banks - Azad Soch

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ
ਚੰਡੀਗੜ੍ਹ, 11 ਸਤੰਬਰ:- ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ।

ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਖਰੀਦਣ ਵਿੱਚ ਸਹਾਇਤਾ ਕਰਨ ਦੇ ਮਕਸਦ ਨਾਲ ਤਿਆਰ ਕੀਤੀ ਗਈ ਇਹ ਯੋਜਨਾ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਨਾਲ-ਨਾਲ ਪੇਂਡੂ ਭਾਈਚਾਰਿਆਂ ਲਈ ਨਵੇਂ ਮੌਕੇ ਪੈਦਾ ਕਰੇਗੀ। ਇਸ ਪਹਿਲਕਦਮੀ ਨੂੰ ਵਿੱਤ ਕਮਿਸ਼ਨਰ ਸਹਿਕਾਰਤਾ ਸੁਮੇਰ ਸਿੰਘ ਗੁਰਜਰ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਖੇਤੀਬਾੜੀ ਖੇਤਰ ਵਿੱਚ ਭਾਈਵਾਲਾਂ ਦੀ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਬਹੁ-ਉਦੇਸ਼ੀ ਸਹਿਕਾਰੀ ਸਭਾਵਾਂ ਮਸ਼ੀਨਰੀ 'ਤੇ 80 ਫ਼ੀਸਦ ਤੱਕ ਸਬਸਿਡੀ (ਵੱਧੋ-ਵੱਧ 24 ਲੱਖ ਰੁਪਏ) ਲਈ ਯੋਗ ਹੋਣਗੀਆਂ।ਦੱਸਣਯੋਗ ਹੈ ਕਿ ਪੇਸ਼ਗੀ ਰਕਮ ਵਜੋਂ ਕਰਜ਼ੇ ਦੀ 10 ਫ਼ੀਸਦ 'ਤੇ ਨਿਰਧਾਰਤ ਕੀਤੀ ਗਈ ਹੈ। ਵਿਅਕਤੀਗਤ ਕਿਸਾਨ ਮਸ਼ੀਨਰੀ 'ਤੇ 50 ਫ਼ੀਸਦ ਸਬਸਿਡੀ ਲਈ ਯੋਗ ਹੋਣਗੇ ਅਤੇ ਕਰਜ਼ੇ ਦੀ ਰਕਮ ਦਾ 25 ਫ਼ੀਸਦ ਰਾਸ਼ੀ ਲੋਂੜੀਦੀ ਹੋਵੇਗੀ।

ਇਹ ਇਤਿਹਾਸਕ ਫ਼ੈਸਲਾ ਨਾ ਸਿਰਫ਼ ਆਧੁਨਿਕ ਉਪਕਰਨਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ ਬਲਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਨੂੰ ਵੀ ਯਕੀਨੀ ਬਣਾਏਗਾ, ਜਿਸ ਕਾਰਨ ਮੁੱਖ ਤੌਰ ‘ਤੇ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਪੰਜਾਬ ਸਰਕਾਰ ਬਾਇਓ-ਊਰਜਾ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਸਾਫ਼ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੀ ਹਰੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਵਾਤਾਵਰਣ ਸਥਿਰਤਾ, ਕਿਸਾਨ ਭਲਾਈ ਅਤੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਯੋਜਨਾ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਵਾਤਾਵਰਣ ਚੁਣੌਤੀਆਂ ਨੂੰ ਹੱਲ ਕਰਦਿਆਂ ਕਿਸਾਨਾਂ ਨੂੰ ਵਧੇਰੇ ਸਸ਼ਕਤ ਬਣਾਉਣ ਵਿੱਚ ਸਹਾਈ ਹੋਵੇਗੀ।

ਦੇਸ਼ ‘ਚ ਬੈਂਕ ਦਸੰਬਰ ਮਹੀਨੇ ‘ਚ 17 ਦਿਨ ਬੰਦ ਰਹਿਣਗੇ
New Delhi,25 NOV,2024,(Azad Soch News):-   ਦੇਸ਼ ‘ਚ ਬੈਂਕ ਦਸੰਬਰ ਮਹੀਨੇ ‘ਚ 17 ਦਿਨ ਬੰਦ ਰਹਿਣਗੇ,ਦਸੰਬਰ ਵਿੱਚ 17 ਦਿਨਾਂ ਦੀਆਂ ਛੁੱਟੀਆਂ ਵਿੱਚ ਵੀਕੈਂਡ ਦੀਆਂ ਛੁੱਟੀਆਂ ਵੀ ਸ਼ਾਮਲ ਹਨ,ਅਗਲੇ ਮਹੀਨੇ 5 ਐਤਵਾਰ ਹੋਣਗੇ,ਇਸ ਲਈ ਬੈਂਕ ਕਰਮਚਾਰੀਆਂ (Bank Employees) ਨੂੰ 6 ਦਿਨਾਂ ਦੀ ਬਜਾਏ 7 ਦਿਨ ਦੀ ਹਫਤਾਵਾਰੀ ਛੁੱਟੀ ਮਿਲੇਗੀ,ਦਸੰਬਰ ਦੇ ਮਹੀਨੇ ਕ੍ਰਿਸਮਿਸ ਤਿਉਹਾਰ ਅਤੇ ਸਥਾਨਕ ਛੁੱਟੀਆਂ ਕਾਰਨ ਬਾਕੀ ਬੈਂਕ ਬੰਦ ਰਹਿਣਗੇ,ਇਹ 17 ਦਿਨਾਂ ਦੀਆਂ ਛੁੱਟੀਆਂ ਸਾਰੇ ਰਾਜਾਂ ਵਿੱਚ ਇੱਕੋ ਸਮੇਂ ਨਹੀਂ ਹੋਣ ਵਾਲੀਆਂ ਹਨ,ਇੱਥੇ ਚੈੱਕ ਕਿ RBI ਕਦੋਂ ਅਤੇ ਕਿਉਂ ਦੇ ਰਿਹਾ ਹੈ 17 ਦਿਨਾਂ ਦੀ ਛੁੱਟੀ।

ਦਸੰਬਰ 2024 ਵਿੱਚ ਬੈਂਕ ਛੁੱਟੀਆਂ ਦੀ ਪੂਰੀ ਸੂਚੀ…
1 ਦਸੰਬਰ (ਐਤਵਾਰ): ਹਫ਼ਤਾਵਾਰੀ ਛੁੱਟੀ
3 ਦਸੰਬਰ (ਮੰਗਲਵਾਰ): ਸੇਂਟ ਫਰਾਂਸਿਸ ਜ਼ੇਵੀਅਰ ਦਾ ਤਿਉਹਾਰ (ਖੇਤਰੀ ਛੁੱਟੀ)
8 ਦਸੰਬਰ (ਐਤਵਾਰ): ਹਫ਼ਤਾਵਾਰੀ ਛੁੱਟੀ
12 ਦਸੰਬਰ (ਵੀਰਵਾਰ): ਪਾ-ਤੋਗਨ ਨੇਂਗਮਿੰਜਾ ਸੰਗਮਾ ਕਾਰਨ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ।
14 ਦਸੰਬਰ (ਸ਼ਨੀਵਾਰ) : ਦੂਜਾ ਸ਼ਨੀਵਾਰ
15 ਦਸੰਬਰ (ਐਤਵਾਰ): ਹਫ਼ਤਾਵਾਰੀ ਛੁੱਟੀ
18 ਦਸੰਬਰ (ਬੁੱਧਵਾਰ): ਯੂ ਸੋਸੋ ਥਾਮ ਦੀ ਬਰਸੀ ਕਾਰਨ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ।
19 ਦਸੰਬਰ (ਵੀਰਵਾਰ) : ਗੋਆ ਮੁਕਤੀ ਦਿਵਸ ਕਾਰਨ ਸਿਰਫ਼ ਗੋਆ ਵਿੱਚ ਹੀ ਬੈਂਕ ਬੰਦ ਰਹਿਣਗੇ।
22 ਦਸੰਬਰ (ਐਤਵਾਰ): ਹਫ਼ਤਾਵਾਰੀ ਛੁੱਟੀ
24 ਦਸੰਬਰ (ਮੰਗਲਵਾਰ) : ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਕੋਹਿਮਾ, ਆਈਜ਼ੌਲ ‘ਚ ਬੈਂਕ ਬੰਦ ਰਹਿਣਗੇ।
25 ਦਸੰਬਰ (ਬੁੱਧਵਾਰ) : ਕ੍ਰਿਸਮਿਸ ਦੀ ਰਾਸ਼ਟਰੀ ਛੁੱਟੀ ਕਾਰਨ ਸਾਰੇ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।
26 ਦਸੰਬਰ (ਵੀਰਵਾਰ) : ਕ੍ਰਿਸਮਿਸ ਦੇ ਜਸ਼ਨਾਂ ਕਾਰਨ ਕੁਝ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।
27 ਦਸੰਬਰ (ਸ਼ੁੱਕਰਵਾਰ) : ਕ੍ਰਿਸਮਸ ਦੇ ਜਸ਼ਨਾਂ ਕਾਰਨ ਕੁਝ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।
28 ਦਸੰਬਰ (ਸ਼ਨੀਵਾਰ) : ਚੌਥਾ ਸ਼ਨੀਵਾਰ
29 ਦਸੰਬਰ (ਐਤਵਾਰ): ਹਫ਼ਤਾਵਾਰੀ ਛੁੱਟੀ
30 ਦਸੰਬਰ (ਸੋਮਵਾਰ): ਯੂ ਕੀ ਆਂਗ ਨੰਗਬਾਹ ਦੇ ਕਾਰਨ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ।

ਦੇਸ਼ ਦੇ ਕਈ ਸੂਬਿਆਂ ‘ਚ ਵੀਰਵਾਰ ਨੂੰ ਛਠ ਪੂਜਾ ਕਾਰਨ ਬੈਂਕ ਬੰਦ ਰਹਿਣਗੇ
New Delhi,06 NOV,2024,(Azad Soch News):- ਵੀਰਵਾਰ ਨੂੰ ਦੇਸ਼ ਦੇ ਸਾਰੇ ਬੈਂਕ (Bank) ਬੰਦ ਰਹਿਣਗੇ, 7 ਨਵੰਬਰ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ ਬੰਦ ਰਹਿਣਗੇ, ਛਠ ਪੂਜਾ ਦੇ ਮੌਕੇ ‘ਤੇ ਵੀਰਵਾਰ ਨੂੰ ਕਈ ਸੂਬਿਆਂ ‘ਚ ਬੈਂਕ ਬੰਦ ਰਹਿਣਗੇ,ਅਜਿਹੇ ‘ਚ ਗਾਹਕਾਂ ਨੂੰ ਬੈਂਕ ਦੀਆਂ ਛੁੱਟੀਆਂ ਨੂੰ ਧਿਆਨ ‘ਚ ਰੱਖ ਕੇ ਆਪਣਾ ਕੰਮ ਪੂਰਾ ਕਰਨਾ ਹੋਵੇਗਾ,ਇੱਥੇ ਉਨ੍ਹਾਂ ਰਾਜਾਂ ਦੀ ਸੂਚੀ ਹੈ ਜਿੱਥੇ ਵੀਰਵਾਰ ਨੂੰ ਬੈਂਕ ਬੰਦ ਰਹਿਣਗੇ,ਦੇਸ਼ ਦੇ ਕਈ ਸੂਬਿਆਂ ‘ਚ ਵੀਰਵਾਰ ਨੂੰ ਛਠ ਪੂਜਾ ਕਾਰਨ ਬੈਂਕ ਬੰਦ ਰਹਿਣਗੇ,ਦੇਸ਼ ਦੇ ਕਈ ਸੂਬਿਆਂ ‘ਚ ਵੀਰਵਾਰ ਨੂੰ ਛਠ ਪੂਜਾ (chhath puja) ਦੇ ਮੌਕੇ ‘ਤੇ ਬੈਂਕ ਬੰਦ ਰਹਿਣਗੇ,ਛਠ ਪੂਜਾ ਉੱਤਰੀ ਭਾਰਤ, ਖਾਸ ਕਰਕੇ ਬਿਹਾਰ, ਝਾਰਖੰਡ ਅਤੇ ਪੂਰਵਾਂਚਲ ਦੇ ਲੋਕਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ,ਜਿਸ ਵਿੱਚ ਸੂਰਜ ਦੇਵਤਾ ਦੀ ਪੂਜਾ ਕੀਤੀ ਜਾਂਦੀ ਹੈ,ਇਸ ਦਿਨ ਬਿਹਾਰ, ਝਾਰਖੰਡ, ਦਿੱਲੀ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਵਿੱਚ ਬੈਂਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ,