thick fog - Azad Soch

ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Chandigarh,12,NOV,2025,(Azad Soch News):-  ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (Department of Meteorology) ਨੇ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਕਾਰਨ ਔਰੇਂਜ ਅਲਰਟ ਦਿੱਤਾ ਹੈ, ਜਿਸ ਵਿੱਚ ਸਿਰਸਾ ਅਤੇ ਭਿਵਾਨੀ ਵੀ ਸ਼ਾਮਲ ਹਨ। ਇਨ੍ਹਾਂ ਹਿੱਸਿਆਂ ਵਿੱਚ ਰਹਿਣ ਵਾਲੇ ਲੋਕ ਸਾਵਧਾਨ ਰਹਿਣ ਅਤੇ ਮੌਸਮ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਸੁਰੱਖਿਆ ਉਪਾਅਵਾਂ ਨੂੰ ਅਪਣਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਮੀਂਹ ਅਤੇ ਤੂਫ਼ਾਨ ਦੇ ਸੰਕੇਤ ਵੀ ਹਨ, ਜਿਸ ਲਈ ਲੋਕਾਂ ਨੂੰ ਧਿਆਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਖਾਸਕਰ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਕਰਨ ਲਈ ਸਾਵਧਾਨ ਰਹਿਣ ਦੀ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿਭਾਗ ਵੱਲੋਂ ਅਪੀਲ ਕੀਤੀ ਗਈ ਹੈ.

ਪੰਜਾਬ ਵਿੱਚ ਅੱਜ ਠੰਢ ਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ
Patiala,18 JAN,2025,(Azad Soch News):- ਪੰਜਾਬ ਵਿੱਚ ਅੱਜ ਧੁੰਦ (Fog) ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ,ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ,48 ਘੰਟਿਆਂ ਦੇ ਖੁਸ਼ਕ ਮੌਸਮ ਤੋਂ ਬਾਅਦ ਕੱਲ੍ਹ ਦੁਪਹਿਰ ਨੂੰ ਸੂਰਜ ਨਿਕਲਿਆ,ਤਾਪਮਾਨ 'ਚ ਕਰੀਬ 1 ਡਿਗਰੀ ਦਾ ਵਾਧਾ ਹੋਣ ਨਾਲ ਲੋਕਾਂ ਨੂੰ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲੀ ਹੈ,ਪਰ ਸੂਬੇ ਦਾ ਤਾਪਮਾਨ ਅਜੇ ਵੀ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ,ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ,ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ (Thick Fog) ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਦਿੱਲੀ-ਐੱਨਸੀਆਰ ਤੋਂ ਲੈ ਕੇ ਪੂਰਾ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ 'ਚ
New Delhi,11 JAN,2025,(Azad Soch News):- ਦਿੱਲੀ-ਐੱਨਸੀਆਰ ਤੋਂ ਲੈ ਕੇ ਪੂਰਾ ਉੱਤਰੀ ਭਾਰਤ ਸੰਘਣੀ ਧੁੰਦ (Thick Fog) ਦੀ ਲਪੇਟ 'ਚ ਹੈ,ਮੌਸਮ ਵਿਭਾਗ (Department of Meteorology) ਨੇ ਕਿਹਾ ਹੈ ਕਿ ਧੁੰਦ ਦੀ ਸਥਿਤੀ ਫਿਲਹਾਲ ਜਾਰੀ ਰਹੇਗੀ,ਇਸ ਦੇ ਲਈ ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਧੁੰਦ ਕਾਰਨ ਆਵਾਜਾਈ ਦੇ ਸਾਧਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ,ਵਾਹਨਾਂ ਦੀ ਰਫ਼ਤਾਰ ਰੁਕ ਗਈ ਹੈ।

ਇਸ ਦੇ ਨਾਲ ਹੀ ਰੇਲ ਅਤੇ ਹਵਾਈ ਯਾਤਰਾ ਵੀ ਪ੍ਰਭਾਵਿਤ ਹੋਈ ਹੈ,ਧੁੰਦ ਕਾਰਨ ਲੰਬੀ ਦੂਰੀ ਦੀਆਂ ਟਰੇਨਾਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਮੌਸਮ ਵਿਭਾਗ (Department of Meteorology) ਨੇ ਹੋਰ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ,12 ਅਤੇ 13 ਜਨਵਰੀ ਨੂੰ ਰਾਤ ਅਤੇ ਸਵੇਰ ਦੇ ਸਮੇਂ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ-ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ 15 ਜਨਵਰੀ ਤੱਕ ਧੁੰਦ ਛਾਈ ਰਹੇਗੀ,ਪੂਰਬੀ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ 12 ਅਤੇ 13 ਜਨਵਰੀ ਨੂੰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 14 ਅਤੇ 15 ਜਨਵਰੀ ਨੂੰ ਰਾਤ ਅਤੇ ਸਵੇਰ ਦੇ ਸਮੇਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ,ਸ਼ਨੀਵਾਰ ਅਤੇ ਐਤਵਾਰ ਨੂੰ ਪੱਛਮੀ ਰਾਜਸਥਾਨ, ਸ਼ਨੀਵਾਰ ਨੂੰ ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, 11 ਤੋਂ 13 ਜਨਵਰੀ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਸਿੱਕਮ, 12 ਜਨਵਰੀ ਨੂੰ ਬਿਹਾਰ, ਅਸਮ ਅਤੇ ਮੇਘਾਲਿਆ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਸੰਘਣੀ ਧੁੰਦ ਦੀ ਲਪੇਟ 'ਚ ਰਾਜਧਾਨੀ ਦਿੱਲੀ,ਫਲਾਈਟਾਂ ਪ੍ਰਭਾਵਿਤ
New Delhi,13,NOV,2024,(Azad Soch News):- ਦਿੱਲੀ ਵਿੱਚ ਖ਼ਰਾਬ ਮੌਸਮ ਕਾਰਨ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਕਈ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ, ਅੱਜ ਬੁੱਧਵਾਰ ਸਵੇਰੇ ਦਿੱਲੀ ਹਵਾਈ ਅੱਡੇ (Delhi Airport) ਤੋਂ ਕੁੱਲ 7 ਜਹਾਜ਼ਾਂ ਨੂੰ ਮੋੜ ਦਿੱਤਾ ਗਿਆ ਹੈ, ਇਨ੍ਹਾਂ ਵਿੱਚੋਂ ਛੇ ਉਡਾਣਾਂ ਨੂੰ ਜੈਪੁਰ ਵੱਲ ਅਤੇ ਇੱਕ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (ਆਈਐਮਡੀ) (IMD) ਨੇ ਕਿਹਾ ਕਿ ਦਿੱਲੀ ਵਿੱਚ ਸਵੇਰੇ 5.30 ਵਜੇ ਤੋਂ ਦਿੱਲੀ ਹਵਾਈ ਅੱਡੇ ਦੇ ਆਲੇ-ਦੁਆਲੇ ਬਹੁਤ ਸੰਘਣੀ ਧੁੰਦ (Thick Fog) ਪੈਣੀ ਸ਼ੁਰੂ ਹੋ ਗਈ ਸੀ,ਸਵੇਰੇ 8:30 ਵਜੇ ਦਿੱਲੀ ਹਵਾਈ ਅੱਡੇ (Delhi Airport) 'ਤੇ ਸਭ ਤੋਂ ਘੱਟ ਵਿਜ਼ੀਬਿਲਟੀ ਸੀ, ਦਿੱਲੀ ਹਵਾਈ ਅੱਡੇ 'ਤੇ ਵਿਜ਼ੀਬਿਲਟੀ 0 ਮੀਟਰ ਸੀ,ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਮੁਤਾਬਕ ਵਿਜ਼ੀਬਿਲਟੀ (Visibility) ਘੱਟ ਹੋਣ ਕਾਰਨ ਕੁਝ ਉਡਾਣਾਂ ਦੇ ਰੂਟ ਬਦਲੇ ਗਏ, ਦਿੱਲੀ ਏਅਰਪੋਰਟ (Delhi Airport) 'ਤੇ ਫਿਲਹਾਲ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ 7 ਫਲਾਈਟਾਂ ਦੇ ਰੂਟ ਡਾਇਵਰਟ ਕਰਨੇ ਪਏ ਹਨ।