Firing - Azad Soch

ਇਟਲੀ : ਗੁਰਦੁਆਰਾ ਸਾਹਿਬ ਮੂਹਰੇ ਹੋਈ ਅੰਨ੍ਹੇਵਾਹ ਫਾਈਰਿੰਗ
ਇਟਲੀ, 19, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):-     ਇਹ ਇਟਲੀ ਤੋਂ ਬਹੁਤ ਹੀ ਮੰਦਭਾਗੀ ਅਤੇ ਹਿਰਦੇਵੇਧਕ ਖ਼ਬਰ ਹੈ। ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਬਾਹਰ ਹੋਈ ਇਸ ਹਿੰਸਕ ਘਟਨਾ ਨੇ ਪੂਰੇ ਵਿਸ਼ਵ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
ਇਸ ਘਟਨਾ ਦੇ ਮੁੱਖ ਵੇਰਵੇ ਇਸ ਪ੍ਰਕਾਰ ਹਨ:
ਘਟਨਾ ਦਾ ਵੇਰਵਾ

•    ਸੇਵਾਦਾਰਾਂ ਦੀ ਸ਼ਹਾਦਤ: ਅੰਨ੍ਹੇਵਾਹ ਹੋਈ ਇਸ ਗੋਲੀਬਾਰੀ ਵਿੱਚ ਦੋ ਸਿੱਖ ਸੇਵਾਦਾਰਾਂ ਦੀ ਮੌਤ ਹੋ ਗਈ ਹੈ। ਇਹ ਸੇਵਾਦਾਰ ਗੁਰੂ ਘਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
•    ਸਥਾਨਕ ਪ੍ਰਸ਼ਾਸਨ ਦੀ ਕਾਰਵਾਈ: ਇਟਲੀ ਦੀ ਪੁਲਿਸ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਪਿੱਛੇ ਦੇ ਮਕਸਦ (ਕੀ ਇਹ ਨਸਲੀ ਹਮਲਾ ਸੀ ਜਾਂ ਕੋਈ ਨਿੱਜੀ ਰੰਜਿਸ਼) ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਈਚਾਰੇ ਵਿੱਚ ਰੋਸ

•    ਸੁਰੱਖਿਆ ਦੀ ਮੰਗ: ਵਿਦੇਸ਼ਾਂ ਵਿੱਚ ਸਿੱਖਾਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਵੱਧ ਰਹੇ ਅਜਿਹੇ ਹਮਲਿਆਂ ਕਾਰਨ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
•    ਭਾਰਤ ਸਰਕਾਰ ਦਾ ਦਖਲ: ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਟਲੀ ਸਰਕਾਰ ਨਾਲ ਗੱਲਬਾਤ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਹੈ। ਅਜਿਹੀਆਂ ਘਟਨਾਵਾਂ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀਆਂ ਦੀ ਸੁਰੱਖਿਆ ਬਾਰੇ ਚਿੰਤਾ ਵਧਾਉਂਦੀਆਂ ਹਨ।

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਫਾਰੂਕ ਅਬਦੁੱਲਾ ‘ਤੇ ਵਿਆਹ ਸਮਾਗਮ ਦੌਰਾਨ ਫਾਇਰਿੰਗ, ਵਾਲ-ਵਾਲ ਬਚੇ ਫਾਰੂਕ ਅਬਦੁੱਲਾ
Jammu and Kashmir,12,March,2026,(Azad Soch News):-  ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਫਾਰੂਕ ਅਬਦੁੱਲਾ (Farooq Abdullah) 'ਤੇ ਇੱਕ ਵਿਆਹ ਸਮਾਗਮ ਦੌਰਾਨ ਹੋਈ ਫਾਇਰਿੰਗ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਖੁਸ਼ਕਿਸਮਤੀ ਰਹੀ ਕਿ ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ।

ਇਸ ਘਟਨਾ ਦੇ ਮੁੱਖ ਵੇਰਵੇ ਹੇਠਾਂ ਦਿੱਤੇ ਗਏ ਹਨ:

ਘਟਨਾ ਦਾ ਵੇਰਵਾ

ਸਥਾਨ: ਇਹ ਘਟਨਾ ਜੰਮੂ ਦੇ ਇੱਕ ਨਿੱਜੀ ਵਿਆਹ ਸਮਾਗਮ ਦੌਰਾਨ ਵਾਪਰੀ, ਜਿੱਥੇ ਫਾਰੂਕ ਅਬਦੁੱਲਾ ਮਹਿਮਾਨ ਵਜੋਂ ਸ਼ਾਮਲ ਹੋਣ ਗਏ ਸਨ।

ਹਮਲਾ: ਅਚਾਨਕ ਹੋਈ ਗੋਲੀਬਾਰੀ ਕਾਰਨ ਸਮਾਗਮ ਵਿੱਚ ਭਗਦੜ ਮਚ ਗਈ। ਸੁਰੱਖਿਆ ਕਰਮੀਆਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਘੇਰੇ ਵਿੱਚ ਲੈ ਲਿਆ ਅਤੇ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ।

ਸਥਿਤੀ: ਫਾਰੂਕ ਅਬਦੁੱਲਾ ਪੂਰੀ ਤਰ੍ਹਾਂ ਸੁਰੱਖਿਅਤ ਹਨ, ਪਰ ਇਸ ਘਟਨਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਸੁਰੱਖਿਆ ਪ੍ਰਬੰਧ ਅਤੇ ਜਾਂਚ

Z+ ਸੁਰੱਖਿਆ: ਫਾਰੂਕ ਅਬਦੁੱਲਾ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਸੁਰੱਖਿਆ ਏਜੰਸੀਆਂ ਹੁਣ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਹਮਲਾਵਰ ਹਥਿਆਰ ਲੈ ਕੇ ਸਮਾਗਮ ਦੇ ਇੰਨੇ ਨੇੜੇ ਕਿਵੇਂ ਪਹੁੰਚ ਗਿਆ।

ਘੇਰਾਬੰਦੀ: ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਸਿਆਸੀ ਪ੍ਰਤੀਕਿਰਿਆਵਾਂ

ਇਸ ਹਮਲੇ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ:

ਨੈਸ਼ਨਲ ਕਾਨਫਰੰਸ: ਪਾਰਟੀ ਨੇ ਇਸ ਨੂੰ ਲੋਕਤੰਤਰ 'ਤੇ ਹਮਲਾ ਦੱਸਿਆ ਹੈ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਪ੍ਰਸ਼ਾਸਨ: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪ੍ਰਭਾਵ

ਇਸ ਘਟਨਾ ਨੇ ਜੰਮੂ-ਕਸ਼ਮੀਰ ਵਿੱਚ ਸਰਗਰਮ ਸਿਆਸੀ ਨੇਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਚਿੰਤਾ ਵਧਾ ਦਿੱਤੀ ਹੈ, ਖਾਸ ਕਰਕੇ ਅਜਿਹੇ ਸਮੇਂ ਜਦੋਂ ਖੇਤਰ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹਨ।

ਤਾਜ਼ਾ ਅਪਡੇਟ: ਪੁਲਿਸ ਵੱਲੋਂ ਮੌਕੇ ਤੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਅਮਰੀਕਾ ਵਿੱਚ ਇੱਕ ਵਾਰ ਫਿਰ ਤੋਂ ਹੋਈ ਫਾਇਰਿੰਗ ਨੇ ਦਹਿਸ਼ਤ ਮਚਾ ਦਿੱਤੀ
America,13,OCT,2025,(Azad Soch News):-  ਅਮਰੀਕਾ ਵਿੱਚ ਇੱਕ ਵਾਰ ਫਿਰ ਤੋਂ ਹੋਈ ਫਾਇਰਿੰਗ (Firing) ਨੇ ਦਹਿਸ਼ਤ ਮਚਾ ਦਿੱਤੀ ਹੈ। ਅਧਿਕਾਰੀਆਂ ਦੇ ਅਨੁਸਾਰ, 12 ਅਕਤੂਬਰ, 2025 ਨੂੰ ਤੜਕੇ 1 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ, ਸੰਚਾਰ ਕੇਂਦਰ ਨੂੰ ਸੇਂਟ ਹੇਲੇਨਾ ਟਾਪੂ 'ਤੇ 7 ਡਾ. ਮਾਰਟਿਨ ਲੂਥਰ ਕਿੰਗ ਜੂਨੀਅਰ ਡਰਾਈਵ 'ਤੇ ਸਥਿਤ ਵਿਲੀਜ਼ ਬਾਰ ਐਂਡ ਗਰਿੱਲ (Willy's Bar & Grill)  'ਤੇ ਫਾਇਰਿੰਗ (Firing) ਦੀਆਂ ਕਈ ਰਿਪੋਰਟਾਂ ਪ੍ਰਾਪਤ ਹੋਈਆਂ। ਮੌਕੇ 'ਤੇ ਪਹੁੰਚਣ 'ਤੇ, ਡਿਪਟੀਆਂ ਨੂੰ ਵੱਡੀ ਲੋਕਾਂ ਦੀ ਭੀੜ ਮਿਲੀ, ਜਿਸ ਵਿੱਚ ਕਈ ਵਿਅਕਤੀ ਗੋਲੀਆਂ ਦੇ ਜ਼ਖ਼ਮਾਂ ਤੋਂ ਪੀੜਤ ਸਨ। ਇਹ ਪਤਾ ਲੱਗਾ ਕਿ ਜਦੋਂ ਗੋਲੀਬਾਰੀ ਹੋਈ ਤਾਂ ਸੈਂਕੜੇ ਲੋਕ ਉਸ ਬਾਰ 'ਤੇ ਇਕੱਠੇ ਹੋਏ ਸਨ। ਕਥਿਤ ਤੌਰ 'ਤੇ ਕਈ ਪੀੜਤ ਅਤੇ ਗਵਾਹ ਗੋਲੀਬਾਰੀ ਤੋਂ ਬਚਣ ਲਈ ਨੇੜਲੀਆਂ ਦੁਕਾਨਾਂ ਅਤੇ ਮਕਾਨਾਂ ਅਤੇ ਵੱਲ ਭੱਜ ਕੇ ਲੁਕ ਗਏ ਸਨ।

Haryana News: ਜੀਂਦ 'ਚ ਭਾਜਪਾ ਦਫਤਰ ਇੰਚਾਰਜ ਦੇ ਭਰਾ ਦੇ ਘਰ 'ਤੇ ਫਾਇਰਿੰਗ
Jind,09,MARCH,2025,(Azad Soch News):- ਹਰਿਆਣਾ ਦੇ ਜੀਂਦ 'ਚ ਸ਼ਨੀਵਾਰ ਦੇਰ ਸ਼ਾਮ ਇਕ ਹਮਲਾਵਰ ਨੇ ਭਾਜਪਾ ਦਫਤਰ ਇੰਚਾਰਜ ਨਰਿੰਦਰ ਸ਼ਰਮਾ ਦੇ ਭਰਾ ਦੇ ਘਰ 'ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਇੱਕ ਔਰਤ ਜ਼ਖ਼ਮੀ ਹੋ ਗਈ ਹੈ। ਜ਼ਖਮੀ ਔਰਤ ਨੂੰ ਜੀਂਦ ਦੇ ਸਿਵਲ ਹਸਪਤਾਲ (Civil Hospital) 'ਚ ਦਾਖਲ ਕਰਵਾਇਆ ਗਿਆ ਹੈ।ਨਰਿੰਦਰ ਸ਼ਰਮਾ ਨੇ ਦੋਸ਼ ਲਾਇਆ ਕਿ ਉਸ 'ਤੇ ਵੀ ਹਮਲਾ ਕੀਤਾ ਗਿਆ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ, ਸੀਆਈਏ ਇੰਚਾਰਜ ਮਨੀਸ਼ ਕੁਮਾਰ, ਸੰਦੀਪ ਮਲਿਕ ਸਮੇਤ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ,ਸ਼ਿਵ ਕਾਲੋਨੀ, ਜੀਂਦ ਦੇ ਰਹਿਣ ਵਾਲੇ ਵਿਵੇਕ ਸ਼ਰਮਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹ, ਉਸ ਦਾ ਭਰਾ ਰਵੀ ਅਤੇ ਭਾਜਪਾ ਜੀਂਦ ਦਫਤਰ ਇੰਚਾਰਜ ਨਰਿੰਦਰ ਸ਼ਰਮਾ ਘਰ ਬੈਠੇ ਸਨ। ਇਸੇ ਦੌਰਾਨ ਅੰਸ਼ ਉਰਫ਼ ਲੱਕੀ ਸ਼ਰਮਾ ਅਤੇ ਉਸ ਦੇ ਤਿੰਨ-ਚਾਰ ਹੋਰ ਸਾਥੀ ਰਿਟੀਜ਼ ਦੀ ਕਾਰ ਵਿੱਚ ਆਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।ਇਸ ਦੌਰਾਨ ਉਸ ਨੇ ਗੋਲੀ ਵੀ ਚਲਾਈ ਪਰ ਨਿਸ਼ਾਨਾ ਖੁੰਝ ਜਾਣ ਕਾਰਨ ਗੋਲੀ ਉਸ ਦੀ ਮਾਂ ਅਰਚਨਾ ਸ਼ਰਮਾ (47) ਨੂੰ ਲੱਗ ਗਈ। ਇਸ ਵਿਚ ਉਸ ਦੀ ਮਾਂ ਜ਼ਖਮੀ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅੰਸ਼ ਸ਼ਰਮਾ ਆਪਣੇ ਦੋਸਤਾਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।ਪਰਿਵਾਰਕ ਮੈਂਬਰਾਂ ਨੇ ਜ਼ਖਮੀ ਅਰਚਨਾ ਸ਼ਰਮਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ। ਭਾਜਪਾ ਦੇ ਦਫ਼ਤਰ ਸਕੱਤਰ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਉਸ ਦੀ ਵੀ ਕੁੱਟਮਾਰ ਕੀਤੀ ਗਈ ਅਤੇ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ।

ਹਰਿਆਣਾ ਦੇ ਪੰਚਕੂਲਾ 'ਚ ਤੀਹਰਾ ਕਤਲ,ਜਨਮ ਦਿਨ ਦੀ ਪਾਰਟੀ 'ਚ ਹੋਈ ਭਾਰੀ ਗੋਲੀਬਾਰੀ
Haryana ,23 DEC,2024,(Azad Soch News):- ਹਰਿਆਣਾ ਦੇ ਪੰਚਕੂਲਾ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ,ਰਾਤ ਕਰੀਬ 2 ਵਜੇ ਪਿੰਜੌਰ ਦੇ ਹੋਟਲ ਸਲਤਨਤ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ,ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ,ਗੋਲੀਬਾਰੀ ਵਿੱਚ ਵਿੱਕੀ, ਵਿਨੀਤ ਅਤੇ ਨਿਆ ਦੀ ਮੌਤ ਹੋ ਗਈ,ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ (Police) ਮੌਕੇ 'ਤੇ ਪਹੁੰਚ ਗਈ,ਮਰਨ ਵਾਲਾ ਵਿੱਕੀ ਅਪਰਾਧੀ ਕਿਸਮ ਦਾ ਸੀ ਅਤੇ ਇਸੇ ਕਾਰਨ ਪੁਲੀਸ ਨੂੰ ਗੈਂਗ ਵਾਰ ਦਾ ਸ਼ੱਕ ਹੈ,ਵਿੱਕੀ ਅਤੇ ਵਿਨੀਤ ਦਿੱਲੀ ਦੇ ਵਸਨੀਕ ਹਨ,ਜਦਕਿ ਲੜਕੀ ਨਿਆ ਹਿਸਾਰ ਦੀ ਰਹਿਣ ਵਾਲੀ ਹੈ,ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ,ਮਰਨ ਵਾਲਾ ਵਿੱਕੀ ਅਪਰਾਧੀ ਕਿਸਮ ਦਾ ਸੀ ਅਤੇ ਇਸੇ ਕਾਰਨ ਪੁਲਿਸ ਨੂੰ ਗੈਂਗ ਵਾਰ ਦਾ ਸ਼ੱਕ ਹੈ, ਵਿੱਕੀ ਅਤੇ ਵਿਨੀਤ ਦਿੱਲੀ ਦੇ ਵਸਨੀਕ ਹਨ ਜਦਕਿ ਲੜਕੀ ਨਿਆ ਹਿਸਾਰ ਦੀ ਰਹਿਣ ਵਾਲੀ ਹੈ।

ਸੁਖਬੀਰ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ
Amritsar Sahib,04 DEC,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ (Takht Sri Damdama Sahib Ji) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ,ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ,ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ,ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਜੀ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਹਰਿਆਣਾ ਦੇ ਸਿਰਸਾ 'ਚ ਇਕ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ
Sirsa,24 NOV,2024,(Azad Soch News):- ਹਰਿਆਣਾ ਦੇ ਸਿਰਸਾ ਤੋਂ ਇਥੇ ਰਾਣੀਆ ਇਲਾਕੇ 'ਚ ਇਕ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ,ਫਾਇਰਿੰਗ (Firing) ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ,ਜਿਨ੍ਹਾਂ ਨੂੰ ਨੇੜਲੇ ਹਸਪਤਾਲ (Hospital) ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਟਰੈਕਟਰ ਨੂੰ ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਵਲੋਂ ਇਹ ਫਾਇਰਿੰਗ (Firing) ਕੀਤੀ ਗਈ ਹੈ,ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ,ਫਾਇਰਿੰਗ ਦੇ ਇਸ ਮਾਮਲੇ ਵਿਚ ਪੁਲਿਸ (Police) ਨੇ ਹਮਲਾਵਰ ਪਿਓ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਦੋਵੇ ਪਿਓ-ਪੁੱਤਰ ਟਰੈਕਟਰ (Tractor) ਅਤੇ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ, ਜਿਸ ਦੌਰਾਨ ਉਹਨਾਂ ਨੇ ਸਕੂਲ ਫੈਨ 'ਤੇ ਫਾਇਰਿੰਗ ਕੀਤੀ।

ਇਜ਼ਰਾਈਲ-ਹਿਜ਼ਬੁੱਲਾ ਦੌਰਾਨ ਸ਼ੁਰੂ ਹੋ ਗਈ ਜੰਗ,320 ਤੋਂ ਵੱਧ ਰਾਕੇਟ ਫਾਇਰਿੰਗ
Lebanese,25 August,2024,(Azad Soch News):- ਲੇਬਨਾਨੀ ਅੱਤਵਾਦੀ ਸਮੂਹ ਹਿਜ਼ਬੁੱਲਾ ਨੇ ਪਿਛਲੇ ਮਹੀਨੇ ਇੱਕ ਸੀਨੀਅਰ ਕਮਾਂਡਰ ਦੀ ਮੌਤ ਦੇ ਬਦਲੇ ਵਜੋਂ, 320 ਤੋਂ ਵੱਧ ਰਾਕੇਟ ਫਾਇਰਿੰਗ (Rocket Firing) ਕਰਦੇ ਹੋਏ, ਇਜ਼ਰਾਈਲ ਦੇ ਵਿਰੁੱਧ ਇੱਕ ਹਮਲਾ ਸ਼ੁਰੂ ਕਰ ਦਿੱਤਾ ਹੈ,ਐਤਵਾਰ ਸਵੇਰੇ, ਇਜ਼ਰਾਈਲ ਦੇ ਰੱਖਿਆ ਮੰਤਰਾਲੇ ਨੇ ਘੋਸ਼ਣਾ ਕੀਤੀ ਕਿ ਉਸਨੇ ਹਿਜ਼ਬੁੱਲਾ ਨੇ ਵੀ ਹਮਲੇ ਦੀ ਯੋਜਨਾ ਬਣਾਉਣ ਦੀ ਸੂਚਨਾ ਮਿਲਣ ਤੋਂ ਬਾਅਦ ਲੇਬਨਾਨ ਦੇ ਵਿਰੁੱਧ ਪਹਿਲਾਂ ਤੋਂ ਪ੍ਰਭਾਵੀ ਹਮਲੇ ਕੀਤੇ ਸਨ,ਲੇਬਨਾਨੀ ਅੱਤਵਾਦੀ ਸਮੂਹ ਨੇ ਪਿਛਲੇ ਮਹੀਨੇ ਬੇਰੂਤ ਵਿੱਚ ਸੀਨੀਅਰ ਨੇਤਾ ਫੂਆਦ ਸ਼ੁਕੁਰ ਦੀ ਹੱਤਿਆ ਕਰਨ ਤੋਂ ਬਾਅਦ ਇਜ਼ਰਾਈਲ ਵਿਰੁੱਧ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ,ਹਿਜ਼ਬੁੱਲਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਜ਼ਰਾਈਲ ਉੱਤੇ ਆਪਣੇ ਹਮਲੇ ਲਈ ਵੱਡੀ ਗਿਣਤੀ ਵਿੱਚ ਡਰੋਨਾਂ ਦੀ ਵਰਤੋਂ ਕੀਤੀ-ਜਿਸ ਵਿੱਚ 11 ਨਿਸ਼ਾਨਾ ਇਜ਼ਰਾਈਲੀ ਠਿਕਾਣਿਆਂ ਵਿੱਚ ਫੈਲੇ 320 ਕਾਟਯੂਸ਼ਾ ਰਾਕੇਟ (Katyusha Rocket) ਵੀ ਸ਼ਾਮਲ ਹਨ,ਅਸਲ ਵਿਚ ਲੇਬਨਾਨ ਦੇ ਕੱਟੜਪੰਥੀ ਸੰਗਠਨ ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਵੱਡਾ ਹਮਲਾ ਕੀਤਾ ਹੈ,ਇਸ ਤੋਂ ਬਾਅਦ ਇਜ਼ਰਾਈਲ ਵੀ ਜਵਾਬ ਦੇਣ 'ਚ ਪਿੱਛੇ ਨਹੀਂ ਰਿਹਾ,ਅਜਿਹੇ 'ਚ ਮੱਧ ਏਸ਼ੀਆ 'ਚ ਤਣਾਅ ਭਿਆਨਕ ਜੰਗ ਦਾ ਰੂਪ ਲੈ ਰਿਹਾ ਹੈ,ਹਿਜ਼ਬੁੱਲਾ ਦੇ ਬਿਆਨ ਮੁਤਾਬਕ ਇਜ਼ਰਾਇਲੀ ਫੌਜ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਵਿਸਫੋਟਕ ਡਰੋਨ ਦਾਗੇ ਗਏ ਹਨ,ਇਸ ਤੋਂ ਇਲਾਵਾ ਇਜ਼ਰਾਈਲ 'ਤੇ ਵੀ ਮਿਜ਼ਾਈਲ ਹਮਲਾ ਕੀਤਾ ਗਿਆ ਹੈ,ਇਸ ਦੇ ਜਵਾਬ 'ਚ ਇਜ਼ਰਾਈਲ ਨੇ ਵੀ ਲੇਬਨਾਨ 'ਤੇ ਹਮਲੇ ਸ਼ੁਰੂ ਕਰ ਦਿੱਤੇ ਹਨ,ਇਜ਼ਰਾਈਲੀ ਫੌਜ ਨੇ ਕਿਹਾ ਕਿ ਹਿਜ਼ਬੁੱਲਾ ਨੂੰ ਜਵਾਬ ਦੇਣ ਲਈ ਐਤਵਾਰ ਸਵੇਰੇ ਫੌਜੀ ਜਹਾਜ਼ ਤਾਇਨਾਤ ਕੀਤੇ ਗਏ ਸਨ।

ਹੁਸ਼ਿਆਰਪੁਰ ਦੇ ਮਨਸੂਰਪੁਰਾ ਵਿੱਚ ਹੌਲਦਾਰ ਨੂੰ ਗੋਲ਼ੀ ਮਾਰ ਕੇ ਫ਼ਰਾਰ ਹੋਏ ਗੈਂਗਸਟਰ 'ਤੇ ਪੁਲਿਸ ਨੇ ਇਨਾਮ ਰੱਖਿਆ
Hoshiarpur,17 March,2024,(Azad Soch News):- ਹੁਸ਼ਿਆਰਪੁਰ ਦੇ ਮਨਸੂਰਪੁਰਾ ਵਿੱਚ ਸੀਆਈਏ ਸਟਾਫ (CIA Staff) ਦੇ ਹੌਲਦਾਰ ਅੰਮ੍ਰਿਤਪਾਲ ਸਿੰਘ (Hauldar Amritpal Singh) ਨੂੰ ਗੋਲ਼ੀ ਮਾਰ ਕੇ ਫ਼ਰਾਰ ਹੋਏ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਾਨਸੂਰਪੁਰੀਆ ਨੂੰ ਹੁਸ਼ਿਆਰਪੁਰ ਪੁਲਿਸ (Hoshiarpur Police) ਨੇ ਲੋੜੀਂਦਾ ਮੁਲਜ਼ਮ ਐਲਾਨ ਕੇ ਉਸ ਉਪਰ 25 ਹਜ਼ਾਰ ਦਾ ਇਨਾਮ ਰੱਖਿਆ ਹੈ,ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਣ ਦਾ ਐਲਾਨ ਕੀਤਾ ਗਿਆ ਹੈ,ਪੁਲਿਸ ਨੇ ਜਾਣਕਾਰੀ ਦਿੱਤੀ ਹੈ,ਕਿ ਮੁਲਜ਼ਮ ਰਾਣਾ ਨੇ ਚਿੱਟਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ, ਉਸ ਦੀ ਹਲਕੀ ਦਾੜ੍ਹੀ ਹੈ ਅਤੇ ਉਹ ਗੱਗੜ ਪਿੰਡ ਦੇ ਨੇੜੇ ਜਾਂ ਹੋਰ ਨੇੜਲੇ ਪਿੰਡ ਵਿੱਚ ਮੌਜੂਦ ਹੋ ਸਕਦਾ ਹੈ,ਉਸ ਦੀ ਜਾਣਕਾਰੀ ਮਿਲਣ ਉਤੇ ਪੁਲਿਸ ਕੰਟਰੋਲ ਰੂਮ (Police Control Room) +91 75290 30100 ਜਾਂ ਮੁਕੇਰੀਆਂ ਦੇ ਐਸਐਚਓ ਦੇ ਮੋਬਾਈਲ +91 81949 70081 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੀਐਸਪੀ (DSP) ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾ ਰਹੀ ਹੈ,ਜਿਸ ਵਿੱਚ ਆਈਪੀਸੀ ਦੀ ਧਾਰਾ 302 ਅਤੇ ਅਸਲਾ ਐਕਟ ਸਮੇਤ ਕਈ ਧਾਰਾਵਾਂ ਜੋੜੀਆਂ ਜਾ ਰਹੀਆਂ ਹਨ,ਜਾਣਕਾਰੀ ਮੁਤਾਬਕ ਗੈਂਗਸਟਰ ਰਾਣਾ ਮੂਲ ਰੂਪ ਤੋਂ ਮੁਕੇਰੀਆ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ,ਇਹ ਮੁਕਾਬਲਾ ਮਨਸੂਰਪੁਰ ਦੇ ਨਾਲ ਲੱਗਦੇ ਪਿੰਡ ਮਹਿਕਪੁਰ ਨੇੜੇ ਹੋਇਆ,ਪੁਲਿਸ ਮੁਤਾਬਕ ਇਸ ਗੈਂਗਸਟਰ ਖ਼ਿਲਾਫ਼ ਹੁਸ਼ਿਆਰਪੁਰ (Hoshiarpur) ਵਿੱਚ ਪਹਿਲਾਂ ਵੀ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ,ਅੱਜ ਸਵੇਰੇ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ 'ਚ ਪੁਲਿਸ ਦੀ ਟੀਮ ਛਾਪੇਮਾਰੀ ਕਰਨ ਗਈ ਸੀ,ਇਸ ਦੌਰਾਨ ਮੁਲਜ਼ਮ ਨੇ ਪੁਲਿਸ ਉਪਰ ਫਾਇਰਿੰਗ (Firing) ਕਰ ਦਿੱਤੀ,ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ,ਗੈਂਗਸਟਰ ਵੱਲੋਂ ਕੀਤੀ ਗਈ ਫਾਇਰਿੰਗ (Firing) ਵਿੱਚ ਇੱਕ ਗੋਲੀ ਲੱਗਣ ਨਾਲ ਸੀਆਈਏ ਸਟਾਫ (CIA Staff) ਦੇ ਮੁਲਾਜ਼ਮ ਦੀ ਮੌਤ ਹੋ ਗਈ ਹੈ,ਇਸ ਦੌਰਾਨ ਜ਼ਖ਼ਮੀ ਹੋਇਆ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ।