percent - Azad Soch

ਰਸੋਈ ਗੈਸ ਦੀ ਖਪਤ ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.16 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ
ਦਿੱਲੀ, 05,ਮਈ,2026, (ਆਜ਼ਾਦ ਸੋਚ ਨਿਊਜ਼):-  ਭਾਰਤ ਵਿੱਚ ਅਪ੍ਰੈਲ 2026 ਦੇ ਤਾਜ਼ਾ ਅੰਕੜਿਆਂ ਅਨੁਸਾਰ, ਰਸੋਈ ਗੈਸ (LPG) ਦੀ ਖਪਤ ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.16 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪੈਟਰੋਲੀਅਮ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ (PPAC) ਦੇ ਅੰਕੜਿਆਂ ਮੁਤਾਬਕ ਇਹ ਪਿਛਲੇ ਕਈ ਮਹੀਨਿਆਂ ਦੀ ਸਭ ਤੋਂ ਵੱਡੀ ਗਿਰਾਵਟ ਹੈ।
ਇਸ ਗਿਰਾਵਟ ਦੇ ਮੁੱਖ ਕਾਰਨ ਅਤੇ ਪ੍ਰਭਾਵ ਹੇਠ ਲਿਖੇ ਅਨੁਸਾਰ ਹਨ:
1. ਪੱਛਮੀ ਏਸ਼ੀਆ ਵਿੱਚ ਤਣਾਅ (West Asia Conflict)
ਸਭ ਤੋਂ ਵੱਡਾ ਕਾਰਨ ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਾਲੇ ਵਧਦਾ ਫੌਜੀ ਤਣਾਅ ਹੈ। ਭਾਰਤ ਆਪਣੀ ਲੋੜ ਦਾ ਲਗਭਗ 60% LPG ਬਾਹਰੋਂ ਮੰਗਵਾਉਂਦਾ ਹੈ, ਜਿਸਦਾ ਵੱਡਾ ਹਿੱਸਾ 'ਸਟ੍ਰੇਟ ਆਫ ਹਾਰਮੁਜ਼' (Strait of Hormuz) ਰਾਹੀਂ ਆਉਂਦਾ ਹੈ। ਇਸ ਰਸਤੇ ਵਿੱਚ ਰੁਕਾਵਟਾਂ ਕਾਰਨ ਸਪਲਾਈ ਪ੍ਰਭਾਵਿਤ ਹੋਈ ਹੈ।
2. ਘਰੇਲੂ ਸਪਲਾਈ ਨੂੰ ਪਹਿਲ
ਸਪਲਾਈ ਘਟਣ ਕਾਰਨ ਸਰਕਾਰ ਨੇ ਘਰੇਲੂ ਰਸੋਈਆਂ ਵਿੱਚ ਗੈਸ ਦੀ ਕਮੀ ਨਾ ਹੋਣ ਦੇਣ ਲਈ ਵਪਾਰਕ (Commercial) ਗੈਸ ਦੀ ਸਪਲਾਈ ਵਿੱਚ ਕਟੌਤੀ ਕੀਤੀ ਹੈ।
•    ਹੋਟਲਾਂ ਅਤੇ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਗੈਸ ਵਿੱਚ ਵੱਡੀ ਕਟੌਤੀ ਕੀਤੀ ਗਈ।
•    ਘਰੇਲੂ ਸਿਲੰਡਰਾਂ ਦੀ ਬੁਕਿੰਗ ਦੇ ਵਿਚਕਾਰ ਸਮਾਂ (Gap) ਵਧਾ ਦਿੱਤਾ ਗਿਆ ਹੈ ਤਾਂ ਜੋ ਸਪਲਾਈ ਨੂੰ ਮੈਨੇਜ ਕੀਤਾ ਜਾ ਸਕੇ।
3. ਹੋਰ ਬਾਲਣਾਂ ਦੀ ਵਰਤੋਂ
ਗੈਸ ਦੀਆਂ ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਦਿੱਕਤ ਕਾਰਨ ਬਹੁਤ ਸਾਰੇ ਲੋਕਾਂ ਨੇ ਪਾਈਪਡ ਨੈਚੁਰਲ ਗੈਸ (PNG) ਜਾਂ ਬਿਜਲੀ ਵਾਲੇ ਚੁੱਲ੍ਹਿਆਂ (Induction) ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ।

ਅੰਕੜਿਆਂ 'ਤੇ ਇੱਕ ਨਜ਼ਰ:
ਮਹੀਨਾ    LPG ਖਪਤ (ਲੱਖ ਟਨ ਵਿੱਚ)    ਗਿਰਾਵਟ (ਸਾਲਾਨਾ)
ਅਪ੍ਰੈਲ 2025    26.2    -
ਅਪ੍ਰੈਲ 2026    22.0    16.16%
ਇਸ ਸਥਿਤੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ, ਜਿਸਦਾ ਸਿੱਧਾ ਅਸਰ ਬਾਹਰ ਖਾਣ-ਪੀਣ ਦੀਆਂ ਚੀਜ਼ਾਂ 'ਤੇ ਪੈ ਸਕਦਾ ਹੈ।

ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ
USA,03,JAN,2026,(Azad Soch News):-  ਭਾਰਤ ਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਜਿਸ ਟ੍ਰੇਡ ਡੀਲ (Trade Deal) ਦਾ ਇੰਤਜ਼ਾਰ ਸੀ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦਾ ਐਲਾਨ ਕਰ ਦਿੱਤਾ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਅਪ੍ਰੈਲ ਵਿਚ 25 ਫੀਸਦ ਰੈਸੀਪ੍ਰੋਕਲ ਟੈਰਿਫਕ ਲਗਾਇਆ ਸੀ ਤੇ ਰੂਸ ਤੋਂ ਤੇਲ ਖਰੀਦਣ ਕਾਰਨ ਅਗਤ ਵਿਚ 25 ਫੀਸਦ ਪੈਨਲਟੀ ਦਾ ਐਲਾਨ ਕੀਤਾ ਸੀ,ਇਸ ਨਾਲ ਭਾਰਤ ‘ਤੇ ਕੁੱਲ ਟੈਰਿਫਕ 50 ਫੀਸਦ ਹੋ ਗਿਆ ਸੀ,ਹੁਣ ਵ੍ਹਾਈਟ ਹਾਊਸ (cccc) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ‘ਤੇ ਸਿਰਫ 18 ਫੀਸਦ ਟੈਰਿਫ ਹੀ ਲੱਗੇਗਾ,ਅਮਰੀਕਾ ਰੂਸੀ ਤੇਲ ਖਰੀਦਣ ਕਾਰਨ ਲੱਗਿਆ 25 ਫੀਸਦ ਟੈਰਿਫ ਹਟਾ ਦੇਵੇਗਾ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ

ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ

ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ

ਚੰਡੀਗੜ੍ਹ / ਨੰਗਲ 10 ਸਤੰਬਰ :- ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।
ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।
ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ।
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।

ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਕਾਸ ਦਰ ਅਗਲੇ ਵਿੱਤੀ ਸਾਲ (2025-26) ਵਿਚ 6.5 ਫ਼ੀ ਸਦੀ ਤੋਂ ਜ਼ਿਆਦਾ ਰਹੇਗੀ
New Delhi,12,MARCH,2025,(Azsd Soch News):- ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) (GDP) ਵਿਕਾਸ ਦਰ ਅਗਲੇ ਵਿੱਤੀ ਸਾਲ (2025-26) ਵਿਚ 6.5 ਫ਼ੀ ਸਦੀ ਤੋਂ ਜ਼ਿਆਦਾ ਰਹੇਗੀ, ਮੂਡੀਜ਼ ਰੇਟਿੰਗ ਨੇ ਇਹ ਅਨੁਮਾਨ ਲਗਾਇਆ ਹੈ, ਮੌਜੂਦਾ ਵਿੱਤੀ ਸਾਲ ’ਚ ਭਾਰਤੀ ਅਰਥਵਿਵਸਥਾ ਦੇ 6.3 ਫ਼ੀ ਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ,ਮੂਡੀਜ਼ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਅਰਥਵਿਵਸਥਾ (Indian Economy) ਅਗਲੇ ਵਿੱਤੀ ਸਾਲ ’ਚ ਉੱਚ ਸਰਕਾਰੀ ਪੂੰਜੀ ਖ਼ਰਚ ਅਤੇ ਟੈਕਸਾਂ ’ਚ ਕਟੌਤੀ ਅਤੇ ਵਿਆਜ ਦਰਾਂ ’ਚ ਕਟੌਤੀ ਕਾਰਨ ਖਪਤ ਵਧਣ ਕਾਰਨ ਤੇਜ਼ੀ ਨਾਲ ਵਧੇਗੀ।

ਹਰਿਆਣਾ ’ਚ ਐਤਵਾਰ ਨੂੰ ਹੋਈਆਂ ਨਗਰ ਨਿਗਮ ਚੋਣਾਂ ’ਚ 51 ਲੱਖ ਤੋਂ ਵੱਧ ਯੋਗ ਵੋਟਰਾਂ ’ਚੋਂ 46 ਫੀ ਸਦੀ ਤੋਂ ਵੱਧ ਵੋਟਰਾਂ ਨੇ ਵੋਟ ਪਾਈ
Chandigarh,03,MARCH,2025,(Azad Soch News):-  ਹਰਿਆਣਾ ’ਚ ਐਤਵਾਰ ਨੂੰ ਹੋਈਆਂ ਨਗਰ ਨਿਗਮ ਚੋਣਾਂ (Municipal Elections) ’ਚ 51 ਲੱਖ ਤੋਂ ਵੱਧ ਯੋਗ ਵੋਟਰਾਂ ’ਚੋਂ 46 ਫੀ ਸਦੀ ਤੋਂ ਵੱਧ ਵੋਟਰਾਂ ਨੇ ਵੋਟ ਪਾਈ,ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ,ਰਾਜ ਚੋਣ ਕਮਿਸ਼ਨਰ ਧਨਪਤ ਸਿੰਘ (State Election Commissioner Dhanpat Singh) ਨੇ ਕਿਹਾ ਕਿ ਵੋਟਿੰਗ ਸ਼ਾਂਤੀਪੂਰਨ ਰਹੀ ਅਤੇ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ,ਸੱਤ ਨਗਰ ਨਿਗਮਾਂ ਗੁਰੂਗ੍ਰਾਮ, ਮਾਨੇਸਰ, ਫਰੀਦਾਬਾਦ, ਹਿਸਾਰ, ਰੋਹਤਕ, ਕਰਨਾਲ ਅਤੇ ਯਮੁਨਾਨਗਰ ਦੇ ਮੇਅਰ ਅਤੇ ਵਾਰਡ ਮੈਂਬਰਾਂ ਦੀ ਚੋਣ ਲਈ ਵੋਟਿੰਗ ਹੋਈ,ਅੰਬਾਲਾ ਅਤੇ ਸੋਨੀਪਤ ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਲਈ ਵੀ ਉਪ ਚੋਣਾਂ ਹੋਈਆਂ ਸਨ,ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤਕ ਜਾਰੀ ਰਹੀ, ਰਾਜ ਚੋਣ ਕਮਿਸ਼ਨ ਵਲੋਂ ਰਾਤ 9:30 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਨਗਰ ਨਿਗਮ ਚੋਣਾਂ ’ਚ 46.5 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ।

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ
Canada,02 OCT,2024,(Azad Soch News):-  ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ ਹੈ,ਕੈਨੇਡਾ ਜਾਣ ਵਾਲੇ ਜ਼ਿਆਦਾਤਰ ਲੋਕ ਪੰਜਾਬੀ ਹਨ,ਜਿਸ ਤੋਂ ਬਾਅਦ ਹਰਿਆਣਵੀ ਅਤੇ ਗੁਜਰਾਤੀ ਵੀ ਇਸ ਸੂਚੀ 'ਚ ਟਾਪ 'ਤੇ ਹਨ,ਅਜਿਹੇ 'ਚ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੇ ਕੈਨੇਡਾ ਦੀ ਬਜਾਏ ਕੋਈ ਹੋਰ ਵਿਕਲਪ ਲੱਭਣਾ ਸ਼ੁਰੂ ਕਰ ਦਿੱਤਾ ਹੈ,ਕੈਨੇਡਾ ਦੇ ਵੀਜ਼ਿਆਂ ਵਿੱਚ ਆਈ ਗਿਰਾਵਟ ਦੋਵਾਂ ਮੁਲਕਾਂ ਵਿਚਾਲੇ ਪੈਦਾ ਹੋਈ ਕੁੜੱਤਣ ਕਾਰਨ ਹੀ ਹੈ,ਨਾਲ ਹੀ, ਦੂਜਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਕੈਨੇਡਾ ਨੇ ਆਪਣੀਆਂ ਯੂਨੀਵਰਸਿਟੀਆਂ (Universities) ਅਤੇ ਕਾਲਜਾਂ (Colleges) ਵਿੱਚ ਦਾਖਲੇ ਲਈ ਜੀਆਈਸੀ ਖਾਤੇ (GIC Accounts) ਦੀ ਰਕਮ ਦੁੱਗਣੀ ਕਰ ਦਿੱਤੀ ਹੈ,ਅਜਿਹੇ 'ਚ ਭਾਰਤੀ ਵਿਦਿਆਰਥੀ ਫਿਲਹਾਲ ਕੈਨੇਡਾ (Canada) ਦੀ ਬਜਾਏ ਹੋਰ ਵਿਕਲਪਾਂ ਦੀ ਤਲਾਸ਼ ਕਰ ਰਹੇ ਹਨ,ਆਈਲੈਟਸ (IELTS) ਦਾ ਪੇਪਰ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਦੀ ਕਮੀ ਆਈ ਹੈ,ਮਾਹਿਰਾਂ ਦਾ ਮੰਨਣਾ ਹੈ,ਕਿ ਮੌਜੂਦਾ ਕੂਟਨੀਤਕ ਵਿਵਾਦ ਦਾ ਵੀਜ਼ਾ ਨੀਤੀਆਂ 'ਤੇ ਸਿੱਧਾ ਅਸਰ ਪੈਣ ਦੀ ਸੰਭਾਵਨਾ ਸੀ ਪਰ ਅਜਿਹਾ ਨਹੀਂ ਹੈ ਕਿ ਕੈਨੇਡਾ ਵੀਜ਼ਾ ਨਹੀਂ ਦੇ ਰਿਹਾ,ਕੈਨੇਡਾ ਵੀਜ਼ਾ (Canada Visa) ਦੇ ਰਿਹਾ ਹੈ ਪਰ ਕੈਨੇਡਾ ਜਾਣ ਵਾਲੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਇਸ ਸਮੇਂ ਆਪਣੇ ਬੱਚਿਆਂ ਨੂੰ ਕੈਨੇਡਾ ਨਹੀਂ ਭੇਜ ਰਹੇ ਹਨ।