works - Azad Soch

ਤੁਲਸੀ ਦਾ ਪਾਣੀ ਪੀਣਾ ਚਮੜੀ ਲਈ ਬਿਲਕੁਲ ਨੈਚੁਰਲ ਬਿਊਟੀ ਟੌਨਿਕ ਵਾਂਗ ਕੰਮ ਕਰਦਾ ਹੈ
Patiala,21,JAN,2026,(Azad Soch News):-  ਤੁਲਸੀ ਦਾ ਪਾਣੀ ਪੀਣਾ ਚਮੜੀ ਲਈ ਬਿਲਕੁਲ ਨੈਚੁਰਲ ਬਿਊਟੀ ਟੌਨਿਕ ਵਾਂਗ ਕੰਮ ਕਰਦਾ ਹੈ। ਇਸ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਚਮੜੀ ਨੂੰ ਸਿਹਤਮੰਦ ਬਣਾਉਂਦੇ ਹਨ।

ਚਮੜੀ ਲਈ ਫਾਇਦੇ

ਤੁਲਸੀ ਦੇ ਪਾਣੀ ਵਿੱਚ ਐਂਟੀਫੰਗਲ ਗੁਣ ਮੁਹਾਸੇ ਅਤੇ ਚਮੜੀ ਦੇ ਇਨਫੈਕਸ਼ਨ ਘਟਾਉਂਦੇ ਹਨ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਬੁਢਾਪੇ ਦੇ ਨਿਸ਼ਾਨ ਘਟਾਉਂਦਾ ਹੈ। ਰੋਜ਼ਾਨਾ ਪੀਣ ਨਾਲ ਚਮੜੀ ਸਾਫ਼ ਅਤੇ ਨਰਮ ਰਹਿੰਦੀ ਹੈ।

ਤਿਆਰ ਕਰਨ ਦਾ ਤਰੀਕਾ

10-15 ਤਾਜ਼ੀਆਂ ਤੁਲਸੀ ਪੱਤੀਆਂ ਧੋ ਕੇ ਇੱਕ ਗਲਾਸ ਪਾਣੀ ਵਿੱਚ ਉਬਾਲੋ। 5-10 ਮਿੰਟ ਬਾਅਦ ਛਾਣ ਲਓ ਅਤੇ ਸਵੇਰੇ ਖਾਲੀ ਪੇਟ ਪੀਓ। ਇਹ ਤਰੀਕਾ ਸੌਖਾ ਹੈ ਅਤੇ ਰੋਜ਼ਾਨਾ ਅਪਣਾਇਆ ਜਾ ਸਕਦਾ ਹੈ।

ਹੋਰ ਫਾਇਦੇ

ਇਹ ਇਮਿਊਨਿਟੀ ਵਧਾਉਂਦਾ ਹੈ, ਪਾਚਨ ਸੁਧਾਰਦਾ ਹੈ ਅਤੇ ਤਣਾਅ ਘਟਾਉਂਦਾ ਹੈ, ਜੋ ਅਸਿੱਧੇ ਤੌਰ ਤੇ ਸਕਿੰ ਲਈ ਵੀ ਚੰਗਾ ਹੁੰਦਾ ਹੈ।

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

* ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ

* ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਯੂਥ ਕਲੱਬਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 15 ਸਤੰਬਰ,2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ 'ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ 'ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਕਮੇਟੀਆਂ ਇਨ੍ਹਾਂ ਪ੍ਰਾਜੈਕਟਾਂ ਦਾ ਨਿਰਵਿਘਨ ਅਮਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਲੋਕਾਂ ਖਾਸ ਕਰ ਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਪਿੰਡ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਯੂਥ ਕਲੱਬਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣ ਵਿੱਚ ਵਧੇਰੇ ਮਹੱਵਤਵਪੂਰਨ ਸਿੱਧ ਹੋਵੇਗਾ।

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ 'ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
-ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਲਈ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰਾਜੈਕਟਾਂ ਦੀ ਰੂਪ ਰੇਖਾ ਉਲੀਕੀ

-ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ

-ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਦਿਨ ਭਰ 25 ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ

-ਕਿਹਾ, ਰੰਗਲਾ ਪੰਜਾਬ: ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ

ਪਟਿਆਲਾ, 15 ਮਈ,2025:-  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦਾ ਮੁਲੰਕਣ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਅੱਜ ਆਪਣੇ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰੋਜੈਕਟਾਂ ਦੀ ਯੋਜਨਾਬੰਦੀ ਤਹਿਤ ਇਨ੍ਹਾਂ ਉਪਰ ਚਰਚਾ ਅਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦੇਣ ਲਈ ਪਟਿਆਲਾ ਦਿਹਾਤੀ ਹਲਕੇ ਦੇ 2 ਦਰਜਨ ਤੋਂ ਵਧੇਰੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਰੰਗਲਾ ਪੰਜਾਬ ਤਹਿਤ ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ ਹੈ।

ਪਟਿਆਲਾ ਹਲਕੇ ਦੇ ਵਿਕਾਸ 'ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਸਿਹਤ ਮੰਤਰੀ ਨੇ ਅੱਜ ਸਵੇਰ ਤੋਂ ਸ਼ਾਮ ਤੱਕ ਆਪਣੇ ਹਲਕੇ ਦੇ ਪਿੰਡਾਂ ਰੋਹਟੀ ਛੰਨਾ, ਰੋਹਟਾ, ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਇੱਛੇਵਾਲ, ਰਾਮਗੜ੍ਹ÷ ਛੰਨਾ, ਲਾਲੌਦਾ, ਘਮਰੌਦਾ, ਮੰਡੌੜ, ਸ਼ਮਲਾ, ਰੋਹਟੀ ਖਾਸ, ਹਿਆਣਾ ਕਲਾਂ, ਹਿਆਣਾ ਖੁਰਦ, ਧੰਗੇੜਾ, ਕੈਦੂਪੁਰ, ਲੰਗ, ਰੌਂਗਲਾ, ਕਿਸ਼ਨਗੜ੍ਹ, ਸਿੰਬੜੌ, ਲੌਟ, ਸਿਓਣਾ, ਵਿਕਾਸ ਨਗਰ, ਬਾਬੂ ਸਿੰਘ ਕਲੋਨੀ, ਸਿੱਧੂਵਾਲ, ਰਣਜੀਤ ਨਗਰ ਆਦਿ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।ਉਨ੍ਹਾਂ ਕਿਹਾ ਕਿ ਉਹ ਖ਼ੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਨੁਮਾਇੰਦਿਆ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਓ ਮੰਤਰੀ ਦੇ ਸਨਮੁੱਖ ਰੱਖੇ, ਜਿਨ੍ਹਾਂ 'ਤੇ ਸਿਹਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਕੀਤੀਆਂ। ਉਹਨਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਪਾਣੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਮੁੱਖ ਮਸਲਾ ਮੰਨਦੇ ਹੋਏ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਹੀ ਪਾਣੀ ਦੀ ਨਿਕਾਸੀ ਲਈ ਢਾਂਚਾਗਤ ਸੁਧਾਰ ਕੀਤੇ ਜਾਣਗੇ ਤੇ ਨਾਲ ਹੀ ਪੰਚਾਇਤੀ ਅਤੇ ਡਰੇਨੇਜ਼ ਵਿਭਾਗ ਨਾਲ ਮਿਲ ਕੇ ਪਿੰਡ ਪੱਧਰ 'ਤੇ ਰੋਡ ਮੈਪ ਤਿਆਰ ਕਰਕੇ, ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣਾਈ ਜਾਵੇਗੀ ਤੇ ਪੁਰਾਣੀਆਂ ਨਿਕਾਸੀ ਲਾਈਨਾਂ ਦੀ ਸਫਾਈ ਤੇ ਮੁਰੰਮਤ ਵੀ ਕਰਵਾਈ ਜਾਵੇਗੀ।

ਡਾ. ਬਲਬੀਰ ਸਿੰਘ ਨੇ ਸਿੱਖਿਆ ਖੇਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ, ਜਿੱਥੇ ਕਮਰਿਆਂ ਦੀ ਘਾਟ ਹੈ, ਉੱਥੇ ਨਵੇਂ ਕਮਰੇ ਬਣਵਾ ਕੇ ਦੇਣ ਸਮੇਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦਾ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ। ਉਹਨਾਂ ਭਰੋਸਾ ਦਿਵਾਇਆ ਕਿ ਹੁਣ ਕਾਮਰਸ ਤੇ ਮੈਡੀਕਲ ਸਟਰੀਮ ਵੀ ਪਿੰਡਾਂ ਦੇ ਸਕੂਲਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਬੱਚਿਆ ਨੂੰ ਵੱਡੇ ਸ਼ਹਿਰ ਜਾਂ ਦੂਰ ਦੇ ਪਿੰਡਾਂ ਵਿੱਚ ਸਿਖਿਆ ਲੈਣ ਲਈ ਜਾਣਾ ਨਾ ਪਵੇ।

ਸਿਹਤ ਮੰਤਰੀ ਨੇ ਸਿਵਲ ਸਰਜਨ ਨੂੰ ਪਿੰਡ ਪੱਧਰ 'ਤੇ ਨਿਯਮਿਤ ਸਿਹਤ ਕੈਂਪ ਲਗਾਉਣ ਦੀ ਹਦਾਇਤ ਕਰਦਿਆਂ ਬਜੁਰਗਾਂ ਲਈ ਮੁਫ਼ਤ ਐਨਕਾਂ, ਨਜ਼ਰ ਤੇ ਬੀ.ਪੀ. ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ।ਇਸ ਤੋਂ ਇਲਾਵਾ ਉਹਨਾਂ ਪਿੰਡਾਂ ਵਿੱਚ ਖੇਡ ਦੇ ਮੈਦਾਨ, ਪਾਰਕਾਂ ਦੀ ਵਿਵਸਥਾ, ਸੋਲਰ ਲਾਈਟਾਂ ਲਗਵਾਉਣ ਅਤੇ ਖੇਡਾਂ ਲਈ ਬੁਨਿਆਦੀ ਢਾਂਚਾ ਤਿਆਰ ਕਰਨ ਦਾ ਵੀ ਭਰੋਸਾ ਦਵਾਇਆ।

ਡਾ. ਬਲਬੀਰ ਸਿੰਘ ਨੇ ਵਾਤਾਵਰਣ ਸੰਭਾਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜੁੰਮੇਵਾਰੀ ਹੈ, ਇਸੇ ਤਹਿਤ ਪੁਰਾਣੇ ਦਰਖ਼ਤਾਂ ਦੀ ਛਟਾਈ ਕਰਕੇ ਉਹਨਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਰੁੱਖ ਲਗਾ ਕੇ ਦੇਖਭਾਲ ਕੀਤੀ ਜਾਵੇ।

ਬੈਠਕ ਦੌਰਾਨ ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜਸਵੀਰ ਗਾਂਧੀ, ਸੁਰੇਸ਼ ਰਾਏ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ, ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ ।

Ambala News: ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਅੰਬਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਜਾਣਗੇ
Ambala City,22 JAN,2025,(Azad Soch News):- ਨਗਰ ਨਿਗਮ (Municipal Corporation) ਵੱਲੋਂ ਸ਼ਹਿਰ ਵਿੱਚ ਕਈ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਦੇ ਲਈ ਨਿਗਮ ਨੇ ਵੱਖ-ਵੱਖ ਕੰਮਾਂ ਦੀ ਨਿਸ਼ਾਨਦੇਹੀ ਕੀਤੀ ਹੈ। ਇਨ੍ਹਾਂ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਸ਼ਹਿਰ ਦੀਆਂ ਕਮਿਊਨਿਟੀ ਇਮਾਰਤਾਂ ਵਿੱਚ ਏਸੀ ਅਤੇ ਸੋਲਰ ਪੈਨਲ (Solar Panel) ਲਗਾਉਣ ਦਾ ਕੰਮ ਸ਼ਾਮਲ ਹੈ।ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ ਦੀ ਪ੍ਰਵਾਨਗੀ ਦੇਣ ਲਈ 22 ਜਨਵਰੀ ਨੂੰ ਨਗਰ ਨਿਗਮ ਵਿੱਚ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਹੋਵੇਗੀ। ਨਿਗਮ ਅਧਿਕਾਰੀ ਕਮੇਟੀ (Corporation Officers Committee) ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਕੰਮਾਂ ਲਈ ਟੈਂਡਰ ਜਾਰੀ ਕਰਨਗੇ।ਨਗਰ ਨਿਗਮ ਦੇ ਕਮਿਸ਼ਨਰ ਸਚਿਨ ਗੁਪਤਾ ਨੇ ਮੀਟਿੰਗ ਦੌਰਾਨ ਹਦਾਇਤਾਂ ਦਿੱਤੀਆਂ ਸਨ ਕਿ ਸ਼ਹਿਰ ਦੇ ਕਮਿਊਨਿਟੀ ਹਾਲ ਦਾ ਨਵੀਨੀਕਰਨ ਕੀਤਾ ਜਾਵੇ। ਏਸੀ ਲਗਾਉਣ ਦੇ ਨਾਲ-ਨਾਲ ਕਮਿਊਨਿਟੀ ਬਿਲਡਿੰਗ ਵਿੱਚ ਸੋਲਰ ਪੈਨਲ ਵੀ ਲਗਾਏ ਜਾਣ। ਇਸ ਦੇ ਨਾਲ ਹੀ ਨਿਗਮ ਕਮਿਊਨਿਟੀ ਬਿਲਡਿੰਗ ਦੀ ਆਨਲਾਈਨ ਬੁਕਿੰਗ 'ਤੇ ਵੀ ਕੰਮ ਕਰ ਰਿਹਾ ਹੈ।ਇਸ ਵੇਲੇ ਕਮਿਊਨਿਟੀ ਹਾਲ ਦੀ ਹਾਲਤ ਇਹੋ ਜਿਹੀ ਹੈ। ਨਿਗਮ ਬਰਸਾਤ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਲਈ ਟੈਂਡਰ ਜਾਰੀ ਕਰੇਗਾ। ਇਸ ਲਈ ਵੀ ਕਾਰਵਾਈ ਚੱਲ ਰਹੀ ਹੈ। ਕਮਿਸ਼ਨਰ ਨੇ ਪਾਰਕਾਂ ਦੀ ਮੁਰੰਮਤ ਸਬੰਧੀ ਵੀ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਰਕਾਂ ਦੀ ਸਾਂਭ-ਸੰਭਾਲ ਸਬੰਧੀ ਨਿਗਮ ਤੋਂ ਅਰਜ਼ੀਆਂ ਵੀ ਮੰਗੀਆਂ ਗਈਆਂ।

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ ਹਨ। ਸਰਦੀਆਂ ਦੇ ਦਿਨਾਂ ਵਿੱਚ ਦਿੱਲੀ ਦੀ ਹਵਾ ਇੰਨੀ ਜ਼ਹਿਰੀਲੀ ਹੋ ਜਾਂਦੀ ਹੈ ਕਿ ਕਈ ਵਾਰ ਤਾਂ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ। ਵਾਹਨਾਂ ਨਾਲ ਫੈਲਦਾ ਪ੍ਰਦੂਸ਼ਣ ਵੀ ਇਸ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ।ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਦਿੱਲੀ ਵਿੱਚ ਕਈ ਨਵੇਂ ਟਰਾਂਸਪੋਰਟ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇੱਕ ਵਾਰ 2025 ਵਿੱਚ ਪੂਰਾ ਹੋਣ ਤੋਂ ਬਾਅਦ ਦਿੱਲੀ ਦੇ ਲੋਕਾਂ ਨੂੰ ਨਾ ਸਿਰਫ ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ ਸਗੋਂ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ।ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦਾ ਪਹਿਲਾ ਅਤੇ ਦੂਜਾ ਪੜਾਅ ਜਲਦੀ ਹੀ ਖੋਲ੍ਹਿਆ ਜਾਵੇਗਾ। ਐਕਸਪ੍ਰੈੱਸਵੇਅ ਦਾ ਇਹ ਹਿੱਸਾ 32 ਕਿਲੋਮੀਟਰ ਲੰਬਾ ਹੈ ਅਤੇ ਇਸ ਦੇ ਨਿਰਮਾਣ ਨਾਲ ਦਿੱਲੀ ਤੋਂ ਬਾਗਪਤ (ਖੇਕੜਾ) ਤੱਕ ਦਾ ਸਫਰ ਸਮਾਂ 90 ਮਿੰਟ ਤੋਂ ਘਟ ਕੇ 30-40 ਮਿੰਟ ਰਹਿ ਜਾਵੇਗਾ। ਇੱਥੋਂ ਰੋਜ਼ਾਨਾ ਡੇਢ ਤੋਂ ਡੇਢ ਲੱਖ ਵਾਹਨ ਲੰਘਣ ਦੀ ਸੰਭਾਵਨਾ ਹੈ।ਜਿਸ ਨਾਲ ਈਂਧਨ ਦੀ ਖਪਤ ਘਟੇਗੀ ਅਤੇ ਪ੍ਰਦੂਸ਼ਣ ਵਿੱਚ 60-65 ਫੀਸਦੀ ਤੱਕ ਕਮੀ ਦੇਖੀ ਜਾ ਸਕਦੀ ਹੈ।

ਅਜਵਾਇਨ ਕਰਦੀ ਹੈ,ਸਕਦੀਆਂ ਵਿੱਚ ਕਈ ਬਿਮਾਰੀਆਂ ਨੂੰ ਦੂਰ,ਤੁਸੀਂ ਕਰੋਂ ਇਸ ਦਾ ਸੇਵਨ
ਅਜਵਾਇਨ (Ajwain) ਦੇ ਸੇਵਨ ਨਾਲ ਸਰੀਰ ਨੂੰ ਬਹੁਤ ਤਰ੍ਹਾਂ ਦੇ ਫਾਇਦੇ ਹੁੰਦੇ ਹਨ।

ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਅਜਵਾਇਨ ਤੁਹਾਡੇ ਲਈ ਬਹੁਤ ਕਾਰਗਰ ਸਾਬਤ ਹੋ ਸਕਦਾ ਹੈ,ਇਹ ਕਬਜ਼ ਨੂੰ ਜੜ੍ਹ ਤੋਂ ਦੂਰ ਕਰ ਦਿੰਦਾ ਹੈ।

ਸਰਦੀਆਂ ਵਿਚ ਖਾਂਸੀ-ਸਰਦੀ ਹੋਣਾ ਇਕ ਬੇਹੱਦ ਆਮ ਸਮੱਸਿਆ ਹੈ।

ਅਜਵਾਇਨ ਦੀ ਤਾਸੀਰ ਬਹੁਤ ਗਰਮ ਹੁੰਦੀ ਹੈ।

ਇਸ ਦੇ ਸੇਵਨ ਨਾਲ ਇਸ ਸੀਜਨ ਵਿਚ ਹੋਣ ਵਾਲੇ ਖਾਂਸੀ, ਜੁਕਾਮ ਤੇ ਕਫ ਦੀ ਸਮੱਸਿਆ ਦੂਰ ਹੁੰਦੀ ਹੈ।

ਬੇਹਤਰ ਅਸਰ ਲਈ ਅਜਵਾਇਨ ਦੀ ਚਾਹ ਵਿਚ ਕਾਲਾ ਨਮਕ ਮਿਲਾ ਕੇ ਪੀਓ।

ਕਈ ਵਾਰ ਠੰਡ ਦੇ ਮੌਸਮ ਵਿਚ ਲੋਕਾਂ ਦਾ ਗਠੀਆ ਦਾ ਦਰਦ ਵਧ ਜਾਂਦਾ ਹੈ,ਇਸ ਨੂੰ ਦੂਰ ਕਰਨ ਲਈ ਅਜਵਾਇਨ ਦਾ ਇਸਤੇਮਾਲ ਕਰੋ।

ਅਜਵਾਇਨ ਦੇ ਚੂਰਨ ਦੀ ਪੋਟਲੀ ਬਣਾ ਕੇ ਗੋਡਿਆਂ ਨੂੰ ਸੇਕੋ,ਦਰਦ ਜੜ੍ਹ ਤੋਂ ਖਤਮ ਹੋ ਜਾਵੇਗਾ।

ਇਸ ਦੇ ਨਾਲ ਹੀ ਅਜਵਾਇਨ ਪੀਰੀਅਡਸ ਦੇ ਦਰਦ ਤੋਂ ਵੀ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।

ਕੋਸੇ ਪਾਣੀ ਨਾਲ ਅਜਵਾਇਨ ਲੈਣ ਨਾਲ ਦਰਦ ਵਿਚ ਬਹੁਤ ਆਰਾਮ ਮਿਲਦਾ ਹੈ।