AAP Supremo Arvind Kejriwal - Azad Soch

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਬੰਗਲਾ ਅਲਾਟ ਕਰ ਦਿੱਤਾ ਗਿਆ
New Delhi,07,OCT,2025,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Delhi Chief Minister Arvind Kejriwal)  ਜੋ ਲੰਬੇ ਸਮੇਂ ਤੋਂ ਬੰਗਲੇ ਦੀ ਉਡੀਕ ਕਰ ਰਹੇ ਸਨ, ਨੂੰ ਸਰਕਾਰੀ ਬੰਗਲਾ ਅਲਾਟ ਕਰ ਦਿੱਤਾ ਗਿਆ ਹੈ।ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਸਿਵਲ ਲਾਈਨਜ਼ ਸਥਿਤ ਸਰਕਾਰੀ ਬੰਗਲਾ ਛੱਡਣ ਤੋਂ ਲਗਭਗ ਇੱਕ ਸਾਲ ਬਾਅਦ, ਕੇਜਰੀਵਾਲ ਨੂੰ ਆਖਰਕਾਰ ਕੇਂਦਰ ਸਰਕਾਰ ਦੁਆਰਾ ਲੋਧੀ ਅਸਟੇਟ ਵਿੱਚ ਇੱਕ ਟਾਈਪ-VII ਬੰਗਲਾ ਅਲਾਟ ਕਰ ਦਿੱਤਾ ਗਿਆ ਹੈ।

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ
New Delhi/Patiala,04,SEP,2025,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੱਜ, ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਾ, ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਾ ਅਤੇ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦਾ ਮਨੋਬਲ ਵਧਾਉਣਾ ਹੈ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨ ਦੀ ਜੋੜੀ ਅੱਜ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਆਇਨਾ ਕਰਨਗੇ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ

ਪਟਿਆਲਾ, 25 ਮਈ,2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇੱਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਦਰ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਅਤੇ ਹਿੰਦੂ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ, ਖਾਸ ਕਰਕੇ ਦੂਰ-ਦੁਰਾਡੇ ਤੋਂ ਆਉਣ ਵਾਲੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ 'ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਝਲਕਦੀ ਹੈ ਕਿ ਰੋਜ਼ਾਨਾ ਲਗਭਗ 25,000 ਸ਼ਰਧਾਲੂ, ਜਦੋਂ ਕਿ ਸ਼ਨੀਵਾਰ ਨੂੰ ਲਗਭਗ ਇੱਕ ਲੱਖ ਅਤੇ ਨਵਰਾਤਰੀ ਤਿਉਹਾਰਾਂ ਦੌਰਾਨ ਲਗਭਗ 1.5 ਲੱਖ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਵੱਧ ਮੰਨਤਾ ਵਾਲੇ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਿਰ ਵਿੱਚ ਕਾਲੀ ਮਾਤਾ ਦੀ ਛੇ ਫੁੱਟ ਉੱਚੀ ਮੂਰਤੀ ਅਤੇ ਬੰਗਾਲ ਦੀ ਪਵਿੱਤਰ ਪਾਵਨ ਜੋਤ ਸਥਾਪਤ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਦੇ ਮੁੱਖ ਪਵਿੱਤਰ ਸਥਾਨ ਤੋਂ ਇਲਾਵਾ, ਮੰਦਿਰ ਕੰਪਲੈਕਸ ਵਿੱਚ ਸ਼ਕਤੀ ਦੇ ਰੂਪ ਸ਼੍ਰੀ ਰਾਜ ਰਾਜੇਸ਼ਵਰੀ ਜੀ ਦਾ ਇੱਕ ਪੁਰਾਣਾ ਮੰਦਿਰ ਵੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੋਹਰੀ ਸ਼ਰਧਾ ਇਸ ਕੰਪਲੈਕਸ ਨੂੰ ਅਧਿਆਤਮਿਕ ਅਤੇ ਵਾਸਤੂਕਲਾ ਦੋਵਾਂ ਪੱਖਾਂ ਤੋਂ ਵਿਲੱਖਣ ਬਣਾਉਂਦੀ ਹੈ ਅਤੇ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਆਧੁਨਿਕ ਯੁੱਗ ਦੇ ਬੁਨਿਆਦੀ ਢਾਂਚੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਸਭ ਤੋਂ ਵੱਡਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਾਡੇ ਸ਼ਾਨਦਾਰ ਅਤੀਤ ਤੋਂ ਜਾਣੂ ਕਰਵਾਇਆ ਜਾ ਸਕੇ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ: ਕੇਜਰੀਵਾਲ
‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ: ਕੇਜਰੀਵਾਲ

• ਨੌਜਵਾਨ ਨਸ਼ਿਆਂ ਦੇ ਟੀਕਿਆਂ ਦੀ ਥਾਂ ਮੁੜ-ਵਸੇਬਾ, ਨੌਕਰੀਆਂ, ਜਿੰਮ ਤੇ ਸਟੇਡੀਅਮਾਂ ਜ਼ਰੀਏ ਖੇਡਾਂ ਤੇ ਜ਼ਿੰਦਗੀ ਸੰਵਾਰਨ ਦੇ ਸੁਪਨੇ ਦੇਖਣ ਲੱਗੇ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 16 ਮਈ:- ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ।

ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਹਰ ਪੱਖ ਤੋਂ ਦੇਸ਼ ਦਾ ਮੋਹਰੀ ਸੂਬਾ ਵੀ ਬਣੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਜਿਹੜੇ ਪਿੰਡ ਨਸ਼ੇ ਦੇ ਕੇਂਦਰ ਸਨ, ਹੁਣ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ‘ਤੇ ਬਣਨ ਲੱਗ ਗਈਆਂ ਸਨ, ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲਾਂ ਦੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਹੋਰ ਅਪਰਾਧੀਆਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਵੱਲੋਂ ਬਚਾਇਆ ਜਾਂਦਾ ਸੀ, ਹੁਣ ‘ਆਪ’ ਸਰਕਾਰ ਵੱਲੋਂ 10,000 ਨਸ਼ਾ ਤਸਕਰ, ਜਿਨ੍ਹਾਂ ਵਿੱਚ 8500 ਵੱਡੀਆਂ ਮੱਛੀਆਂ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਨੇ ਦ੍ਰਿੜ੍ਹ ਸੰਕਲਪ ਲਿਆ ਸੀ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਇਸ ਕਾਰਜ ਵਿੱਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ਅਸੀਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ/ਨਸ਼ਟ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨ ਅੰਦੋਲਨ ਵਿੱਚ ਬਦਲਿਆ ਜਾ ਰਿਹਾ ਹੈ, ਜਿਸ ਲਈ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ `ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਪਗ 13000 ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਇਕ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਨੌਜਵਾਨਾਂ ਨੂੰ ਲਗਪਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੇ ਹਰ ਪਿੰਡ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯੋਜਨਾ ਉਲੀਕੀ ਹੈ।

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ
Chandigarh,07,NOV,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ,ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ,ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ (Dera Baba Nanak) ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ,10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।