joins - Azad Soch

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
*ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ*

*2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ*

*ਸੀਐਮ ਭਗਵੰਤ ਮਾਨ ਨੇ ਸੁਰਜੀਤ ਸਿੰਘ ਰੱਖੜਾ, ਉਨ੍ਹਾਂ ਦੇ ਪਰਿਵਾਰ ਅਤੇ ਕਈ ਹੋਰਾਂ ਦਾ ‘ਆਪ’ ਵਿੱਚ ਕੀਤਾ ਸਵਾਗਤ*

*ਬਾਦਲ ਕਦੇ ਦਾਅਵਾ ਕਰਦੇ ਸਨ ਕਿ ਉਹ ਪੰਜਾਬ 'ਤੇ 25 ਸਾਲ ਰਾਜ ਕਰਨਗੇ, ਅੱਜ ਉਨ੍ਹਾਂ ਦੀ ਪਾਰਟੀ ਵਿੱਚ 25 ਲੋਕ ਵੀ ਨਹੀਂ ਬਚੇ: ਸੀਐਮ ਭਗਵੰਤ ਸਿੰਘ ਮਾਨ*

*ਬੇਅਦਬੀ ਦੇ ਮੁੱਦਿਆਂ ਤੋਂ ਬਾਅਦ ਅਕਾਲੀ ਦਲ ਭਟਕ ਗਿਆ ਹੈ ਅਤੇ ਜਨਤਾ ਦਾ ਵਿਸ਼ਵਾਸ ਗੁਆ ਚੁੱਕਾ ਹੈ, ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ: ਭਗਵੰਤ ਸਿੰਘ ਮਾਨ*

*ਮੇਰਾ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਭਗਵੰਤ ਮਾਨ ਸਰਕਾਰ ਵੱਲੋਂ ਪਾਸ ਕੀਤੇ ਗਏ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਨਾਲ ਜੁੜਿਆ ਹੋਇਆ ਹੈ: ਸੁਰਜੀਤ ਸਿੰਘ ਰੱਖੜਾ*

*ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਾਣੀ ਨੂੰ ਬਚਾਉਣ ਅਤੇ ਸੂਬੇ ਨੂੰ ਮਾਰੂਥਲ ਬਣਨ ਤੋਂ ਰੋਕਣ ਲਈ ਠੋਸ ਕਦਮ ਚੁੱਕੇ ਹਨ: ਸੁਰਜੀਤ ਸਿੰਘ ਰੱਖੜਾ*

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*  ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ।

ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ 'ਆਪ' ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।

ਮੁੱਖ ਮੰਤਰੀ ਨੇ ਸਮੁੱਚੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ 'ਆਪ ਪੰਜਾਬ ਪਰਿਵਾਰ' ਵਿੱਚ ਸ਼ਾਮਲ ਹੋਣ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੰਮ ਕਰਨਾ ਪੈਂਦਾ ਹੈ।

ਮਾਨ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਵਾਰ-ਵਾਰ ਅਕਾਲੀ ਦਲ ਨੂੰ ਅੰਦਰੋਂ ਸੁਧਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪਾਰਟੀ ਆਪਣੇ ਰਾਹ ਤੋਂ ਭਟਕ ਗਈ ਅਤੇ ਗਲਤ ਹੱਥਾਂ ਵਿੱਚ ਚਲੀ ਗਈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਨਿਭਾਈ ਭੂਮਿਕਾ ਅਤੇ ਲੋਕ-ਵਿਰੋਧੀ ਸਿਆਸਤ ਕਾਰਨ ਲੋਕ ਪਹਿਲਾਂ ਹੀ ਅਕਾਲੀ ਲੀਡਰਸ਼ਿਪ ਨੂੰ ਨਕਾਰ ਚੁੱਕੇ ਹਨ।

ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕਦੇ ਪੰਜਾਬ 'ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਆਗੂਆਂ ਦੀ ਪਾਰਟੀ ਵਿੱਚ ਅੱਜ 25 ਲੋਕ ਵੀ ਨਹੀਂ ਬਚੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੰਨਾ ਕਮਜ਼ੋਰ ਹੋ ਚੁੱਕਾ ਹੈ ਕਿ ਉਨ੍ਹਾਂ ਲਈ ਕਮੇਟੀਆਂ ਬਣਾਉਣੀਆਂ ਵੀ ਔਖੀਆਂ ਹੋ ਗਈਆਂ ਹਨ।

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੜ ਨਿਰਮਾਣ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ ਤਜਰਬੇਕਾਰ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਉਨ੍ਹਾਂ ਰੱਖੜਾ ਪਰਿਵਾਰ ਨੂੰ ਏਕਤਾ ਅਤੇ ਮਿਹਨਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਦਾ ਪੰਜਾਬ ਅਤੇ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਰੋਮਣੀ ਅਕਾਲੀ ਦਲ ਛੱਡਣ ਦਾ ਉਨ੍ਹਾਂ ਦਾ ਫੈਸਲਾ ਸਿੱਧੇ ਤੌਰ 'ਤੇ ਬੇਅਦਬੀ ਦੇ ਮੁੱਦੇ ਅਤੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ ਨਾਲ ਜੁੜਿਆ ਹੋਇਆ ਹੈ।

ਰੱਖੜਾ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਡੇਢ ਸਾਲ ਤੋਂ ਲਗਾਤਾਰ ਸਮਾਣਾ ਮੋਰਚੇ 'ਤੇ ਜਾਂਦੇ ਰਹੇ ਹਨ, ਜਿੱਥੇ ਗੁਰਜੀਤ ਸਿੰਘ ਖਾਲਸਾ ਬੇਅਦਬੀ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ 400 ਫੁੱਟ ਉੱਚੇ ਟਾਵਰ 'ਤੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਦਿਲੋਂ ਮਹਿਸੂਸ ਕਰਦੇ ਸਨ ਕਿ ਅਜਿਹਾ ਕਾਨੂੰਨ ਬਹੁਤ ਜ਼ਰੂਰੀ ਹੈ।

ਰੱਖੜਾ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜੇਕਰ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਂਦੀ ਹੈ, ਤਾਂ ਉਹ ਪਾਰਟੀ ਦਾ ਸਾਥ ਦੇਣ। ਰੱਖੜਾ ਨੇ ਕਿਹਾ ਕਿ ਉਨ੍ਹਾਂ ਵਾਅਦਾ ਕੀਤਾ ਸੀ ਕਿ ਜੇਕਰ ਅਜਿਹਾ ਕਾਨੂੰਨ ਪਾਸ ਹੋ ਗਿਆ ਤਾਂ ਉਨ੍ਹਾਂ ਨੂੰ 'ਆਪ' ਵਿੱਚ ਸ਼ਾਮਲ ਹੋਣ ਵਿੱਚ ਕੋਈ ਝਿਜਕ ਨਹੀਂ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਾਰਨ ਕੋਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਨਾਕਾਮ ਰਹੀਆਂ, ਜਦੋਂ ਕਿ ਮਾਨ ਸਰਕਾਰ ਨੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਪਾਸ ਹੋ ਗਿਆ, ਤਾਂ ਮੈਨੂੰ ਆਪਣਾ ਵਾਅਦਾ ਨਿਭਾਉਣਾ ਹੀ ਸੀ।

ਰੱਖੜਾ ਨੇ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਪੰਜਾਬ ਨੂੰ ਮਾਰੂਥਲ (ਰੇਗਿਸਤਾਨ) ਬਣਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਦੇ ਜਲ ਸਰੋਤਾਂ ਨੂੰ ਸੁਰਜੀਤ ਕਰਨ ਲਈ ਮਾਨ ਸਰਕਾਰ ਦੇ ਉਪਰਾਲਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਵਧਦੀ ਵਰਤੋਂ ਨੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਵੀਂ ਉਮੀਦ ਜਗਾਈ ਹੈ।

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

*ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਦਾ 'ਆਪ' ਵਿੱਚ ਕੀਤਾ ਸਵਾਗਤ*

*ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ 'ਆਪ' ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 'ਆਪ' ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
*ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ*

*ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ*

ਚੰਡੀਗੜ੍ਹ, 29 ਅਪ੍ਰੈਲ,2026:-  ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ।ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ 'ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੇ ਜ਼ਮੀਨ ਨਾਲ ਜੁੜੇ ਖਿਡਾਰੀਆਂ ਦੇ ਆਉਣ ਨਾਲ ਪਾਰਟੀ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ।ਦੂਜੇ ਪਾਸੇ ਪਹਿਲਵਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਸੰਕਲਪ ਲਿਆ ਕਿ ਉਹ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਜਨਹਿੱਤ ਦੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਕੀਤੀ।

ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ
Chandigarh, 02,AUG,2025,(Azad Soch News):- ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ (Ranjit Singh Gill) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੂੰ ਹਰਿਆਣਾ ਸੀਐੱਮ ਹਾਊਸ (Haryana CM House) ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਣਜੀਤ ਸਿੰਘ ਗਿੱਲ ਦਾ ਸਵਾਗਤ ਕੀਤਾ, ਉਥੇ ਹੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸਿਪ ਦਾ ਤਹਿ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼‍ਿਸਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾਈ ਮੌਜੂਦ ਸਨ।

ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ – ਫੋਰਡੋ, ਨਤਾਂਜ਼ ਅਤੇ ਇਸਫਹਾਨ 'ਤੇ ਹਵਾਈ ਹਮਲਾ ਕੀਤਾ ਹੈ,ਉਨ੍ਹਾਂ ਕਿਹਾ ਕਿ ਸਾਰੇ ਅਮਰੀਕੀ ਜਹਾਜ਼ (American Ships) ਈਰਾਨ ਦੇ ਹਵਾਈ ਖੇਤਰ ਤੋਂ ਬਾਹਰ ਹੋ ਗਏ ਹਨ,ਡੋਨਾਲਡ ਟਰੰਪ ਨੇ ਕਿਹਾ ਕਿ ਫੋਰਡੋ 'ਤੇ ਬੰਬਾਂ ਦੀ ਇੱਕ ਪੂਰੀ ਖੇਪ ਸੁੱਟੀ ਗਈ ਹੈ,ਟਰੰਪ (Trump) ਨੇ ਆਪਣੀ ਪੋਸਟ ਵਿਚ ਲਿਖਿਆ ਕਿ ਸਾਰੇ ਜਹਾਜ਼ ਸੁਰੱਖਿਅਤ ਘਰ ਵਾਪਸ ਜਾ ਰਹੇ ਹਨ। ਸਾਡੇ ਮਹਾਨ ਅਮਰੀਕੀ ਯੋਧਿਆਂ ਨੂੰ ਵਧਾਈਆਂ,ਦੁਨੀਆ ਵਿੱਚ ਕੋਈ ਹੋਰ ਫ਼ੋਜ ਨਹੀਂ ਹੈ ਜੋ ਅਜਿਹਾ ਕਰ ਸਕਦੀ ਸੀ,ਇਹ ਸ਼ਾਂਤੀ ਦਾ ਸਮਾਂ ਹੈ,ਇੱਕ ਹੋਰ ਪੋਸਟ ਵਿੱਚ, ਉਨ੍ਹਾਂ ਕਿਹਾ ਕਿ ਈਰਾਨ ਨੂੰ ਹੁਣ ਇਸ ਯੁੱਧ ਨੂੰ ਖ਼ਤਮ ਕਰਨ ਲਈ ਸਹਿਮਤ ਹੋ ਜਾਣਾ ਚਾਹੀਦਾ ਹੈ,ਡੋਨਾਲਡ ਟਰੰਪ (Donald Trump) ਜਲਦੀ ਹੀ ਦੇਸ਼ ਨੂੰ ਈਰਾਨ (Iran) 'ਤੇ ਹਮਲੇ ਬਾਰੇ ਸੂਚਿਤ ਕਰਨਗੇ,ਇਸ ਕਦਮ ਨੂੰ ਇਜ਼ਰਾਈਲ ਦੀ ਮਦਦ ਵਜੋਂ ਦੇਖਿਆ ਜਾ ਰਿਹਾ ਹੈ,ਜੋ ਕਿ ਈਰਾਨ ਦੇ ਪਰਮਾਣੂ ਕਾਰਜਕ੍ਰਮ (Nuclear Program) ਨੂੰ ਖਤਮ ਕਰਨਾ ਚਾਹੁੰਦਾ ਹੈ,ਇਹ ਫੈਸਲਾ ਇਸ ਲਈ ਵੀ ਖਾਸ ਮੰਨਿਆ ਜਾ ਰਿਹਾ ਹੈ ਕਿਉਂਕਿ ਡੋਨਾਲਡ ਟਰੰਪ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਅਮਰੀਕਾ ਨੂੰ ਦੁਬਾਰਾ ਮਿਡਲ ਈਸਟ ਦੀ ਜੰਗ ਵਿੱਚ ਨਹੀਂ ਝੋਕੇਗਾ।

ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ
New Delhi,23,FEB,2025,(Azad Soch News):-  ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ (Actress Sonia Mann) ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਈ ਹੈ,ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਆਪ ਵਿਚ ਸ਼ਾਮਲ ਕਰਵਾਇਆ ਹੈ।

ਕਾਂਗਰਸ ਨੂੰ ਵੱਡਾ ਝਟਕਾ,ਸੀਨੀਅਰ ਆਗੂ ਅਤੇ ਪੰਜ ਵਾਰ ਵਿਧਾਇਕ ਰਹਿ ਚੁੱਕੇ ਮਤੀਨ ਅਹਿਮਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ
New Delhi,10, NOV,2024,(Azad Soch News):- ਦਿੱਲੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ,ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜ ਵਾਰ ਵਿਧਾਇਕ ਰਹਿ ਚੁੱਕੇ ਮਤੀਨ ਅਹਿਮਦ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ,ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਮੌਜੂਦਗੀ ‘ਚ ਪਾਰਟੀ ਦੇ ਮੈਂਬਰ ਬਣੇ,ਮਤੀਨ ਅਹਿਮਦ ਦਾ ਪਰਿਵਾਰ ਦਿੱਲੀ ਦੇ ਸੀਲਮਪੁਰ (Seelampur) ਇਲਾਕੇ ‘ਚ ਰਹਿੰਦਾ ਹੈ,ਇਸ ਖੇਤਰ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ,ਇਸ ਤੋਂ ਪਹਿਲਾਂ ਮਤੀਨ ਅਹਿਮਦ ਦੇ ਪੁੱਤਰ ਚੌਧਰੀ ਜ਼ੁਬੈਰ ਅਹਿਮਦ ਅਤੇ ਉਨ੍ਹਾਂ ਦੀ ਪਤਨੀ 29 ਅਕਤੂਬਰ ਨੂੰ ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋ ਗਏ ਸਨ,ਜ਼ੁਬੈਰ ਅਹਿਮਦ ਦੀ ਪਤਨੀ ਸ਼ਗੁਫਤਾ ਚੌਧਰੀ ਜ਼ੁਬੈਰ ਕਾਂਗਰਸ ਦੀ ਟਿਕਟ ‘ਤੇ ਕੌਂਸਲਰ ਹਨ,ਚੌਧਰੀ ਸਾਹਬ ਦਿੱਲੀ ਦੀ ਸਿਆਸਤ ਦਾ ਬਹੁਤ ਵੱਡਾ ਚਿਹਰਾ ਹਨ।