Amritsar Sahib - Azad Soch

ਇਬੋਲਾ ਵਾਇਰਸ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਾ ਉਤੇ ਹਾਈ ਅਲਰਟ
Amritsar Sahib,25,May,2026,(Azad Soch News):- ਅਫ਼ਰੀਕਾ (ਖਾਸ ਕਰਕੇ ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ ਅਤੇ ਯੂਗਾਂਡਾ) ਵਿੱਚ ਫੈਲੇ ਇਬੋਲਾ ਵਾਇਰਸ (Bundibugyo ਸਟ੍ਰੇਨ) ਦੇ ਖ਼ਤਰੇ ਨੂੰ ਦੇਖਦੇ ਹੋਏ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਗਲੋਬਲ ਹੈਲਥ ਐਮਰਜੈਂਸੀ ਐਲਾਨੀ ਗਈ ਹੈ।

ਇਸੇ ਦੇ ਚੱਲਦਿਆਂ ਭਾਰਤ ਸਰਕਾਰ ਦੀ ਸਿਹਤ ਸੰਭਾਲ ਕਮੇਟੀ ਅਤੇ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਭਰ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦਾ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਸ਼ਾਮਲ ਹੈ, ਉੱਤੇ ਨਿਗਰਾਨੀ ਵਧਾਉਣ ਅਤੇ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਹਾਲਾਂਕਿ ਭਾਰਤ ਵਿੱਚ ਅਜੇ ਤੱਕ ਇਬੋਲਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਇਹ ਕਦਮ ਸਿਰਫ਼ ਸੁਰੱਖਿਆ ਅਤੇ ਸਾਵਧਾਨੀ ਵਜੋਂ ਚੁੱਕੇ ਜਾ ਰਹੇ ਹਨ।

ਹਵਾਈ ਅੱਡਿਆਂ 'ਤੇ ਸੁਰੱਖਿਆ ਅਤੇ ਜਾਂਚ ਦੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:

ਥਰਮਲ ਸਕ੍ਰੀਨਿੰਗ (Thermal Screening): ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ, ਖਾਸ ਕਰਕੇ ਪ੍ਰਭਾਵਿਤ ਦੇਸ਼ਾਂ ਜਾਂ ਟ੍ਰਾਂਜ਼ਿਟ ਰੂਟਾਂ (ਜਿਵੇਂ ਦੁਬਈ ਆਦਿ) ਰਾਹੀਂ ਆਉਣ ਵਾਲੇ ਮੁਸਾਫ਼ਰਾਂ ਦੇ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਬੁਖਾਰ ਵਰਗੇ ਲੱਛਣਾਂ ਦਾ ਪਤਾ ਲੱਗ ਸਕੇ।

ਸੈਲਫ-ਡੈਕਲਾਰੇਸ਼ਨ ਫਾਰਮ (Self-Declaration): ਯਾਤਰੀਆਂ ਲਈ ਪਿਛਲੇ 21 ਦਿਨਾਂ ਦੀ ਯਾਤਰਾ ਹਿਸਟਰੀ (Travel History) ਦੀ ਜਾਣਕਾਰੀ ਦੇਣਾ ਲਾਜ਼ਮੀ ਕੀਤਾ ਜਾ ਰਿਹਾ ਹੈ ਤਾਂ ਜੋ ਪਛਾਣ ਕੀਤੀ ਜਾ ਸਕੇ ਕਿ ਕੀ ਉਹ ਕਿਸੇ ਇਬੋਲਾ ਪ੍ਰਭਾਵਿਤ ਇਲਾਕੇ ਵਿੱਚੋਂ ਤਾਂ ਨਹੀਂ ਆਏ।

ਆਈਸੋਲੇਸ਼ਨ ਵਾਰਡ (Isolation Wards): ਜੇਕਰ ਕਿਸੇ ਯਾਤਰੀ ਵਿੱਚ ਸ਼ੱਕੀ ਲੱਛਣ ਦਿਖਾਈ ਦਿੰਦੇ ਹਨ, ਤਾਂ ਉਸ ਨੂੰ ਤੁਰੰਤ ਅਲੱਗ ਰੱਖਣ ਲਈ ਵਿਸ਼ੇਸ਼ ਇੰਤਜ਼ਾਮ ਅਤੇ ਐਂਬੂਲੈਂਸਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਸਰਕਾਰ ਦੀ ਸਲਾਹ: ਕੇਂਦਰੀ ਸਿਹਤ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਹੁਤ ਜ਼ਰੂਰੀ ਨਾ ਹੋਣ 'ਤੇ ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ, ਯੂਗਾਂਡਾ ਅਤੇ ਦੱਖਣੀ ਸੂਡਾਨ ਵਰਗੇ ਦੇਸ਼ਾਂ ਦੀ ਯਾਤਰਾ ਕਰਨ ਤੋਂ ਪਰਹੇਜ਼ ਕਰਨ।

ਚੰਡੀਗੜ੍ਹ ਅਤੇ ਅੰਮ੍ਰਿਤਸਰ ਏਅਰਪੋਰਟ 'ਤੇ ਵੀਰਵਾਰ ਸਵੇਰੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ
Chandigarh/Amritsar, December 5, 2025,(Azad Soch News):-  ਚੰਡੀਗੜ੍ਹ (Chandigarh) ਅਤੇ ਅੰਮ੍ਰਿਤਸਰ (Amritsar) ਏਅਰਪੋਰਟ 'ਤੇ ਵੀਰਵਾਰ ਸਵੇਰੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਚੈੱਕ-ਇਨ ਸਿਸਟਮ (Check-in System) ਵਿੱਚ ਆਈ ਤਕਨੀਕੀ ਖਾਮੀ ਦਾ ਅਸਰ ਉਡਾਣਾਂ ਦੇ ਸੰਚਾਲਨ 'ਤੇ ਸਾਫ਼ ਦੇਖਣ ਨੂੰ ਮਿਲਿਆ, ਜਿਸਦੇ ਚੱਲਦਿਆਂ ਕਈ ਫਲਾਈਟਾਂ (Flights) ਆਪਣੇ ਤੈਅ ਸਮੇਂ ਤੋਂ ਘੰਟਿਆਂਬੱਧੀ ਦੇਰੀ ਨਾਲ ਰਵਾਨਾ ਹੋਈਆਂ।ਇਸ ਸਮੱਸਿਆ ਦਾ ਸਭ ਤੋਂ ਵੱਧ ਪ੍ਰਭਾਵ ਇੰਡੀਗੋ (IndiGo) ਏਅਰਲਾਈਨਜ਼ (Airlines) ਦੀਆਂ ਉਡਾਣਾਂ 'ਤੇ ਪਿਆ ਹੈ। ਸਵੇਰੇ 11 ਵਜੇ ਤੱਕ ਚੰਡੀਗੜ੍ਹ ਤੋਂ ਉਡਾਣ ਭਰਨ ਵਾਲੀਆਂ ਕਰੀਬ ਸੱਤ ਫਲਾਈਟਾਂ ਇਸ ਤਕਨੀਕੀ ਦਿੱਕਤ ਦੀ ਲਪੇਟ ਵਿੱਚ ਆ ਗਈਆਂ, ਜਿਸ ਨਾਲ ਏਅਰਪੋਰਟ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਸ੍ਰੀ ਹਰਮਿੰਦਰ ਸਾਹਿਬ ਨੂੰ ਦਹਿਲਾਉਣ ਦੀ ਮੁੜ ਮਿਲੀ ਧਮਕੀ
Amritsar Sahib,19,JULY,2025,(Azad Soch News):-  ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Ji) ਨੂੰ ਬੰਬ ਨਾਲ ਦਹਿਲਾਉਣ ਲਈ ਭੇਜੀਆਂ ਜਾ ਰਹੀਆਂ ਧਮਕੀ ਭਰੀਆਂ ਈਮੇਲਾਂ (E-Mail) ਦਾ ਸਿਲਸਿਲਾ ਕੱਲ੍ਹ ਦੇ ਦਿਨ ਵੀ ਜਾਰੀ ਰਿਹਾ ਜਦੋਂ ਮੁੜ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ (Chief Secretary Kulwant Singh Mannan) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਧਮਕੀ ਭਰੀਆਂ ਈਮੇਲਾਂ ਦੇ ਚੱਲਦਿਆਂ ਸੰਗਤ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ,ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ (Punjab Government) ਨੂੰ ਚਿਤਾਵਨੀ ਦਿੱਤੀ ਹੈ ਕਿ ਜੇ 2-3 ਦਿਨਾਂ ਵਿੱਚ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਕਮੇਟੀ ਵਫਦ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਸਾਫ਼ ਕੀਤਾ ਕਿ ਧਮਕੀ ਭਰੀਆਂ ਈਮੇਲਾਂ ਸੰਗਤ ਦੀ ਆਸਥਾ ਨਾਲ ਖੇਡਣ ਵਾਲਾ ਮਾਮਲਾ ਹੈ, ਜਿਸ ਦੀ ਜਾਂਚ ਵਿੱਚ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ (Former MP Shweta Malik) ਨੇ ਵੀ ਇਸ ਮਾਮਲੇ 'ਤੇ ਚਿੰਤਾ ਜ਼ਾਹਿਰ ਕਰਦਿਆਂ ਬੀਤੇ ਦਿਨ ਕਿਹਾ ਹੈ ਕਿ ਉਹ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ। ਮੱਦੇ ਨੂੰ ਲੈ ਕੇ ਦਿੱਲੀ ਤੱਕ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਸਕੇ।-

Haryana News: ਹਰਿਆਣਾ ਦੇ ਇਸ ਜ਼ਿਲ੍ਹੇ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਸੇਵਾ ਸ਼ੁਰੂ, ਜਾਣੋ ਕਿਰਾਇਆ ਅਤੇ ਸਮਾਂ
Sirsa,25,APRIL,2025,(Azad Soch News):- ਸਿਰਸਾ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਦਰਅਸਲ, ਸਿਰਸਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜੀ (Sri Amritsar Sahib Ji) ਲਈ ਸਿੱਧੀ ਰੋਡਵੇਜ਼ ਬੱਸ ਸ਼ੁਰੂ ਹੋ ਗਈ ਹੈ। ਅੱਜ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸ ਰਾਹੀਂ ਅੰਮ੍ਰਿਤਸਰ ਲਈ ਰਵਾਨਾ ਹੋਏ ਹਨ।ਇਸ ਬੱਸ ਸੇਵਾ ਨੂੰ ਸਿਰਸਾ ਬੱਸ ਸਟੈਂਡ (Sirsa Bus Stand) ਤੋਂ ਟ੍ਰੈਫਿਕ ਮੈਨੇਜਰ (ਟੀਐਮ) ਸੁਧੀਰ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਰੋਡਵੇਜ਼ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮਠਿਆਈਆਂ ਵੀ ਖੁਆਈਆਂ ਅਤੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਿਰਸਾ ਤੋਂ ਅੰਮ੍ਰਿਤਸਰ ਦਾ ਸਫ਼ਰ ਲਗਭਗ 7 ਘੰਟੇ ਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਿਰਸਾ ਤੋਂ ਅੰਮ੍ਰਿਤਸਰ ਜਾਣ ਲਈ ਇੱਕ ਪਾਸੇ ਦਾ ਕਿਰਾਇਆ 375 ਰੁਪਏ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ, ਰੋਡਵੇਜ਼ ਪ੍ਰਸ਼ਾਸਨ ਸਿਰਸਾ ਤੋਂ ਅੰਮ੍ਰਿਤਸਰ ਲਈ ਆਨਲਾਈਨ ਟਿਕਟ ਬੁਕਿੰਗ (Online Ticket Booking) ਦੀ ਸਹੂਲਤ ਵੀ ਸ਼ੁਰੂ ਕਰ ਸਕਦਾ ਹੈ।ਇਹ ਸਿਰਸਾ ਤੋਂ ਸਵੇਰੇ 9:40 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ ਇਹ ਡੱਬਵਾਲੀ 11 ਵਜੇ, ਬਠਿੰਡਾ 12.13 ਵਜੇ, ਫਰੀਦਕੋਟ 13.54 ਵਜੇ, ਅੰਮ੍ਰਿਤਸਰ 17.00 ਵਜੇ ਯਾਨੀ ਸ਼ਾਮ 5 ਵਜੇ ਪਹੁੰਚੇਗੀ। ਅੰਮ੍ਰਿਤਸਰ ਤੋਂ ਵਾਪਸੀ 'ਤੇ, ਇਹ ਬੱਸ ਅਗਲੇ ਦਿਨ ਸਵੇਰੇ 6.25 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ, ਇਹ ਸਵੇਰੇ 9.23 ਵਜੇ ਫਰੀਦਕੋਟ, ਸਵੇਰੇ 11.30 ਵਜੇ ਬਠਿੰਡਾ, ਦੁਪਹਿਰ 12.40 ਵਜੇ ਡੱਬਵਾਲੀ ਹੁੰਦੇ ਹੋਏ ਦੁਪਹਿਰ 2 ਵਜੇ ਸਿਰਸਾ ਬੱਸ ਸਟੈਂਡ (Sirsa Bus Stand) ਪਹੁੰਚੇਗੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 05-04-2024 ਅੰਗ 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪੰਜਾਬੀ ਵਿਚ ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 30-03-2024 ਅੰਗ 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!