Jagjit Singh Dallewal - Azad Soch

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀਰਵਾਰ ਨੂੰ ਪਾਰਕ ਹਸਪਤਾਲ, ਪਟਿਆਲਾ ਤੋਂ ਛੁੱਟੀ ਦੇ ਦਿੱਤੀ ਗਈ
Patiala,04,APRIL,2025,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੂੰ ਵੀਰਵਾਰ ਨੂੰ ਪਾਰਕ ਹਸਪਤਾਲ, ਪਟਿਆਲਾ ਤੋਂ ਛੁੱਟੀ ਦੇ ਦਿੱਤੀ ਗਈ। ਜਗਜੀਤ ਸਿੰਘ ਡੱਲੇਵਾਲ ਨੂੰ 23 ਮਾਰਚ ਨੂੰ ਜਲੰਧਰ ਤੋਂ ਪਾਰਕ ਹਸਪਤਾਲ (Park Hospital) ਲਿਆਂਦਾ ਗਿਆ ਸੀ,ਪਾਰਕ ਹਸਪਤਾਲ ਪਟਿਆਲਾ ਦੇ ਕੰਸਲਟੈਂਟ ਇੰਟਰਨਲ ਮੈਡੀਸਨ ਡਾ. ਪਵਿੱਤਰ ਸਿੰਘ ਨੇ ਕਿਹਾ, "ਹਸਪਤਾਲ ਵਿੱਚ ਦਾਖਲੇ ਸਮੇਂ, ਡੱਲੇਵਾਲ ਦੀ ਹਾਲਤ ਬਹੁਤ ਖਰਾਬ ਸੀ । 90/60 ਦੇ ਬਲੱਡ ਪ੍ਰੈਸ਼ਰ ਦੇ ਨਾਲ, ਉਨ੍ਹਾਂ ਦੀ ਸੈਚੁਰੇਸ਼ਨ 95% ਸੀ, ਉੱਚ ਕੀਟੋਨ ਪੱਧਰ ਅਤੇ ਯੂਰਿਨ ਆਉਟਪੁੱਟ ਜ਼ੀਰੋ ਸੀ,",ਉਹ 27 ਮਾਰਚ ਤੱਕ 4 ਦਿਨ ਆਈਸੀਯੂ ਵਿੱਚ ਰਹੇ।  ਪਾਰਕ ਹਸਪਤਾਲ (Park Hospital)  ਤੋਂ ਛੁੱਟੀ ਦੇ ਸਮੇਂ ਡੱਲੇਵਾਲ ਦਾ ਬਲੱਡ ਪ੍ਰੈਸ਼ਰ 120/80 ਅਤੇ ਸੈਚੁਰੇਸ਼ਨ 100% ਸੀ, ਡਾ. ਪਵਿੱਤਰ ਨੇ ਦੱਸਿਆ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ
Chandigarh, 26 February 2025,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਸਿਹਤ ਵਿਗੜਣ ਕਾਰਨ ਚਿੰਤਾ ਵਧ ਗਈ ਹੈ,ਉਹ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਨਾਜੁਕ ਬਣ ਗਈ ਹੈ,ਮਿਲ ਰਹੀ ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ 103 ਡਿਗਰੀ ਬੁਖ਼ਾਰ ਹੋ ਗਿਆ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ, ਬੁਖ਼ਾਰ ਘਟਾਉਣ ਲਈ ਉਨ੍ਹਾਂ ਦੇ ਸਿਰ 'ਤੇ ਪੱਟੀਆਂ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਕਿਸਾਨਾਂ ਦਾ ਇਹ ਮੋਰਚਾ ਸ਼ੰਭੂ (Morcha Shambhu) ਤੇ ਖਨੌਰੀ ਬਾਰਡਰ (Khanuri Border) 'ਤੇ ਜਾਰੀ ਹੈ,ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹ ਸੰਘਰਸ਼ ਨੂੰ ਹੋਰ ਵਧਾਉਣ ਲਈ ਤਿਆਰ ਹਨ, ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ,ਸਥਾਨਕ ਲੋਕ ਅਤੇ ਹੋਰ ਕਿਸਾਨ ਆਗੂ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲੈ ਕੇ ਚਿੰਤਤ ਹਨ।

ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ
Patiala,11 JAN,2025,(Azad Soch News):-   ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ (Khanuri Border) 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ,ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਤੱਕ ਨਹੀਂ ਆਈ ਹੈ,ਅੱਜ ਕਿਸਾਨ ਆਗੂ ਰਿਪੋਰਟਾਂ ਲੋਕਾਂ ਸਾਹਮਣੇ ਪੇਸ਼ ਕਰਨਗੇ,ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨਪਾਲ ਸਿੰਘ ਤੇ ਹੋਰਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ,9 ਜਨਵਰੀ ਨੂੰ ਮੋਗਾ ਵਿੱਚ ਹੋਈ ਮਹਾਪੰਚਾਇਤ ਵਿੱਚ ਕਿਸਾਨ ਆਗੂਆਂ ਨੇ ਮੋਰਚੇ ਦੇ ਆਗੂਆਂ ਨੂੰ ਮੰਗ ਪੱਤਰ ਸੌਂਪਿਆ,ਡੱਲੇਵਾਲ ਨੇ ਸ਼ੁੱਕਰਵਾਰ ਸਵੇਰੇ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ (Prime Minister Modi) ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਮਰਨ ਵਰਤ ਛੱਡ ਦੇਵਾਂਗਾ, ਵਰਤ ਰੱਖਣਾ ਨਾ ਤਾਂ ਸਾਡਾ ਕਾਰੋਬਾਰ ਹੈ ਅਤੇ ਨਾ ਹੀ ਸਾਡਾ ਸ਼ੌਕ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ
Chandigarh, 03 JAN,2025,(Azad Soch News):- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 39 ਦਿਨਾਂ ਤੋਂ ਖਨੌਰੀ ਬਾਰਡਰ (Khanuri Border) ’ਤੇ ਡੱਲੇਵਾਲ ਫ਼ਸਲਾਂ ਦੀ MSP ਲਈ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਕਿਹਾ ਸਵਾ ਮਹੀਨੇ ਤੋਂ ਭੁੱਖ ਹੜਤਾਲ ’ਤੇ ਬੈਠਣਾ ਬਹੁਤ ਵੱਡੀ ਗੱਲ ਹੋ ਜਾਂਦੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ 4 ਸਾਲ ਪਹਿਲਾਂ ਵੀ ਇੱਕ ਮੋਰਚਾ ਲੱਗਿਆ ਸੀ। ਉਸ ਸਮੇਂ ਦਿੱਲੀ ਦੀ ਸਰਕਾਰ ਨੇ ਮੰਗਾਂ ਨੂੰ ਮੰਨ ਕੇ ਵਿਚਾਲੇ ਛੱਡ ਦਿੱਤਾ ਸੀ। ਅੱਜ ਫਿਰ ਤੋਂ ਕਿਸਾਨਾਂ ਨੂੰ ਉਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਜਿਥੋਂ ਤੱਕ ਹੈ ਕਿ ਪੰਜਾਬ ਸਰਕਾਰ (Punjab Government) ਭਗਵੰਤ ਮਾਨ ਉਨ੍ਹਾਂ ਨੇ ਵੀ ਸਪਸ਼ਟ ਕਰ ਦਿੱਤਾ ਹੈ। ਸਾਡੇ ਅੱਠ ਮੰਤਰੀ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਮਿਲਣ ਗਏ ਸੀ ਉਸ ਦਿਨ ਅਸੀਂ ਡੱਲੇਵਾਲ ਜੀ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਸਰਕਾਰ (Punjab Government) ਤੁਹਾਡੇ ਨਾਲ ਖੜੀ ਹੈ।ਖੇਤੀਬਾੜੀ ਮੰਤਰੀ ਨੇ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਹਦਾਇਤ ਕਰਦੀ। ਕਿਸਾਨ ਫ਼ਸਲ ਨੂੰ 6 ਮਹੀਨਿਆਂ ’ਚ ਤਿਆਰ ਕਰਦੇ ਹਾਂ ਉਸ ਦਾ ਜ਼ਰੂਰ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ ਅਤੇ ਵਿਕਣਾ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਅੱਗੇ ਮੰਤਰੀ ਖੁੱਡੀਆ ਨੇ ਕਿਹਾ ਕਿ ਬਹੁਤ ਲੰਮਾ ਸਮਾਂ ਹੋ ਗਿਆ ਹੈ ਕੇਂਦਰ ਵਲੋਂ ਟਾਲ ਮਾਟੋਲ ਕਰਦਿਆਂ, ਉਨ੍ਹਾਂ ਸਹੀ ਥਾਂ ’ਤੇ ਆ ਕੇ ਨਿਪਟਾਰਾ ਕਰ ਦੇਣਾ ਚਾਹੀਦਾ ਹੈ।

ਜਿਥੋਂ ਤੱਕ ਸੁਪਰੀਮ ਕੋਰਟ ਕਹਿੰਦੀ ਹੈ ਪੰਜਾਬ ਸਰਕਾਰ ਡੱਲੇਵਾਲ ਜੀ ਨੂੰ ਦਵਾਈਆਂ, ਡਾਕਟਰੀ ਸਹਾਇਤਾ ਮੁਹੱਈਆ ਕਰਵਾ ਰਹੇ ਹਾਂ ਅੱਗੇ ਦਵਾਈਆ ਲੈਣੀਆਂ ਜਾਂ ਨਾ ਲੈਣੀਆਂ ਤਾਂ ਵੱਖਰੀ ਗੱਲ ਹੈ ਬਾਕੀ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਵੇਲੇ ਮਦਦ ਲਈ ਤਿਆਰ ਹੈ।  ਉਨ੍ਹਾਂ ਕਿਹਾ ਕਿ ਅਸਲ ਵਿਚ ਵਾਰ -ਵਾਰ ਕੇਂਦਰ ਸਰਕਾਰ ਨਾਲ ਗੱਲਬਾਤ ਹੁੰਦੀ ਹੈ ਪਰ ਉਹ ਗੱਲ ਤੋਂ ਮੁਨਕਰ ਹੋ ਜਾਂਦੀ ਹੈ। ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਗੱਲ ਕਰਨੀ ਚਾਹੀਦੀ ਹੈ। ਗੱਲਬਾਤ ਨਾਲ ਵੱਡੇ ਤੋਂ ਵੱਡੇ ਮਸਲੇ ਹੱਲ ਹੋ ਜਾਂਦੇ ਹਨ, ਖੱਡੀਆ ਨੇ ਕਿਹਾ ਕੁਝ ਦਿਨ ਪਹਿਲਾਂ ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਚਿੱਠੀ ਵੀ ਲਿਖੀ ਸੀ ਕਿ ਖੇਤੀ ਦਾ ਮਾਮਲਾ ਹੈ ਤੁਸੀ ਇਸ ਵਿਚ ਦਾਖ਼ਲ ਦੇ ਕੇ ਇਸ ਨੂੰ ਸਿਰੇ ਚੜਾਓ। ਅਜੇ ਤੱਕ ਕੇਂਦਰੀ ਖੇਤੀਬਾੜੀ ਮੰਤਰੀ ਵਿਚ ਕੋਈ ਜਵਾਬ ਤਾਂ ਨਹੀਂ ਆਇਆ।

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ
Khanuri Border,01 JAN,2025,(Azad Soch News):- ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ,ਹੁਣ 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਕਿਸਾਨਾਂ ਦੀ ਤਰਫ਼ੋਂ ਮੋਗਾ ਵਿਖੇ ਮਹਾਂਪੰਚਾਇਤ (Mahapanchayat)  ਕੀਤੀ ਜਾਵੇਗੀ,ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ,ਉਹ ਮਹਾਂਪੰਚਾਇਤ (Mahapanchayat) ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ,ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਅੱਜ ਖਾਪ ਮਹਾਪੰਚਾਇਤ
Chandigarh,29 DEC, 2024,(Azad Soch News):- ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੋਰੀ ਸਰਹੱਦ 'ਤੇ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ 'ਤੇ ਹਨ। ਉਸ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਹੁਣ ਇਸ ਅੰਦੋਲਨ ਨੂੰ ਖਾਪ ਪੰਚਾਇਤ ਦਾ ਸਮਰਥਨ ਵੀ ਮਿਲ ਗਿਆ ਹੈ। ਹਿਸਾਰ 'ਚ ਅੱਜ (ਐਤਵਾਰ) ਵੱਡੀ ਖਾਪ ਮਹਾਪੰਚਾਇਤ ਹੋਣ ਜਾ ਰਹੀ ਹੈ।ਹਿਸਾਰ ਵਿੱਚ ਹੋਣ ਵਾਲੀ ਇਸ ਖਾਪ ਪੰਚਾਇਤ ਵਿੱਚ ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਵੱਡੇ ਖਾਪਾਂ ਦੇ ਨੁਮਾਇੰਦੇ ਅਤੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਅੰਦੋਲਨ ਵਿੱਚ ਹਿੱਸਾ ਨਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਿੱਸਾ ਲੈਣਗੇ। ਅੱਜ ਇਸ ਪੰਚਾਇਤ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ
Patiala,24 DEC,2024,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ ਹੋ ਗਿਆ ਹੈ,ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ,ਕਿਸਾਨਾਂ ਅਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ ਹੈ,ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ (Chandigarh) ਵਿੱਚ ਮੀਟਿੰਗ ਬੁਲਾਈ ਗਈ ਹੈ,ਸੰਯੁਕਤ ਕਿਸਾਨ ਮੋਰਚਾ (United Kisan Morcha) ਨੇ ਕੇਂਦਰ ਸਰਕਾਰ (Center Government) ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ,ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ।

ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ ਹੋਣ ਲੱਗੀ
Chandigarh,13 DEC,2024,(Azad Soch News):- ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ (Khanuri Border) 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਹਾਲਤ ਗੰਭੀਰ ਹੋਣ ਲੱਗੀ ਹੈ,ਉਨ੍ਹਾਂ ਦੀ ਕਿਡਨੀ ਫ਼ੇਲ ਹੋਣ ਦਾ ਖ਼ਤਰਾ ਹੈ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪਟੀਸ਼ਨ 'ਚ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ,ਇਸ ਪਟੀਸ਼ਨ ਦੀ ਅੱਜ ਸੁਣਵਾਈ ਹੋ ਸਕਦੀ ਹੈ,ਅੱਜ ਸ਼ੁਕਰਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 18ਵਾਂ ਦਿਨ ਹੈ, ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ,ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ,ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ,ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ,ਉਨ੍ਹਾਂ ਦਾ ਵਜ਼ਨ ਕਰੀਬ 12 ਕਿਲੋ ਘਟ ਗਿਆ ਹੈ।

ਕਿਡਨੀ ਦੇ ਨੁਕਸਾਨ ਦਾ ਖ਼ਤਰਾ ਹੈ,ਇਸ ਤੋਂ ਇਲਾਵਾ ਲੀਵਰ ਦੀ ਵੀ ਸਮੱਸਿਆ ਵੀ ਹੋ ਸਕਦੀ ਹੈ,ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕੋਈ ਗੱਲ ਨਾ ਕੀਤੇ ਜਾਣ ਕਾਰਨ ਹੁਣ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਵੀ ਸਰਗਰਮ ਹੋ ਗਿਆ ਹੈ, ਐਸਕੇਐਮ ਆਗੂ ਰਾਕੇਸ਼ ਟਿਕੈਤ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸ਼ੁਕਰਵਾਰ ਨੂੰ ਡੱਲੇਵਾਲ ਦਾ ਪਤਾ ਲੈਣ ਲਈ ਖਨੌਰੀ ਬਾਰਡਰ (Khanuri Border) ਪਹੁੰਚਣਗੇ,ਇਸ ਦੌਰਾਨ ਤੀਜੀ ਵਾਰ ਕਿਸਾਨਾਂ ਦੇ ਦਿੱਲੀ ਮਾਰਚ (Delhi March) ਨੂੰ ਲੈ ਕੇ ਵੱਡੀ ਰਣਨੀਤੀ ਬਣਾਈ ਜਾ ਸਕਦੀ ਹੈ।

ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ
Chandigarh,12 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ (Chaudhry Rakesh Tikat) ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ, ਕੇਂਦਰ ਸਰਕਾਰ ਨੇ ਐਮ.ਐਸ.ਪੀ (MSP) ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ, ਦੇਸ਼ ਦਾ ਕਿਸਾਨ ਅੱਜ ਵੀ ਸਾਰਿਆਂ ਦੇ ਨਾਲ ਰੋਸ ਪ੍ਰਦਰਸ਼ਨ ਕਰ ਰਿਹਾ ਹੈ,ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੋਰੀ ਬਾਰਡਰ (Shambhu and Khanori Border)  'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ (Synukta Kisan Morcha) ਦੇ ਸਾਰੇ ਆਗੂ ਬਹੁਤ ਚਿੰਤਤ ਹਨ ਕਿਉਂਕਿ ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ। ਭਲਕੇ ਦੁਪਹਿਰ 1 ਵਜੇ SKM ਦੇ ਕੁਝ ਆਗੂ ਖਨੌਰੀ ਬਾਰਡਰ (Khanori Border) 'ਤੇ ਜਾਣਗੇ,ਜਿਨ੍ਹਾਂ ’ਚ ਮੇਰੇ ਸਮੇਤ ਹਰਿੰਦਰ ਸਿੰਘ ਲੱਖੋਵਾਲ, ਰਤਨਮਾਨ ਅਤੇ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਣਗੀਆਂ ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠਣ ਦਾ ਐਲਾਨ
Chandigarh,16 NOV,2024,(Azad Soch News):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੇ ਵਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ (Press Conference) ਕਰਕੇ ਐਲਾਨ ਕੀਤਾ ਕਿ, ਉਹ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠਣਗੇ,ਦੱਸ ਦਈਏ ਕਿ ਸ਼ੰਭੂ ਅਤੇ ਖਨੌਰੀ ਬਾਰਡਰ (Shambhu And Khanuri Border) ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਮੋਰਚਾ ਲਾਈ ਬੈਠੇ ਹਨ।