successfully - Azad Soch

ਅਜੈਪਾਲ ਸਿੰਘ ਧਾਲੀਵਾਲ ਨੇ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ 'ਤੇ ਸਫ਼ਲਤਾਪੂਰਵਕ ਚੜ੍ਹਾਈ ਕਰਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ
ਓਂਟਾਰੀਓ,278, ਮਈ, 2026, (ਆਜ਼ਾਦ ਸੋਚ ਨਿਊਜ਼):-   ਓਂਟਾਰੀਓ ਦੇ ਸ਼ਹਿਰ ਬਰੈਂਪਟਨ ਦੇ ਰਹਿਣ ਵਾਲੇ ਅਜੈਪਾਲ ਸਿੰਘ ਧਾਲੀਵਾਲ ਨੇ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ (Mount Everest) 'ਤੇ ਸਫ਼ਲਤਾਪੂਰਵਕ ਚੜ੍ਹਾਈ ਕਰਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਅਜੈਪਾਲ ਸਿੰਘ ਧਾਲੀਵਾਲ 20 ਮਈ 2026 ਨੂੰ ਦੁਨੀਆ ਦੀ ਸਭ ਤੋਂ ਉੱਚੀ ਚੋਟੀ (8,848.86 ਮੀਟਰ) 'ਤੇ ਪਹੁੰਚੇ। ਇਹ ਇੱਕ ਇਤਿਹਾਸਕ ਦਿਨ ਸੀ ਜਦੋਂ ਅਨੁਕੂਲ ਮੌਸਮ ਦੇ ਚਲਦਿਆਂ ਇੱਕੋ ਦਿਨ ਵਿੱਚ 274 ਪਰਬਤਾਰੋਹੀਆਂ ਨੇ ਸਿਖਰ ਨੂੰ ਛੂਹਿਆ ਸੀ। ਇਸ ਮੁਹਿੰਮ ਵਿੱਚ ਅਜੈਪਾਲ ਦੇ ਨਾਲ ਸੰਦੀਪ ਅਰੇ ਅਤੇ ਤੁਲਸੀ ਰੈਡੀ ਪਲਪੁਨੂਰੀ ਵਰਗੇ ਭਾਰਤੀ ਮੂਲ ਦੇ ਪਰਬਤਾਰੋਹੀ ਵੀ ਸ਼ਾਮਲ ਸਨ।
ਇਸ ਮਹਾਨ ਪ੍ਰਾਪਤੀ ਨਾਲ ਜੁੜੇ ਕੁਝ ਖ਼ਾਸ ਪਹਿਲੂ ਇਸ ਤਰ੍ਹਾਂ ਹਨ:
•    ਪਹਿਲੇ ਕੈਨੇਡੀਅਨ ਪੰਜਾਬੀ: ਅਜੈਪਾਲ ਸਿੰਘ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਕੈਨੇਡੀਅਨ ਪੰਜਾਬੀ ਪਰਬਤਾਰੋਹੀ ਬਣ ਗਏ ਹਨ, ਜਿਸ ਨਾਲ ਉਨ੍ਹਾਂ ਨੇ ਖੇਡਾਂ ਅਤੇ ਸਾਹਸੀ ਯਾਤਰਾਵਾਂ (Adventure Sports) ਦੇ ਖੇਤਰ ਵਿੱਚ ਪੰਜਾਬੀਆਂ ਦਾ ਨਾਮ ਹੋਰ ਉੱਚਾ ਕੀਤਾ ਹੈ।
•    ਦ੍ਰਿੜ੍ਹ ਇਰਾਦਾ ਅਤੇ ਮਿਹਨਤ: ਐਵਰੈਸਟ ਦੀ ਚੜ੍ਹਾਈ ਬੇਹੱਦ ਖ਼ਤਰਨਾਕ, ਬਰਫ਼ੀਲੇ ਤੂਫ਼ਾਨਾਂ ਅਤੇ ਘੱਟ ਆਕਸੀਜਨ ਵਾਲੀ ਹੁੰਦੀ ਹੈ। ਅਜੈਪਾਲ ਸਿੰਘ ਨੇ ਆਪਣੀ ਸਖ਼ਤ ਟ੍ਰੇਨਿੰਗ, ਅਟੁੱਟ ਹੌਸਲੇ ਅਤੇ ਲੰਬੇ ਸੰਘਰਸ਼ ਸਦਕਾ ਇਸ ਔਖੇ ਟੀਚੇ ਨੂੰ ਸਰ ਕੀਤਾ।
•    ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ: ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ, ਪਰਿਵਾਰ ਅਤੇ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਪੰਜਾਬੀ ਨੌਜਵਾਨਾਂ ਲਈ ਅਜੈਪਾਲ ਸਿੰਘ ਧਾਲੀਵਾਲ ਦੀ ਇਹ ਇਤਿਹਾਸਕ ਸਫ਼ਲਤਾ ਇੱਕ ਬਹੁਤ ਵੱਡੀ ਪ੍ਰੇਰਨਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਦੁਨੀਆ ਦਾ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।

ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
*’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ*

*ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ*

*ਪੰਜਾਬ ਨੂੰ ਵਿਕਾਸ ਦੀਆਂ ਉਚਾਈਆਂ 'ਤੇ ਲੈ ਜਾਣ ਦਾ ਪ੍ਰਣ*

ਅੰਮ੍ਰਿਤਸਰ, 16 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ।

ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦੇ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਖ਼ਤ ਯਤਨ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਘਰਾਂ ਲਈ ਵੱਡੀ ਬੱਚਤ ਕਰ ਕੇ ਆਮ ਆਦਮੀ ਦੀ ਜੇਬ ਤੋਂ ਵੱਡਾ ਬੋਝ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਪੰਜਾਬ ਨੂੰ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਜਿਨ੍ਹਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2.70 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਇਨ੍ਹਾਂ ਕਲੀਨਿਕਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆ ਚੁੱਕੇ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਸੂਬੇ ਦਾ ਹਰ ਤੀਜਾ ਵਿਅਕਤੀ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜੋ ਸਮਾਰਟ ਕਲਾਸਰੂਮਾਂ, ਅਤਿ-ਆਧੁਨਿਕ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ‘ਤੇ ਆਧਾਰਤ ਖੇਡ ਮੈਦਾਨਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਲਗਪਗ 17 ਫੀਸਦ ਦਾ ਵਾਧਾ ਦਰਜ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਪੜ੍ਹਾਉਣ ਦੇ ਆਧੁਨਿਕ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਖੇਤਰ ਵਿੱਚ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ 75 ਫੀਸਦ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਪਾਸੇ ਦਹਾਕਿਆਂ ਤੋਂ ਵਾਂਝੇ ਕਿਸਾਨਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਇਆ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਲਈ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਨਾਮੀ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 43 ਨਾਗਰਿਕ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਜੋ ਲੋਕਾਂ ਦੇ ਰੋਜ਼ਾਨਾ ਪ੍ਰਸ਼ਾਸਕੀ ਕੰਮਾਂ ਦਾ 99 ਫੀਸਦ ਤੋਂ ਵੱਧ ਬਣਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਮਿਲਣ ਨਾਲ ਵੱਡੀ ਰਾਹਤ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਪੂਰੀ ਤਰ੍ਹਾਂ ਬਰਕਰਾਰ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦੀ ਨੀਂਹ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਪਗ 94,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਬਿਹਤਰ ਉਦਯੋਗਿਕ ਤੇ ਕੰਮ ਲਈ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਪਸੰਦ ਦੇ ਤੀਰਥ ਸਥਾਨ ਦੀ ਯਾਤਰਾ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡੇ ਪੱਧਰ 'ਤੇ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਵੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਇੱਕ ਬੇਮਿਸਾਲ ਯੋਜਨਾ ਹੈ ਅਤੇ 35,000 ਤੋਂ ਵੱਧ ਸ਼ਰਧਾਲੂਆਂ ਨੇ ਇਸ ਦਾ ਲਾਭ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਨਾਮੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਕਰਮਚਾਰੀ ਜਿਨ੍ਹਾਂ ਵਿੱਚ ਕੁੜੀਆਂ ਵੀ ਸ਼ਾਮਲ ਹਨ, ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ 144 ਵਾਹਨ ਦਿੱਤੇ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ।

ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਲੋਕਾਂ ਦੀ ਸੇਵਾ ਲਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਸੂਬੇ ਵਿੱਚ ਕ੍ਰਾਤੀਕਾਰੀ ਤਬਦੀਲੀਆਂ ਆਉਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਸੇਵਾ 'ਤੇ ਹੋਵੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਨਿਆਂ ਦੇਣ ਅਤੇ ਸੂਬੇ ਨੂੰ ਤੇਜ਼ ਵਿਕਾਸ ਦੀ ਪਟੜੀ ‘ਤੇ ਚਾੜ੍ਹਨ ਲਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਜਲਦੀ ਪੰਜਾਬ ਇਨ੍ਹਾਂ ਸਮਾਜਿਕ ਬੁਰਾਈਆਂ ਤੋਂ ਮੁਕਤ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ ਸ਼ਾਂਤਮਈ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।

ਯੂਥ ਸਪੇਸ ਸਮਿਟ 2025,19 ਫਰਵਰੀ ਨੂੰ ਆਈਐਸਟੀਸੀ ਆਡੀਟੋਰੀਅਮ, ਸੀਐਸਆਈਆਰ-ਸੀਐਸਆਈਓ, ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ
Chandigarh, 20,February 2025 ,(Azad Soch News):-  ਵਰਲਡ ਸਪੇਸ ਕੌਂਸਲ (World Space Council) ਦੇ ਸੰਸਥਾਪਕ ਅਤੇ ਸੀਈਓ ਨਵਦੀਪ ਸਿੰਘ ਨੇ ਆਪਣੇ ਵਿਸ਼ੇਸ਼ ਸੰਬੋਧਨ ਵਿੱਚ ਵਿਸ਼ਵ ਪੱਧਰ 'ਤੇ ਪੁਲਾੜ ਸਿੱਖਿਆ ਤੇ ਖੋਜ ਨੂੰ ਅੱਗੇ ਵਧਾਉਣ ਵਿੱਚ ਵਰਲਡ ਸਪੇਸ ਕੌਂਸਲ ਅਤੇ ਵਰਲਡ ਸਪੇਸ ਅਕੈਡਮੀ (World Space Academy) ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ। ਇਸ ਸੈਸ਼ਨ ਨੇ ਲਗਾਤਾਰ ਵਿਕਸਤ ਹੋ ਰਹੇ ਪੁਲਾੜ ਖੇਤਰ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ।

ਯੂਥ ਸਪੇਸ ਸਮਿਟ 2025, (Youth Space Summit 2025) 19 ਫਰਵਰੀ ਨੂੰ ਆਈਐਸਟੀਸੀ ਆਡੀਟੋਰੀਅਮ, ਸੀਐਸਆਈਆਰ-ਸੀਐਸਆਈਓ, ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ। ਵਿਸ਼ਵ ਪੁਲਾੜ ਪ੍ਰੀਸ਼ਦ ਦੁਆਰਾ ਸੀਐਸਆਈਓ, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ, ਇਸ ਤਿੰਨ ਦਿਨਾਂ ਸਮਾਗਮ ਨੇ ਵਿਸ਼ਵਵਿਆਪੀ ਧਿਆਨ ਖਿੱਚਿਆ, ਜਿਸ ਵਿੱਚ ਦੁਨੀਆ ਭਰ ਤੋਂ 2,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ। ਇਸ ਸਮਾਗਮ ਨੇ ਉੱਭਰ ਰਹੇ ਵਿਗਿਆਨੀਆਂ, ਵਿਦਿਆਰਥੀਆਂ ਅਤੇ ਉਦਯੋਗ ਦੇ ਆਗੂਆਂ ਨੂੰ ਪੁਲਾੜ ਖੋਜ, ਤਕਨਾਲੋਜੀ ਤੇ ਸਿੱਖਿਆ 'ਤੇ ਅਰਥਪੂਰਨ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ।

17 ਫਰਵਰੀ ਨੂੰ ਇਹ ਪ੍ਰੋਗਰਾਮ ਇੱਕ ਪ੍ਰੇਰਨਾਦਾਇਕ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਇਆ, ਜਿਸ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦੁਆਰਾ ਪ੍ਰੇਰਣਾਦਾਇਕ ਭਾਸ਼ਣ ਤੋਂ ਬਾਅਦ ਦੀਪ ਜਗਾਇਆ ਗਿਆ। ਇਸ ਮੌਕੇ 'ਤੇ ਅਧਿਕਾਰਤ ਕਾਨਫਰੰਸ ਸੋਵੀਨਾਰ ਵੀ ਜਾਰੀ ਕੀਤਾ ਗਿਆ। ਪਹਿਲੇ ਦਿਨ ਪੁਲਾੜ ਤਕਨਾਲੋਜੀ, ਗ੍ਰਹਿ ਖੋਜ ਅਤੇ ਪੁਲਾੜ ਯਾਨ ਪ੍ਰਣਾਲੀਆਂ 'ਤੇ ਤਕਨੀਕੀ ਸੈਸ਼ਨ ਹੋਏ, ਜਿਨ੍ਹਾਂ ਦੀ ਅਗਵਾਈ ਮੁੱਖ ਬੁਲਾਰਿਆਂ ਡਾ. ਪ੍ਰਕਾਸ਼ ਰਾਓ ਪੀ.ਜੇ.ਵੀ.ਕੇ.ਐਸ., ਡਾ. ਮਿਲਾ ਪੱਤਰਲੇਖਾ ਮਿੱਤਰਾ ਤੇ ਪ੍ਰਦੀਪ ਕੁਮਾਰ ਗੁਪਤਾ ਨੇ ਕੀਤੀ। ਇਨ੍ਹਾਂ ਚਰਚਾਵਾਂ ਤੋਂ ਬਾਅਦ ਇੱਕ ਸੱਭਿਆਚਾਰਕ ਸ਼ਾਮ ਤੇ ਨੈੱਟਵਰਕਿੰਗ ਡਿਨਰ ਹੋਇਆ।

ਦੂਜੇ ਦਿਨ, 18 ਫਰਵਰੀ ਨੂੰ ਨਾਸਾ ਦੇ ਪੁਲਾੜ ਯਾਤਰੀ ਗ੍ਰੈਗਰੀ ਈ. ਚੈਮੀਟੋਫ ਨਾਲ ਇੱਕ ਵਰਚੁਅਲ ਗੱਲਬਾਤ ਹੋਈ, ਜਿਸ ਵਿੱਚ ਉਸਨੇ ਪੁਲਾੜ ਉਡਾਣ ਅਤੇ ਅੰਤਰਰਾਸ਼ਟਰੀ ਸਹਿਯੋਗ ਬਾਰੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਦਿਨ ਪੁਲਾੜ ਸੰਚਾਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਮਨੁੱਖੀ ਪੁਲਾੜ ਮਿਸ਼ਨਾਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਦਿਲਚਸਪ ਰਾਕੇਟ ਲਾਂਚ ਤੇ ਅਸਮਾਨ ਨਿਗਰਾਨੀ ਸੈਸ਼ਨ ਵੀ ਆਯੋਜਿਤ ਕੀਤੇ ਗਏ।

19 ਫਰਵਰੀ ਨੂੰ ਕਾਨਫਰੰਸ ਦਾ ਆਖਰੀ ਦਿਨ ਪੁਲਾੜ ਤਕਨਾਲੋਜੀ ਵਿੱਚ ਨਵੀਨਤਾ, ਸਟਾਰਟਅੱਪ ਸਹਿਯੋਗ ਅਤੇ ਅੰਤਰਰਾਸ਼ਟਰੀ ਭਾਈਵਾਲੀ 'ਤੇ ਕੇਂਦ੍ਰਿਤ ਸੀ। ਜਿਸ ਵਿੱਚ ਉੱਘੇ ਵਿਗਿਆਨੀਆਂ, ਉਦਯੋਗ ਦੇ ਆਗੂਆਂ ਅਤੇ ਪੁਲਾੜ ਸਿੱਖਿਆ ਮਾਹਿਰਾਂ ਨੇ ਰਿਮੋਟ ਸੈਂਸਿੰਗ, ਮਾਰਗਦਰਸ਼ਨ ਅਤੇ ਨੈਵੀਗੇਸ਼ਨ ਤਕਨਾਲੋਜੀਆਂ, ਫੰਡਿੰਗ ਦੇ ਮੌਕਿਆਂ ਅਤੇ ਵਿਸ਼ਵਵਿਆਪੀ ਅਕਾਦਮਿਕ ਸਹਿਯੋਗ ਬਾਰੇ ਚਰਚਾ ਕੀਤੀ। 'ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਪੁਲਾੜ ਮੌਕੇ' 'ਤੇ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸਦੀ ਅਗਵਾਈ ਗ੍ਰੈਗਰੀ ਈ. ਚੈਮੀਟੋਫ ਅਤੇ ਦੁਨੀਆ ਭਰ ਦੇ ਮਾਹਿਰਾਂ ਨੇ ਕੀਤੀ। ਇਸ ਸੈਸ਼ਨ ਵਿੱਚ ਅੰਤਰਰਾਸ਼ਟਰੀ ਪੁਲਾੜ ਪਹਿਲਕਦਮੀਆਂ ਅਤੇ ਉੱਭਰ ਰਹੇ ਵਿਗਿਆਨੀਆਂ ਲਈ ਕਰੀਅਰ ਦੇ ਮੌਕਿਆਂ ਬਾਰੇ ਚਰਚਾ ਕੀਤੀ ਗਈ।

ਪ੍ਰਦਰਸ਼ਨੀ ਦੇ ਸਮਾਪਤੀ ਸਮਾਰੋਹ ਇਸਰੋ ਦੇ ਈਓ ਡੇਟਾ ਹੱਬ 'ਭੂਨਿਧੀ' ਦੇ ਜਾਣ-ਪਛਾਣ ਸੈਸ਼ਨ 'ਤੇ ਅਧਾਰਤ ਡਿਜੀਟਲ ਕੁਇਜ਼ ਅਤੇ ਭਾਗੀਦਾਰਾਂ ਦੀ ਰਸਮੀ ਸਮੂਹ ਫੋਟੋ ਨਾਲ ਹੋਇਆ। ਇਸ ਸਮਾਗਮ ਨੇ ਗਿਆਨ-ਸਾਂਝਾਕਰਨ, ਨਵੀਨਤਾ ਅਤੇ ਨੈੱਟਵਰਕਿੰਗ ਨੂੰ ਉਤਸ਼ਾਹਿਤ ਕੀਤਾ ਅਤੇ ਪੁਲਾੜ ਤਕਨਾਲੋਜੀ ਅਤੇ ਸਿੱਖਿਆ ਦੇ ਭਵਿੱਖ ਦੀ ਝਲਕ ਪੇਸ਼ ਕੀਤੀ।

ਸਮਾਪਤੀ ਸਮਾਗਮ ਮੌਕੇ ਨਵਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਸੀਐਸਆਈਓ ਚੰਡੀਗੜ੍ਹ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਡਾਇਰੈਕਟਰ ਸੀਐਸਆਈਓ ਪ੍ਰੋ. ਸ਼ਾਂਤਨੂ ਭੱਟਾਚਾਰੀਆ ਤੇ ਵਪਾਰ ਵਿਕਾਸ ਸਮੂਹ ਦੇ ਮੁਖੀ ਨਰਿੰਦਰ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਵਿਆਪੀ ਪੁਲਾੜ ਖੋਜ ਵਿੱਚ ਵੱਧ ਰਹੀ ਦਿਲਚਸਪੀ ਅਤੇ ਨੌਜਵਾਨਾਂ ਨੂੰ ਪੁਲਾੜ ਵਿਗਿਆਨ ਵਿੱਚ ਨਵੀਨਤਾ ਲਿਆਉਣ ਲਈ ਪ੍ਰੇਰਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਵਿਸ਼ਵ ਪੁਲਾੜ ਪ੍ਰੀਸ਼ਦ ਤੇ ਸੀਐਸਆਈਓ ਨੇ ਇਸ ਸਮਾਗਮ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਬੁਲਾਰਿਆਂ, ਭਾਗੀਦਾਰਾਂ ਅਤੇ ਹਾਜ਼ਰੀਨ ਦਾ ਦਿਲੋਂ ਧੰਨਵਾਦ ਕੀਤਾ। ਯੂਥ ਸਪੇਸ ਸਮਿਟ 2025 ਨੇ ਪੁਲਾੜ ਨਾਲ ਸਬੰਧਤ ਵਿਚਾਰ-ਵਟਾਂਦਰੇ ਅਤੇ ਸਹਿਯੋਗ ਲਈ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੁਲਾੜ ਪ੍ਰੇਮੀਆਂ ਦੀ ਆਉਣ ਵਾਲੀ ਪੀੜ੍ਹੀ 'ਤੇ ਡੂੰਘਾ ਪ੍ਰਭਾਵ ਛੱਡਿਆ ਹੈ।

ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ
New Delhi, 15, JAN,2025,(Azad Soch News):-  ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ ਹੈ, ਰੱਖਿਆ ਮੰਤਰਾਲੇ ਨੇ ਕਿਹਾ ਕਿ ਹਾਲ ਹੀ ’ਚ ਰਾਜਸਥਾਨ ਦੇ ਪੋਖਰਨ ’ਚ ਫੌਜ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ’ਚ ਫਾਇਰਿੰਗ ਰੇਂਜ (Firing Range) ’ਚ ਇਹ ਪ੍ਰੀਖਣ ਕੀਤਾ ਗਿਆ, ਮੰਤਰਾਲੇ ਨੇ ਕਿਹਾ ਕਿ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਫਾਇਰ ਐਂਡ ਫਾਰਗੇਟ ਗਾਈਡੇਡ ਮਿਜ਼ਾਈਲ ਨਾਗ ਐੱਮਕੇ-2 (Forget Guided Missile Nag Mk-2) ਦਾ ਹਾਲ ਹੀ ’ਚ ਪੋਖਰਨ ਫੀਲਡ ਰੇਂਜ ’ਚ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ’ਚ ਸਫਲ ਪ੍ਰੀਖਣ ਕੀਤਾ ਗਿਆ,ਤਿੰਨਾਂ ਪ੍ਰੀਖਣਾਂ ਦੌਰਾਨ ਮਿਜ਼ਾਈਲ ਪ੍ਰਣਾਲੀਆਂ ਨੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਰੇਂਜ ’ਤੇ ਸਾਰੇ ਨਿਸ਼ਾਨਿਆਂ ਨੂੰ ਸਹੀ ਤਰੀਕੇ ਨਾਲ ਤਬਾਹ ਕਰ ਦਿਤਾ,ਜਿਸ ਨਾਲ ਨਿਸ਼ਾਨੇ ਨੂੰ ਨਿਸ਼ਾਨਾ ਬਣਾਉਣ ਦੀ ਉਸ ਦੀ ਸਮਰੱਥਾ ਦੀ ਪੁਸ਼ਟੀ ਹੋਈ,’’ ਐਨ.ਏ.ਜੀ. ਮਿਜ਼ਾਈਲ ਕੈਰੀਅਰ ਸੰਸਕਰਨ-2 ਦਾ ਵੀ ਅਸਲ ਜ਼ਿੰਦਗੀ ਦੀਆਂ ਸਥਿਤੀਆਂ ’ਚ ਪ੍ਰੀਖਣ ਕੀਤਾ ਗਿਆ ਸੀ,ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਇਸ ਦੇ ਨਾਲ ਹੀ ਪੂਰੀ ਹਥਿਆਰ ਪ੍ਰਣਾਲੀ ਹੁਣ ਭਾਰਤੀ ਫੌਜ ’ਚ ਸ਼ਾਮਲ ਹੋਣ ਲਈ ਤਿਆਰ ਹੈ। ’’

ਭਾਰਤ ਨੇ ਓਡੀਸ਼ਾ ਤੱਟ ਤੋਂ ਲੰਮੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦੀ ਸਫਲ ਪਰਖ ਕੀਤੀ
Odisha/New Delhi,18 NOV,2024(Azad Soch News):- ਭਾਰਤ ਨੇ ਓਡੀਸ਼ਾ ਤੱਟ ਤੋਂ ਲੰਮੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ (Hypersonic Missile) ਦੀ ਸਫਲ ਪਰਖ ਕੀਤੀ,ਆਮ ਤੌਰ ’ਤੇ, ਰਵਾਇਤੀ ਵਿਸਫੋਟਕ ਜਾਂ ਪ੍ਰਮਾਣੂ ਹਥਿਆਰ (Nuclear Weapons) ਲਿਜਾਣ ਦੇ ਸਮਰੱਥ ਹਾਈਪਰਸੋਨਿਕ ਮਿਜ਼ਾਈਲਾਂ ਸਮੁੰਦਰ ਦੇ ਤਲ ’ਤੇ ਪ੍ਰਤੀ ਘੰਟਾ ਆਵਾਜ਼ ਦੀ ਗਤੀ ਤੋਂ ਪੰਜ ਗੁਣਾ (ਲਗਭਗ 1,220 ਕਿਲੋਮੀਟਰ, ਜਾਂ ਪੰਜ ਮੈਕ) ਤੋਂ ਵੱਧ ਰਫਤਾਰ ਨਾਲ ਉਡਾਨ ਭਰ ਸਕਦੀਆਂ ਹਨ।

ਇਸ ਮਿਜ਼ਾਈਲ ਨੂੰ ਹੈਦਰਾਬਾਦ ਦੇ ਡਾ. ਏ.ਪੀ.ਜੇ. ਅਬਦੁਲ ਕਲਾਮ ਮਿਜ਼ਾਈਲ ਕੰਪਲੈਕਸ (Dr. APJ Abdul Kalam Missile Complex) ਦੀਆਂ ਪ੍ਰਯੋਗਸ਼ਾਲਾਵਾਂ ਨੇ ਡੀ.ਆਰ.ਡੀ.ਓ. ਦੀਆਂ ਕਈ ਹੋਰ ਪ੍ਰਯੋਗਸ਼ਾਲਾਵਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਨਾਲ ਸਵਦੇਸ਼ੀ ਤੌਰ ’ਤੇ ਵਿਕਸਿਤ ਕੀਤਾ ਹੈ। ਡੀ.ਆਰ.ਡੀ.ਓ. (D.R.D.O.) ਦੇ ਸੀਨੀਅਰ ਵਿਗਿਆਨੀਆਂ ਅਤੇ ਹਥਿਆਰਬੰਦ ਬਲਾਂ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਮਿਜ਼ਾਈਲ ਦਾ ਪ੍ਰੀਖਣ ਕੀਤਾ ਗਿਆ।

ਕੁੱਝ ਐਡਵਾਂਸਡ ਹਾਈਪਰਸੋਨਿਕ ਮਿਜ਼ਾਈਲਾਂ ਮੈਕ (Advanced Hypersonic Missiles Mach) 15 ਤੋਂ ਵੱਧ ਦੀ ਰਫਤਾਰ ਨਾਲ ਉਡਾਣ ਭਰ ਸਕਦੀਆਂ ਹਨ,ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਨਿਚਰਵਾਰ ਨੂੰ ਦੇਸ਼ ਦੀ ਪਹਿਲੀ ਲੰਮੀ ਦੂਰੀ ਦੀ ਹਾਈਪਰਸੋਨਿਕ ਮਿਸ਼ਨ ਮਿਜ਼ਾਈਲ (Hypersonic Mission Missile) ਪਰਖ ਨੂੰ ਸ਼ਾਨਦਾਰ ਪ੍ਰਾਪਤੀ ਅਤੇ ਇਤਿਹਾਸਕ ਪਲ ਦਸਿਆ,ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਇਸ ਮਿਜ਼ਾਈਲ ਨੂੰ 1,500 ਕਿਲੋਮੀਟਰ ਤੋਂ ਵੱਧ ਦੀ ਦੂਰੀ ’ਤੇ ਵੱਖ-ਵੱਖ ਪੇਲੋਡ ਲਿਜਾਣ ਲਈ ਤਿਆਰ ਕੀਤਾ ਗਿਆ ਹੈ। ਰਾਜਨਾਥ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਡੀ.ਆਰ.ਡੀ.ਓ.,  (D.R.D.O.) ਹਥਿਆਰਬੰਦ ਬਲਾਂ ਆਦਿ ਨੂੰ ਵਧਾਈ ਦਿਤੀ।