਰੀਜ਼ ਦੀ ਜ਼ਖਮੀ ਸੱਜੀ ਲੱਤ ਦੀ ਬਜਾਏ ਉਸਦੀ ਖੱਬੀ ਲੱਤ 'ਤੇ ਕੀਤੀ ਗਈ ਸੀ,ਜੂਨ 2024 ਵਿੱਚ, NCDRC ਨੇ ਮਰੀਜ਼ (ਰਵੀ ਰਾਏ ਨਾਮ) ਨੂੰ ਕੁੱਲ 1.10 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ , ਜਿਸ ਵਿੱਚੋਂ ਹਸਪਤਾਲ ਨੂੰ 90 ਲੱਖ ਰੁਪਏ ਅਤੇ ਦੋ ਡਾਕਟਰਾਂ (ਸਰਜਨ ਸਮੇਤ) ਨੂੰ 10-10 ਲੱਖ ਰੁਪਏ ਅਦਾ ਕਰਨ ਲਈ ਕਿਹਾ ਗਿਆ ਸੀ,ਸਰਜਨ ਨੇ ਦਾਅਵਾ ਕੀਤਾ ਕਿ ਆਪ੍ਰੇਸ਼ਨ ਰੂਮ ਵਿੱਚ ਮਰੀਜ਼ ਦੀ ਖੱਬੀ ਲੱਤ ਵਿੱਚ ਵੀ ਸੱਟ ਪਾਈ ਗਈ ਸੀ ਅਤੇ ਉਸ ਨੂੰ ਸਰਜੀਕਲ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ ਜਿਸ ਲਈ ਮਰੀਜ਼ ਨੇ ਜ਼ੁਬਾਨੀ ਸਹਿਮਤੀ ਦਿੱਤੀ ਸੀ। NCDRC ਨੇ ਇਹ ਨੋਟ ਕਰਨ ਤੋਂ ਬਾਅਦ ਪਾਇਆ ਕਿ ਸੱਜੀ ਲੱਤ ਲਈ ਸਾਰੇ ਪ੍ਰੀ-ਸਰਜਰੀ ਟੈਸਟ (ਐਕਸ-ਰੇ, ਸਕੈਨ ਆਦਿ) ਲਏ ਗਏ ਸਨ ਅਤੇ ਸੱਜੀ ਲੱਤ ਲਈ ਸਹਿਮਤੀ ਲਈ ਗਈ ਸੀ, ਇਹ ਨੋਟ ਕਰਨ ਤੋਂ ਬਾਅਦ ਘੋਰ ਡਾਕਟਰੀ ਲਾਪਰਵਾਹੀ ਸੀ।

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
*ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ*

•*ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ*

• *ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ*

•*ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ*

•*ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ*

ਸੰਗਰੂਰ, 19 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਇਸ ਮਿਸਾਲੀ ਪਹਿਲਕਦਮੀ ਦਾ ਮੰਤਵ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਅਜਿਹੀਆਂ ਹੋਰ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮਤੇ ਪਾਸ ਕਰਨੇ ਚਾਹੀਦੇ ਹਨ ਕਿਉਂਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਣਗੀਆਂ ਅਤੇ ਨੌਕਰਸ਼ਾਹ, ਵਿਗਿਆਨੀ, ਡਾਕਟਰ, ਤਕਨੀਸ਼ੀਅਨ ਅਤੇ ਹੋਰ ਕਾਬਲ ਵਿਅਕਤੀ ਪੈਦਾ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜ਼ੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਭਰਪੂਰ ਮੌਕਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਉੱਤੇ ਕੀਮਤੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਇਕ ਵਾਰ ਚੁਣੀਆਂ ਗਈਆਂ ਪੰਚਾਇਤਾਂ ਪੂਰੇ ਪਿੰਡ ਦੀਆਂ ਸਾਂਝੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਂ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਵਿਹਾਰ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿੰਡਾਂ ਵਿੱਚ ਫੈਲੀ ਧੜੇਬੰਦੀ ਕਾਰਨ ਪਿੰਡਾਂ ਵਿੱਚ ਕਈ ਕੰਮ ਖ਼ਤਰੇ ਵਿੱਚ ਪੈ ਜਾਂਦੇ ਹਨ।

ਮੁੱਖ ਮੰਤਰੀ ਨੇ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਲਈ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਸੂਬੇ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਮਾਹੌਲ ਨੂੰ ਸੁਧਾਰਨਾ ਅਤੇ ਦੂਜੇ ਪਾਸੇ ਪ੍ਰਦੂਸ਼ਣ ਨੂੰ ਰੋਕਣਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲੇ ਪੂਰੇ ਜਨਤਕ ਮਸ਼ਵਰੇ ਨਾਲ ਲੈਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਫ਼ੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣ ਤਾਂ ਜੋ ਫ਼ੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਪੰਚਾਇਤਾਂ ਆਪਣਾ ਫ਼ਰਜ਼ ਬਾਖ਼ੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਨੁਹਾਰ ਬਦਲ ਸਕਦੀਆਂ ਹਨ।

ਮੁੱਖ ਮੰਤਰੀ ਨੇ ਪੰਚਾਇਤਾਂ ਨੂੰ ਜੋਸ਼ ਨਾਲ ਕੰਮ ਕਰਨ ਅਤੇ ਸਭ ਲਈ ਆਧੁਨਿਕ ਸਹੂਲਤਾਂ ਯਕੀਨੀ ਬਣਾ ਕੇ ਆਪਣੇ ਪਿੰਡਾਂ ਨੂੰ ਨਮੂਨੇ ਦਾ ਬਣਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਪੰਚਾਇਤਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਹਰ ਫ਼ੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਇਕ ਪਾਸੇ ਤਾਂ ਪਿੰਡਾਂ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਦੂਜੇ ਪਾਸੇ ਇਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੂਝਵਾਨ ਵੋਟਰਾਂ ਨੇ ਸਾਰੀਆਂ ਪੰਚਾਇਤਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵੋਟਰਾਂ ਦੇ ਰਿਣੀ ਹਨ, ਜਿਨ੍ਹਾਂ ਨੇ ਇਨ੍ਹਾਂ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹਿੱਸਾ ਲਿਆ ਹੈ।

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਲਈ ਨੇਕੀ ਦੇ ਮਾਰਗ 'ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
* ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 12 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਜਿਉਣ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਖ਼ੁਸ਼ੀ ਭਰਿਆ ਤਿਉਹਾਰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।