achievement - Azad Soch

ਭਾਰਤ ਅਤੇ ਨਿਊਜ਼ੀਲੈਂਡ ਦੇ ਵਪਾਰਕ ਸਬੰਧਾਂ ਵਿੱਚ ਇਹ ਇੱਕ ਬਹੁਤ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਟ੍ਰੇਡ ਡੀਲ ਤੇ ਲੱਗੀ ਮੁਹਰ !
ਨਿਊਜ਼ੀਲੈਂਡ, 29, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-  ਭਾਰਤ ਅਤੇ ਨਿਊਜ਼ੀਲੈਂਡ ਦੇ ਵਪਾਰਕ ਸਬੰਧਾਂ ਵਿੱਚ ਇਹ ਇੱਕ ਬਹੁਤ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਹੈ। ਇਸ ਟ੍ਰੇਡ ਡੀਲ (Trade Deal) ਨਾਲ ਭਾਰਤੀ ਨਿਰਯਾਤਕਾਂ (Exporters) ਲਈ ਨਿਊਜ਼ੀਲੈਂਡ ਦੇ ਬਾਜ਼ਾਰ ਦੇ ਦਰਵਾਜ਼ੇ ਪੂਰੀ ਤਰ੍ਹਾਂ ਖੁੱਲ੍ਹ ਗਏ ਹਨ।

ਇਸ ਸਮਝੌਤੇ ਦੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:

1. 70% ਭਾਰਤੀ ਸਾਮਾਨ ਡਿਊਟੀ ਮੁਕਤ

ਇਸ ਡੀਲ ਦੀ ਸਭ ਤੋਂ ਵੱਡੀ ਖਾਸਿਅਤ ਇਹ ਹੈ ਕਿ ਭਾਰਤ ਤੋਂ ਨਿਊਜ਼ੀਲੈਂਡ ਜਾਣ ਵਾਲੇ 70% ਸਾਮਾਨ 'ਤੇ ਹੁਣ ਕੋਈ ਇੰਪੋਰਟ ਡਿਊਟੀ (Customs Duty) ਨਹੀਂ ਲੱਗੇਗੀ। ਇਸ ਨਾਲ ਭਾਰਤੀ ਉਤਪਾਦ ਨਿਊਜ਼ੀਲੈਂਡ ਵਿੱਚ ਸਸਤੇ ਹੋਣਗੇ ਅਤੇ ਉੱਥੋਂ ਦੇ ਸਥਾਨਕ ਉਤਪਾਦਾਂ ਦਾ ਮੁਕਾਬਲਾ ਕਰ ਸਕਣਗੇ।

2. ਕਿਹੜੇ ਖੇਤਰਾਂ ਨੂੰ ਹੋਵੇਗਾ ਫਾਇਦਾ?

ਇਸ ਫੈਸਲੇ ਨਾਲ ਭਾਰਤ ਦੇ ਕਈ ਪ੍ਰਮੁੱਖ ਉਦਯੋਗਾਂ ਨੂੰ ਸਿੱਧਾ ਫਾਇਦਾ ਮਿਲੇਗਾ:

·         ਟੈਕਸਟਾਈਲ ਅਤੇ ਕੱਪੜਾ: ਪੰਜਾਬ ਅਤੇ ਹੋਰ ਰਾਜਾਂ ਦੇ ਕੱਪੜਾ ਉਦਯੋਗ ਲਈ ਇਹ ਵੱਡੀ ਖ਼ਬਰ ਹੈ।

·         ਖੇਤੀਬਾੜੀ ਉਤਪਾਦ: ਪ੍ਰੋਸੈਸਡ ਫੂਡ ਅਤੇ ਹੋਰ ਖੇਤੀ ਉਤਪਾਦਾਂ ਦਾ ਨਿਰਯਾਤ ਵਧੇਗਾ।

·         ਫਾਰਮਾਸਿਊਟੀਕਲ: ਦਵਾਈਆਂ ਦੇ ਨਿਰਯਾਤ ਵਿੱਚ ਆਸਾਨੀ ਹੋਵੇਗੀ।

·         ਇੰਜੀਨੀਅਰਿੰਗ ਗੁਡਸ ਅਤੇ ਚਮੜਾ ਉਦਯੋਗ: ਇਨ੍ਹਾਂ ਸੈਕਟਰਾਂ ਲਈ ਨਵੇਂ ਮੌਕੇ ਪੈਦਾ ਹੋਣਗੇ।

3. ਰੁਜ਼ਗਾਰ ਦੇ ਮੌਕੇ

ਜਦੋਂ ਨਿਰਯਾਤ (Export) ਵਧਦਾ ਹੈ, ਤਾਂ ਦੇਸ਼ ਵਿੱਚ ਉਤਪਾਦਨ ਵੀ ਵਧਦਾ ਹੈ। ਇਸ ਨਾਲ ਭਾਰਤ ਵਿੱਚ ਖਾਸ ਕਰਕੇ ਨਿਰਮਾਣ (Manufacturing) ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ।

4. ਰਣਨੀਤਕ ਮਹੱਤਵ

ਇਹ ਡੀਲ ਸਿਰਫ਼ ਵਪਾਰ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪ੍ਰਸ਼ਾਂਤ ਖੇਤਰ (Pacific Region) ਵਿੱਚ ਭਾਰਤ ਦੀ ਆਰਥਿਕ ਮੌਜੂਦਗੀ ਨੂੰ ਵੀ ਮਜ਼ਬੂਤ ਕਰਦੀ ਹੈ। ਨਿਊਜ਼ੀਲੈਂਡ ਵਰਗੇ ਵਿਕਸਿਤ ਦੇਸ਼ ਨਾਲ ਅਜਿਹਾ ਸਮਝੌਤਾ ਹੋਰਨਾਂ ਦੇਸ਼ਾਂ ਨਾਲ ਵੀ ਅਜਿਹੇ ਵਪਾਰਕ ਗੱਠਜੋੜ ਲਈ ਰਾਹ ਪੱਧਰਾ ਕਰੇਗਾ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਨੂੰ ਆਪਣੀ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਦੱਸਿਆ
New Zealand,28,DEC,2025,(Azad Soch News):-  ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ (New Zealand Prime Minister Christopher Luxon) ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (FTA) ਨੂੰ ਆਪਣੀ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਦੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ: "ਅਸੀਂ ਆਪਣੇ ਪਹਿਲੇ ਕਾਰਜਕਾਲ ਵਿੱਚ ਭਾਰਤ ਨਾਲ ਇੱਕ ਮੁਕਤ ਵਪਾਰ ਸਮਝੌਤਾ ਪ੍ਰਾਪਤ ਕਰਨ ਦਾ ਵਾਅਦਾ ਕੀਤਾ ਸੀ, ਅਤੇ ਅਸੀਂ ਇਸਨੂੰ ਪੂਰਾ ਕੀਤਾ ਹੈ। ਇਹ ਇਤਿਹਾਸਕ ਸਮਝੌਤਾ 1.4 ਬਿਲੀਅਨ ਭਾਰਤੀ ਖਪਤਕਾਰਾਂ ਦੇ ਬਾਜ਼ਾਰ ਨੂੰ ਖੋਲ੍ਹੇਗਾ, ਜਿਸ ਨਾਲ ਹੋਰ ਨੌਕਰੀਆਂ, ਵੱਧ ਆਮਦਨ ਅਤੇ ਹੋਰ ਨਿਰਯਾਤ ਹੋਣਗੇ। ਬੁਨਿਆਦੀ ਸੁਧਾਰ। ਭਵਿੱਖ ਦਾ ਨਿਰਮਾਣ।"

ਗਲੋਬਲ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ
Chandigarh, 17 November 2024,(Azad Soch News):-  ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ (Sikh Member of Parliament Lord Inderjit Singh) ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ।ਲਾਰਡ ਇੰਦਰਜੀਤ ਸਿੰਘ ਦੇ ਚਿੱਤਰ ਦੇ ਘੁੰਡ ਚੁਕਾਈ ਸਮਾਰੋਹ ਵਿੱਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵਿੱਚ ਹੇਠਲੇ ਸਦਨ ‘ਹਾਊਸ ਆਫ ਕਾਮਨਜ’ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ, ਲਾਰਡ ਕੁਲਦੀਪ ਸਿੰਘ ਸਹੋਤਾ, ਸੰਸਦ ਮੈਂਬਰ ਜਸ ਅਠਵਾਲ, ਸੰਸਦ ਮੈਂਬਰ ਕਿਰਥ ਐਂਟਵਿਸਲ, ਸੰਸਦ ਮੈਂਬਰ ਰਿਚਰਡ ਬੇਕਨ, ਸੰਸਦ ਮੈਂਬਰ ਭਗਤ ਸਿੰਘ ਸ਼ੰਕਰ ਅਤੇ ਲੇਡੀ ਸਿੰਘ ਕੰਵਲਜੀਤ ਕੌਰ ਓਬੀਈ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਵੀ ਹਾਜ਼ਰੀ ਸਨ।

ਲਾਰਡ ਇੰਦਰਜੀਤ ਸਿੰਘ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹੋਏ, ਹਾਊਸ ਆਫ ਲਾਰਡਜ਼ ਹੇਰਿਟੇਜ ਕਮੇਟੀ ਦੇ ਚੇਅਰਮੈਨ, ਲਾਰਡ ਸਪੀਕਰ ਫਾਲਕਨਰ ਨੇ ਕਿਹਾ ਕਿ ਉਨ੍ਹਾਂ ਨੇ ਬੀਬੀਸੀ ਦੇ ਸਵੇਰ ਵੇਲੇ ਦੇ ਮਸ਼ਹੂਰ ਪ੍ਰੋਗਰਾਮ ਰਾਹੀਂ ਯੂ.ਕੇ. ਵਿੱਚ ਨਾਸ਼ਤੇ ਵੇਲੇ ਮੇਜ਼ਾਂ ’ਤੇ ਸਿੱਖ ਧਰਮ ਅਤੇ ਧਰਮਾਂਤਰ ਸਾਂਝਾਂ ਦੀ ਗੱਲ ਚਲਾਈ ਹੈ।ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਸਦ ਵਿੱਚ ਲਾਰਡ ਇੰਦਰਜੀਤ ਸਿੰਘ ਦਾ ਚਿੱਤਰ ਪ੍ਰਦਰਸ਼ਿਤ ਕਰਨਾ ਇੱਕ ਇਤਿਹਾਸਕ ਕਦਮ ਹੈ ਅਤੇ ਇਹ ਚਿੱਤਰ ਇਸ ਇਤਿਹਾਸਕ ਸੰਸਦ ਭਵਨ ਦੇ ਸਭ ਸੰਸਦ ਮੈਂਬਰਾਂ ਅਤੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇਗਾ।ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਦੇ ਖਜਾਨਚੀ, ਪੁੱਡੂਚੇਰੀ ਤੋਂ ਹਰਸਰਨ ਸਿੰਘ ਨੇ ਇਸ ਪ੍ਰਾਪਤੀ ’ਤੇ ਦੂਰਦਰਸ਼ੀ ਨੇਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂ.ਕੇ. ਦੀ ਸੰਸਦ ਵਿੱਚ ਲਾਰਡ ਸਿੰਘ ਦਾ ਚਿੱਤਰ ਲਗਾਇਆ ਜਾਣਾ ਸਮੁੱਚੀ ਸਿੱਖ ਕੌਮ ਅਤੇ ਪੰਜਾਬੀ ਸਮਾਜ ਲਈ ਬਹੁਤ ਮਾਣ ਵਾਲੀ ਗੱਲ ਹੈ। ਜੀ.ਐਸ.ਸੀ. ਦੇ ਡਿਪਟੀ ਪ੍ਰਧਾਨ ਰਾਮ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਗੁਰਸਿੱਖ ਦਾ ਚਿੱਤਰ ਯੂ.ਕੇ. ਦੀ ਮਾਣਮੱਤੀ ਸੰਸਦ ਦੀਆਂ ਕੰਧ ’ਤੇ ਸਜਾਇਆ ਹੋਵੇਗਾ।

ਕੌਂਸਲ ਦੇ ਡਿਪਟੀ ਪ੍ਰਧਾਨ, ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਸਾਰੇ ਸਿੱਖਾਂ ਲਈ ਵੱਡੇ ਸਨਮਾਨ ਦੀ ਗੱਲ ਹੈ ਕਿ ਲਾਰਡ ਸਿੰਘ ਦੀਆਂ ਪ੍ਰਾਪਤੀਆਂ ਅਤੇ ਨਿਸਵਾਰਥ ਸੇਵਾਵਾਂ ਨੂੰ ਸਭ ਤੋਂ ਉੱਚੇ ਪੱਧਰ ’ਤੇ ਸਵੀਕਾਰਿਆ ਗਿਆ ਹੈ।ਜੀ.ਐਸ.ਸੀ. ਦੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲਾਰਡ ਸਿੰਘ ਦਾ ਇਹ ਮਾਣ-ਸਨਮਾਨ ਉਨ੍ਹਾਂ ਵੱਲੋਂ ਜੀਵਨ ਭਰ ਦੇ ਸਮਰਪਣ, ਬਰਤਾਨਵੀ ਸਮਾਜ, ਸਿੱਖ ਕੌਮ ਅਤੇ ਧਰਮਾਂ ਦੀ ਆਪਸੀ ਸਾਂਝ ਤੇ ਸਦਭਾਵ ਪ੍ਰਤੀ ਦੇ ਉਨ੍ਹਾਂ ਵੱਲੋਂ ਨਿਭਾਈ ਵਿਲੱਖਣ ਭੂਮਿਕਾ ਦਾ ਸਬੂਤ ਹੈ। ਕੌਂਸਲ ਦੇ ਕਾਰਜਕਾਰੀ ਮੈਂਬਰ, ਮਲੇਸ਼ੀਆ ਤੋਂ ਜਗੀਰ ਸਿੰਘ ਨੇ ਕਿਹਾ ਕਿ ਯੂਕੇ ਦੀ ਸੰਸਦ ਅਤੇ ਧਰਮਾਂਤਰ ਸਦਭਾਵਨਾ ਮੁਹਿੰਮ ਵਿੱਚ ਲਾਰਡ ਸਿੰਘ ਦਾ ਯੋਗਦਾਨ ਭਵਿੱਖ ਦੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਣਾਸਰੂਪ ਰਹੇਗਾ।

ਜੀ.ਐਸ.ਸੀ. ਦੇ ਕਾਰਜਕਾਰੀ ਮੈਂਬਰ, ਯੂ.ਕੇ. ਤੋਂ ਸਤਨਾਮ ਸਿੰਘ ਪੂਨੀਆ ਨੇ ਕਿਹਾ ਕਿ ‘ਬੈਰੋਨ ਸਿੰਘ ਆਫ ਵਿੰਬਲਡਨ’ ਦੀ ਉਪਾਧੀ ਰੱਖਣ ਵਾਲੇ ਲਾਰਡ ਸਿੰਘ ਨੇ ਇਸ ਪ੍ਰਾਪਤੀ ਨਾਲ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਮੁਲਕ ਵਿੱਚ ਸਿੱਖੀ ਕਦਰਾਂ-ਕੀਮਤਾਂ ਨੂੰ ਉੱਚਾ ਚੁੱਕਿਆ ਹੈ ਅਤੇ ਬਰਤਾਨਵੀ ਸੰਸਦ ਵਿੱਚ ਵੀ ਸਾਰੀਆਂ ਪਾਰਟੀਆਂ ਤੋਂ ਸਨਮਾਨ ਤੇ ਪਿਆਰ ਹਾਸਲ ਕੀਤਾ ਹੈ।ਸਿੱਖ ਪ੍ਰਚਾਰ ਕਮੇਟੀ ਦੇ ਚੇਅਰਮੈਨ, ਰਜਿੰਦਰ ਸਿੰਘ ਨੇ ਇਸ ਸਨਮਾਨ ਨੂੰ ਸਾਰੀ ਸਿੱਖ ਕੌਮ ਲਈ ਇਕ ਇਤਿਹਾਸਕ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਇਹ ਬਹੁਤ ਮਾਣ ਹੋਵੇਗਾ ਜਦੋਂ ਇੱਕ ਗੁਰਸਿੱਖ ਦਾ ਚਿੱਤਰ ਸਥਾਈ ਤੌਰ ’ਤੇ ਯੂ.ਕੇ. ਸੰਸਦ ਦੀ ਕੰਧ ਉੱਪਰ ਨੂੰ ਸ਼ੋਭਿਤ ਹੋਇਆ ਸਭਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਬਾਕਸ ਆਈਟਮ
ਜਦੋਂ ਇਤਿਹਾਸ ਰਚਣ ਵਾਲੇ ਦੋ ਸਿੱਖ ਆਗੂ ਕੱਠੇ ਹੋਏ -ਯੂਕੇ ਦੇ ਹੇਠਲੇ ਸਦਨ (ਹਾਊਸ ਆਫ ਕਾਮਨਜ਼) ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (ਖੱਬੇ) ਨੇ ਯੂਕੇ ਦੇ ਉਪਰਲੇ ਸਦਨ (ਹਾਊਸ ਆਫ ਲਾਰਡਜ਼) ਦੇ ਪਹਿਲੇ ਦਸਤਾਰਧਾਰੀ ਸਿੱਖ ਲਾਰਡ ਇੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ।ਇਹ ਇੱਕ ਇਤਿਹਾਸਕ ਪਲ ਸੀ ਜਦੋਂ ਦੋਵੇਂ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਸਿੰਘ ਦੇ ਚਿੱਤਰ ਦੀ ਘੁੰਡ ਚੁਕਾਈ ਸਮਾਰੋਹ ਮੌਕੇ ਇਕੱਠੇ ਹੋਏ, ਜਿਸਨੂੰ ਯੂਕੇ ਸੰਸਦ ਵਿੱਚ ਸਥਾਪਿਤ ਕੀਤਾ ਗਿਆ ਹੈ। ਉਸ ਮੌਕੇ ਪਰਿਵਾਰ ਅਤੇ ਦੋਸਤਾਂ ਦਾ ਸਵਾਗਤ ਕਰਦੇ ਹੋਏ, ਉਨ੍ਹਾਂ ਨੇ ਬਰਤਾਨਵੀ ਸਮਾਜ ਅਤੇ ਯੂਕੇ ਵਿੱਚ ਸਿੱਖਾਂ ਨਾਲ ਸੰਬੰਧਤ ਮਹੱਤਵਪੂਰਨ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਵਰਨਣਯੋਗ ਹੈ ਕਿ ਲੇਬਰ ਪਾਰਟੀ ਦੇ ਨੇਤਾ ਤਨਮਨਜੀਤ ਸਿੰਘ ਢੇਸੀ (46) ਸਾਲ 2017 ਤੋਂ ਸਲੋਹ ਸੰਸਦੀ ਹਲਕੇ ਤੋਂ ਤਿੰਨ ਵਾਰ ਸੰਸਦ ਮੈਂਬਰ ਚੁਣੇ ਜਾ ਚੁੱਕੇ ਹਨ।ਲਾਰਡ ਇੰਦਰਜੀਤ ਸਿੰਘ (92), ਸੀਬੀਈ, ਸਾਲ 2011 ਤੋਂ ਹਾਊਸ ਆਫ ਲਾਰਡਜ਼ ਦੇ ਮੈਂਬਰ ਹਨ। ਉਹ ਸਭ ਮਹੱਤਵਪੂਰਨ ਮੌਕਿਆਂ ’ਤੇ ਸਿੱਖਾਂ ਦੀ ਪ੍ਰਤੀਨਿਧਿਤਾ ਕਰਦੇ ਆ ਰਹੇ ਹਨ, ਜਿਸ ਵਿੱਚ ਰਾਜਕੁਮਾਰਾਂ ਦੀਆਂ ਸ਼ਾਦੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਮਹਾਰਾਜਾ ਚਾਰਲਜ਼ ਤੀਜੇ ਦੇ ਰਾਜਤਿਲਕ ਸਮਾਰੋਹ ਵਿੱਚ ਇੱਕ ਵਿਲੱਖਣ ਮੌਕਾ ਮਿਲਿਆ, ਜਦੋਂ ਉਨ੍ਹਾਂ ਨੇ ਮਹਾਰਾਜੇ ਨੂੰ ਦਸਤਾਨੇ ਭੇਟ ਕੀਤੇ, ਜੋ ਉਨ੍ਹਾਂ ਦੇ ਰਾਜ ਵਿੱਚ ਵਸਦੇ ਲੋਕਾਂ ਪ੍ਰਤੀ ਨਰਮਦਿਲੀ ਅਤੇ ਬਿਹਤਰ ਸੋਚਵਿਚਾਰ ਦਾ ਪ੍ਰਤੀਕ ਸਨ।