newly - Azad Soch

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੁਰੂਕਸ਼ੇਤਰ ਦੀ ਪੰਜਾਬੀ ਧਰਮਸ਼ਾਲਾ ਵਿਖੇ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਲਈ ਆਯੋਜਿਤ ਸਿਖਲਾਈ ਕੈਂਪ ਵਿੱਚ ਸ਼ਿਰਕਤ ਕੀਤੀ
Kurukshetra,21,JAN,2026,(Azad Soch News):-  ਕਾਂਗਰਸ ਨੇਤਾ ਰਾਹੁਲ ਗਾਂਧੀ (Congress Leader Rahul Gandhi) ਨੇ ਬੁੱਧਵਾਰ ਨੂੰ ਕੁਰੂਕਸ਼ੇਤਰ ਦੀ ਪੰਜਾਬੀ ਧਰਮਸ਼ਾਲਾ ਵਿਖੇ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਲਈ ਆਯੋਜਿਤ ਸਿਖਲਾਈ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਸਿਖਲਾਈ ਕੈਂਪ, ਜੋ 13 ਜਨਵਰੀ ਨੂੰ ਸ਼ੁਰੂ ਹੋਇਆ ਸੀ, 22 ਜਨਵਰੀ ਤੱਕ ਜਾਰੀ ਰਹੇਗਾ। ਰਾਹੁਲ ਗਾਂਧੀ ਅੱਜ ਸਵੇਰੇ 11 ਵਜੇ ਦੇ ਕਰੀਬ ਕੁਰੂਕਸ਼ੇਤਰ ਪਹੁੰਚੇ ਅਤੇ ਸ਼ਾਮ 5 ਵਜੇ ਦੇ ਕਰੀਬ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ।ਇਸ ਸਮੇਂ ਦੌਰਾਨ, ਉਨ੍ਹਾਂ ਨੇ ਹਰਿਆਣਾ ਅਤੇ ਉੱਤਰਾਖੰਡ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਲਗਭਗ 7 ਘੰਟੇ ਸੰਗਠਨਾਤਮਕ ਸਿਖਲਾਈ ਦਿੱਤੀ। ਸਿਖਲਾਈ ਕੈਂਪ (Training Camp) ਵਿੱਚ, ਰਾਹੁਲ ਗਾਂਧੀ ਨੇ ਸੰਗਠਨ ਨੂੰ ਮਜ਼ਬੂਤ ​​ਕਰਨ, ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਸਰਗਰਮ ਕਰਨ ਅਤੇ ਆਮ ਲੋਕਾਂ ਨਾਲ ਸੰਪਰਕ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ।ਉਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨਿਡਰ ਹੋ ਕੇ ਜਨਤਾ ਤੱਕ ਪਹੁੰਚਾਉਣ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਬਿਨਾਂ ਕਿਸੇ ਦਬਾਅ ਜਾਂ ਡਰ ਦੇ ਨਿਭਾਉਣ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ
-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ

-ਸੂਬਾ ਸਰਕਾਰ ਕਮੇਟੀ ਨੂੰ ਸਮਾਜ ਹਿੱਤ ਦੇ ਕੰਮ ਕਰਨ ਨੂੰ ਦਵੇਗੀ ਪੂਰਾ ਸਹਿਯੋਗ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh,12,MAY,2025,(Azad Soch News):- ਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਮਿਲਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਸਿੱਖ ਸਮਾਜ ਲਈ ਇੱਕ ਇਤਿਹਾਸਿਕ ਲੰਮ੍ਹਾ ਹੈ। ਮੌਜੂਦਾ ਸਰਕਾਰ ਦੇ ਤੀਜੀ ਵਾਰ ਗਠਨ ਦੇ ਬਾਅਦ ਪਹਿਲੀ ਵਾਰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਚੋਣ ਸ਼ਾਂਤੀਪੂਰਣ ਰੂਪ ਨਾਲ ਸਪੰਨ ਹੋਏ ਹਨ। ਇਹ ਕਮੇਟੀ ਰਾਜ ਵਿੱਚ ਸਿੱਖ ਗੁਰੂਦੁਆਰਿਆਂ ਦੇ ਸੰਚਾਲਨ ਅਤੇ ਪ੍ਰਬੰਧਨ ਵਿੱਚ ਅਹਿਮ ਭੁਮਿਕਾ ਨਿਭਾਏਗੀ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ 40 ਮੈਂਬਰ ਚੁਣੇ ਹੋਏ ਸਨ। ਹੁਣ ਹੋਰ 9 ਮੈਂਬਰ ਸਰਵਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਕਈ ਮੈਂਬਰ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਸੈਣੀ ਨੇ ਵਫ਼ਦ ਤੋਂ ਆਸ ਵਿਅਕਤ ਕੀਤੀ ਕਿ ਉਹ ਗੁਰੂ ਘਰਾਂ ਦੇ ਕੰਮਾਂ ਨੂੰ ਪਾਰਦਰਸ਼ਿਤਾ ਅਤੇ ਨਿਸ਼ਕਾਮ ਭਾਵ ਨਾਲ ਕਰਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਮੇਟੀ ਨੁੰ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ, ਤਾਂ ਜੋ ਇਹ ਸਮਾਜ ਹਿੱਤ ਵਿੱਚ ਮਜਬੂਤ ਕੰਮ ਕਰ ਸਕਣ ਅਤੇ ਆਪਣੀ ਇੱਕ ਸਥਾਈ ਪਹਿਚਾਣ ਸਥਾਪਿਤ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਰਾਹੀਂ ਸਿੱਖ ਸਮਾਜ ਲਈ ਜੋ ਵੀ ਕੰਮ ਕੀਤੇ ਜਾਣਗੇ, ਉਹ ਆਉਣ ਵਾਲੀ ਪੀੜੀਆਂ ਲਈ ਪ੍ਰੇਰਣਾ ਸਰੋਤ ਬਨਣਗੇ।ਵਫਦ ਨੇ ਸਿੱਖ ਸਮਾਜ ਨਾਲ ਸਬੰਧਿਤ ਕੁੱਝ ਸੁਝਾਅ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖੇ, ਜਿਨ੍ਹਾਂ 'ਤੇ ਮੁੱਖ ਮੰਤਰੀ ਨੇ ਸਕਾਰਾਤਮਕ ਪ੍ਰਤੀਕ੍ਰਿਆ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਪਾਣੀ ਦੇ ਮੁੱਦੇ 'ਤੇ ਬੋਲਦੇ ਹੋਏ ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਆਪਸ ਵਿੱਚ ਭਾਈਚਾਰੇ ਦੇ ਧਾਗੇ ਵਿੱਚ ਬੰਨ੍ਹੇ ਹਨ। ਅਸੀਂ ਸੱਭ ਇੱਕ ਹਾਂ। ਮਾਨ ਸਰਕਾਰ ਨੂੰ ਪਾਣੀ ਵਰਗੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਜਿਸ ਪਾਣੀ 'ਤੇ ਹਰਿਆਣਾ ਦਾ ਅਧਿਕਾਰ ਹੈ, ਉਹ ਉਸ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਸਿਖਿਆਵਾਂ ਦੇ ਅਨੁਰਪੂ ਪਾਣੀ ਦਾ ਸਮਾਨ ਵੰਡ ਹੋਣਾ ਚਾਹੀਦਾ ਹੈ, ਤਾਂ ਜੋ ਸਾਰਿਆਂ ਨੂੰ ਇਸ ਦਾ ਲਾਭ ਮਿਲ ਸਕੇ।

ਇਸ ਮੌਕੇ 'ਤੇ ਸਿੱਖ ਸਮਾਜ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਜਗਦੀਸ਼ ਸਿੰਘ ਝੀਂਡਾ, ਸ੍ਰੀ ਬਲਜੀਤ ਸਿੰਘ ਦਾਦੂਵਾਲ, ਸ੍ਰੀ ਗੁਲਾਬ ਸਿੰਘ ਮੁਨਕ, ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਸ੍ਰੀ ਤਰੁਣ ਭੰਡਾਰੀ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਰਹੇ।

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
*ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ*

*ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ*

*ਚੰਡੀਗੜ੍ਹ, 9 ਅਪ੍ਰੈਲ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੀਆਂ ਦੁਸ਼ਮਣ ਤਾਕਤਾਂ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮੌਜੂਦਾ ਸਮੇਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀ ਪੰਜਾਬ ਪੁਲਿਸ ਦੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਪਦ-ਉਨਤ ਹੋਏ ਅਧਿਕਾਰੀ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੇ ਅਹੁਦੇ ਦੀ ਵਰਤੋਂ ਕਰਨਗੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 1 ਅਪਰੈਲ:- ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ ਹਾਸਲ ਕਰ ਕੇ ਆਪਣੇ ਦਾਦਾ ਜੀ ਦਾ ਸੁਪਨਾ ਸਾਕਾਰ ਕੀਤਾ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੇ ਪਾਰਦਰਸ਼ੀ ਢੰਗ ਨਾਲ ਭਰਤੀ ਯਕੀਨੀ ਬਣਾਈ ਹੈ।

ਮਾਨਸਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਅਤੇ ਲੰਬੇ ਸਮੇਂ ਤੋਂ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਕੋਲ ਸਰਕਾਰੀ ਨੌਕਰੀ ਨਹੀਂ ਸੀ। ਇਸ ਨੌਕਰੀ ਲਈ ਉਹ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਦਾ ਕਰਜ਼ਦਾਰ ਰਹਿਣਗੇ।

ਰਾਮਫਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਸ ਦੀ ਅਤੇ ਉਸ ਦੇ ਦੋਸਤ ਦੀ ਸਰਕਾਰੀ ਨੌਕਰੀ ਦੀ ਆਸ ਟੁੱਟ ਗਈ ਸੀ ਪਰ ਮੁੱਖ ਮੰਤਰੀ ਦੀ ਬਦੌਲਤ ਅੱਜ ਉਸ ਨੂੰ ਨੌਕਰੀ ਮਿਲੀ ਹੈ। ਉਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਉਸ ਨੂੰ ਤੀਜੀ ਨੌਕਰੀ ਮਿਲੀ ਹੈ, ਜੋ ਉਸ ਲਈ ਬਹੁਤ ਮਾਣ ਵਾਲੀ ਗੱਲ ਹੈ।

ਰੂਪਨਗਰ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਮਾਪਿਆਂ ਦਾ ਸੁਪਨਾ ਸੀ ਕਿ ਉਹ ਸਰਕਾਰੀ ਨੌਕਰੀ ਕਰੇ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਬਦੌਲਤ ਇਹ ਸੁਪਨਾ ਪੂਰਾ ਹੋਇਆ ਹੈ ਕਿਉਂਕਿ ਇਸ ਤੋਂ ਪਹਿਲਾਂ ਉਸ ਦੇ ਪਤੀ ਨੂੰ ਵੀ ਇਸ ਸਰਕਾਰ ਦੌਰਾਨ ਨੌਕਰੀ ਮਿਲ ਚੁੱਕੀ ਹੈ।

ਮਾਨਸਾ ਦੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਮੌਜੂਦਾ ਸਰਕਾਰ ਵੇਲੇ ਹੀ ਪੰਜਾਬ ਪੁਲੀਸ ਵਿੱਚ ਨੌਕਰੀ ਮਿਲੀ ਸੀ ਪਰ ਹੁਣ ਮੁੜ ਅਧਿਆਪਕ ਵਜੋਂ ਨੌਕਰੀ ਮਿਲੀ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।

ਸੰਗਰੂਰ ਦੀ ਗੋਲੋ ਕੌਰ ਨੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਆਮ ਆਦਮੀ ਦਾ ਜੀਵਨ ਰੌਸ਼ਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਸ ਨੂੰ ਅਤੇ ਕਈ ਹੋਰਾਂ ਨੂੰ ਦਸ ਦਿਨਾਂ ਦੇ ਅੰਦਰ ਦੂਜੀ ਨੌਕਰੀ ਮਿਲੀ ਹੈ, ਜੋ ਬੇਮਿਸਾਲ ਪ੍ਰਾਪਤੀ ਹੈ।

ਪਟਿਆਲਾ ਤੋਂ ਰਵਨੀਤ ਕੌਰ ਨੇ ਕਰੋੜਾਂ ਪੰਜਾਬੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਇਹ ਨੌਕਰੀ ਦੇਣ ਲਈ ਉਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੀ ਹਮੇਸ਼ਾ ਰਿਣੀ ਰਹੇਗੀ।

ਨਵੀਂ ਬਣੀ ਦਿੱਲੀ ਕੈਬਨਿਟ ਨੇ ਆਪਣੀ ਪਹਿਲੀ ਬੈਠਕ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ
New Delhi,21, FEB,2025,(Azad Soch News):-  ਨਵੀਂ ਬਣੀ ਦਿੱਲੀ ਕੈਬਨਿਟ (Delhi Cabinet) ਨੇ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ (Ayushman Bharat Health Insurance Scheme) ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ। ਦਿੱਲੀ ਦੀ ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸ਼ਹਿਰ ਵਿੱਚ ਸਿਹਤ ਸਕੀਮ ਲਾਗੂ ਨਹੀਂ ਹੋਣ ਦਿੱਤੀ, ਜਿਸ ਕਾਰਨ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ।ਸਿਹਤ ਬੀਮਾ ਯੋਜਨਾ ਵਿੱਚ 5 ਲੱਖ ਰੁਪਏ ਦਿੱਲੀ ਸਰਕਾਰ ਅਤੇ 5 ਲੱਖ ਰੁਪਏ ਕੇਂਦਰ ਸਰਕਾਰ ਦੇਵੇਗੀ,ਵਿਧਾਨ ਸਭਾ (Assembly) ਦੇ ਪਹਿਲੇ ਸੈਸ਼ਨ ਵਿੱਚ 14 ਲੰਬਿਤ ਕੈਗ ਰਿਪੋਰਟਾਂ ਨੂੰ ਟੇਬਲ ਕਰਨ ਦਾ ਫੈਸਲਾ ਵੀ ਕੀਤਾ।

ਹਰਿਆਣਾ ਗੁਰਦਵਾਰਾ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਸਿੰਘ ਝੀਂਡਾ ਨੇ ਅਸਤੀਫਾ ਦੇ ਦਿੱਤਾ
Chandigarh, January 20, 2025,(Azad Soch News):-  ਹਰਿਆਣਾ ਗੁਰਦਵਾਰਾ ਕਮੇਟੀ (Haryana Gurdwara Committee)   ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਝੀਂਡਾ (Member Jagdish Jhenda) ਨੇ ਅਸਤੀਫਾ ਦੇ ਦਿੱਤਾ ਹੈ,ਅਸਤੀਫਾ ਦਿੰਦੇ ਹੋਏ ਜਗਦੀਸ਼ ਝੀਂਡਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ,ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਾਰਟੀ ਦੇ 10 ਮੈਂਬਰਾਂ ਨੇ ਚੋਣ ਜਿੱਤੀ ਸੀ।

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕਣ ਤੋਂ ਪਹਿਲਾਂ ਸੱਤਾ ਵਿਚ ਵਾਪਸੀ ਦਾ ਜਸ਼ਨ ਮਨਾਇਆ
Washington, DC,20 JAN,2025,(Azad Soch News):- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਸਹੁੰ ਚੁੱਕਣ ਤੋਂ ਪਹਿਲਾਂ ਸੱਤਾ ਵਿਚ ਵਾਪਸੀ ਦਾ ਜਸ਼ਨ ਮਨਾਇਆ,ਸ਼ਾਮ ਨੂੰ ਡੁਲਸ ਹਵਾਈ ਅੱਡੇ (Dulles Airport) 'ਤੇ ਪਹੁੰਚਣ ਤੋਂ ਬਾਅਦ, ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਸਿੱਧੇ ਗੋਲਫ ਕਲੱਬ ਲਈ ਰਵਾਨਾ ਹੋਏ, ਜਿੱਥੇ ਹਜ਼ਾਰਾਂ ਦੀ ਤਾਦਾਦ 'ਚ ਸਮਰਥਕ, ਤਕਨਾਲੋਜੀ ਉਦਯੋਗ ਦੇ ਦਿੱਗਜ ਅਤੇ ਰੂੜੀਵਾਦੀ ਮੀਡੀਆ ਸ਼ਖਸੀਅਤਾਂ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ,ਨਵੇਂ ਚੁਣੇ ਗਏ ਰਾਸ਼ਟਰਪਤੀ ਨੇ ਉਥੇ ਮੌਜੂਦ ਲੋਕਾਂ ਨੂੰ ਜੀ ਆਇਆਂ ਆਖਿਆ ਅਤੇ ਹਵਾ ਵਿੱਚ ਆਪਣੀ ਮੁੱਠੀ ਬੰਨ੍ਹ ਕੇ ਸਮਾਗਮ ਦਾ ਮਾਹੌਲ ਭਰ ਦਿੱਤਾ,ਇਸ ਤੋਂ ਪਹਿਲਾਂ, ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਅਤੇ ਪੁੱਤਰ ਬੈਰਨ ਜਹਾਜ਼ ਵਿਚ ਸਵਾਰ ਹੋਏ, ਤਿੰਨੇ ਪੌੜੀਆਂ ਦੇ ਸਿਖਰ 'ਤੇ ਥੋੜ੍ਹੇ ਸਮੇਂ ਲਈ ਰੁਕੇ ਅਤੇ ਟਰੰਪ ਨੇ ਜਹਾਜ਼ ਵਿਚ ਦਾਖਲ ਹੋਣ ਤੋਂ ਪਹਿਲਾਂ ਹੱਥ ਹਿਲਾਇਆ।

ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ
*ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ*

*ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ*

*ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ*

*ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ*

*25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾ*

*ਬਟਾਲਾ, 6 ਦਸੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।

ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ, “ਇਹ ਧਰਤੀ ਮਹਾਨ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੀਤੀ ਪਵਿੱਤਰ ਧਰਤੀ ਹੈ ਅਤੇ ਇੱਥੇ ਬਹਾਦਰ ਅਤੇ ਮਿਹਨਤੀ ਲੋਕਾਂ ਦਾ ਵਸੇਬਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਰਵਾਇਤੀ ਪਾਰਟੀਆਂ ਦੀ ਸਿਆਸੀ ਬਦਲਾਖੋਰੀ ਦਾ ਸੰਤਾਪ ਭੋਗਿਆ ਹੈ। ਮਹਾਨ ਦੇਸ਼ ਭਗਤ ਪੈਦਾ ਕਰਨ ਵਾਲੇ ਇਸ ਖੇਤਰ ਨੇ ਰਵਾਇਤੀ ਪਾਰਟੀਆਂ ਦੇ ਸ਼ਾਸਨ ਦੌਰਾਨ ਕਦੇ ਵਿਕਾਸ ਹੁੰਦਾ ਨਹੀਂ ਦੇਖਿਆ। ਬੜੇ ਦੁੱਖ ਦੀ ਗੱਲ ਹੈ ਕਿ ਇਸ ਇਲਾਕੇ ਦੇ ਵੱਡੇ ਯੋਗਦਾਨ ਦੇ ਬਾਵਜੂਦ ਇਸ ਖੇਤਰ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੇ ਧੋਖਾ ਦਿੱਤਾ ਹੈ।”

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਖਿੱਤੇ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਸਦਕਾ 296 ਕਰੋੜ ਰੁਪਏ ਦੀ ਲਾਗਤ ਨਾਲ ਇਸ ਅੱਪਗ੍ਰੇਡ ਖੰਡ ਮਿੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ 3500 ਟਨ ਗੰਨੇ ਦੀ ਪਿੜਾਈ ਕਰਨ ਦੀ ਸਮਰੱਥਾ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਦੇ ਮੌਜੂਦਾ ਸੀਜ਼ਨ ਦੌਰਾਨ 35 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਨ ਦਾ ਟੀਚਾ ਹੈ ਅਤੇ ਇਹ ਵਾਤਾਵਰਣ ਪੱਖੀ ਪਲਾਂਟ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਖੰਡ ਮਿੱਲ ਹੈ ਜਿੱਥੇ 100 ਫੀਸਦੀ ਗੈਸ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਸ ਦੀ ਸਮਰੱਥਾ ਰੋਜ਼ਾਨਾ 14000 ਘਣ ਮੀਟਰ ਹੈ ਅਤੇ ਇਹ ਵਾਤਾਵਰਣ ਵਿੱਚ 30,000 ਕਾਰਾਂ ਦੇ ਹੁੰਦੇ ਪ੍ਰਦੂਸ਼ਣ ਦੇ ਬਰਾਬਰ ਪ੍ਰਦੂਸ਼ਣ ਨੂੰ ਰੋਕ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਰੋਜ਼ਾਨਾ 150 ਟਨ ਤੋਂ ਵੱਧ ਰਹਿੰਦ-ਖੂੰਹਦ ਨੂੰ ਪ੍ਰੋਸੈਸ ਕਰੇਗਾ ਅਤੇ 20 ਟਨ ਆਰਗੈਨਿਕ ਖਾਦ ਤਿਆਰ ਕਰੇਗਾ ਜਿਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਬਹਾਦਰਪੁਰ ਪੰਜਾਬ ਦਾ ਪਹਿਲਾ ਪਿੰਡ ਹੈ ਜਿੱਥੇ ਘਰ-ਘਰ ਬਾਇਓ ਰਸੋਈ ਗੈਸ ਪਹੁੰਚਾਉਣ ਲਈ ਪਾਈਪ ਲਾਈਨ ਵਿਛਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿੱਲ ਵਿਸ਼ਵ ਭਰ ਵਿੱਚ ਉਪਲਬਧ ਨਵੀਨਤਮ ਤਕਨਾਲੋਜੀ ਨਾਲ ਲੈਸ ਹੈ ਅਤੇ ਇਸ ਨਾਲ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਪੰਜਾਬ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜਿਸ ਨਾਲ ਇਸ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬਾ ਗੰਨੇ ਦੇ ਵੱਧ ਤੋਂ ਵੱਧ ਭਾਅ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਭਾਅ ਦਿੱਤਾ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਕੇ ਦਮਨ, ਬੇਇਨਸਾਫ਼ੀ ਅਤੇ ਜ਼ੁਲਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ 'ਆਪ' ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਪੰਜ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ 'ਆਪ' ਨੇ ਇਨ੍ਹਾਂ ਖੇਤਰਾਂ ਨੂੰ ਪਹਿਲ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਘਟਾਉਣ ਲਈ ਅਜਿਹੇ ਪਲਾਂਟ ਲਗਾ ਰਹੀ ਹੈ ਜਿਸ ਨਾਲ ਸੂਬੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ।

ਅਕਾਲੀ ਆਗੂਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਲੋਕਾਂ ਦੇ ਭਲੇ ਲਈ ਚੰਗੇ ਕੰਮ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੇ। ਅਜਿਹੇ ਮਾੜੇ ਕੰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਜਿਹੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰਨਾਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ
*ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ*

*ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ*

*ਚੰਡੀਗੜ੍ਹ, 7 ਨਵੰਬਰ* ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ ਤਾਂ ਕਿ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਾਰਜ ਰਾਹੀਂ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਦੀ ਅਪੀਲ ਨੂੰ ਵੱਡਾ ਹੁੰਗਾਰਾ ਦਿੰਦਿਆਂ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।