emerging - Azad Soch

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ
ਧਰਮਕੋਟ, 30 ਮਈ,

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ

ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਬੰਗਾਲ ਦੀ ਖਾੜੀ ਵਿੱਚੋਂ ਉੱਠੇ ਚੱਕਰਵਾਤ ਫੰਗਲ ਕਾਰਨ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
New Delhi,23 NOV,2024,(Azad Soch News):- ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਮੌਸਮ ਮਾਡਲ ਪ੍ਰਣਾਲੀ (Weather Model System) ਦੇ 24 ਨਵੰਬਰ ਤੱਕ ਇੱਕ ਘੱਟ ਦਬਾਅ ਅਤੇ 25 ਨਵੰਬਰ ਤੱਕ ਇੱਕ ਡੂੰਘੇ ਦਬਾਅ ਜਾਂ ਚੱਕਰਵਾਤੀ ਤੂਫਾਨ (Cyclone) ਵਿੱਚ ਬਦਲਣ ਦੀ ਸੰਭਾਵਨਾ ਹੈ,23 ਨਵੰਬਰ ਦਰਮਿਆਨ ਘੱਟ ਦਬਾਅ ਵਾਲਾ ਸਿਸਟਮ ਬਣਨ ਦੀ ਸੰਭਾਵਨਾ ਹੈ,ਖਾਸ ਗੱਲ ਇਹ ਹੈ ਕਿ ਨਵੰਬਰ ‘ਚ ਬੰਗਾਲ ਦੀ ਖਾੜੀ (Bay of Bengal) ‘ਚ ਆਉਣ ਵਾਲੇ ਤੂਫਾਨ ਆਮ ਤੌਰ ਉਤੇ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ (West Bengal) ਅਤੇ ਉੜੀਸਾ ਵੱਲ ਵਧਦੇ ਹਨ,ਹਾਲਾਂਕਿ, Fengal ਦੇ 26 ਅਤੇ 27 ਨਵੰਬਰ ਦੇ ਵਿਚਕਾਰ ਸ਼੍ਰੀਲੰਕਾ ਦੇ ਉੱਤਰੀ ਖੇਤਰ ਵਿੱਚ ਪਹੁੰਚਣ ਦੀ ਉਮੀਦ ਹੈ,ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ।

ਦਿੱਲੀ-ਐਨਸੀਆਰ (Delhi-NCR) ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ,ਦਿੱਲੀ-ਐਨਸੀਆਰ (Delhi-NCR) ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ,ਆਈ.ਐਮ.ਡੀ. (IMD) ਯਾਨੀ ਮੌਸਮ ਵਿਭਾਗ (Department of Meteorology) ਦੇ ਅਨੁਸਾਰ ਅੱਜ ਯਾਨੀ 22 ਨਵੰਬਰ ਨੂੰ ਦਿੱਲੀ-ਏਸੀਆਰ ਵਿਚ ਮੌਸਮ ਠੰਢਾ ਰਹੇਗਾ,ਇਸ ਦੇ ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ,ਅੱਜ ਸ਼ਾਮ ਨੂੰ ਪੰਜਾਬ ਵਿਚ ਮੌਸਮ ਬਦਲ ਸਕਦਾ ਹੈ,ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ,ਜਿਸ ਕਾਰਨ ਠੰਢ ਹੋਰ ਵਧੇਗੀ,ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਠੰਡ ‘ਚ ਭਾਰੀ ਵਾਧਾ ਹੋਇਆ ਹੈ,ਦਿੱਲੀ (Delhi) ‘ਚ ਵੀਰਵਾਰ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ।