Cabinet meeting - Azad Soch

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੁਪਿਹਰ 12 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ
Chandigarh,02,JUN,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਵਿੱਚ ਦੁਪਿਹਰ 12 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ,ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ 23 ਮਈ ਨੂੰ ਹੋਈ ਸੀ,ਹਾਲਾਂਕਿ ਲੁਧਿਆਣਾ ਪੱਛਮੀ ਵਿਧਾਨ ਸਭਾ (Ludhiana West Vidhan Sabha) ਹਲਕੇ ਦੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ
Chandigarh, 03,APRIL,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ (Mining Policy) ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ ਗਈ,ਇਹ ਫੈਸਲਾ ਸੂਬੇ ਵਿੱਚ ਮਾਈਨਿੰਗ ਸੈਕਟਰ (Mining Sector) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ,ਬੈਠਕ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਦੱਸਿਆ ਕਿ ਮਾਈਨਿੰਗ ਪਾਲਿਸੀ (Mining Policy) ਵਿੱਚ ਕੀਤੀ ਗਈ ਸੋਧ ਦਾ ਮੁੱਖ ਧਿਆਨ ਡਿਮਾਂਡ ਐਂਡ ਸਪਲਾਈ ਨੂੰ ਸਹੀ ਢੰਗ ਨਾਲ ਸੰਭਾਲਣ 'ਤੇ ਹੈ,ਉਹਨਾਂ ਨੇ ਕਿਹਾ ਕਿ ਇਸ ਸੋਧ ਨਾਲ ਮਾਈਨਿੰਗ ਸੈਕਟਰ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਸ ਖੇਤਰ ਦੀ ਕਾਰਗੁਜ਼ਾਰੀ ਨੂੰ ਵਧਾਉਣ ਦਾ ਯਤਨ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਮੀਟਿੰਗ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ
Himachal Pradesh,25 JAN,2025,(Azad Soch News):- ਹਿਮਾਚਲ ਪ੍ਰਦੇਸ਼ ਕੈਬਨਿਟ (Himachal Pradesh Cabinet) ਦੀ ਮੀਟਿੰਗ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Chief Minister Sukhwinder Singh Sukhu) ਦੀ ਪ੍ਰਧਾਨਗੀ ਹੇਠ ਹੋਈ,ਮੀਟਿੰਗ ‘ਚ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਮੰਤਰੀ ਮੰਡਲ (Council of Ministers) ਦੀ ਮੀਟਿੰਗ ਵਿੱਚ ਭੰਗ ਦੀ ਖੇਤੀ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਵਿੱਚ ਹਿਮਾਚਲ ਵਿੱਚ ਭੰਗ ਨੂੰ ਕਾਨੂੰਨੀ ਮਾਨਤਾ ਦੇਣ ਲਈ ਬਣਾਈ ਗਈ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕੀਤਾ ਗਿਆ। ਨਾਲ ਹੀ, ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਚੁਣਿਆ ਗਿਆ ਹੈ।

ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ
Chandigarh,19 OCT,2024,(Azad Soch News):- ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Council of Ministers) ਦੀ ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਣ ਕੀਤਾ ਜਾਵੇਗਾ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਪਹਿਲੀ ਕੈਬਨਿਟ ਮੀਟਿੰਗ (Cabinet Meeting) ਵਿੱਚ ਲਿਆ ਗਿਆ ਹੈ ਅਤੇ ਅਸੀਂ ਇਸਨੂੰ ਅੱਜ ਤੋਂ ਹੀ ਲਾਗੂ ਕਰ ਰਹੇ ਹਾਂ,ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਸਬੰਧੀ ਰਾਜਾਂ ਨੂੰ ਅਧਿਕਾਰ ਦਿੱਤੇ ਹਨ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਕਿਹਾ ਕਿ ਹੁਣ ਅਨੁਸੂਚਿਤ ਜਾਤੀ ਤੋਂ ਵਾਂਝੇ ਲੋਕਾਂ ਲਈ ਕੋਟਾ ਬਣਾ ਕੇ ਉਨ੍ਹਾਂ ਨੂੰ ਰਾਖਵਾਂਕਰਨ ਦਿੱਤਾ ਜਾ ਸਕਦਾ ਹੈ,ਹਰਿਆਣਾ ਸਰਕਾਰ (Haryana Govt) ਹੁਣ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਿੱਚ ਸ਼ਾਮਲ ਹੋਰ ਜਾਤੀਆਂ ਨੂੰ ਵੀ ਕੋਟਾ ਦੇ ਸਕੇਗੀ,ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਸੂਬਾ ਸਰਕਾਰ 'ਤੇ ਹਮਲੇ ਕਰ ਰਹੀ ਹੈ,ਇਸ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਸਿਆਸੀ ਤੌਰ ’ਤੇ ਵਿਰੋਧ ਕਰਨ ਵਾਲੇ ਇਸ ਦਾ ਕਾਰਨ ਨਹੀਂ ਦੱਸ ਰਹੇ।

ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
Jammu And Kashmir,18 OCT,2024,(Azad Soch News):- ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ (Assembly Elections) ਹੋਈਆਂ ਸਨ,ਇਨ੍ਹਾਂ ਚੋਣਾਂ ਵਿਚ ਐਨ ਸੀ ਪੀ (NCP) ਨੂੰ ਬਹੁਮਤ ਮਿਲਿਆ ਸੀ ਅਤੇ ਸਰਕਾਰ ਬਣਾ ਕੇ ਉਮਰ ਅਬਦੁੱਲਾ (Omar Abdullah) ਨੂੰ ਮੁੱਖ ਮੰਤਰੀ ਬਣਾਇਆ ਸੀ,ਹੁਣ ਵੀਰਵਾਰ ਨੂੰ ਆਪਣੀ ਪਹਿਲੀ ਕੈਬਨਿਟ ਮੀਟਿੰਗ (Cabinet Meeting) ਵਿੱਚ,ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਨੈਸ਼ਨਲ ਡੈਮੋਕਰੇਟਿਕ ਅਲਾਇੰਸ (National Democratic Alliance) ਦੀ ਅਗਵਾਈ ਵਾਲੀ ਕੇਂਦਰ ਨੂੰ ਜੰਮੂ ਅਤੇ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ,ਮਤੇ ਦਾ ਖਰੜਾ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ 42 ਸੀਟਾਂ ਜਿੱਤਣ ਵਾਲੀ ਨੈਸ਼ਨਲ ਕਾਨਫਰੰਸ (National Conference) ਵੱਲੋਂ ਤਿਆਰ ਕੀਤਾ ਗਿਆ ਹੈ,ਮੁੱਖ ਮੰਤਰੀ ਉਮਰ ਅਬਦੁੱਲਾ (Chief Minister Omar Abdullah) ਦੇ ਨਵੀਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਤੇ ਦਾ ਖਰੜਾ ਸੌਂਪਣ ਦੀ ਉਮੀਦ ਹੈ,ਹਾਲਾਂਕਿ, ਪੀਪਲਜ਼ ਕਾਨਫਰੰਸ ਦੇ ਮੁਖੀ ਸਜਾਦ ਲੋਨ ਨੇ ਵਿਧਾਨ ਸਭਾ ਦੀ ਬਜਾਏ ਕੈਬਨਿਟ (Cabinet) ਰਾਹੀਂ ਰਾਜ ਦਾ ਦਰਜਾ ਦੇਣ ਦਾ ਮਤਾ ਪਾਸ ਕਰਨ ਦੇ ਐਨਸੀ ਸਰਕਾਰ ਦੇ ਫੈਸਲੇ 'ਤੇ ਸਵਾਲ ਉਠਾਇਆ।