close - Azad Soch

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
*ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ*

*ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ*

*ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? - ਪੰਨੂ*

ਚੰਡੀਗੜ੍ਹ, 30 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ 'ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ
ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

• ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 26 ਸਤੰਬਰ,2025:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।

ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।

ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ।

ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।

ਹੜ੍ਹਾਂ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਿਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹਰਿਆਣਾ 'ਚ ਵਧਦੇ ਪ੍ਰਦੂਸ਼ਣ ਅਤੇ ਧੂੰਏਂ ਕਾਰਨ 4 ਜ਼ਿਲਿਆਂ ਦੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ
Chandigarh,18 NOV,2024,(Azad Soch News):- ਹਰਿਆਣਾ 'ਚ ਵਧਦੇ ਪ੍ਰਦੂਸ਼ਣ ਅਤੇ ਧੂੰਏਂ ਕਾਰਨ 4 ਜ਼ਿਲਿਆਂ ਦੇ ਪ੍ਰਾਇਮਰੀ ਸਕੂਲਾਂ (Primary Schools) ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ,ਇਨ੍ਹਾਂ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਬੱਚਿਆਂ ਨੂੰ ਨਹੀਂ ਬੁਲਾਇਆ ਜਾਵੇਗਾ,ਉਹ ਆਨਲਾਈਨ (Online) ਪੜ੍ਹਾਈ ਕਰਨਗੇ,ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਲਾਗੂ ਕੀਤੀ ਗਈ ਹੈ,ਉਨ੍ਹਾਂ ਵਿੱਚ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ ਝੱਜਰ ਸ਼ਾਮਲ ਹਨ,ਇਸ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ,ਦੱਸ ਦਈਏ ਕਿ ਦਿੱਲੀ-ਐਨਸੀਆਰ (Delhi-NCR) 'ਚ ਪ੍ਰਦੂਸ਼ਣ (Pollution) ਕਾਰਨ ਗ੍ਰੇਪ 3 ਲਾਗੂ ਹੋ ਗਿਆ ਹੈ,ਐਨਸੀਆਰ (NCR) ਵਿੱਚ ਹਰਿਆਣਾ ਦੇ 14 ਸ਼ਹਿਰ ਹਨ,ਇਸ ਦੇ ਮੱਦੇਨਜ਼ਰ ਸੂਬੇ ਦੇ ਸਿੱਖਿਆ ਵਿਭਾਗ (Department of Education) ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਖੁੱਲ੍ਹ ਦਿੱਤੀ ਸੀ,ਕਿ ਉਹ ਪ੍ਰਦੂਸ਼ਣ-ਧੁੰਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਛੁੱਟੀ 'ਤੇ ਫੈਸਲਾ ਲੈ ਸਕਦੇ ਹਨ,ਇਨ੍ਹਾਂ 4 ਜ਼ਿਲ੍ਹਿਆਂ ਤੋਂ ਬਾਅਦ 10 ਹੋਰ ਸ਼ਹਿਰਾਂ ਵਿੱਚ ਸਕੂਲ ਬੰਦ ਹੋ ਸਕਦੇ ਹਨ,ਇਨ੍ਹਾਂ ਵਿੱਚ ਫਰੀਦਾਬਾਦ, ਨੂਹ, ਰੇਵਾੜੀ, ਪਾਣੀਪਤ, ਪਲਵਲ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਜੀਂਦ ਅਤੇ ਕਰਨਾਲ ਸ਼ਾਮਲ ਹਨ।