industrialists - Azad Soch

ਪੰਜਾਬ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ ਬਣਿਆ ਸਮਾਜਿਕ ਜ਼ਿੰਮੇਵਾਰੀ ਦਾ ਨਵਾਂ ਪ੍ਰਤੀਕ: ਉਦਯੋਗਪਤੀ ਤੋਂ ਖਿਡਾਰੀ ਤੱਕ ਹਰ ਇਕ ਨੇ ਦਿੱਤਾ ਯੋਗਦਾਨ
Chandigarh,23,SEP,2025,(Azad Soch News):-  ਪੰਜਾਬ ਸਰਕਾਰ ਦੇ ਮਿਸ਼ਨ ਚੜ੍ਹਦੀ ਕਲਾ ਨੇ ਸਮਾਜ ਦੇ ਹਰ ਵਰਗ ਨੂੰ ਜੋੜਨ ਦਾ ਕੰਮ ਕੀਤਾ ਹੈ। ਇਸ ਮੁਹਿਮ ਦੇ ਤਹਿਤ ਦੇਸ਼ ਅਤੇ ਵਿਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਵਧੇਰੇ ਮਦਦ ਕਰ ਰਹੀਆਂ ਹਨ। ਸਰਕਾਰ ਨੇ ਸਾਫ਼ ਅਤੇ ਜਵਾਬਦੇਹ ਸਿਸਟਮ ਅਪਣਾਇਆ ਹੈ ਜਿਸ ਨਾਲ ਆਮ ਲੋਕਾਂ ਤੋਂ ਲੈ ਕੇ ਉਦਯੋਗਪਤੀਆਂ, ਫਿਲਮ ਕਲਾਕਾਰਾਂ ਅਤੇ ਪਰਦੇਸੀ ਪੰਜਾਬੀ ਭਾਈਚਾਰੇ ਤੱਕ ਨੂੰ ਭਰੋਸਾ ਆਇਆ ਹੈ ਕਿ ਉਹਨਾਂ ਦਾ ਹਰ ਯੋਗਦਾਨ ਸਿੱਧਾ ਲੋਕਾਂ ਦੇ ਕੰਮ ਆ ਰਿਹਾ ਹੈ ਅਤੇ ਅੱਗੇ ਵੀ ਆਏਗਾ।

ਮਸ਼ਹੂਰ ਉਦਯੋਗਪਤੀ ਅਤੇ ਸਮਾਜਸੇਵੀ ਡਾ. ਵਿਕਰਮਜੀਤ ਸਾਹਨੀ ਨੇ ਇਸ ਮੁਹਿਮ ਵਿੱਚ ਸਭ ਤੋਂ ਖਾਸ ਯੋਗਦਾਨ ਦਿੱਤਾ ਹੈ। ਉਹਨਾਂ ਨੇ ਨਾ ਸਿਰਫ਼ 1 ਕਰੋੜ ਦੀ ਰਾਹਤ ਰਾਸ਼ੀ ਦਾਨ ਕੀਤੀ ਬਲਕਿ 1000 ਤੋਂ ਵੱਧ ਸਫ਼ਾਈ ਮਸ਼ੀਨਾਂ ਅਤੇ ਰਾਹਤ ਸਾਮਾਨ ਵੀ ਦਿੱਤਾ। ਸਾਹਨੀ ਪਹਿਲਾਂ ਵੀ ਪਰਦੇਸੀ ਪੰਜਾਬੀ ਨੈੱਟਵਰਕ ਰਾਹੀਂ ਗਰੀਬ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਕਾਲਰਸ਼ਿਪ, ਔਰਤਾਂ ਨੂੰ ਆਪਣਾ ਕਾਰੋਬਾਰ ਅਤੇ ਕੋਵਿਡ-19 ਦੇ ਸਮੇਂ ਆਕਸੀਜਨ ਮਸ਼ੀਨਾਂ ਭੇਜਣ ਲਈ ਚਰਚੇ ਵਿੱਚ ਰਹੇ ਹਨ। ਇਸ ਵਾਰ ਉਹਨਾਂ ਦਾ ਯੋਗਦਾਨ ਸੰਦੇਸ਼ ਦਿੰਦਾ ਹੈ ਕਿ ਤਕਨੀਕ ਅਤੇ ਸਾਧਨਾਂ ਦਾ ਸਹੀ ਇਸਤੇਮਾਲ ਪੰਜਾਬ ਦੇ ਭਵਿੱਖ ਨੂੰ ਸੁਧਾਰ ਸਕਦਾ ਹੈ।

ਫਿਲਮ ਅਦਾਕਾਰ ਸੋਨੂ ਸੂਦ, ਜਿਸ ਨੇ ਕੋਵਿਡ ਦੇ ਸਮੇਂ ਲੱਖਾਂ ਲੋੜਵੰਦਾਂ ਲਈ ਮੁਫ਼ਤ ਗੱਡੀ, ਦਵਾਈਆਂ ਅਤੇ ਰੋਜ਼ਗਾਰ ਦੀ ਮੁਹਿਮ ਚਲਾਈ ਸੀ, ਨੇ ਹੁਣ ਮਿਸ਼ਨ ਚੜ੍ਹਦੀ ਕਲਾ ਵਿੱਚ ਵੀ ਵਧੀਆ ਸਹਿਯੋਗ ਦਿੱਤਾ। ਉਹਨਾਂ ਨੇ 5 ਕਰੋੜ ਰੁਪਏ ਦਾ ਯੋਗਦਾਨ ਕਰਨ ਦੇ ਨਾਲ-ਨਾਲ ਐਲਾਨ ਕੀਤਾ ਕਿ ਆਪਣੀ ਫਾਊਂਡੇਸ਼ਨ ਰਾਹੀਂ ਉਹ ਪ੍ਰਭਾਵਿਤ ਇਲਾਕਿਆਂ ਦੇ ਨੌਜਵਾਨਾਂ ਨੂੰ ਹੁਨਰ ਦੀ ਸਿਖਲਾਈ ਅਤੇ ਨੌਕਰੀ ਦਿਵਾਉਣ ਦੀ ਮੁਹਿਮ ਸ਼ੁਰੂ ਕਰਨਗੇ।

ਦੂਜੇ ਪਾਸੇ ਉਦਯੋਗਪਤੀ ਰਾਕੇਸ਼ ਭਾਟੀਆ ਨੇ ਪੰਜਾਬ ਸਰਕਾਰ ਉੱਤੇ ਆਪਣੇ ਡੂੰਘੇ ਭਰੋਸੇ ਦਿਖਾਉਂਦੇ ਹੋਏ ਮਿਸ਼ਨ ਚੜ੍ਹਦੀ ਕਲਾ ਵਿੱਚ 10 ਕਰੋੜ ਰੁਪਏ ਦਾ ਦਾਨ ਦਿੱਤਾ। ਭਾਟੀਆ ਪਹਿਲਾਂ ਵੀ ਕਿਸਾਨਾਂ ਲਈ ਆਧੁਨਿਕ ਕੋਲਡ ਸਟੋਰੇਜ ਅਤੇ ਮੰਡੀਆਂ ਵਿੱਚ ਹਾਈ-ਟੈਕ ਮੈਨੇਜਮੈਂਟ ਸਿਸਟਮ ਬਣਾਉਣ ਵਿੱਚ ਸਹਿਯੋਗ ਕਰਦੇ ਰਹੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਬਹਾਲੀ ਵਿੱਚ ਇਹ ਯੋਗਦਾਨ ਉਹਨਾਂ ਦੀ ਸਮਾਜਿਕ ਜ਼ਿੰਮੇਵਾਰੀ ਹੈ।

ਉਥੇ ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ 1 ਕਰੋੜ ਰੁਪਏ ਦਾਨ ਕਰ ਲੋਕਾਂ ਦੇ ਦਿਲ ਜਿੱਤੇ। ਉਹਨਾਂ ਨੇ ਕਿਹਾ ਕਿ ਪੰਜਾਬ ਨੇ ਉਹਨਾਂ ਨੂੰ ਨਾਮ ਅਤੇ ਪਛਾਣ ਦਿੱਤੀ, ਅਤੇ ਹੁਣ ਪੰਜਾਬ ਸਰਕਾਰ ਇਸ ਭਰੋਸੇ ਨੂੰ ਸਹੀ ਤਰੀਕੇ ਨਾਲ ਨਿਭਾ ਰਹੀ ਹੈ। ਪਹਿਲਾਂ ਵੀ ਨੀਰੂ ਬਾਜਵਾ ਕਈ ਵਾਰ ਪਿੰਡਾਂ ਦੇ ਸਕੂਲਾਂ ਅਤੇ ਕੁੜੀਆਂ ਦੀ ਪੜ੍ਹਾਈ ਉੱਤੇ ਖਰਚ ਕਰਦੀ ਰਹੀ ਹੈ।

ਮਿਸ਼ਨ ਚੜ੍ਹਦੀ ਕਲਾ ਰਾਹੀਂ ਖਿਡਾਰੀਆਂ ਦਾ ਸਾਂਝਾ ਸੰਕਲਪ ਵੀ ਦਿਖਿਆ। ਖੇਡ ਜਗਤ ਤੋਂ ਸੰਦੀਪ ਸਿੰਘ ਅਤੇ ਹਰਭਜਨ ਸਿੰਘ ਨੇ ਮਿਲ ਕੇ 2 ਕਰੋੜ ਰੁਪਏ ਦਾਨ ਦਿੱਤੇ ਅਤੇ ਘੋਸ਼ਣਾ ਕੀਤੀ ਕਿ ਸਰਕਾਰ ਦੇ ਨਾਲ ਮਿਲ ਕੇ ਖੇਡ ਅਕਾਦਮੀਆਂ ਵਿੱਚ ਪ੍ਰਭਾਵਿਤ ਬੱਚਿਆਂ ਨੂੰ ਮੁਫ਼ਤ ਸਿਖਲਾਈ ਅਤੇ ਸਕਾਲਰਸ਼ਿਪ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਇਸ ਨੂੰ ਖੇਡ ਭਾਵਨਾ ਅਤੇ ਪੰਜਾਬੀਅਤ ਦਾ ਸਭ ਤੋਂ ਚੰਗਾ ਉਦਾਹਰਣ ਦੱਸਿਆ।

ਪਰਦੇਸੀ ਪੰਜਾਬੀ ਅਤੇ ਕਨਾਡਾ-ਯੂਕੇ ਦੇ ਪੰਜਾਬੀਆਂ ਨੇ ਵੀ ਭਰਪੂਰ ਯੋਗਦਾਨ ਦਿੱਤਾ। ਕਨਾਡਾ ਅਤੇ ਯੂਕੇ ਵਿੱਚ ਰਹਿ ਰਹੇ ਪਰਦੇਸੀ ਪੰਜਾਬੀ ਸੰਗਠਨਾਂ ਨੇ ਲਗਭਗ 50 ਕਰੋੜ ਰੁਪਏ ਮਿਸ਼ਨ ਚੜ੍ਹਦੀ ਕਲਾ ਵਿੱਚ ਭੇਜੇ। ਪਰਦੇਸੀ ਸੰਗਠਨਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਸਕੂਲਾਂ, ਹਸਪਤਾਲਾਂ ਅਤੇ ਪਿੰਡਾਂ ਦੇ ਮੁੜ ਨਿਰਮਾਣ ਵਿੱਚ ਮਦਦ ਕੀਤੀ ਸੀ। ਉਹਨਾਂ ਦੀ ਪਹਿਲਕਦਮੀ ਪੰਜਾਬ ਸਰਕਾਰ ਦੀ ਇਸ ਮੁਹਿਮ ਨੂੰ ਵਿਸ਼ਵਵਿਆਪੀ ਰੂਪ ਦਿੰਦੀ ਹੈ।

ਸਾਕਸ਼ੀ ਸਾਹਨੀ ਦਾ ਪ੍ਰਸ਼ਾਸਨਿਕ ਸਮਰਪਣ ਵੀ ਲੋਕਾਂ ਦੁਆਰਾ ਕਾਫ਼ੀ ਸਰਾਹਿਆ ਜਾ ਰਿਹਾ ਹੈ, ਅਮ੍ਰਿਤਸਰ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਨਾਮ ਵੀ ਖਾਸ ਹੈ। ਉਹ ਪਹਿਲਾਂ ਕੋਵਿਡ ਪ੍ਰਬੰਧਨ ਦੌਰਾਨ ਵਧੀਆ ਕੰਮ ਲਈ ਚਰਚੇ ਵਿੱਚ ਰਹੀ ਸੀ। ਹੁਣ ਮਿਸ਼ਨ ਚੜ੍ਹਦੀ ਕਲਾ ਦੇ ਅੰਤਰਗਤ ਉਹ ਰਾਹਤ ਸਾਧਨਾਂ ਦੇ ਜ਼ਮੀਨੀ ਪੱਧਰ ਉੱਤੇ ਅਮਲ ਅਤੇ ਔਰਤਾਂ ਲਈ ਸਵੈ-ਸਹਾਇਤਾ ਸਮੂਹ ਯੋਜਨਾਵਾਂ ਦੀ ਨਿਗਰਾਨੀ ਕਰ ਰਹੀ ਹੈ। ਸਰਕਾਰ ਨੇ ਉਹਨਾਂ ਦੇ ਯਤਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਪੰਜਾਬ ਦੀ ਪ੍ਰਸ਼ਾਸਨਿਕ ਮਜ਼ਬੂਤੀ ਦਾ ਸਾਫ਼ ਉਦਾਹਰਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡਿਜੀਟਲ ਟ੍ਰੈਕਿੰਗ ਪ੍ਰਣਾਲੀ ਕਾਰਨ ਹਰ ਰੁਪਏ ਦਾ ਹਿਸਾਬ ਲੋਕਾਂ ਦੇ ਸਾਮਣੇ ਹੈ। ਇਹੀ ਪਾਰਦਰਸ਼ਤਾ ਮਿਸ਼ਨ ਚੜ੍ਹਦੀ ਕਲਾ ਨੂੰ ਹਰ ਜਨ ਦਾ ਯੋਗਦਾਨ ਦੇਣ ਵਾਲਾ ਬਣਾ ਰਹੀ ਹੈ। ਹੁਣ ਮਿਸ਼ਨ ਚੜ੍ਹਦੀ ਕਲਾ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਬਲਕਿ ਸਮਾਜ ਅਤੇ ਸਰਕਾਰ ਦਾ ਸਾਮੂਹਿਕ ਆੰਦੋਲਨ ਬਣ ਚੁੱਕਾ ਹੈ। ਚਾਹੇ ਉਹ ਉਦਯੋਗਪਤੀ ਹੋਵੇ, ਕਲਾਕਾਰ, ਖਿਡਾਰੀ, ਪਰਦੇਸੀ ਭਾਈਚਾਰਾ ਜਾਂ ਪ੍ਰਸ਼ਾਸਨਿਕ ਅਧਿਕਾਰੀ—ਸਭ ਦੀ ਭਾਗੀਦਾਰੀ ਪੰਜਾਬ ਦੀ ਤਾਕਤ ਅਤੇ ਉਸ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ।

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ, 23 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਦਯੋਗਪਤੀਆਂ ਨੇ ਇੱਕ ਦਿਨ ਵਿੱਚ ਮਿਸ਼ਨ ਚੜ੍ਹਦੀ ਕਲਾ ਲਈ 6 ਕਰੋੜ ਰੁਪਏ ਦਾ ਯੋਗਦਾਨ ਪਾਇਆ। ਮੁੱਖ ਮੰਤਰੀ ਨੂੰ ਮਿਲੇ ਅਤੇ ਚੈੱਕ ਭੇਟ ਕੀਤੇ। ਹੁਣ ਤੱਕ 4,000 ਲੋਕਾਂ ਨੇ ਮਿਸ਼ਨ ਚੜ੍ਹਦੀ ਕਲਾ ਵਿੱਚ ਯੋਗਦਾਨ ਪਾਇਆ ਹੈ।

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 9 ਜੂਨ*:

ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।
ਮੁੱਖ ਮੰਤਰੀ ਨੇ ਕਿਹਾ, “ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਾਸਟਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਵੇਕ ਨੂੰ ਅਨੁਸ਼ਾਸਨ, ਦੇਰੀ ਨੂੰ ਡਿਜੀਟਲ ਅਤੇ ਉਲਝਣ ਨੂੰ ਸਪੱਸ਼ਟਤਾ ਵਿੱਚ ਤਬਦੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ 45 ਦਿਨਾਂ ਵਿੱਚ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਲੈ ਕੇ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਤੱਕ ਪੰਜਾਬ ਦਾ ਸਿਸਟਮ ਹੁਣ ਪਹਿਲਾਂ ਵਾਂਗ ਸਧਾਰਨਨਹੀਂ ਹੈ, ਸਗੋਂ ਇਹ ਕਿਰਿਆਸ਼ੀਲ, ਸਟੀਕ ਅਤੇ ਪੇਸ਼ੇਵਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਪਤੀ ਇਕ ਸਟਾਰਟਅੱਪ ਸੰਸਥਾਪਕ ਹਨ, ਇਕ ਗਲੋਬਲ ਸਮੂਹ ਜਾਂ ਉੱਦਮੀ ਹਨ, ਪੰਜਾਬ ਜਿੱਥੇ ਆਪਣੀਆਂ ਵਿੱਤੀ ਰਿਆਇਤਾਂ ਨਾਲ ਉਨ੍ਹਾਂ ਦਾ ਸਵਾਗਤ ਕਰਦਾ ਹੈ, ਸਗੋਂ ਇਮਾਨਦਾਰੀ ਅਤੇ ਇਰਾਦੇ ਨਾਲ ਜੀ ਆਇਆ ਕਹਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੁਧਾਰ, ਚਾਹੇ ਉਹ ਯੂਨੀਫਾਈਡ ਰੈਗੂਲੇਟਰ ਹੋਵੇ, ਯੂਨੀਫਾਈਡ ਪੋਰਟਲ ਹੋਵੇ, ਡੀਮਡ ਅਪਰੂਵਲ ਹੋਵੇ, ਸਿਧਾਂਤਕ ਪ੍ਰਵਾਨਗੀਆਂ ਹੋਣ ਜਾਂ ਮਜ਼ਬੂਤ ਨਿਗਰਾਨੀ ਦਾ ਪ੍ਰੋਟੋਕੋਲ ਹੋਵੇ, ਇਨ੍ਹਾਂ ਸੁਧਾਰਾਂ ਦਾ ਮਕਸਦ ਉਦਯੋਗਪਤੀਆਂ ਦਾ ਭਰੋਸਾ ਹਾਸਲ ਕਰਨਾ ਅਤੇ ਤੁਹਾਡੇ ਕਾਰੋਬਾਰੀ ਸਫਰ ਵਿੱਚ ਹਰ ਪਾਸਿਓਂ ਸਹਿਯੋਗ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧਿਕਾਰੀ ਹੁਣ ਸਿਰਫ਼ ਰੈਗੂਲੇਟਰ ਨਹੀਂ ਹਨ ਸਗੋਂ ਉਹ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਿਵਸਥਾ ਨੂੰ ਹੋਰ ਤੇਜ਼ ਕਰਨ ਦੀ ਵਿਧੀ ਇਹ ਯਕੀਨੀ ਬਣਾਉਂਦੀ ਹੈ ਕਿ ਜਦੋਂ ਸ਼ਾਂਤੀ ਬਣੀ ਹੋਵੇ ਤਾਂ ਸਮਝੋ ਕੰਮ ਠੀਕ ਚੱਲ ਰਿਹਾ ਹੈ। ਇਸ ਕਰਕੇ ਕਿਸੇ ਵੀ ਨਿਵੇਸ਼ਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਸ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਫੁਰਤ ਬਣਾਉਣਾ, ਸਵੈ-ਘੋਸ਼ਣਾ ਰਾਹੀਂ ਸਮਰੱਥ ਬਣਾਉਣਾ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣਾ ਅਤੇ ਕਾਨੂੰਨੀ ਤੌਰ ਉਤੇ ਪੁਖਤਾ ਬਣਾਇਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਉਦਯੋਗ ਮਹਿਜ਼ ਕਾਗਜ਼ੀ ਕਾਰਵਾਈਆਂ 'ਤੇ ਨਹੀਂ ਚਲਦੇ, ਸਗੋਂ ਉਹ ਸੜਕਾਂ, ਬਿਜਲੀ, ਲੋਕਾਂ ਅਤੇ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਵਧਦੇ-ਫੁੱਲਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਕਰ ਰਹੀ ਹੈ, ਜ਼ਮੀਨ ਦੀ ਸੰਭਾਵਨਾ ਤਲਾਸ਼ ਰਹੀ ਹੈ, ਲੀਜ਼-ਟੂ-ਫ੍ਰੀਹੋਲਡ ਨੀਤੀ ਨੂੰ ਸਮਰੱਥ ਬਣਾ ਰਹੀ ਹੈ ਅਤੇ ਉਦਯੋਗਿਕ ਸੰਪਤੀਆਂ ਦੇ ਮੁਦਰੀਕਰਨ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 200 ਕਰੋੜ ਰੁਪਏ ਦਾ ਬੁਨਿਆਦੀ ਢਾਂਚਾ ਫੰਡ ਸਥਾਪਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਕਿਸੇ ਕਿਸਮ ਦੀਆਂ ਕਮੀਆਂ-ਪੇਸ਼ੀਆਂ ਉਦਯੋਗਪਤੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਵਿੱਚ ਰੁਕਾਵਟ ਨਾ ਬਣਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਤਿਮਾਹੀ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਰਿਆਇਤਾਂ ਦੀ ਵੰਡ ਪਹਿਲਾਂ ਹੀ ਜ਼ਿਆਦਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਜਿੱਥੇ ਸਿਰਫ ਵਾਅਦੇ ਕੀਤੇ ਨਹੀਂ ਜਾਂਦੇ, ਸਗੋਂ 100 ਫੀਸਦੀ ਪੂਰੇ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਪੰਜਾਬ ਅਜਿਹਾ ਸੂਬਾ ਹੋਵੇਗਾ ਜਿੱਥੇ ਉਦਯੋਗਿਕ ਨੀਤੀ, ਬੁਨਿਆਦੀ ਢਾਂਚੇ ਅਤੇ ਜਵਾਬਦੇਹੀ ਵਾਲੀ ਸਰਕਾਰ ਰਾਹੀਂ ਹਰ ਪਾਸਿਓਂ ਸਮਰੱਥ ਸੂਬਾ ਹੋਵੇਗਾ।

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
*ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ*

*ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ*

*ਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ*

*ਲੁਧਿਆਣਾ, 17 ਮਾਰਚ-*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਉਦਯੋਗਿਕ ਖੇਤਰ ਲਈ ਪੁਲ ਵਾਂਗ ਕੰਮ ਕਰ ਰਹੀ ਹੈ।

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਇੱਥੇ ਕਾਰੋਬਾਰੀ ਦਿੱਗਜ਼ਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸਨਅਤਕਾਰਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਨਹੀਂ ਕਰ ਰਿਹਾ ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਨੂੰ ਸਹੂਲਤਾਂ ਦੇਣ ਲਈ ਪਹਿਲਾਂ ਹੀ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਮੁੱਖ ਮੁੱਦਿਆਂ ਨੂੰ ਸਾਹਮਣੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਮਿਸ਼ਨ ਵਾਂਗ ਕੰਮ ਕਰ ਰਹੀ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਕਮਿਸ਼ਨ 'ਤੇ ਕੰਮ ਕਰਦੀਆਂ ਸਨ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਉੱਪਰ ਹੈ ਅਤੇ ਇਸੇ ਲਈ ਸੂਬਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਬਹੁਤ ਮਹੱਤਵ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਮਿਲਣੀਆਂ ਕਦੇ ਨਹੀਂ ਹੋਈਆਂ ਸਗੋਂ ਉਹ ਆਗੂ ਲੋਕਾਂ ਨਾਲ ਸਿਰਫ਼ ਇਕਪਾਸੜ ਸੰਚਾਰ ਕਰਦੇ ਸਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨੀਤੀਆਂ ਬਣਾਉਣ ਲਈ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਸਿੱਧੀ ਗੱਲਬਾਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਮਿਸਾਲ ਕਦਮ ਹੈ ਕਿਉਂਕਿ ਲੋਕਾਂ ਨੂੰ ਹੁਣ ਸੂਬੇ ਵਿੱਚ ਫੈਸਲੇ ਲੈਣ ਦੀ ਸ਼ਕਤੀ ਮਿਲ ਗਈ ਹੈ।

ਮੁੱਖ ਮੰਤਰੀ ਨੇ ਲੁਧਿਆਣਾ ਨਾਲ ਸਾਲ 1990 ਦੇ ਦਹਾਕੇ ਤੋਂ ਆਪਣੀ ਲੰਮੀ ਸਾਂਝ ਨੂੰ ਚੇਤੇ ਕੀਤਾ ਜਦੋਂ ਉਹ ਇੱਕ ਕਲਾਕਾਰ ਵਜੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸੂਬੇ ਦੀ ਆਰਥਿਕ ਰਾਜਧਾਨੀ ਹੈ ਜੋ ਇੱਥੇ ਰੋਜ਼ਾਨਾ ਕੰਮ ਕਰਨ ਵਾਲੇ ਲੱਖਾਂ ਲੋਕਾਂ ਨੂੰ ਭੋਜਨ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਲੁਧਿਆਣਾ ਨੂੰ ਆਪਣੀ 'ਕਰਮ ਭੂਮੀ' ਦੱਸਦਿਆਂ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਭਾਵੇਂ ਉਹ ਉਦਯੋਗ ਹੋਵੇ, ਖੇਤੀਬਾੜੀ ਹੋਵੇ ਜਾਂ ਹੋਰ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੈਦਾਵਾਰ ਦਾ ਕੀਮਤ ਵਿੱਚ ਵਾਧਾ ਸਮੇਂ ਦੀ ਲੋੜ ਹੈ ਅਤੇ ਸੂਬੇ ਦਾ ਭਵਿੱਖ ਇਸ ਉਤੇ ਹੀ ਮੁਨੱਸਰ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਪਾਉਣ ਲਈ ਉਦਯੋਗ ਅਤੇ ਖੇਤੀਬਾੜੀ ਨਾਲ ਗੂੜੇ ਸਬੰਧਾਂ ਦੀ ਵਕਾਲਤ ਕੀਤੀ।

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਲੁਧਿਆਣਾ ਤੋਂ ਹਨ ਪਰ ਫਿਰ ਵੀ ਉਹ ਲੁਧਿਆਣਾ ਦੇ ਉਦਯੋਗ ਦੀ ਮੰਗ ਪੂਰਾ ਕਰਨ ਦੇ ਕਾਬਲ ਨਹੀਂ। ਉਨ੍ਹਾਂ ਕਿਹਾ ਕਿ ਉਦਯੋਗਪਤੀ ਰੇਲਵੇ ਵਿੱਚ ਆਪਣੇ ਕੰਮ ਕਰਵਾਉਣ ਲਈ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਬਿੱਟੂ ਵਿੱਚ ਵਿਸ਼ਵਾਸ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ 'ਆਪ' ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੱਤਾ ਹੰਢਾਉਣ ਸਮੇਂ ਮਹਿਲਾਂ ਵਾਲੇ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਲਾਂਭੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਇਹ ਲੋਕ ਜੋ ਸੱਤਾ ਉਤੇ ਆਪਣਾ ਜਮਾਂਦਰੂ ਹੱਕ ਸਮਝਦੇ ਸਨ, ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਲੋਕਾਂ ਨੇ ਵੀ ਇਨ੍ਹਾਂ ਲੀਡਰਾਂ ਨੂੰ ਮਹਿਲਾਂ ਦੀਆਂ ਉੱਚੀਆਂ ਕੰਧਾਂ ਤੱਕ ਸੀਮਤ ਕਰ ਦਿੱਤਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਇਲਾਹੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੱਤਾਧਾਰੀ 'ਆਪ' ਪਾਰਟੀ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਸੁਪਨੇ ਲੈਣ ਦੀ ਬਜਾਏ ਕਾਂਗਰਸ ਨੂੰ ਆਪਣੇ ਲੀਡਰਾਂ ਨੂੰ ਇਕਜੁਟ ਰੱਖਣ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸੀ ਆਗੂਆਂ ਵੱਲੋਂ ਰੇਤ ਦੇ ਮਹਿਲ ਉਸਾਰਨ ਦੀ ਸਖ਼ਤ ਨਿੰਦਾ ਕੀਤੀ ਕਿ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਜਲਦੀ ਹੀ ਦਲ ਬਦਲ ਜਾਣਗੇ। ਉਨ੍ਹਾਂ ਕਿਹਾ ਕਿ ਸੱਤਾ ਲਈ ਤਰਲੋਮੱਛੀ ਹੋ ਰਹੇ ਇਨ੍ਹਾਂ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਕਾਡਰ ਨਾਲ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਾਰਨ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਅਜਿਹੇ ਬੇਹੂਦੇ ਬਿਆਨ ਜਾਰੀ ਕਰਦੇ ਹਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦਕਿ ਇਹ ਬਿਆਨਬਾਜ਼ੀ ਸਿਰਫ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਹੈ।

ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ

* ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ

ਲੁਧਿਆਣਾ, 17 ਮਾਰਚ:- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ।

ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤਰੀ ਵੀ ਸ਼ਾਮਲ ਹਨ, ਇੱਕ ਫੋਨ ਕਾਲ ਦੀ ਦੂਰੀ 'ਤੇ ਹੈ। ਅਮਿਤ ਥਾਪਰ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਦਯੋਗਿਕ ਵਿਕਾਸ ਦੀ ਇਹ ਗਤੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਦਯੋਗਿਕ-ਪੱਖੀ ਨੀਤੀ ਲਿਆਂਦੀ ਗਈ ਹੈ।

ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੇ ਕਈ ਪ੍ਰਗਤੀਸ਼ੀਲ ਅਤੇ ਉਦਯੋਗ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਈ ਮਹੱਤਵਪੂਰਨ ਫੈਸਲੇ ਲੈਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਜਿਨਾਂ ਦੇ ਸਿੱਟੇ ਵਜੋਂ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਅਮਿਤ ਜੈਨ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਅਪੈਕਸ ਚੈਂਬਰ ਆਫ ਇੰਡਸਟਰੀ ਦੇ ਕਨਵੀਨਰ ਰਾਹੁਲ ਆਹੂਜਾ ਨੇ ਵੀ ਮੁੱਖ ਮੰਤਰੀ ਵੱਲੋਂ ਲਏ ਗਏ ਕਈ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨੇ ਹਰੇਕ ਦਾ ਦਿਲ ਛੋਹਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਦਯੋਗ ਦੀਆਂ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ। ਰਾਹੁਲ ਆਹੂਜਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਜਾਇਜ਼ ਮੰਗ ਸੂਬਾ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ।

ਸੀ.ਆਈ.ਆਈ. ਦੇ ਕਨਵੀਨਰ ਨੀਰਜ ਸਤੀਜਾ ਨੇ ਕਿਹਾ ਕਿ ਹਰ ਉਦਯੋਗਪਤੀ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਹਰ ਉਦਯੋਗਪਤੀ ਨੂੰ ਬਹੁਤ ਲਾਭ ਹੋਇਆ ਹੈ। ਨੀਰਜ ਸਤੀਜਾ ਨੇ ਸੂਬਾ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਦੀ ਮਦਦ ਲਈ ਸ਼ੁਰੂ ਕੀਤੀਆਂ ਗਈਆਂ ਕਈ ਪ੍ਰਗਤੀਸ਼ੀਲ ਨੀਤੀਆਂ ਦੀ ਵੀ ਸ਼ਲਾਘਾ ਕੀਤੀ।

ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਵਿੱਚ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਐਮ.ਐਸ.ਐਮ.ਈ. ਖੇਤਰ ਦੀ ਬਾਂਹ ਫੜੀ ਹੈ ਜਿਸ ਕਾਰਨ ਇਹ ਖੇਤਰ ਅੱਜ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗ ਖੇਤਰ ਦੇ ਕਈ ਲੰਬਿਤ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜੋ ਬਹੁਤ ਸ਼ਲਾਘਾਯੋਗ ਹੈ।

ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਦਫ਼ਤਰ, ਪੰਜਾਬ

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ: ਅਰਵਿੰਦ ਕੇਜਰੀਵਾਲ

* 'ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
* ਅਸੀਂ ਦਲੇਰ ਫੈਸਲੇ ਲੈਣ ਤੋਂ ਡਰਦੇ ਨਹੀਂ, ਅਸੀਂ ਤਿੰਨ ਸਾਲਾਂ ਵਿੱਚ ਮਿਸਾਲੀ ਕੰਮ ਕੀਤੇ, ਜਿਸ ਬਾਰੇ ਵਿਰੋਧੀ ਕਦੇ ਸੋਚ ਵੀ ਨਹੀਂ ਸਕਦੇ: ਅਰਵਿੰਦ ਕੇਜਰੀਵਾਲ
* ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਾ ਕਰਨ ਦੀ ਨੀਤੀ ਦੁਹਰਾਈ
* ਆਪਣੀ ਸਰਕਾਰ ਨੂੰ ਉਦਯੋਗ ਪੱਖੀ ਦੱਸਿਆ

ਲੁਧਿਆਣਾ, 17 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰ ਕੇ ਪਿਛਲੇ 32 ਸਾਲਾਂ ਤੋਂ ਉਦਯੋਗਪਤੀਆਂ ਨੂੰ ਦਰਪੇਸ਼ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ।

ਇੱਥੇ ਸਨਅਤਕਾਰ ਮਿਲਣੀ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੂਬੇ ਦੇ ਉਦਯੋਗਪਤੀਆਂ ਦੇ ਨਾਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸੱਤਾ ਵਿੱਚ ਰਹਿਣ ਵਾਲੇ ਉਦਯੋਗਾਂ ਵਿੱਚੋਂ ਆਪਣਾ ਹਿੱਸਾ ਲੈਂਦੇ ਸਨ, ਜਿਸ ਕਾਰਨ ਉਦਯੋਗਪਤੀ ਸੂਬੇ ਤੋਂ ਭੱਜ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 2022, 2023 ਅਤੇ 2025 ਵਿੱਚ ਨਿੱਜੀ ਤੌਰ 'ਤੇ ਉਦਯੋਗਪਤੀਆਂ ਨਾਲ ਤਿੰਨ ਦੌਰ ਦੀਆਂ ਮੀਟਿੰਗਾਂ ਕੀਤੀਆਂ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਚਰਚਾ ਅਤੇ ਫੀਡਬੈਕ ਕਾਰਨ ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਵੀ ਹੱਲ ਕੀਤਾ ਗਿਆ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪਿਛਲੀਆਂ ਸਰਕਾਰਾਂ ਦੁਆਰਾ ਪੈਦਾ ਕੀਤੀ ਗਈ ਗੜਬੜ ਨੂੰ ਸਾਫ਼ ਕਰ ਰਹੀ ਹੈ।

ਕੌਮੀ ਕਨਵੀਨਰ ਨੇ ਕਿਹਾ ਕਿ 'ਆਪ' ਸਰਕਾਰ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ ਅਤੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਆਉਣ ਵਾਲੇ 4-5 ਮਹੀਨਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੇਵਾ ਕੇਂਦਰਾਂ ਰਾਹੀਂ ਸਾਰੀਆਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨਾਂ-ਜਾਇਦਾਦਾਂ ਦੀ ਰਜਿਸਟਰੀ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਆਧਾਰ ਉੱਤੇ ਫੀਡਬੈਕ ਵਿਧੀਆਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਹ ਮੁਲਾਂਕਣ ਕੀਤਾ ਜਾ ਸਕੇ ਕਿ ਜਨਤਾ ਨੂੰ ਸਾਰੀਆਂ ਸੇਵਾਵਾਂ ਮੁਸ਼ਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਮਿਲ ਸਕਣ। ਉਨ੍ਹਾਂ ਕਿਹਾ ਕਿ ਇੱਕ ਸਮੇਂ ਇੱਥੇ ਇੱਕ ਅਜਿਹਾ ਮੁੱਖ ਮੰਤਰੀ ਸੀ ਜੋ ਸਭ ਦੀ ਪਹੁੰਚ ਤੋਂ ਬਾਹਰ ਸੀ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨ ਲਈ ਕਦੇ ਵੀ ਆਪਣੇ ਘਰ ਤੋਂ ਬਾਹਰ ਨਹੀਂ ਆਇਆ।

'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੁਆਰਾ ਪੈਦਾ ਕੀਤੀ ਗੜਬੜ ਨੂੰ ਠੀਕ ਕਰ ਰਹੇ ਹਨ ਅਤੇ ਉਦਯੋਗ ਨੂੰ ਵਾਪਸ ਪਟੜੀ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਾਇਰ ਸੁਰੱਖਿਆ ਨਿਯਮਾਂ ਵਿੱਚ ਸੋਧ, ਰੰਗੀਨ ਸਟੈਂਪ ਪੇਪਰਾਂ ਦੀ ਸ਼ੁਰੂਆਤ ਅਤੇ ਹੋਰ ਪਹਿਲਕਦਮੀਆਂ ਨੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਦੀ ਉਦਯੋਗਿਕ ਨੀਤੀ ਨੇ ਸੂਬੇ ਦੇ ਉਦਯੋਗ ਨੂੰ ਬਹੁਤ ਵੱਡਾ ਹੁਲਾਰਾ ਦਿੱਤਾ ਹੈ ਅਤੇ ਉਦਯੋਗਪਤੀਆਂ ਦੇ ਸੁਝਾਵਾਂ 'ਤੇ ਨਵੀਂ ਉਦਯੋਗਿਕ ਨੀਤੀ ਬਣਾਈ ਜਾਵੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਕਸਦ ਲਈ ਕਈ ਰਾਜਾਂ ਦੀਆਂ ਉਦਯੋਗਿਕ ਨੀਤੀਆਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਬਿਹਤਰ ਕਵਾਇਦਾਂ ਨੂੰ ਅਪਣਾਇਆ ਜਾਵੇਗਾ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਆਪਣੇ ਕੀਮਤੀ ਸੁਝਾਅ ਦੇ ਕੇ ਨੀਤੀ ਨਿਰਮਾਣ ਵਿੱਚ ਸਰਗਰਮ ਭਾਈਵਾਲ ਬਣਨ ਲਈ ਵੀ ਕਿਹਾ। ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਰਾਜ ਭਰ ਦੇ ਸਾਰੇ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਵੇਂ ਪ੍ਰੋਜੈਕਟਾਂ ਨੂੰ ਜਲਦ ਮਨਜ਼ੂਰੀ ਦੇਣ ਲਈ ਇਸ ਸਬੰਧੀ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਅਰਜ਼ੀਆਂ ਨੂੰ 45 ਦਿਨਾਂ ਦੇ ਅੰਦਰ ਅੰਦਰ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਦੇਰੀ ਹੋਣ ਦੀ ਸੂਰਤ ਵਿੱਚ ਸਬੰਧਤ ਅਰਜ਼ੀ ਨੂੰ ਮਨਜ਼ੂਰ ਮੰਨਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਭਰ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਤ ਕੀਤੇ ਜਾਣਗੇ, ਜਿਸ ਲਈ ਸੂਬਾ ਸਰਕਾਰ ਅਣਥੱਕ ਯਤਨ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਗੈਂਗਸਟਰਾਂ ਵਿਰੁੱਧ ਜੰਗ ਛੇੜੀ ਹੈ ਅਤੇ ਉਨ੍ਹਾਂ ਨੇ ਇਸ ਨੇਕ ਕਾਰਜ ਵਿੱਚ ਉਦਯੋਗਪਤੀਆਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਗੈਂਗਸਟਰਾਂ ਪਾਸੋਂ ਆਉਣ ਵਾਲੀਆਂ ਫਿਰੌਤੀ ਦੀਆਂ ਕਾਲਾਂ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ ਤਾਂ ਜੋ ਉਨ੍ਹਾਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕਾਲਾਂ ਫਰਜ਼ੀ ਹੁੰਦੀਆਂ ਹਨ, ਪਰ ਫਿਰ ਵੀ ਸਰਕਾਰ ਉਦਯੋਗਪਤੀਆਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 112 ਹੈਲਪਲਾਈਨ ਨੰਬਰ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਘਟਨਾ ਸਬੰਧੀ ਪੁਲਿਸ ਵੱਲੋਂ ਕਾਰਵਾਈ ਦੇ ਸਮੇਂ ਨੂੰ 30 ਮਿੰਟਾਂ ਤੋਂ ਘਟਾ ਕੇ ਅੱਠ ਮਿੰਟ ਕੀਤਾ ਜਾਵੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਨਸ਼ਿਆਂ ਦੀ ਸਮੱਸਿਆ ਪੰਜਾਬ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਹ ਬਹੁਤ ਮੰਦਭਾਗਾ ਹੈ ਕਿ ਨਸ਼ਿਆਂ ਦੇ ਆਦੀ ਲੋਕ ਨਸ਼ੇ ਦੀ ਖਰੀਦ ਲਈ ਰੋਜ਼ਾਨਾ 3000-4000 ਰੁਪਏ ਖਰਚ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਪੈਸੇ ਜੁਟਾਉਣ ਵਾਸਤੇ ਇਸ ਦੇ ਆਦੀ ਨੌਜਵਾਨ ਅਪਰਾਧ ਅਤੇ ਹੋਰ ਕੰਮਾਂ ਵਿੱਚ ਸ਼ਾਮਲ ਹੁੰਦੇ ਹਨ ਜਿਸ ਨਾਲ ਸੂਬੇ ਵਿੱਚ ਗੰਭੀਰ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇੱਕ ਠੋਸ ਰਣਨੀਤੀ ਤਿਆਰ ਕੀਤੀ ਹੈ।

ਆਪ ਦੇ ਕੌਮੀ ਕਨਵੀਨਰ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਅਕਾਲੀਆਂ ਨੇ ਸੂਬੇ ਵਿੱਚ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਦੇ ਚੋਟੀ ਦੇ ਨੇਤਾ ਵੀ ਇਸ ਵਿੱਚ ਸ਼ਾਮਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਤੋਂ ਬਾਅਦ ਆਈ ਕਾਂਗਰਸ ਸਰਕਾਰ ਨੇ ਇਸ ਅਪਰਾਧ ਨਾਲ ਨਜਿੱਠਣ ਲਈ ਕੁਝ ਨਹੀਂ ਕੀਤਾ ਪਰ ਆਪ ਸਰਕਾਰ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਜੰਗ ਛੇੜ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਦੀ ਸੰਪੱਤੀ ਜ਼ਬਤ ਅਤੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਠੋਸ ਰਣਨੀਤੀ ਤਿਆਰ ਕੀਤੀ ਗਈ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦ ਨਸ਼ਾ ਸਰਹੱਦ ਪਾਰ ਪਾਕਿਸਤਾਨ ‘ਚੋਂ ਡਰੋਨ ਰਾਹੀਂ ਭੇਜਿਆ ਜਾਂਦਾ ਹੈ, ਜਿਸ ਨੂੰ ਫਿਰ ਰਾਜ ਵਿੱਚ ਸਪਲਾਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਡਰੋਨਾਂ ਦੀ ਹਰਕਤ ਨੂੰ ਰੋਕਣ ਵਾਸਤੇ ਬੀਐਸਐਫ ਨਾਲ ਮਿਲ ਕੇ ਐਂਟੀ-ਡਰੋਨ ਤਕਨਾਲੋਜੀ ਲਾਗੂ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਡਰੱਗ ਮਨੀ ਦੀ ਵਰਤੋਂ ਨੂੰ ਰੋਕਣ ਲਈ ਹਵਾਲਾ ਰੈਕੇਟਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਆਪ ਦੇ ਕੌਮੀ ਕਨਵੀਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਤਰੇ ਨੂੰ ਰੋਕਣ ਲਈ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ 5000 ਹੋਮ ਗਾਰਡ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਦੂਰ ਰੱਖਣ ਲਈ ਰਾਜ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਉਨ੍ਹਾਂ ਨੂੰ ਰਾਜ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਕਰੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਦੇ ਹਰ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਇਸ ਲਈ ਵਿਆਪਕ ਬਲੂਪ੍ਰਿੰਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੀ ਅਤੇ ਫਿਰ ਸੱਤਾ ਉਨ੍ਹਾਂ ਲੋਕਾਂ ਦੇ ਹੱਥਾਂ ਵਿੱਚ ਆ ਗਈ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

'ਆਪ' ਦੇ ਕੌਮੀ ਕਨਵੀਨਰ ਨੇ ਐਲਾਨ ਕੀਤਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਦਾ ਨਕਸ਼ਾ ਬਦਲ ਜਾਵੇਗਾ ਅਤੇ ਆਉਣ ਵਾਲੇ 18 ਮਹੀਨਿਆਂ ਵਿੱਚ ਸਾਰੀਆਂ ਸੜਕਾਂ, ਸ਼ਹਿਰਾਂ ਅਤੇ ਪਿੰਡਾਂ ਦੇ ਮੁਰੰਮਤ ਕਾਰਜਾਂ ਅਤੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਸੰਪੂਰਨ ਖ਼ਾਕਾ ਤਿਆਰ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੋ ਸਾਲਾਂ ਵਿੱਚ 166 ਸ਼ਹਿਰਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਲਾਈਟਾਂ ਅਤੇ ਐਸ.ਟੀ.ਪੀ. ਨੂੰ ਯਕੀਨੀ ਬਣਾਏਗੀ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ
Amritsar Sahib,25 NOV,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਕਰਵਾਏ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (Punjab International Trade Expo) ਦੇ ਬਰੋਸ਼ਰ ਨੂੰ ਲਾਂਚ ਕਰਨ ਤੋਂ ਬਾਅਦ ਪੀਐਚਡੀਸੀਸੀਆਈ (Ph.D.C.I) ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ,ਇਸ ਵਾਰ ਪਾਈਟੈਕਸ (Pytax) ਦਾ ਆਯੋਜਨ 5 ਦਸੰਬਰ ਤੋਂ 9 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਕੀਤਾ ਜਾ ਰਿਹਾ ਹੈ।

ਪੀਐਚਡੀਸੀਸੀਆਈ ਪੰਜਾਬ ਚੈਪਟਰ (PhDCCI Punjab Chapter) ਦੇ ਪ੍ਰਧਾਨ ਕਰਨ ਗਿਲਹੋਤਰਾ ਦੀ ਅਗਵਾਈ ਵਿੱਚ ਨੁਮਾਇੰਦਿਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪਾਈਟੈਕਸ ਬਾਰੇ ਜਾਣਕਾਰੀ ਦਿੱਤੀ,ਕਰਨ ਗਿਲਹੋਤਰਾ ਨੇ ਮੁੱਖ ਮੰਤਰੀ ਨੂੰ ਪਾਈਟੈਕਸ ਦੇ ਨਾਲ-ਨਾਲ ਪੀ.ਐਚ.ਡੀ.ਸੀ.ਸੀ.ਆਈ. (Ph.D.C.I) ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ ਜੋ ਕਿ 19 ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਸਿਰਫ਼ 50 ਵਪਾਰੀਆਂ ਨਾਲ ਸ਼ੁਰੂ ਹੋਇਆ,ਪਾਈਟੈਕਸ ਹੁਣ 500 ਤੋਂ ਵੱਧ ਵਪਾਰੀਆਂ ਦੀ ਮੇਜ਼ਬਾਨੀ ਕਰ ਰਿਹਾ ਹੈ,ਇੱਥੇ ਹਰ ਸਾਲ ਲੱਖਾਂ ਲੋਕ ਆਉਂਦੇ ਹਨ।

ਕਰਨ ਗਿਲਹੋਤਰਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾਈਟੈਕਸ ਰਾਹੀਂ ਕਾਰੋਬਾਰੀਆਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਗਿਆ ਹੈ ਜਿੱਥੇ ਉਹ ਆਪਣੇ ਨਵੇਂ ਉਤਪਾਦ ਲਾਂਚ ਕਰ ਸਕਦੇ ਹਨ। ਕਰਨ ਗਿਲਹੋਤਰਾ ਨੇ ਵੱਡੀ ਤਬਦੀਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਜਿੱਥੇ ਪੰਜਾਬ ਦੇ ਸਨਅਤਕਾਰ ਆਪਣਾ ਕੋਈ ਵੀ ਉਤਪਾਦ ਬਾਜ਼ਾਰ 'ਚ ਉਤਾਰਨ ਲਈ ਦੇਸ਼ ਦੀ ਰਾਜਧਾਨੀ ਦਿੱਲੀ ਜਾਂਦੇ ਸਨ, ਉੱਥੇ ਹੀ ਹੁਣ ਪਾਈਟੈਕਸ ਦੌਰਾਨ ਵੀ ਉਹ ਉਤਪਾਦ ਪੰਜਾਬ ਦੀ ਮਾਰਕੀਟ 'ਚ ਉਤਾਰੇ ਜਾ ਰਹੇ ਹਨ,ਪੀ.ਐੱਚ.ਡੀ.ਸੀ.ਸੀ.ਆਈ (Ph.D.C.I) ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਜਦਕਿ ਉਦਯੋਗਿਕ ਨੀਤੀ ਨੂੰ ਵੀ ਸਰਲ ਬਣਾਇਆ ਗਿਆ ਹੈ। ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦੇ ਚਾਹਵਾਨ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਮਨਜ਼ੂਰੀਆਂ ਸਮਾਂਬੱਧ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ (Ph.D.C.I) ਦੇ ਖੇਤਰੀ ਡਾਇਰੈਕਟਰ ਭਾਰਤੀ ਸੂਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜਿੱਥੇ ਚੈਂਬਰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਪ੍ਰਚਾਰ ਕਰਕੇ ਛੋਟੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਦੇ ਮੁੱਦੇ 'ਤੇ ਵੀ ਕੰਮ ਕੀਤਾ ਹੈ ਦੇ ਸਹਿਯੋਗ ਨਾਲ ਕਾਨਫਰੰਸ ਕਰਕੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜੋ ਟਿਕਾਊ ਵਿਕਾਸ ਪ੍ਰਤੀ ਇਸ ਦੇ ਸਮਰਪਣ ਨੂੰ ਦਰਸਾਉਂਦਾ ਹੈ,ਇਹ ਉਮੀਦ ਕੀਤੀ ਜਾਂਦੀ ਹੈ ਕਿ ਪਾਈਟੈਕਸ-2024 (Pytax-2024) ਇੱਕ ਅਧਾਰ ਪ੍ਰੋਗਰਾਮ ਹੋਵੇਗਾ ਜੋ ਵਪਾਰ, ਨਵੀਨਤਾ ਅਤੇ ਕਾਰੋਬਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ ਅਤੇ ਇੱਕ ਉਦਯੋਗਿਕ ਹੱਬ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ​​ਕਰੇਗਾ।