challan - Azad Soch

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ
ਬਟਾਲਾ, 15 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ 08 ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਲਗਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕੂੜਾ ਆਦਿ ਸੁੱਟਣ ਲਈ ਡਸਟਬੀਨ ਦੀ ਵਰਤੋ ਕਰਨ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ।

ਉਨਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜਿਨਾਂ ਵਲੋਂ ਲਗਾਤਾਰ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਦੁਕਾਨਾਂ ਵਿੱਚ ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਟੀਮ ਦਾ ਸਹਿਯੋਗ ਕੀਤਾ ਜਾਵੇ।

Noida Expressway 'ਤੇ ਗਲਤ ਪਾਸੇ ਗੱਡੀ ਚਲਾਉਣ ਨਾਲ ਕੋਈ ਨੁਕਸਾਨ ਨਹੀਂ! ਹੁਣ ਚਲਾਨ ਨਾਲ FIR
ਜੇਕਰ ਤੁਸੀਂ ਵੀ ਨੋਇਡਾ ਐਕਸਪ੍ਰੈਸ ਵੇਅ 'ਤੇ ਗੱਡੀ ਚਲਾਉਂਦੇ ਸਮੇਂ ਇਹ ਗਲਤੀ ਕਰ ਰਹੇ ਹੋ ਤਾਂ ਹੁਣੇ ਰੋਕ ਦਿਓ, ਨਹੀਂ ਤਾਂ ਇਹ ਤੁਹਾਨੂੰ ਮਹਿੰਗਾ ਪੈ ਸਕਦਾ ਹੈ। ਇਸ ਗਲਤੀ ਕਾਰਨ ਤੁਹਾਨੂੰ ਚਲਾਨ ਭਰਨਾ ਪਵੇਗਾ। ਨਾਲ ਹੀ ਤੁਹਾਡੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ।ਜੇਕਰ ਤੁਸੀਂ ਵੀ ਨੋਇਡਾ ਐਕਸਪ੍ਰੈੱਸ ਵੇਅ 'ਤੇ ਗਲਤ ਸਾਈਡ 'ਤੇ ਗੱਡੀ ਚਲਾਉਂਦੇ ਹੋ ਤਾਂ ਹੁਣ ਤੁਹਾਡੇ ਖਿਲਾਫ ਵੀ FIR ਦਰਜ ਹੋ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਟਰੈਫਿਕ ਲਖਨ ਯਾਦਵ ਨੇ ਦੱਸਿਆ ਕਿ ਗਲਤ ਸਾਈਡ ’ਤੇ ਚੱਲ ਰਹੇ ਵਾਹਨਾਂ ਕਾਰਨ ਅਕਸਰ ਹਾਦਸੇ ਵਾਪਰਦੇ ਹਨ।ਜਦੋਂ ਕੁਝ ਲੋਕ ਗਲਤ ਸਾਈਡ 'ਤੇ ਵਾਹਨ ਚਲਾਉਂਦੇ ਸਮੇਂ ਵਾਹਨ ਦੀ ਰਫਤਾਰ ਜ਼ਿਆਦਾ ਰੱਖਦੇ ਹਨ ਤਾਂ ਸਥਿਤੀ ਹੋਰ ਵੀ ਖਤਰਨਾਕ ਹੋ ਜਾਂਦੀ ਹੈ ਅਤੇ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ।ਅਜਿਹੇ ਲੋਕਾਂ ਦੇ ਖਿਲਾਫ ਨਾ ਸਿਰਫ ਚਲਾਨ ਕੱਟੇ ਜਾਣਗੇ ਸਗੋਂ ਹੁਣ ਪੁਲਸ ਵੀ ਉਨ੍ਹਾਂ ਖਿਲਾਫ ਕਾਰਵਾਈ ਕਰੇਗੀ।

ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਕੱਟਿਆ ਗਿਆ
Mohali,16,NOV,2023,(Azad Soch News):- ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ (Mankirat Aulakh) ਦੀ ਗੱਡੀ ਦਾ ਚਲਾਨ ਕੱਟਿਆ ਗਿਆ ਹੈ,ਦਰਅਸਲ ਗਾਇਕ ਗੁਰਪੁਰਬ (Gurpurab) ਮੌਕੇ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ (Singh Shaheed Gurdwara Sahib) ਵਿਖੇ ਮੱਥਾ ਟੇਕਣ ਗਏ ਸਨ,ਇਸ ਦੌਰਾਨ ਪੁਲਿਸ (Police) ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ (Black Film) ਅਤੇ ਹੂਟਰ (Hooter) ਲੱਗੇ ਹੋਏ ਸੀ,ਜਿਸ ਨੂੰ ਆਧਾਰ ਬਣਾ ਕੇ ਮੋਹਾਲੀ (Mohali) ਦੀ ਪੁਲਿਸ ਦੇ ਵੱਲੋਂ ਇਹ ਐਕਸ਼ਨ ਕੀਤਾ ਗਿਆ, ਗੱਡੀ ਦਾ ਮੋਟਾ ਚਲਾਉਣ ਕੱਟ ਦਿੱਤਾ,ਸੋਹਾਣਾ ਸਿੰਘ ਸ਼ਹੀਦਾਂ ਗੁਰੂਘਰ (Sohana Singh Shaheed Gurughar) ਦੇ ਸਾਹਮਣੇ ਮਨਕੀਰਤ ਔਲਖ ਨੇ ਆਪਣੀ ਗੱਡੀ ਖੜੀ ਕੀਤੀ ਸੀ ਜਿਉਂ ਹੀ ਉਹ ਗੁਰੂ ਘਰ ਦੇ ਵਿੱਚ ਨਤਮਸਤਕ ਹੋਣ ਲਈ ਗਏ ਤਾਂ ਉਸ ਤੋਂ ਬਾਅਦ ਪੰਜਾਬ ਪੁਲਿਸ (Punjab Police) ਦੇ ਮੁਲਾਜ਼ਮ ਗੱਡੀ ਦੇ ਕੋਲ ਆਏ, ਗੱਡੀ ਨੂੰ ਚੈੱਕ ਕੀਤਾ ਤਾਂ ਮਨਕੀਰਤ ਔਲਖ ਦੀ ਗੱਡੀ 'ਤੇ ਬਲੈਕ ਫਿਲਮ (Black Filem) ਤੇ ਹੂਟਰ (Hooter) ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਕੱਟਿਆ।