ready - Azad Soch

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ
Chandigarh,19,SEP,2025,(Azad Soch News):-  ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੇ ਹਿੱਤ ਤੋਂ ਵੱਧ ਉਨ੍ਹਾਂ ਲਈ ਕੁਝ ਨਹੀਂ ਹੈ। ਐਮਰਜੈਂਸੀ ਹੋਵੇ ਜਾਂ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਸਮੇਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤਿਆਰ ਹੈ। ਪਿਛਲੇ ਸਾਲ ਤੋਂ ਹੁਣ ਤੱਕ ਸਰਕਾਰ ਨੇ ਰਾਜ ਵਿੱਚ ਵੱਡੀ ਗਿਣਤੀ ਵਿੱਚ ਆਧੁਨਿਕ, ਜੀਪੀਐਸ ਨਾਲ ਲੈਸ ਐਂਬੂਲੈਂਸਾਂ ਨੂੰ ਸੇਵਾ ਵਿੱਚ ਲਿਆਂਦਾ ਹੈ। ਜੁਲਾਈ 2024 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 58 ਨਵੀਆਂ ਹਾਈ-ਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ ਸੀ ਅਤੇ ਇਸੇ ਸਾਲ ਜੂਨ 2025 ਵਿੱਚ 46 ਹੋਰ ਬਹੁਤ ਹੀ ਆਧੁਨਿਕ ਐਂਬੂਲੈਂਸਾਂ ਨੂੰ ਰਾਜ ਦੇ ਬੇੜੇ ਵਿੱਚ ਜੋੜਿਆ ਗਿਆ। ਇਸ ਨਾਲ ਪੰਜਾਬ ਵਿੱਚ ਕੁੱਲ 371 ਸਰਕਾਰੀ ਐਂਬੂਲੈਂਸਾਂ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਮਰੀਜ਼ਾਂ ਨੂੰ ਤੁਰੰਤ ਮਦਦ ਪਹੁੰਚਾ ਰਹੀਆਂ ਹਨ।

ਸਰਕਾਰ ਨੇ ਨਿਸ਼ਚਿਤ ਸਮਾਂ ਸੀਮਾ ਵੀ ਸਖ਼ਤੀ ਨਾਲ ਲਾਗੂ ਕੀਤੀ ਹੈ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੇ ਅੰਦਰ ਐਂਬੂਲੈਂਸ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਸਿਰਫ਼ ਜਨਵਰੀ ਤੋਂ ਜੁਲਾਈ 2024 ਦੇ ਵਿਚਕਾਰ ਹੀ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼ ਅਤੇ 28,540 ਗਰਭਵਤੀ ਔਰਤਾਂ ਸ਼ਾਮਲ ਸਨ। ਇਨ੍ਹਾਂ ਐਂਬੂਲੈਂਸਾਂ ਵਿੱਚ 80 ਬੱਚਿਆਂ ਦਾ ਸੁਰੱਖਿਅਤ ਜਨਮ ਵੀ ਹੋਇਆ।

ਪਰ ਮਾਨ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਦੂਰਅੰਦੇਸ਼ੀ ਦਾ ਸਭ ਤੋਂ ਵੱਡਾ ਉਦਾਹਰਣ ਹਾਲ ਹੀ ਵਿੱਚ ਆਏ ਹੜ੍ਹ ਸੰਕਟ ਦੌਰਾਨ ਦੇਖਣ ਨੂੰ ਮਿਲਿਆ। ਜਦੋਂ ਪਾਣੀ ਨੇ ਸੜਕਾਂ ਅਤੇ ਪਿੰਡਾਂ ਨੂੰ ਡੁਬੋ ਦਿੱਤਾ, ਉਦੋਂ ਸਰਕਾਰ ਨੇ ਕਿਸ਼ਤੀਆਂ, ਟਰੈਕਟਰਾਂ ਅਤੇ ਅਸਥਾਈ ਫਲੋਟਾਂ ਨੂੰ ਵੀ "ਬੋਟ ਐਂਬੂਲੈਂਸ" ਵਿੱਚ ਬਦਲ ਦਿੱਤਾ। ਇਨ੍ਹਾਂ ਰਾਹੀਂ ਪਿੰਡ-ਪਿੰਡ ਤੱਕ ਦਵਾਈਆਂ ਪਹੁੰਚਾਈਆਂ ਗਈਆਂ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਮੁਸ਼ਕਿਲ ਹਾਲਾਤਾਂ ਵਿੱਚ ਵੀ ਚਾਰ ਬੱਚਿਆਂ ਦਾ ਜਨਮ ਸੁਰੱਖਿਅਤ ਤਰੀਕੇ ਨਾਲ ਹੋਇਆ ਅਤੇ ਕਈ ਲੋਕਾਂ ਦੀ ਜਾਨ ਸਮੇਂ ਸਿਰ ਬਚਾਈ ਗਈ।ਇਹ ਸਭ ਸਿਰਫ਼ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਪਣੀ ਪਹਿਲ ਬਣਾਇਆ ਹੈ। ਜੀਪੀਐਸ ਆਧਾਰਿਤ ਆਧੁਨਿਕ ਐਂਬੂਲੈਂਸ, ਸੜਕ ਸੁਰੱਖਿਆ ਬਲ ਅਤੇ 108 ਹੈਲਪਲਾਈਨ ਦੇ ਨਾਲ ਮਿਲ ਕੇ ਹੁਣ ਪੰਜਾਬ ਵਾਸੀਆਂ ਨੂੰ ਹਰ ਐਮਰਜੈਂਸੀ ਵਿੱਚ ਤੁਰੰਤ ਅਤੇ ਭਰੋਸੇਯੋਗ ਸੇਵਾ ਮਿਲ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ “ਸਾਡੀ ਸਰਕਾਰ ਦਾ ਮਕਸਦ ਇੱਕੋ ਹੀ ਹੈ,ਹਰ ਪੰਜਾਬੀ ਦੀ ਜਾਨ ਦੀ ਰੱਖਿਆ। ਭਾਵੇਂ ਸੜਕ ਹਾਦਸਾ ਹੋਵੇ, ਦਿਲ ਦਾ ਦੌਰਾ ਪਵੇ ਜਾਂ ਫਿਰ ਹੜ੍ਹ ਵਰਗੀ ਕੁਦਰਤੀ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਔਖੀ ਘੜੀ ਵਿੱਚ ਜਨਤਾ ਦੇ ਨਾਲ ਹੈ।”ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੇ ਇਹ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਵਿੱਚ ਹੁਣ ਕੋਈ ਵੀ ਮਰੀਜ਼ ਜਾਂ ਉਸ ਦਾ ਪਰਿਵਾਰ ਇਕੱਲਾ ਨਹੀਂ ਹੈ ਅਤੇ ਹਰ ਆਫ਼ਤ ਵਿੱਚ ਸਰਕਾਰ ਉਸ ਦੇ ਨਾਲ ਖੜ੍ਹੀ ਹੈ।

ਜਿੰਮੀ ਸ਼ੇਰਗਿੱਲ,ਦੀ ਨਵੀਂ ਪੰਜਾਬੀ ਫਿਲਮ 'ਮਾਂ ਜਾਏ' ਰਿਲੀਜ਼ ਲਈ ਤਿਆਰ
New Delhi 18,JULY,2025,(Azad Soch News):- ਜਿੰਮੀ ਸ਼ੇਰਗਿੱਲ, ਜਿੰਨ੍ਹਾਂ ਦੀ ਨਵੀਂ ਪੰਜਾਬੀ ਫਿਲਮ (Punjabi Film) 'ਮਾਂ ਜਾਏ' ਰਿਲੀਜ਼ ਲਈ ਤਿਆਰ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,'1212 ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਦਾ ਨਿਰਮਾਣ ਡਾਕਟਰ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਨਵਨੀਅਤ ਸਿੰਘ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਬਹੁ-ਚਰਚਿਤ ਅਤੇ ਮਲਟੀ-ਸਟਾਰਰ ਫਿਲਮਾਂ (Multi-Starrer Movies) ਦਾ ਨਿਰਦੇਸ਼ਨ ਕਰ ਚੁੱਕੇ ਹਨ,ਪਰਿਵਾਰਿਕ ਡ੍ਰਾਮੈਟਿਕ ਕਹਾਣੀ-ਸਾਰ ਦੁਆਲੇ ਬੁਣੀ ਗਈ ਅਤੇ ਮੋਹ ਭਰੇ ਆਪਸੀ ਰਿਸ਼ਤਿਆਂ ਨੂੰ ਖੂਬਸੂਰਤੀ ਨਾਲ ਪ੍ਰਤੀਬਿੰਬ ਕਰਦੀ ਇਹ ਫਿਲਮ ਅਗਾਮੀ ਦਿਨੀਂ 29 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਸਟਾਰ-ਕਾਸਟ ਵਿੱਚ ਜਿੰਮੀ ਸ਼ੇਰਗਿੱਲ (Jimmy Shergill) ਤੋਂ ਇਲਾਵਾ ਮਾਨਵ ਵਿਜ਼, ਰਹਿਮਤ ਰਤਨ ਅਤੇ ਯੋਗਰਾਜ ਸਿੰਘ ਵੀ ਸ਼ਾਮਿਲ ਹਨ।

Pollywood News: ਰਿਲੀਜ਼ ਲਈ ਤਿਆਰ ਸੀਕੁਅਲ ਪੰਜਾਬੀ ਫ਼ਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ
Patiala,23,JUN,2025,(Azad Soch News):- ਪੰਜਾਬੀ ਫ਼ਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ' ਦਾ ਟ੍ਰੇਲਰ (Trailer) ਭਾਗ 2 ਕੱਲ੍ਹ ਸ਼ਾਮ ਵੱਖ-ਵੱਖ ਚੈੱਨਲਸ ਅਤੇ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ ਨਿਰਮਾਤਰੀ ਰੁਪਾਲੀ ਗੁਪਤਾ ਵੱਲੋ ਨਿਰਮਿਤ ਕੀਤੀ ਗਈ ਇਸ ਕਾਮੇਡੀ-ਡ੍ਰਾਮੈਟਿਕ ਫ਼ਿਲਮ ਵਿੱਚ ਜੱਸੀ ਗਿੱਲ (Jassi Gill) ਅਤੇ ਜਗਜੀਤ ਸੰਧੂ ਵਲੋ ਲੀਡਿੰਗ ਕਿਰਦਾਰ ਨਿਭਾਏ ਗਏ ਹਨ,ਇਨ੍ਹਾਂ ਦੋਹਾਂ ਦੀ ਕਮਿਸਟਰੀ ਨੂੰ ਦਰਸ਼ਕਾਂ ਵੱਲੋ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ (Huge Canvas) ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਇਸ ਫ਼ਿਲਮ ਦੇ ਹੋਰਨਾਂ ਕਲਾਕਾਰਾ ਵਿੱਚ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਗੁਰਮੀਤ ਸਾਜਨ, ਮੋਨਿਕਾ ਸ਼ਰਮਾ, ਦੀਪਾਲੀ ਰਾਜਪੂਤ, ਨਰੇਸ਼ ਕਥੂਰੀਆ, ਰੁਪਾਲੀ ਗੁਪਤਾ, ਜਪਨੀਤ ਲੂਥਰਾ, ਸੰਜੂ ਸੋਲੰਕੀ, ਸੰਜੀਵ ਅੱਤਰੀ, ਮਿਸ਼ੇਲ ਗੌਤਮ, ਗੁਰਪ੍ਰੀਤ ਤੌਤੀ, ਐਰੀ ਗਿੱਲ, ਅਰਸ਼ਦੀਪ ਗਿੱਲ ਅਤੇ ਗੁਰੂ ਗੁਰਭੇਜ ਸ਼ਾਮਲ ਹਨ।

ਚੰਡੀਗੜ੍ਹ ਵਿੱਚ ਡਾਕਟਰਾਂ ਦੀਆਂ ਛੁੱਟੀਆਂ ਰੱਦ: 24 ਘੰਟੇ ਡਿਊਟੀ ਲਈ ਤਿਆਰ ਰਹਿਣਗੇ
Chandigarh,09,May,2025,(Azad Soch News):- ਆਪ੍ਰੇਸ਼ਨ ਸਿੰਦੂਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਟੀ ਨੈਸ਼ਨਲ ਹੈਲਥ ਮਿਸ਼ਨ (UT National Health Mission) ਦੁਆਰਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੇ ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ,ਇਸ ਸੰਬੰਧੀ, ਜੀਐਮਐਸਐਚ 16 ਦੇ ਡਾਇਰੈਕਟਰ, ਐਮਐਸ, ਸੁਪਰਡੈਂਟ ਐਡਮਿਨ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ, ਆਯੁਸ਼ਮਾਨ ਅਰੋਗਿਆ ਮੰਦਰ (AAM) ਅਤੇ ਸ਼ਹਿਰੀ ਆਯੁਸ਼ਮਾਨ ਅਰੋਗਿਆ ਮੰਦਰ (UAAM) ਵਿੱਚ ਤਾਇਨਾਤ ਸਾਰੇ ਮੈਡੀਕਲ ਅਫਸਰ ਇੰਚਾਰਜ (Medical Officer In Charge) ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ ਹੁਕਮਾਂ ਤੱਕ ਕਿਸੇ ਵੀ ਤਰ੍ਹਾਂ ਦੀ ਛੁੱਟੀ ਤੁਰੰਤ ਪ੍ਰਭਾਵ ਨਾਲ ਰੱਦ ਮੰਨੀ ਜਾਵੇਗੀ।ਮਿਸ਼ਨ ਨੇ ਕਿਹਾ ਕਿ ਸਾਰੇ ਡਾਕਟਰਾਂ ਨੂੰ 24 ਘੰਟੇ ਐਮਰਜੈਂਸੀ ਡਿਊਟੀ (Emergency Duty) ਲਈ ਤਿਆਰ ਰਹਿਣਾ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਕਿਤੇ ਵੀ ਅਤੇ ਕਿਸੇ ਵੀ ਸਮੇਂ ਡਿਊਟੀ ਲਈ ਬੁਲਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਡਿਊਟੀ 'ਤੇ ਰਿਪੋਰਟ ਕਰਨਾ ਚਾਹੀਦਾ ਹੈ। ਡਾਕਟਰਾਂ ਨੂੰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ 24 ਘੰਟੇ ਫ਼ੋਨ 'ਤੇ ਉਪਲਬਧ ਰਹਿਣਾ ਹੋਵੇਗਾ ਅਤੇ ਫ਼ੋਨਾਂ ਦਾ ਤੁਰੰਤ ਜਵਾਬ ਦੇਣਾ ਹੋਵੇਗਾ।ਡਾਕਟਰਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ 24 ਘੰਟੇ ਫ਼ੋਨ 'ਤੇ ਉਪਲਬਧ ਰਹਿਣਾ ਹੋਵੇਗਾ ਅਤੇ ਫ਼ੋਨਾਂ ਦਾ ਤੁਰੰਤ ਜਵਾਬ ਦੇਣਾ ਹੋਵੇਗਾ। ਜੇਕਰ ਕੋਈ ਡਾਕਟਰ ਫ਼ੋਨ ਦਾ ਜਵਾਬ ਨਹੀਂ ਦਿੰਦਾ ਹੈ, ਤਾਂ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਰਿਲੀਜ਼ ਲਈ ਤਿਆਰ ਗੀਤਕਾਰ ਅਤੇ ਮਿਊਜ਼ਿਕ ਪ੍ਰੋਜੈਂਟਰ ਬੰਟੀ ਬੈਂਸ ਦੀ ਬਤੌਰ ਅਦਾਕਾਰ ਇਹ ਪਹਿਲੀ ਪੰਜਾਬੀ ਫ਼ਿਲਮ
Chandigarh,04,MAY,2025,(Azad Soch News):- ਗੀਤਕਾਰ ਅਤੇ ਮਿਊਜ਼ਿਕ ਪ੍ਰੋਜੈਂਟਰ ਬੰਟੀ ਬੈਂਸ, (Bunty Bains) ਜੋ ਬਤੌਰ ਅਦਾਕਾਰ ਹੁਣ ਇਕ ਹੋਰ ਨਵੀਂ ਅਤੇ ਪ੍ਰਭਾਵੀ ਪਾਰੀ ਦੇ ਅਗਾਜ਼ ਵੱਲ ਵਧਣ ਜਾ ਰਹੇ ਹਨ,ਉਨਾਂ ਦੀ ਰਿਲੀਜ਼ ਲਈ ਤਿਆਰ ਬਹੁ-ਚਰਚਿਤ ਪੰਜਾਬੀ ਫ਼ਿਲਮ 'ਮੈਂ ਤੇਰੇ ਕੁਰਬਾਨ',ਜਿਸ ਦਾ ਟ੍ਰੇਲਰ ਜਲਦ ਜਾਰੀ ਕੀਤਾ ਜਾ ਰਿਹਾ ਹੈ,ਨਿਰਮਾਤਾ ਅਨਿਲ ਕੁਮਾਰ ਭੰਡਾਰੀ ਵੱਲੋ ਬੇਹਤਰੀਣ ਸਿਰਜਨਾਂਤਮਕ ਸਾਂਚੇ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਇਸ ਪਰਿਵਾਰਿਕ ਅਤੇ ਭਾਵਪੂਰਨ ਫ਼ਿਲਮ ਵਿੱਚ ਬੰਟੀ ਬੈਂਸ, ਸਾਵਨ ਰੂਪੋਵਾਲੀ ਅਤੇ ਨਾਇਕਰਾ ਢਿੱਲੋ ਲੀਡਿੰਗ ਭੂਮਿਕਾਵਾਂ ਵਿਚ ਹਨ, ਜਿੰਨਾਂ ਤੋਂ ਇਲਾਵਾ ਕੁਲਜਿੰਦਰ ਸਿੱਧੂ ,ਸੰਦੀਪ ਕੌਰ ਸਿੱਧੂ, ਅਮਨ ਸੁਧਰ, ਸ਼ਵਿੰਦਰ ਮਾਹਲ, ਸਤਵੰਤ ਕੌਰ, ਤਾਨੀਆ ਮਹਾਜਨ, ਵਿਜੇ ਰਾਜ, ਰੇਖਾ, ਰੇਣੂ, ਸੈਮ ਗਿੱਲ, ਕਮਲ ਸ਼ੇਰਗਿੱਲ ਆਦਿ ਵੀ ਮਹੱਤਵਪੂਰਨ ਕਿਰਦਾਰਾਂ ਵਿਚ ਨਜ਼ਰ ਆਉਣਗੇ ।

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ
• 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ

* ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ

ਚੰਡੀਗੜ੍ਹ, 27 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ।

ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੀ ਗਿਣਤੀ ਖਿਡਾਰੀ ਪੈਦਾ ਕਰਨ ਲਈ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਲਈ ਕੌਮੀ ਟੀਮ ਵਿੱਚ ਸ਼ਾਮਲ ਹੋਣ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਕੋਲ ਅਥਾਹ ਖੇਡ ਹੁਨਰ ਹੈ ਅਤੇ ਪੰਜਾਬ ਸਰਕਾਰ ਇਸ ਗੱਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਭਾਰਤ ਲਈ ਤਮਗੇ ਜਿੱਤਣ ਦੇ ਯੋਗ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਲਈ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਫੰਡ ਮੁਹੱਈਆ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਖੇਡਾਂ ਦਾ ਆਪਸੀ ਰਿਸ਼ਤਾ ਬੜਾ ਗੂੜ੍ਹਾ ਹੈ, ਜਿਸ ਕਾਰਨ ਪੰਜਾਬੀ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਰਸੇ ਵਿੱਚ ਖੇਡ ਸੱਭਿਆਚਾਰ ਮਿਲਿਆ ਹੈ ਪਰ ਪਿਛਲੀਆਂ ਸਰਕਾਰਾਂ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ-ਆਧੁਨਿਕ ਖੇਡ ਸੱਭਿਆਚਾਰ ਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਕਾਰਨ ਖਿਡਾਰੀਆਂ ਨੇ ਆਪਣੇ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ 1975 ਦੀ ਹਾਕੀ ਵਿਸ਼ਵ ਕੱਪ ਜੇਤੂ ਟੀਮ ਵਿੱਚ ਅੱਠ ਖਿਡਾਰੀ ਅਤੇ ਕੋਚ ਦੇ ਨਾਲ-ਨਾਲ ਮੈਨੇਜਰ ਪੰਜਾਬ ਨਾਲ ਸਬੰਧਤ ਸਨ।

ਮੁੱਖ ਮੰਤਰੀ ਨੇ ਕਿਹਾ ਕਿ 1975 ਦਾ ਵਿਸ਼ਵ ਕੱਪ ਦੇਸ਼ ਲਈ ਮਾਣ ਵਾਲਾ ਪਲ ਸੀ ਕਿਉਂਕਿ ਭਾਰਤ ਨੇ ਇੱਕੋ ਇੱਕ ਵਿਸ਼ਵ ਕੱਪ ਜਿੱਤਿਆ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀ ਸਰਕਾਰ ਨੇ ਕਦੇ ਵੀ ਖੇਡਾਂ ਅਤੇ ਖਿਡਾਰੀਆਂ ਦੀ ਪਰਵਾਹ ਨਹੀਂ ਕੀਤੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ 'ਤੇ ਪੂਰਾ ਧਿਆਨ ਦਿੱਤਾ ਹੈ ਤਾਂ ਜੋ ਖਿਡਾਰੀਆਂ ਨੂੰ ਹੌਸਲਾ ਮਿਲੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਵਿਲੱਖਣ ਸਮਾਗਮ ਹੈ ਕਿਉਂਕਿ ਜਿਨ੍ਹਾਂ ਨੇ ਦੇਸ਼ ਦੇ ਝੰਡੇ ਨੂੰ ਉੱਚਾ ਚੁੱਕਿਆ ਹੈ, ਉਹ ਇਸ ਸਮਾਗਮ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਕੱਟੜ ਖੇਡ ਪ੍ਰੇਮੀ ਹਨ, ਇਸ ਲਈ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਸਮਾਗਮ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦਾ ਪ੍ਰਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚੋਂ ਤਮਗੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪੰਜਾਬ ਵਿੱਚ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ, ਜਿਸ ਕਾਰਨ ਪੰਜਾਬ ਇਸ ਲਈ ਕੋਈ ਕਸਰ ਨਹੀਂ ਛੱਡ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਜਾਣ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਛਾਣ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬਾ ਸਰਕਾਰ ਵੱਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਵੱਲ ਇੱਕ ਸਹੀ ਕਦਮ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਤਾਕਤਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦਾ ਮੌਕਾ ਹੈ ਕਿ ਅੱਜ ਇਸ ਇਤਿਹਾਸਕ ਸਮਾਗਮ ਵਿੱਚ ਪ੍ਰਸਿੱਧ ਖਿਡਾਰੀਆਂ ਨੇ ਸ਼ਿਰਕਤ ਕੀਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ 1975 ਦੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਹਾਲ ਹੀ ਵਿੱਚ ਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈਣ ਵਾਲੇ 107 ਖਿਡਾਰੀਆਂ ਨੂੰ 3.99 ਕਰੋੜ ਰੁਪਏ ਦੇ ਨਕਦ ਇਨਾਮ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਤਮਗੇ ਜਿੱਤਣ ਵਾਲੇ 13778 ਖਿਡਾਰੀਆਂ ਨੂੰ 9.65 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ।

ਇਸ ਮੌਕੇ 1975 ਦੇ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੇ ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਹਾਕੀ ਵੀ ਭੇਟ ਕੀਤੀ।

ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ
Patiala,05,MARCH,2025,(Azad Soch News):-  ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,ਕ੍ਰਿਏਟਿਵ ਬ੍ਰੋਜ ਪ੍ਰੋਡੋਕਸ਼ਨ' (Creative Bros Productions) ਦੇ ਬੈਨਰ ਹੇਠ ਬਣਾਈ ਗਈ ਅਤੇ 'ਬੁੱਟਰ ਪ੍ਰੋਡੋਕਸ਼ਨ' ('Butter Productions') ਦੀ ਇਨ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾ ਰਹੀ ਉਕਤ ਅਰਥ-ਭਰਪੂਰ ਪੰਜਾਬੀ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਸੰਨੀ ਬਿਨਿੰਗ (Directed By Sunny Binning) ਵੱਲੋਂ ਕੀਤਾ ਗਿਆ ਹੈ, ਜੋ ਅਪਣੀ ਇਸ ਪਹਿਲੀ ਪੰਜਾਬੀ ਫਿਲਮ ਨਾਲ ਬਤੌਰ ਨਿਰਦੇਸ਼ਕ ਪਾਲੀਵੁੱਡ 'ਚ ਪ੍ਰਭਾਵੀ ਅਤੇ ਸ਼ਾਨਦਾਰ ਡਾਇਰੈਕਟੋਰੀਅਲ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ।ਪਰਿਵਾਰਿਕ ਡ੍ਰਾਮੈਟਿਕ ਕਹਾਣੀ-ਸਾਰ ਅਧਾਰਿਤ ਇਸ ਫਿਲਮ ਦੀ ਸਟਾਰ-ਕਾਸਟ ਵਿੱਚ ਗੁੱਗੂ ਗਿੱਲ, ਸਰਬਜੀਤ ਚੀਮਾ, ਪੂਨਮ ਢਿੱਲੋਂ, ਸਰਦਾਰ ਸੋਹੀ, ਰਵਨੀਤ ਕੌਰ, ਅਮਨ ਸੁਤਧਾਰ, ਸੁਖਵਿੰਦਰ ਰਾਜ, ਰਾਜ ਸੰਧੂ, ਸੁਰਕਸ਼ਾ ਗੈਰੇ, ਅਸ਼ੋਕ ਤਾਂਗੜੀ ਆਦਿ ਸ਼ੁਮਾਰ ਹਨ।

ਪੰਜਾਬੀ ਫ਼ਿਲਮ 'ਅਕਾਲ' ਦਾ ਦੂਜਾ ਅਤੇ ਅਹਿਮ ਗਾਣਾ 'ਕਣ ਕਣ' ਰਿਲੀਜ਼ ਲਈ ਤਿਆਰ
Patiala,02,MARCH,2025,(Azad Soch News):- ਬਹੁ-ਚਰਚਿਤ ਪੰਜਾਬੀ ਫ਼ਿਲਮ 'ਅਕਾਲ' ਦਾ ਦੂਜਾ ਅਤੇ ਅਹਿਮ ਗਾਣਾ 'ਕਣ ਕਣ' ਰਿਲੀਜ਼ ਲਈ ਤਿਆਰ ਹੈ,ਇਹ ਗਾਣਾ ਕੱਲ੍ਹ ਨੂੰ ਵੱਖ-ਵੱਖ ਸੰਗ਼ੀਤਕ ਚੈੱਨਲਸ ਅਤੇ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾਵੇਗਾ,'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣਾਈ ਅਤੇ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਦੁਆਰਾ ਕੀਤਾ ਗਿਆ ਹੈ ਜਦਕਿ ਲੇਖ਼ਣ ਅਤੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਗਿੱਪੀ ਗਰੇਵਾਲ ਦੁਆਰਾ ਨਿਭਾਈ ਗਈ ਹੈ।

ਰਿਲੀਜ਼ ਲਈ ਤਿਆਰ ਪੰਜਾਬੀ ਫਿਲਮ 'ਮਾਏ! ਮੈਂ ਇੱਕ ਸ਼ਿਕਰਾ ਯਾਰ ਬਣਾਇਆ',
Patiala,28,FEB,2025,(Azad Soch News):-  ਨੌਜਵਾਨ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਜੱਸੀ ਮਾਨ, ਜੋ ਆਪਣੀ ਇੱਕ ਹੋਰ ਆਫ਼ ਬੀਟ ਪੰਜਾਬੀ ਫਿਲਮ 'ਮਾਏ! (Off Beat Punjabi Film 'Mae) ਮੈਂ ਇੱਕ ਸ਼ਿਕਰਾ ਯਾਰ ਬਣਾਇਆ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਵਿੱਚ ਪਾਲੀਵੁੱਡ (Pollywood)  ਦੇ ਕਈ ਚਰਚਿਤ ਚਿਹਰੇ ਲੀਡਿੰਗ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।'ਇਜੀਵੇ ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਨਿਰਮਾਤਾ ਗੁਰਤੇਜ ਸੰਧੂ, ਸਹਿ ਨਿਰਮਾਤਾ ਰਣਜੀਤ ਔਲਖ, ਹਰਿੰਦਰ ਸਿੰਘ, ਬਲਰਾਜ ਬਰਾੜ ਅਤੇ ਲੇਖਕ ਸਪਿੰਦਰ ਸਿੰਘ ਸੈਣੀ ਹਨ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਜੱਸੀ ਮਾਨ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਅਰਥ ਭਰਪੂਰ ਪ੍ਰੋਜੈਕਟਾਂ ਨਾਲ ਬਤੌਰ ਨਿਰਦੇਸ਼ਕ ਜੁੜੇ ਰਹੇ ਹਨ।

ਪੰਜਾਬੀ ਫ਼ਿਲਮ 'ਦਿਲਾਂ ਦੇ ਸੌਦੇ' ਰਿਲੀਜ਼ ਲਈ ਤਿਆਰ
Chandigarh,17,FEB,2025,(Azad Soch News):-   ਪੰਜਾਬੀ ਫ਼ਿਲਮ 'ਦਿਲਾਂ ਦੇ ਸੌਦੇ' ਰਿਲੀਜ਼ ਲਈ ਤਿਆਰ ਹੈ,ਇਹ ਫਿਲਮ ਜਲਦ ਹੀ ਦੁਨੀਆ-ਭਰ ਵਿੱਚ ਰਿਲੀਜ਼ ਹੋਵੇਗੀ। ਸਿੰਧਰਾ ਮੂਵੀਜ਼ ਇੰਟਰਨੈਸ਼ਨਲ (Sindra Movies International) ਵੱਲੋ ਪ੍ਰਸਤੁਤ ਕੀਤੀ ਜਾ ਰਹੀ ਅਤੇ ਕਾਬਲਜੀਤ ਸਿੰਘ ਸੰਧੂ ਡੀਬੀਕੇ ਦੁਆਰਾ ਸੁਯੰਕਤ ਨਿਰਮਾਣ ਅਧੀਨ ਬਣਾਈ ਗਈ ਇਸ ਫ਼ਿਲਮ ਦੇ ਨਿਰਮਾਤਾ ਇੰਦੂ ਰਾਣੀ ਸਿੰਧਰਾ ਹਨ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਨੂੰ ਤੇਜਿੰਦਰ ਪੀ.ਐਸ ਸਿੰਧਰਾ ਵੱਲੋ ਅੰਜ਼ਾਮ ਦਿੱਤਾ ਗਿਆ ਹੈ,ਯੂਨਾਈਟਿਡ ਕਿੰਗਡਮ ਦੀਆਂ ਲੋਕੋਸ਼ਨਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਖੇ ਫਿਲਮਾਂਈ ਗਈ ਇਸ ਫ਼ਿਲਮ ਵਿੱਚ ਸ਼ਵਿੰਦਰ ਮਾਹਲ, ਮਲਕੀਤ ਰੌਣੀ, ਕਿਰਨਬੀਰ ਕੌਰ, ਪੂਜਾ ਰਾਜਪੂਤ ਸਮੇਤ ਪਾਲੀਵੁੱਡ (Pollywood) ਅਤੇ ਲੰਦਨ ਦੇ ਕਈ ਨਾਮਵਰ ਅਤੇ ਉਭਰਦੇ ਕਲਾਕਾਰਾਂ ਵੱਲੋਂ ਲੀਡਿੰਗ ਭੂਮਿਕਾਵਾਂ ਨਿਭਾਈਆਂ ਗਈਆਂ ਹਨ।

ਦਿਲਜੀਤ ਦੋਸਾਂਝ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਲਈ ਤਿਆਰ
Chandigarh, 14, FEB,2025,(Azad Soch News):-  ਹੁੰਦਲ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Actor Diljit Dosanjh) ਦੀ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਪੰਜਾਬੀ ਫ਼ਿਲਮ 'ਸਰਦਾਰ ਜੀ 3' ਦਾ ਨਿਰਦੇਸ਼ਨ ਕਰਨਗੇ।ਇਸ ਫਿਲਮ ਦੀ ਸ਼ੂਟਿੰਗ ਲਈ ਉਹ ਜਲਦ ਹੀ ਵਿਦੇਸ਼ ਰਵਾਨਾ ਹੋਣ ਜਾ ਰਹੇ ਹਨ। ਸਾਲ 2021 ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ 'ਵਾਰਨਿੰਗ' (Web Series 'Warning) ਨਾਲ ਚਰਚਾ ਵਿੱਚ ਆਏ ਇਹ ਨੌਜਵਾਨ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਬਹੁਤ ਘੱਟ ਸਮੇਂ ਵਿੱਚ ਹੀ ਪੰਜਾਬੀ ਫ਼ਿਲਮ ਉਦਯੋਗ ਵਿੱਚ ਮਜਬੂਤ ਪੈੜਾ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀਆਂ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇੰਨਾਂ ਵਿੱਚ 'ਵਾਰਨਿੰਗ 2', 'ਬੱਬਰ' ਅਤੇ 'ਬੀਬੀ ਰਜਨੀ' ਆਦਿ ਸ਼ਾਮਿਲ ਰਹੀਆਂ ਹਨ, ਜਿਨਾਂ ਵਿੱਚੋਂ ਹਰ ਫਿਲਮ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ

ਪੰਜਾਬੀ ਫਿਲਮ 'ਸਿਕਸ ਈਚ' ਦਾ ਗਾਣਾ ਰਿਲੀਜ਼ ਲਈ ਤਿਆਰ
Chandigarh,10,FEB,2025,(Azad Soch News):-  ਫਿਲਮ 'ਸਿਕਸ ਈਚ' ਇੰਨੀ-ਦਿਨੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ,ਇਸ ਫਿਲਮ ਦਾ ਇੱਕ ਗਾਣਾ ਰਿਲੀਜ਼ ਲਈ ਤਿਆਰ ਹੈ,ਇਸ ਗਾਣੇ ਨੂੰ ਵੱਡੇ ਪੱਧਰ 'ਤੇ ਲਾਂਚ ਕੀਤੇ ਜਾਣ ਦੀ ਤਿਆਰੀ ਪੂਰੀ ਕਰ ਲਈ ਗਈ ਹੈ,ਹਰਦੀਪ ਗਰੇਵਾਲ ਪ੍ਰੋਡੋਕਸ਼ਨ (Hardeep Grewal Productions) ਅਤੇ ਵੰਟੋਂ ਪ੍ਰੋਡੋਕਸ਼ਨ ਵੱਲੋ ਬਣਾਈ ਅਤੇ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦਾ ਸੰਪਾਦਨ ਅਤੇ ਨਿਰਦੇਸ਼ਨ ਗੈਰੀ ਖਟਰਾਓ ਦੁਆਰਾ ਕੀਤਾ ਗਿਆ ਹੈ, ਜੋ ਆਪਣੀ ਇਸ ਪਹਿਲੀ ਫ਼ਿਲਮ ਨਾਲ ਬਤੌਰ ਨਿਰਦੇਸ਼ਕ ਪਾਲੀਵੁੱਡ ਵਿੱਚ ਪ੍ਰਭਾਵੀ ਸ਼ੁਰੂਆਤ ਵੱਲ ਵਧਣ ਜਾ ਰਹੇ ਹਨ। ਡਰਾਮਾ ਅਤੇ ਪਰਿਵਾਰਿਕ ਤਾਣੇ-ਬਾਣੇ ਅਧੀਨ ਬੁਣੀ ਗਈ ਇਸ ਫ਼ਿਲਮ ਵਿੱਚ ਲੀਡ ਭੂਮਿਕਾ ਹਰਦੀਪ ਗਰੇਵਾਲ ਵੱਲੋ ਅਦਾ ਕੀਤੀ ਗਈ ਹੈ। ਇਸਦੇ ਨਾਲ ਹੀ, ਹਰਦੀਪ ਗਰੇਵਾਲ ਨੇ ਇਸ ਫ਼ਿਲਮ ਦਾ ਲੇਖ਼ਣ ਅਤੇ ਨਿਰਮਾਣ ਜ਼ਿੰਮੇਵਾਰੀ ਵੀ ਖੁਦ ਨਿਭਾਈ ਹੈ।