strongly - Azad Soch

ਭਾਰਤ ਸਰਕਾਰ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸੀਜ਼ਫਾਇਰ (ਜੰਗਬੰਦੀ) ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ
ਨਵੀਂ ਦਿੱਲੀ, 09, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):-   ਭਾਰਤ ਸਰਕਾਰ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸੀਜ਼ਫਾਇਰ (ਜੰਗਬੰਦੀ) ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਵਿਦੇਸ਼ ਮੰਤਰਾਲੇ (MEA) ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਇਸ ਨੂੰ ਖੇਤਰੀ ਅਤੇ ਵਿਸ਼ਵ ਸਥਿਰਤਾ ਲਈ ਇੱਕ ਸਕਾਰਾਤਮਕ ਕਦਮ ਦੱਸਿਆ ਹੈ।
ਇਸ ਬਿਆਨ ਦੇ ਮੁੱਖ ਅੰਸ਼ ਅਤੇ ਭਾਰਤ ਲਈ ਇਸ ਦੇ ਮਾਇਨੇ ਹੇਠਾਂ ਦਿੱਤੇ ਗਏ ਹਨ:
ਵਿਦੇਸ਼ ਮੰਤਰਾਲੇ ਦਾ ਪੱਖ
•    ਸ਼ਾਂਤੀ ਦੀ ਉਮੀਦ: ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਹਮੇਸ਼ਾ ਗੱਲਬਾਤ ਅਤੇ ਕੂਟਨੀਤੀ ਰਾਹੀਂ ਮਸਲਿਆਂ ਨੂੰ ਸੁਲਝਾਉਣ ਦਾ ਸਮਰਥਕ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਜੰਗਬੰਦੀ ਨਾਲ ਮਿਡਿਲ ਈਸਟ (ਪੱਛਮੀ ਏਸ਼ੀਆ) ਵਿੱਚ ਲੰਬੇ ਸਮੇਂ ਦੀ ਸ਼ਾਂਤੀ ਅਤੇ ਸੁਰੱਖਿਆ ਬਹਾਲ ਹੋਵੇਗੀ।
•    ਤਣਾਅ ਵਿੱਚ ਕਮੀ: ਭਾਰਤ ਨੇ ਮੰਨਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਘਟਣ ਨਾਲ ਪੂਰੇ ਖਿੱਤੇ ਵਿੱਚ ਜੰਗ ਦਾ ਖਤਰਾ ਟਲ ਗਿਆ ਹੈ।
ਭਾਰਤ ਲਈ ਇਹ ਕਿਉਂ ਅਹਿਮ ਹੈ?
1.    ਊਰਜਾ ਸੁਰੱਖਿਆ: ਭਾਰਤ ਆਪਣੀ ਲੋੜ ਦਾ ਵੱਡਾ ਹਿੱਸਾ ਕੱਚਾ ਤੇਲ ਮਿਡਿਲ ਈਸਟ (Crude oil Middle East) ਤੋਂ ਮੰਗਵਾਉਂਦਾ ਹੈ। ਜੰਗਬੰਦੀ ਨਾਲ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ, ਜੋ ਭਾਰਤੀ ਆਰਥਿਕਤਾ ਲਈ ਵੱਡੀ ਰਾਹਤ ਹੈ।
2.    ਭਾਰਤੀ ਭਾਈਚਾਰਾ: ਖਾੜੀ ਦੇਸ਼ਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਭਾਰਤੀ ਰਹਿੰਦੇ ਹਨ। ਉੱਥੇ ਸ਼ਾਂਤੀ ਹੋਣ ਨਾਲ ਉਨ੍ਹਾਂ ਦੀ ਸੁਰੱਖਿਆ ਅਤੇ ਰੁਜ਼ਗਾਰ ਸੁਰੱਖਿਅਤ ਰਹਿੰਦਾ ਹੈ।
3.    ਚਾਬਹਾਰ ਬੰਦਰਗਾਹ: ਈਰਾਨ ਨਾਲ ਭਾਰਤ ਦੇ ਰਣਨੀਤਕ ਸਬੰਧ ਹਨ, ਖ਼ਾਸ ਕਰਕੇ ਚਾਬਹਾਰ ਬੰਦਰਗਾਹ ਪ੍ਰੋਜੈਕਟ। ਅਮਰੀਕਾ-ਈਰਾਨ ਤਣਾਅ ਘਟਣ ਨਾਲ ਇਸ ਪ੍ਰੋਜੈਕਟ 'ਤੇ ਕੰਮ ਹੋਰ ਤੇਜ਼ੀ ਨਾਲ ਹੋ ਸਕੇਗਾ।
ਖੇਤਰੀ ਪ੍ਰਭਾਵ
ਭਾਰਤ ਨੇ ਹਮੇਸ਼ਾ ਇੱਕ ਸੰਤੁਲਿਤ ਪਹੁੰਚ ਅਪਣਾਈ ਹੈ ਕਿਉਂਕਿ ਉਸਦੇ ਅਮਰੀਕਾ ਅਤੇ ਈਰਾਨ ਦੋਵਾਂ ਨਾਲ ਮਜ਼ਬੂਤ ਸਬੰਧ ਹਨ। ਇਸ ਸੀਜ਼ਫਾਇਰ ਨਾਲ ਭਾਰਤ ਨੂੰ ਆਪਣੇ ਕੂਟਨੀਤਕ ਅਤੇ ਵਪਾਰਕ ਹਿੱਤਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਅਮਨ ਅਰੋੜਾ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਦੇਰ ਰਾਤ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਸਰਕਾਰ ਕਰ ਰਹੀ ਹੈ ਡੂੰਘਾਈ ਨਾਲ ਜਾਂਚ- ਅਮਨ ਅਰੋੜਾ

ਅਮਨ ਅਰੋੜਾ ਨੇ ਦਿੱਤਾ ਭਰੋਸਾ - ਪੰਜਾਬ ਦਾ ਹਰ ਨਾਗਰਿਕ ਪੂਰੀ ਤਰ੍ਹਾਂ ਰਹੇਗਾ ਸੁਰੱਖਿਅਤ, ਕਾਨੂੰਨ ਵਿਵਸਥਾ ਸਰਕਾਰ ਦੀ ਤਰਜੀਹ

ਚੰਡੀਗੜ੍ਹ, 09 ਅਪ੍ਰੈਲ 2025:- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਦੇਰ ਰਾਤ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ,ਘਟਨਾ ਤੋਂ ਬਾਅਦ ਅਮਨ ਅਰੋੜਾ ਨੇ ਮਨੋਰੰਜਨ ਕਾਲੀਆ ਨਾਲ ਫ਼ੋਨ 'ਤੇ ਵੀ ਗੱਲ ਕੀਤੀ। ਉਨ੍ਹਾਂ ਦਾ ਹਾਲ ਪੁੱਛਿਆ ਅਤੇ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਇੱਕ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਮਨੋਰੰਜਨ ਕਾਲੀਆ ਅਤੇ ਉਨ੍ਹਾਂ ਦਾ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਇਹ ਅਸਲ ਵਿੱਚ ਪੰਜਾਬ ਸਰਕਾਰ ਵੱਲੋਂ ਡਰੱਗ ਮਾਫ਼ੀਆ ਅਤੇ ਗੈਂਗਸਟਰਾਂ ਵਿਰੁੱਧ ਕੀਤੀ ਜਾ ਰਹੀ ਨਿਰੰਤਰ ਕਾਰਵਾਈ ਕਾਰਨ ਕੁਝ ਸਮਾਜ ਵਿਰੋਧੀ ਅਨਸਰਾਂ ਵਿੱਚ ਪੈਦਾ ਹੋਈ ਨਿਰਾਸ਼ਾ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੌਖਲਾਹਟ ਵਿੱਚ ਆ ਕੇ ਅਜਿਹਾ ਕਾਇਰਤਾਪੂਰਨ ਕੰਮ ਕੀਤਾ ਹੈ, ਪਰ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਾਰਿਆਂ ਨੂੰ ਫੜਿਆ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੀ ਟੀਮ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਲਈ ਜਾਂਚ ਕਰ ਰਹੀ ਹੈ। ਸਾਰਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
New Delhi,03,APRIL,2025,(Azad Soch News):-  ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ,ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
- ਅਰਵਿੰਦ ਕੇਜਰੀਵਾਲ 'ਤੇ 35 ਦਿਨਾਂ 'ਚ 3 ਹਮਲੇ, ਜੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ ? - ਆਪ ਪੰਜਾਬ

- ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ

- ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ

- ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ, ਦਿੱਲੀ ਦੇ ਲੋਕ ਭਾਜਪਾ ਦੇ ਇਸ ਘਿਨਾਉਣੇ ਕਾਰੇ ਦਾ ਜਵਾਬ ਦੇਣਗੇ - ਅਮਨ ਅਰੋੜਾ

- ਅਮਿਤ ਸ਼ਾਹ ਦੀ ਨਾਕਾਮੀ ਇਕ ਵਾਰ ਫਿਰ ਹੋਈ ਜੱਗ ਜ਼ਾਹਿਰ, ਦਿੱਲੀ 'ਚ ਕਾਨੂੰਨ ਦਾ ਰਾਜ ਨਹੀਂ, ਭਾਜਪਾ ਦੇ ਗੁੰਡਿਆਂ ਦਾ ਰਾਜ ਹੈ, ਦੇਸ਼ ਦੀ ਰਾਜਧਾਨੀ 'ਚ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦਾ ਕੀ ਬਣੇਗਾ?

Chandigarh,01 DEC,2024,(Azad Soch News):-  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ' ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਹਾਰ ਦੇ ਡਰ ਕਾਰਨ ਬੌਖਲਾਈ ਹੋਈ ਹੈ। ਦਿੱਲੀ 'ਚ ਕਾਨੂੰਨ ਵਿਵਸਥਾ 'ਤੇ ਲਗਾਤਾਰ ਸਵਾਲ ਉਠਾਉਣ ਲਈ ਅਰਵਿੰਦ ਕੇਜਰੀਵਾਲ 'ਤੇ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ।

ਪਾਰਟੀ ਨੇ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅਰਾਜਕਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ 'ਤੇ ਹੋਏ ਹਮਲੇ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ ਹੈ। ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਭਾਜਪਾ ਤੋਂ ਸਵਾਲ ਪੁੱਛਣੇ ਸ਼ੁਰੂ ਕੀਤੇ ਹਨ, ਉਹ ਬੌਖਲਾ ਗਈ ਹੈ। ਇਹ ਹਮਲਾ ਭਾਜਪਾ ਦੀ ਬੌਖਲਾਹਟ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪਿਛਲੇ 35 ਦਿਨਾਂ ਦੇ ਅੰਦਰ ਅਰਵਿੰਦ ਕੇਜਰੀਵਾਲ 'ਤੇ ਤੀਜਾ ਹਮਲਾ ਹੋਇਆ ਹੈ। ਜਦੋਂ ਵੀ ਭਾਜਪਾ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਅਸਫਲ ਰਹਿੰਦੀ ਹੈ ਤਾਂ ਉਹ ਲੜਾਈ-ਝਗੜੇ ਅਤੇ ਹਿੰਸਾ ਦਾ ਰਾਹ ਅਪਣਾਉਣ ਲੱਗ ਜਾਂਦੀ ਹੈ।

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਨਿੰਦਣਯੋਗ ਹੈ, ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਅਸੀਂ ਪਾਰਟੀ ਸੁਪਰੀਮੋ 'ਤੇ ਹਮਲਾ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਭ ਕੁਝ ਦੇਖ ਰਹੀ ਹੈ, ਦਿੱਲੀ ਦੀ ਜਨਤਾ ਭਾਜਪਾ ਨੂੰ ਇਸ ਘਿਨਾਉਣੀ ਹਰਕਤ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ। ਇਹ ਭਾਜਪਾ ਦੀ ਕੇਂਦਰ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਾਬਕਾ ਮੁੱਖ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਆਮ ਲੋਕਾਂ ਦੀ ਸੁਰੱਖਿਆ ਕੀ ਕਰੇਗੀ?

ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਕਾਇਰਤਾ ਭਰਿਆ ਹਮਲਾ ਭਾਜਪਾ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਇਕ ਹੋਰ ਕੋਸ਼ਿਸ਼ ਹੈ ਜੋ ਹਮੇਸ਼ਾ ਲੋਕਾਂ ਲਈ ਉੱਠਦੀ ਰਹੀ ਹੈ। ਇਹ ਅਤਿ ਨਿੰਦਣਯੋਗ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਇਹ ਘਟੀਆ ਹਰਕਤਾਂ ਦਿੱਲੀ ਵਾਸੀਆਂ ਦੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਕਰਨਗੀਆਂ।

'ਆਪ' ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ "ਅਰਵਿੰਦ ਕੇਜਰੀਵਾਲ 'ਤੇ ਹਮਲਾ ਭਾਜਪਾ ਦੇ ਡਰ ਅਤੇ ਦਿੱਲੀ ਦੀ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਦਾ ਖ਼ੁਲਾਸਾ ਕਰਦਾ ਹੈ। ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਸਫਲਤਾ ਨੂੰ ਛੁਪਾਉਣ ਦੀ ਬਜਾਏ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਬੇਹੱਦ ਸ਼ਰਮਨਾਕ!"

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ, "ਮੈਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਅਰਵਿੰਦ ਕੇਜਰੀਵਾਲ ਜੀ ਭਾਰਤੀ ਰਾਜਨੀਤੀ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਵਿਅਕਤੀ ਹਨ। ਉਹ ਵਿਅਕਤੀ ਜੋ ਹਜ਼ਾਰਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੰਦਾ ਹੈ, ਹਜ਼ਾਰਾਂ ਲੋਕਾਂ ਨੂੰ ਮੁਫ਼ਤ ਇਲਾਜ ਦਿੰਦਾ ਹੈ, ਹਜ਼ਾਰਾਂ ਲੜਕੇ ਅਤੇ ਲੜਕੀਆਂ, ਨੂੰ ਸਰਕਾਰੀ ਨੌਕਰੀ ਦਿੰਦਾ ਹੈ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ ਹੈ।

ਇਹ ਨਾ ਤਾਂ ਮੁਆਫ਼ ਕਰਨ ਯੋਗ ਹੈ ਅਤੇ ਨਾ ਹੀ ਬਰਦਾਸ਼ਤ ਯੋਗ ਹੈ। ਭਾਜਪਾ ਉਨ੍ਹਾਂ ਰਾਜਾਂ ਦੀ ਕਾਨੂੰਨ ਵਿਵਸਥਾ ਨੂੰ ਵਿਗਾੜਦੀ ਹੈ ਜਿੱਥੇ ਉਸ ਦੀ ਸਰਕਾਰ ਨਹੀਂ ਹੁੰਦੀ। ਪਰ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਦਿੱਲੀ ਪੁਲਿਸ ਕੀ ਕਰ ਰਹੀ ਹੈ। ਭਾਜਪਾ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿਉਂਕਿ ਦਿੱਲੀ ਪੁਲਿਸ ਭਾਜਪਾ ਦੀ ਕੇਂਦਰ ਸਰਕਾਰ ਦੇ ਅਧੀਨ ਹੈ। ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਆਪਣੇ ਹੀ ਰਾਜ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਉੱਥੇ ਆਮ ਨਾਗਰਿਕਾਂ ਦੀ ਕੀ ਹਾਲ ਹੋਵੇਗਾ!

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਸੀ ਕਿ ਦਿੱਲੀ ਪਿਛਲੇ ਕਈ ਮਹੀਨਿਆਂ ਤੋਂ ਅਪਰਾਧ ਅਤੇ ਜਬਰੀ ਵਸੂਲੀ ਦੇ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਇਸੇ ਡਰ ਕਾਰਨ ਭਾਜਪਾ ਨੇ ਕੇਜਰੀਵਾਲ 'ਤੇ ਹਮਲਾ ਕਰਵਾਇਆ ਹੈ। ਇਹ ਭਾਜਪਾ ਦੀ ਕਾਇਰਤਾ ਹੈ। ਅਸਲ ਵਿੱਚ ਉਹ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
Amirtsar Sahib,29 NOV,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ (Jhilmil Metro Station) ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
*ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ*

*ਬਠਿੰਡਾ, 5 ਨਵੰਬਰ-*ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ-ਸ਼ਾਂਤੀ ਦੇ ਮੁਦੱਈ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਿਆਰ ਤੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾਂ ਨਾਲ ਪੂਰੀ ਦੁਨੀਆ ਵਿੱਚ ਆਪਣਾ ਵੱਖਰੀ ਪਛਾਣ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਅਤੇ ਪੰਜਾਬੀਆਂ ਨੂੰ ਨਮੋਸ਼ੀ ਸਹਿਣੀ ਪੈਂਦੀ ਹੈ, ਜਿਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।