detained - Azad Soch

ਪੰਜਾਬ ਪੁਲੀਸ ਵੱਲੋਂ ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਆਗੂ ਜਗਮੋਹਨ ਸਿੰਘ ਰਾਜੂ ਨੂੰ ਕੀਤਾ ਨਜ਼ਰਬੰਦ
Amritsar,31 AUG,2025,(Azad Soch News):- ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ (Former IAS officer Jagmohan Singh Raju) ਨੂੰ ਅੱਜ ਪੰਜਾਬ ਪੁਲਿਸ (Punjab Police) ਵੱਲੋਂ ਨਜ਼ਰਬੰਦ ਕਰ ਲਿਆ ਗਿਆ,ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ,ਸਾਬਕਾ ਆਈਏਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰੀ ਅਜਿਹਾ ਹੋ ਰਿਹਾ ਹੈ,ਜਦੋਂ ਬੱਚਿਆਂ ਨੂੰ ਕਾਪੀਆਂ ਵੰਡਣ ਅਤੇ ਉਨ੍ਹਾਂ ਦੇ ਰਾਈਟ ਟੂ ਐਜੂਕੇਸ਼ਨ (Right To Education) ਹੇਠ ਐਡਮਿਸ਼ਨਾਂ ਲਈ ਮੁਹਿੰਮ ਚਲਾਉਣ ‘ਤੇ ਪੁਲਿਸ ਫੋਰਸ (Police Force) ਦੀ ਵਰਤੋਂ ਕੀਤੀ ਗਈ ਹੈ।

ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Chandigarh,10 FEB,2025,(Azad Soch News):-  ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਆਪਣੇ ਕਿਸੇ ਗਾਣੇ ਜਾਂ ਫ਼ਿਲਮ ਕਰਕੇ ਨਹੀਂ ਸਗੋਂ ਗਲਤ ਕਾਰਨਾਂ ਕਰਕੇ ਸੁਰਖੀਆਂ ਵਿੱਚ ਆਏ ਹਨ।  ਹਾਰਡੀ ਸੰਧੂ ਨੂੰ ਕੱਲ੍ਹ ਚੰਡੀਗੜ੍ਹ ਦੇ ਸੈਕਟਰ 34 ਵਿੱਚ ਇੱਕ ਫੈਸ਼ਨ ਸ਼ੋਅ ਵਿੱਚ ਪ੍ਰਦਰਸ਼ਨ ਕਰਦੇ ਸਮੇਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੇ ਪਿੱਛੇ ਕਾਰਨ ਬਿਨਾਂ ਇਜਾਜ਼ਤ ਦੇ ਫੈਸ਼ਨ ਸ਼ੋਅ (Fashion Show) ਕਰਨਾ ਸੀ।ਹਾਰਡੀ ਸੰਧੂ ਬਾਰੇ ਖ਼ਬਰ ਸੀ ਕਿ ਉਸਨੂੰ ਚੰਡੀਗੜ੍ਹ ਪੁਲਿਸ (Chandigarh Police) ਨੇ ਸੈਕਟਰ 34, ਚੰਡੀਗੜ੍ਹ ਵਿੱਚ ਇੱਕ ਫੈਸ਼ਨ ਸ਼ੋਅ (Fashion Show) ਵਿੱਚ ਪ੍ਰਦਰਸ਼ਨ ਕਰਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਕਿਹਾ ਗਿਆ ਸੀ ਕਿ ਹਾਰਡੀ ਬਿਨਾਂ ਕਿਸੇ ਇਜਾਜ਼ਤ ਦੇ ਪ੍ਰਦਰਸ਼ਨ ਕਰ ਰਿਹਾ ਸੀ। ਇਸ ਤੋਂ ਬਾਅਦ, ਇਵੈਂਟ ਮੈਨੇਜਮੈਂਟ ਪ੍ਰੋਟੋਕੋਲ (Event Management Protocol) 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ। ਹਾਲਾਂਕਿ, ਬਹੁਤ ਸਾਰੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਹ ਗਲਤ ਹੈ। ਇਸ ਮਾਮਲੇ 'ਤੇ ਗਾਇਕ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Khanuri Border,26 NOV,2024,(Azad Soch News):- ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ (Khanuri Border) ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ,ਉਨ੍ਹਾਂ ਨੂੰ ਰਾਤ ਕਰੀਬ 2:30 ਵਜੇ ਪੁਲਿਸ ਨੇ ਹਿਰਾਸਤ ‘ਚ ਲਿਆ,ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਪਾਰਲੀਮੈਂਟ ਸੈਸ਼ਨ (Parliament Session) ਸ਼ੁਰੂ ਹੁੰਦੇ ਹੀ ਉਹ ਭੁੱਖ ਹੜਤਾਲ ਦੇ ਬੈਠਣਗੇ, ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

ਇਸਕਾਨ ਦੇ ਪ੍ਰਮੁੱਖ ਮੈਂਬਰ ਚਿਨਮਯ ਕ੍ਰਿਸ਼ਨ ਦਾਸ ਨੂੰ ਸੋਮਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ
New Delhi/Dhaka,26, NOV,2024,(Azad Soch News):-  ਇਸਕਾਨ ਦੇ ਪ੍ਰਮੁੱਖ ਮੈਂਬਰ ਚਿਨਮਯ ਕ੍ਰਿਸ਼ਨ ਦਾਸ (Member Chinmay Krishna Das) ਨੂੰ ਸੋਮਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ (Capital Dhaka) ਵਿੱਚ ਹਿਰਾਸਤ ਵਿੱਚ ਲਿਆ ਗਿਆ,ਜਦੋਂ ਉਹ ਚਟਗਾਂਵ ਜਾਣ ਲਈ ਢਾਕਾ ਏਅਰਪੋਰਟ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ ਚਿਨਮੋਏ ਦਾਸ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਖਿਲਾਫ ਅਵਾਜ਼ ਉਠਾਉਂਦੇ ਰਹੇ ਹਨ,ਉਹ ਸਨਾਤਨ ਜਾਗਰਣ ਮੰਚ ਦੇ ਬੁਲਾਰੇ ਵੀ ਹਨ,ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲਿਆਂ 'ਚ ਚਿਨਮਯ ਦਾਸ ਪ੍ਰਮੁੱਖ ਰਿਹਾ ਹੈ ਉਹ ਹਿੰਦੂਆਂ ਦੁਆਰਾ ਆਯੋਜਿਤ ਕਈ ਰੈਲੀਆਂ ਵਿੱਚ ਵੀ ਹਿੱਸਾ ਲੈ ਚੁੱਕਾ ਹੈ,ਢਾਕਾ ਮੈਟਰੋਪੋਲੀਟਨ ਪੁਲਿਸ (Dhaka Metropolitan Police) ਦੀ ਡਿਟੈਕਟਿਵ ਬ੍ਰਾਂਚ ਦੇ ਐਡੀਸ਼ਨਲ ਕਮਿਸ਼ਨਰ ਰੇਜ਼ੌਲ ਕਰੀਮ ਮਲਿਕ ਨੇ ਉਸ ਦੀ ਹਿਰਾਸਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, "ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।" ਚਿਨਮੋਏ ਦਾਸ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਵਿਰੁੱਧ ਅਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਸਰਕਾਰ ਦੇ ਰਵੱਈਏ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਇਸ ਲਈ ਹਿਰਾਸਤ 'ਚ ਲਿਆ ਗਿਆ ਹੈ ਕਿਉਂਕਿ ਉਹ ਸਰਕਾਰ ਵਿਰੁੱਧ ਅਵਾਜ਼ ਉਠਾ ਰਿਹਾ ਸੀ।

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ
Canada,10, NOV,2024,(Azad Soch News):- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ,ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ,ਸੁਰੱਖਿਆ ਏਜੰਸੀਆਂ ਇਸ ਖ਼ਬਰ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀਆਂ ਹਨ।