contribution - Azad Soch

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ
*ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ*

*ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ*

*ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਹਾਰ ਦਾ ਬਦਲਾ ਲੈ ਰਹੀ ਹੈ, ਇਸੇ ਲਈ ਝੋਨੇ ਦੀ ਬਿਜਾਈ ਵੇਲੇ ਡੀਜ਼ਲ ਦੀਆਂ ਕੀਮਤਾਂ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ: ਧਾਲੀਵਾਲ*

*ਅਮਰੀਕੀ ਟ੍ਰੇਡ ਡੀਲ ਦੇ ਦਬਾਅ ਹੇਠ ਰੂਸ ਤੋਂ ਮਿਲਣ ਵਾਲਾ ਸਸਤਾ ਤੇਲ ਛੱਡਿਆ, ਦੇਸ਼ ਨੂੰ ਮਹਿੰਗਾਈ ਦੀ ਅੱਗ ਵਿੱਚ ਝੋਕ ਕੇ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਦੌਰੇ 'ਤੇ ਨਿਕਲ ਗਏ: ਧਾਲੀਵਾਲ*

*ਚੰਡੀਗੜ੍ਹ, 15 ਮਈ , 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ।

ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ।

ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ 'ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।

ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ 'ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ 'ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ
ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ

ਫ਼ਿਰੋਜ਼ਪੁਰ 7 ਮਾਰਚ 2025 ( ਸੁਖਵਿੰਦਰ ਸਿੰਘ ) ਅੱਜ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਿਹਤ ਵਿਭਾਗ ਦੇ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮੰਦੀਪ ਕੌਰ ਨੇ ਕਿਹਾ ਕਿ ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦਾ ਕਾਰਨ ਹੈ ਕਿ ਔਰਤ ਹੀ ਹੈ ਜੋ ਰਿਸ਼ਤਿਆਂ ਨੂੰ ਬਾਖੂਬੀ ਨਿਭਾਉਂਦੀ ਹੈ। ਔਰਤਾਂ ਦੇ ਸਮਾਜ ਦੇ ਹਰ ਖੇਤਰ ’ਚ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ 8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਸਨਮਾਨ ਦੇਣ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਆਯੋਜਤ ਕੀਤਾ ਜਾਂਦਾ ਹੈ।

ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਖ਼ੇਤਰ ਵਿੱਚ ਔਰਤਾਂ ਦੀ ਸ਼ਮੂਲੀਅਤ ਵੱਧ ਰਹੀ ਹੈ, ਨਿਜੀ ਖ਼ੇਤਰ ਅਤੇ ਸਰਕਾਰੀ ਅਦਾਰਿਆਂ ਦੇ ਉੱਚੇ ਅਹੁਦਿਆਂ ਤੇ ਔਰਤਾਂ ਹੀ ਤਾਇਨਾਤੀ ਹਨ। ਪੁਲਿਸ ਵਿਭਾਗ ਔਰਤਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ ਹੈ। ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਸ਼ਾਮਲ ਹਨ। ਔਰਤਾਂ ਨੇ ਸਮਾਜ ਦੇ ਹਰ ਖੇਤਰ ਨੂੰ ਵਿਕਸਿਤ ਕਰਨ ’ਚ ਮਦਦ ਹੀ ਨਹੀਂ ਕੀਤੀ, ਬਲਕਿ ਸਮਾਜ ਲਈ ਪ੍ਰੇਰਨਾ ਸਰੋਤ ਵੀ ਰਹੀਆਂ ਹਨ।

ਡਾ. ਸਮਿੰਦਰ ਕੌਰ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਔਰਤਾਂ ਘਰ ਦੀ ਜ਼ਿੰਮੇਵਾਰੀ ਤੋਂ ਇਲਾਵਾ ਆਰਥਕ ਜ਼ਿੰਮੇਵਾਰੀਆਂ ਵੀ ਨਿਭਾ ਰਹੀਆਂ ਹਨ। ਔਰਤਾਂ ਨੂੰ ਜੋ ਉਨ੍ਹਾਂ ਦੀ ਕਰਨ ਦੀ ਇੱਛਾ ਹੋਵੇ ਜ਼ਰੂਰ ਕਰਨਾ ਚਾਹੀਦਾ ਹੈ, ਹਰੇਕ ਔਰਤ ਆਪਣਾ ਚੰਗਾ-ਬੁਰਾ ਸਮਝਦੀ ਹੈ। ਔਰਤਾਂ ਨੂੰ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ, ਜਦੋਂ ਔਰਤ ਨੂੰ ਅੱਗੇ ਵਧਣ ਦਾ ਰਸਤਾ ਮਿਲੇਗਾ ਤਾਂ ਉਹ ਜ਼ਰੂਰ ਕੁਝ ਕਰ ਗੁਜ਼ਰੇਗੀ।

ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦਾ ਕਪੂਰਥਲਾ ਰਿਆਸਤ ਦੀ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਅਹਿਮ ਯੋਗਦਾਨ
ਅਜੋਕੇ ਯੁੱਗ ਵਿੱਚ ਜਦੋਂ ਅਸੀਂ ਆਪਣੇ ਅਮੀਰ ਵਿਰਾਸਤੀ ਸਭਿਆਚਾਰ ਨੂੰ ਭੁੱਲ ਦੇ ਜਾ ਰਹੇ ਹਾਂ। ਸਾਡੇ ਵਿਰਾਸਤੀ ਸਭਿਆਚਾਰ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ, ਕਿਉਂਕਿ ਇਸ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਪੁਰਾਣੇ ਸਭਿਆਚਾਰ ਬਾਰੇ ਜਾਣੂ ਕਰਵਾ ਸਕਦੇ ਹਾਂ। ਆਪਣੇ ਵਿਰਾਸਤੀ ਸਭਿਆਚਾਰ ਨੂੰ ਸਾਂਭ ਕੇ ਅਤੇ ਉਜਾਗਰ ਕਰਕੇ ਰੱਖਣ ਦੀ ਜ਼ਿੰਮੇਂਵਾਰੀ ਸਾਰਿਆਂ ਦੀ ਹੈ,ਪਰ ਅਜਿਹਾ ਅਮਲੀ ਰੂਪ ਵਿੱਚ ਨਹੀਂ ਹੋ ਰਿਹਾ।

ਪਰ ਚੰਡੀਗੜ੍ਹ ਦੇ ਸਟ੍ਰਾਬੇਰੀ ਫੀਲਡ ਹਾਈ ਸਕੂਲ ਦੇ 12 ਜਮਾਤ ਦੀਆਂ ਦੋ ਵਿਦਿਆਰਥਣਾਂ ਲਹਿਨਾਜ਼ ਰਾਣਾ ਅਤੇ ਨੂਰ ਢਿੱਲੋਂ ਆਪਣੀ ਡਿਜ਼ੀਟਲ ਪਹਿਲਕਦਮੀ ਨਾਲ ਕਪੂਰਥਲਾ ਰਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ।

ਕਪੂਰਥਲਾ ਦੇ ਜਗਤਜੀਤ ਪੈਲੇਸ ਦੇ ਸ਼ਾਨਦਾਰ ਸੰਗਮਰਮਰ ਦੇ ਥੰਮ੍ਹਾਂ ਤੋਂ ਲੈ ਕੇ ਪੰਜਾਬ ਦੇ ਭੁੱਲੇ ਹੋਏ ਕਿਲਿਆਂ ਦੇ ਲੁਕਵੇਂ ਕੋਨਿਆਂ ਤੱਕ ਨੂੰ ਇਤਿਹਾਸਕਾਰ ਲਹਿਨਾਜ਼ ਰਾਣਾ ਅਤੇ ਨੂਰ ਢਿੱਲੋਂ ਆਪਣੀ ਡਿਜ਼ੀਟਲ ਪਹਿਲਕਦਮੀ,"ਦੀ ਟਾਈਮ" ਕੈਪਸੂਲ ਰਾਹੀਂ ਇਤਿਹਾਸ ਨੂੰ ਸੁਰਜੀਤ ਕਰ ਰਹੇ ਹਨ।

ਇੱਕ ਸਾਂਝੀ ਉਤਸੁਕਤਾ ਦੇ ਰੂਪ ਵਿੱਚ ਜੋ ਸ਼ੁਰੂ ਹੋਇਆ, ਉਹ ਕਲਾ, ਕਹਾਣੀ ਸੁਣਾਉਣ ਅਤੇ ਇਤਿਹਾਸ ਨੂੰ ਜੋੜਨ ਵਾਲੇ ਇੱਕ ਪੂਰੀ ਔਨਲਾਈਨ ਪਲੇਟਫਾਰਮ ਵਿੱਚ ਵਿਕਸਤ ਹੋਇਆ ਹੈ, ਜੋ ਹੁਣ Instagram (@thetimecapsule._) 'ਤੇ ਹਜ਼ਾਰਾਂ ਫਾਲੋਅਰਜ਼ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ, ਹਰ ਇੱਕ ਪੋਸਟ ਅਤੇ ਰੀਲ ਪੰਜਾਬ ਦੇ ਅਮੀਰ ਵਿਰਾਸਤ ਦੀ ਇੱਕ ਨਵੀਂ ਝਲਕ ਪੇਸ਼ ਕਰਦੀ ਹੈ। ਇਤਿਹਾਸਕਾਰ ਲਹਿਨਾਜ਼ ਰਾਣਾ ਅਤੇ ਨੂਰ ਢਿੱਲੋਂ ਦੀ ਯਾਤਰਾ ਉਹਨਾਂ ਨੂੰ ਕਪੂਰਥਲਾ ਦੇ ਰਿਆਸਤੀ ਸ਼ਹਿਰ ਲੈ! ਗਈ, ਜਿਸ ਨੂੰ ਯੂਰਪੀਅਨ-ਪ੍ਰੇਰਿਤ ਆਰਕੀਟੈਕਚਰ ਲਈ ਅਕਸਰ "ਪੰਜਾਬ ਦਾ ਪੈਰਿਸ" ਕਿਹਾ ਜਾਂਦਾ ਹੈ।

ਜਿਵੇਂ ਕਿ ਉਹ ਇਕੱਠੇ ਕਲਾ ਅਤੇ ਇਤਿਹਾਸਕ ਖੋਜ ਖੋਜਦੇ ਹਨ, ਨੂਰ ਅਤੇ ਲਹਿਨਾਜ਼ ਆਪਣੇ ਦਰਸ਼ਕਾਂ ਨੂੰ ਕਪੂਰਥਲਾ ਦੀ ਸ਼ਾਨ ਨੂੰ ਵਧਾਉਣ ਅਤੇ ਆਪਣਾ ਯੋਗਦਾਨ ਪਾਉਣ ਲਈ ਸੱਦਾ ਦਿੰਦੇ ਹਨ। ਉਹ ਆਪਣੀਆਂ ਵੀਡੀਓਜ਼ ਰਾਹੀਂ ਦਰਸ਼ਕਾਂ ਨੂੰ ਜਗਤਜੀਤ ਪੈਲੇਸ ਦੇ ਸ਼ਾਨਦਾਰ ਹਾਲਾਂ ਵਿੱਚ ਲਿਜਾਂਦੀਆਂ ਹਨ, ਜਿੱਥੇ ਹਰ ਫਰੈਸਕੋਡ ਛੱਤ ਅਤੇ ਸੰਗਮਰਮਰ ਦੇ ਕਾਲਮ ਵਿੱਚ ਇੰਡੋ-ਯੂਰਪੀਅਨ ਫਿਊਜ਼ਨ ਪਾਇਆ ਜਾਂਦਾ ਹੈ। ਬਲੌਗ ਪੋਸਟਾਂ ਅਤੇ ਕਲਾਤਮਕ ਇੰਸਟਾਗ੍ਰਾਮ ਰੀਲਾਂ ਦੇ ਰਾਹੀ ਨੋਜਵਾਨ ਇਤਿਹਾਸਕਾਰ ਲਹਿਨਾਜ਼ ਰਾਣਾ ਅਤੇ ਨੂਰ ਢਿੱਲੋਂ ਸ਼ਹਿਰ ਦੇ ਭੁੱਲੇ ਹੋਏ ਆਰਕੀਟੈਕਚਰਲ ਰਤਨ ਜਿਵੇਂ ਕਿ ਦਰਬਾਰ ਹਾਲ, ਇੱਕ 130 ਸਾਲ ਪੁਰਾਣਾ ਇੰਡੋ-ਸੈਰਾਸੀਨਿਕ ਮਾਰਵਲ, ਅਤੇ ਸ਼ਹਿਰ ਦੇ ਮੱਧ ਵਿੱਚ ਸਥਿਤ ਕਾਮਰਾ ਪੈਲੇਸ (ਗੋਲ ਕੋਠੀ) ਨੂੰ ਉਜਾਗਰ ਕਰਦੀ ਹੈ।

ਉਨ੍ਹਾਂ ਦੇ ਪ੍ਰੋਜੈਕਟ ਦੇ ਸਭ ਤੋਂ ਸੁਨਹਿਰੀ ਪਲਾਂ ਵਿੱਚੋਂ ਇੱਕ ਸੀ, ਜਦੋਂ ਉਹ ਮਹਾਰਾਜਾ ਸੁਖਜੀਤ ਸਿੰਘ, ਕਪੂਰਥਲਾ ਰਿਆਸਤ ਦੇ ਵੰਸ਼ਜ ਨੂੰ ਮਿਲੇ।ਫਰਾਂਸੀਸੀ ਸੱਭਿਆਚਾਰ ਲਈ ਆਪਣੇ ਪੁਰਖਿਆਂ ਦੇ ਪਿਆਰ ਅਤੇ ਸ਼ਹਿਰ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਉਸ ਦੀਆਂ ਕਹਾਣੀਆਂ ਨੋਜਵਾਨ ਇਤਿਹਾਸਕਾਰਾਂ ਦੀ ਖੋਜ ਦਾ ਅਨਮੋਲ ਹਿੱਸਾ ਬਣ ਗਈਆਂ ਹਨ। ਇਹਨਾਂ ਮਹੱਤਵਪੂਰਨ ਸੂਚਨਾਵਾਂ ਨੂੰ ਆਪਣੇ ਕੰਮ ਵਿੱਚ ਜੋੜਦਿਆਂ ਹੋਏ, ਉਹਨਾਂ ਨੇ ਇਹ ਯਕੀਨੀ ਬਣਾਇਆ ਕਿ ਇਹ ਕਹਾਣੀਆਂ, ਜੋ ਕਿ ਅਕਸਰ ਅਲੋਪ ਹੋ ਰਹੀਆਂ ਕਿਤਾਬਾਂ ਅਤੇ ਮੌਖਿਕ ਪ੍ਰੰਪਰਾਵਾਂ ਤੱਕ ਸੀਮਤ ਹੁੰਦੀਆਂ ਹਨ, ਡਿਜ਼ੀਟਲ ਯੁੱਗ ਵਿੱਚ ਪਹੁੰਚਦੀਆਂ ਹਨ।

ਪਰ "ਦੀ ਟਾਈਮ" ਕੈਪਸੂਲ ਇਤਿਹਾਸ ਨੂੰ ਰਿਕਾਰਡ ਕਰਨ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹੈ—ਇਹ ਇਸ ਨੂੰ ਪਹੁੰਚਯੋਗ, ਢੁਕਵਾਂ ਅਤੇ ਜੀਵਿਤ ਬਣਾਉਣ ਬਾਰੇ ਹੈ। ਆਪਣੀਆਂ ਪੇਂਟਿੰਗਾਂ, ਬਲੌਗ ਅਤੇ ਇੰਸਟਾਗ੍ਰਾਮ ਪੋਸਟਾਂ ਰਾਹੀਂ, ਨੂਰ ਅਤੇ ਲਹਿਨਾਜ਼ ਨੇ ਆਧੁਨਿਕ ਦਰਸ਼ਕਾਂ ਲਈ ਇੱਕ ਵਿਲੱਖਣ, ਡੁੱਬਣ ਵਾਲਾ ਅਨੁਭਵ ਬਣਾਇਆ ਹੈ, ਜਿੱਥੇ ਪੰਜਾਬ ਦੇ ਅਮੀਰ ਅਤੀਤ ਨੂੰ ਮਹਿਸੂਸ ਕੀਤਾ, ਦੇਖਿਆ ਅਤੇ ਮਨਾਇਆ ਜਾਂਦਾ ਹੈ।ਜਿਵੇਂ ਉਨ੍ਹਾਂ ਦਾ ਪ੍ਰੋਜੈਕਟ ਵੱਧਦਾ ਰਿਹਾ ਹੈ, ਉਹਨਾਂ ਦੀ ਦ੍ਰਿਸ਼ਟੀ ਸਾਫ਼ ਰਹੀ ਹੈ: ਭੂਤਕਾਲ ਅਤੇ ਵਰਤਮਾਨ ਦੇ ਵਿਚਕਾਰ ਪੁਲ ਬਣਾਉਣਾ, ਤਾਂ ਜੋ ਲੋਕ ਆਪਣੇ ਵਿਸ਼ਵ ਨੂੰ ਰਚਣ ਵਾਲੀਆਂ ਕਹਾਣੀਆਂ ਨੂੰ ਮੁੜ ਖੋਜ ਸਕਣ।