sugarcane - Azad Soch

ਗੰਨਾ (ਸ਼ੁਗਰਕੇਨ) ਸਿਰਫ਼ ਇੱਕ ਮਿੱਠਾ ਫਲ ਹੀ ਨਹੀਂ
ਗੰਨਾ (ਸ਼ੁਗਰਕੇਨ) ਸਿਰਫ਼ ਇੱਕ ਮਿੱਠਾ ਫਲ ਹੀ ਨਹੀਂ, ਸਗੋਂ ਸਿਹਤ ਲਈ ਬਹੁਤ ਸਾਰੇ ਫਾਇਦੇ ਵਾਲਾ ਪੌਦਾ ਹੈ। ਹੇਠਾਂ ਗੰਨੇ ਦੇ ਕੁਝ ਮੁੱਖ ਫਾਇਦੇ ਦਿੱਤੇ ਗਏ ਹਨ:

✅ ਗੰਨੇ ਦੇ ਫਾਇਦੇ:

ਊਰਜਾ ਦਾ ਸਰੋਤ (Energy Booster):

ਗੰਨਾ ਕੁਦਰਤੀ ਚੀਨੀ (Sucrose) ਨਾਲ ਭਰਪੂਰ ਹੁੰਦਾ ਹੈ ਜੋ ਤੁਰੰਤ ਊਰਜਾ ਦਿੰਦਾ ਹੈ। ਗਰਮੀ ਵਿੱਚ ਗੰਨੇ ਦਾ ਰਸ ਪੀਣਾ ਥਕਾਵਟ ਦੂਰ ਕਰਦਾ ਹੈ।

ਜਿਗਰ (Liver) ਲਈ ਫਾਇਦਾਮੰਦ:

ਗੰਨੇ ਦਾ ਰਸ ਜੌਂਡਿਸ (pilia) ਵਾਲੇ ਮਰੀਜ਼ਾਂ ਲਈ ਬਹੁਤ ਲਾਭਕਾਰੀ ਮੰਨਿਆ ਜਾਂਦਾ ਹੈ। ਇਹ ਲਿਵਰ ਨੂੰ ਡਿਟੌਕਸ ਕਰਦਾ ਹੈ।

ਹਜਮੇ ਲਈ ਚੰਗਾ:

ਗੰਨੇ ਦਾ ਰਸ ਪੇਟ ਦੀ ਗੜਬੜ, ਅਲਸਰ ਅਤੇ ਐਸਿਡਿਟੀ ਵਿੱਚ ਅਰਾਮ ਦਿੰਦਾ ਹੈ। ਇਹ ਹਜਮ ਕਰਨ ਵਾਲੇ ਏਂਜਾਈਮਜ਼ ਨੂੰ ਐਕਟੀਵੇਟ ਕਰਦਾ ਹੈ।

ਯੂਰੀਨ ਸਿਸਟਮ ਨੂੰ ਸਾਫ ਕਰਦਾ ਹੈ:

ਗੰਨੇ ਦਾ ਰਸ ਪੀਣ ਨਾਲ ਪੇਸ਼ਾਬ ਸਾਫ਼ ਆਉਂਦਾ ਹੈ, ਜਲਣ ਤੋਂ ਰਾਹਤ ਮਿਲਦੀ ਹੈ ਅਤੇ ਕਿਡਨੀ ਸਿਹਤਮੰਦ ਰਹਿੰਦੀ ਹੈ।

ਚਮੜੀ ਲਈ ਲਾਭਕਾਰੀ:

ਗੰਨੇ ਵਿੱਚ ਐਂਟੀ-ਓਕਸੀਡੈਂਟਸ ਹੁੰਦੇ ਹਨ ਜੋ ਚਮੜੀ ਨੂੰ ਨਿਕਰਾਉਂਦੇ ਹਨ ਅਤੇ ਐਕਨੇ ਜਾਂ ਝੁਰੀਆਂ ਨੂੰ ਘਟਾਉਂਦੇ ਹਨ।

ਇਮੀਉਨ ਸਿਸਟਮ ਮਜ਼ਬੂਤ ਕਰਦਾ ਹੈ:

ਗੰਨੇ ਵਿੱਚ ਕਈ ਕਿਸਮ ਦੇ ਖਣਿਜ ਪਦਾਰਥ (minerals) ਹੁੰਦੇ ਹਨ ਜੋ ਰੋਗ-ਪਰਤੀਰੋਧਕ ਸਮਰਥਾ ਨੂੰ ਵਧਾਉਂਦੇ ਹਨ।

ਹੱਡੀਆਂ ਨੂੰ ਮਜ਼ਬੂਤੀ ਦਿੰਦਾ ਹੈ:

ਗੰਨਾ ਕੈਲਸ਼ੀਅਮ ਅਤੇ ਫਾਸਫੋਰਸ ਦਾ ਵਧੀਆ ਸਰੋਤ ਹੈ, ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ।

ਮਧੁਮੇਹ (ਡਾਇਬੀਟਿਕ) ਮਰੀਜ਼ਾਂ ਲਈ ਵੀ ਲਾਭਕਾਰੀ:

ਗੰਨੇ ਦਾ ਰਸ ਨੈਚਰਲ ਚੀਨੀ ਨਾਲ ਬਣਿਆ ਹੋਇਆ ਹੁੰਦਾ ਹੈ, ਜੋ ਕਿ ਡਾਇਬੀਟਿਕ ਮਰੀਜ਼ ਵੀ ਡਾਕਟਰੀ ਸਲਾਹ ਨਾਲ ਸਾਵਧਾਨੀ ਨਾਲ ਪੀ ਸਕਦੇ ਹਨ।

⚠️ ਸਾਵਧਾਨੀਆਂ:

ਗੰਨੇ ਦਾ ਰਸ ਹਮੇਸ਼ਾ ਤਾਜਾ ਹੀ ਪੀਣਾ ਚਾਹੀਦਾ ਹੈ।

ਬਿਨਾਂ ਸਾਫ-ਸੁਥਰੇ ਰਸ ਨੂੰ ਨਾ ਪੀਓ, ਨਹੀਂ ਤਾਂ ਇਨਫੈਕਸ਼ਨ ਦਾ ਖਤਰਾ ਹੋ ਸਕਦਾ ਹੈ।

ਜ਼ਿਆਦਾ ਮਾਤਰਾ ਵਿੱਚ ਨਾ ਪੀਓ – ਇਸਦੇ ਚੀਨੀ ਪਦਾਰਥ ਵਧੇਰੇ ਹੋਣ ਕਾਰਨ ਕੁਝ ਲੋਕਾਂ ਨੂੰ ਨੁਕਸਾਨ ਹੋ ਸਕਦਾ ਹੈ।

ਗੰਨੇ ਦਾ ਰਸ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ
ਗੰਨੇ ਦਾ ਰਸ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਪੀਲੀਆ ਹੋਣ ’ਤੇ ਗੰਨੇ ਦਾ ਰਸ ਪੀਣਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਤੱਤ ਮਿਲ ਜਾਂਦੇ ਹਨ।

ਰੋਜ਼ਾਨਾ ਗੰਨੇ ਦਾ ਰਸ ਪੀਣ ਨਾਲ ਮਾਸਪੇਸ਼ੀਆਂ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਅਜਿਹੇ ’ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਸਾਰਿਆਂ ਨੂੰ ਅਪਣੀ ਰੋਜ਼ਾਨਾ ਦੀ ਖ਼ੁਰਾਕ ’ਚ ਗੰਨੇ ਦੇ ਰਸ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਸਿਹਤ ਮਾਹਰਾਂ ਮੁਤਾਬਕ ਗੰਨੇ ਦਾ ਰਸ ਪੀਣ ਨਾਲ ਜ਼ੁਕਾਮ, ਖੰਘ, ਸਰਦੀ, ਬੁਖ਼ਾਰ ਤੇ ਹੋਰ ਮੌਸਮੀ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਜਾਂਦਾ ਹੈ।

ਗੰਨੇ ਦਾ ਰਸ ਪੀਣ ਨਾਲ ਸਰੀਰ ਵਿਚੋਂ ਵਾਧੂ ਚਰਬੀ ਜਲਦੀ ਦੂਰ ਹੋ ਜਾਂਦੀ ਹੈ।

ਇਸ ਲਈ ਭਾਰ ਘਟਾਉਣ ਲਈ ਵੀ ਗੰਨੇ ਦਾ ਰਸ ਕਾਫ਼ੀ ਕਾਰਗਰ ਹੈ।

ਗੰਨੇ ਦੇ ਰਸ ਵਿਚ ਪੋਟਾਸ਼ੀਅਮ (Potassium) ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਅਜਿਹੇ ’ਚ ਇਸ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ।

ਇਹ ਪੇਟ ਦਰਦ ਤੋਂ ਬਚਾਉਂਦਾ ਹੈ।

ਸਿਹਤ ਮਾਹਰਾਂ ਅਨੁਸਾਰ ਕਬਜ਼ ਦੀ ਸਮੱਸਿਆ ਵਿਚ ਗੰਨੇ ਦਾ ਰਸ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਗੰਨੇ ਦੇ ਰਸ ਵਿਚ ਅਲਫ਼ਾ ਹਾਈਡਰੋਕਸੀ ਤੇ ਗਲਾਈਕੋਲਿਕ ਐਸਿਡ (Glycolic Acid) ਹੁੰਦਾ ਹੈ।

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 25 ਨਵੰਬਰ:- ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ,ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 'ਰੰਗਲਾ ਪੰਜਾਬ' ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ ਅਤੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।