Department - Azad Soch

PGIMER ਚੰਡੀਗੜ੍ਹ ਦਾ ਚਮੜੀ ਰੋਗ ਵਿਗਿਆਨ ਵਿਭਾਗ ਏਸ਼ੀਆ 'ਚੋਂ ਅੱਵਲ
ਚੰਡੀਗੜ੍ਹ, 09, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-     PGIMER ਚੰਡੀਗੜ੍ਹ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸੰਸਥਾ ਦੇ ਚਮੜੀ ਵਿਗਿਆਨ (Dermatology), ਜਿਨਸੀ ਰੋਗ ਵਿਗਿਆਨ (Venereology) ਅਤੇ ਕੁਸ਼ਟ-ਰੋਗ ਵਿਗਿਆਨ (Leprology) ਵਿਭਾਗ ਨੇ ਵਿਸ਼ਵ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।
ਇਸ ਪ੍ਰਾਪਤੀ ਦੇ ਮੁੱਖ ਨੁਕਤੇ ਹੇਠਾਂ ਦਿੱਤੇ ਗਏ ਹਨ:
ਵਿਸ਼ਵ ਪੱਧਰੀ ਰੈਂਕਿੰਗ ਵਿੱਚ ਮੱਲਾਂ
•    ਵਿਸ਼ਵ ਪੱਧਰ 'ਤੇ ਮਾਨਤਾ: ਪੀ.ਜੀ.ਆਈ.ਐਮ.ਈ.ਆਰ. (PGIMER) ਦੇ ਇਸ ਵਿਭਾਗ ਨੂੰ ਦੁਨੀਆ ਦੇ ਚੋਟੀ ਦੇ ਮੈਡੀਕਲ ਅਦਾਰਿਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਖ਼ਾਸ ਕਰਕੇ ਖੋਜ (Research) ਅਤੇ ਮਰੀਜ਼ਾਂ ਦੇ ਇਲਾਜ ਦੇ ਮਾਮਲੇ ਵਿੱਚ ਇਸ ਨੂੰ ਉੱਚ ਦਰਜਾ ਮਿਲਿਆ ਹੈ।
•    ਖੋਜ ਕਾਰਜ: ਵਿਭਾਗ ਵੱਲੋਂ ਚਮੜੀ ਦੀਆਂ ਗੰਭੀਰ ਬਿਮਾਰੀਆਂ ਅਤੇ ਕੁਸ਼ਟ ਰੋਗ (Leprosy) ਦੇ ਖਾਤਮੇ ਲਈ ਕੀਤੇ ਗਏ ਕਲੀਨਿਕਲ ਟਰਾਇਲ (Clinical Trials) ਅਤੇ ਖੋਜ ਪੱਤਰਾਂ ਨੂੰ ਕੌਮਾਂਤਰੀ ਪੱਧਰ ਦੇ ਮੈਡੀਕਲ ਜਰਨਲਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।
ਪ੍ਰਾਪਤੀ ਦੇ ਮੁੱਖ ਕਾਰਨ
•    ਆਧੁਨਿਕ ਤਕਨੀਕ: ਵਿਭਾਗ ਕੋਲ ਚਮੜੀ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਭ ਤੋਂ ਉੱਨਤ ਲੇਜ਼ਰ ਤਕਨੀਕਾਂ, ਫੋਟੋਥੈਰੇਪੀ ਅਤੇ ਡਰਮੇਟੋ-ਸਰਜਰੀ ਦੀਆਂ ਸਹੂਲਤਾਂ ਮੌਜੂਦ ਹਨ।
•    ਕੁਸ਼ਟ ਰੋਗ ਵਿਗਿਆਨ: ਕੁਸ਼ਟ ਰੋਗ ਦੇ ਨਿਦਾਨ ਅਤੇ ਇਸ ਨਾਲ ਜੁੜੀਆਂ ਸਰੀਰਕ ਅਸਮਰੱਥਾਵਾਂ ਨੂੰ ਠੀਕ ਕਰਨ ਲਈ ਵਿਭਾਗ ਨੇ ਕਈ ਨਵੇਂ ਮਾਪਦੰਡ ਸਥਾਪਤ ਕੀਤੇ ਹਨ।
•    ਸਿਖਲਾਈ ਅਤੇ ਸਿੱਖਿਆ: ਇੱਥੋਂ ਦੇ ਡਾਕਟਰਾਂ ਅਤੇ ਖੋਜਾਰਥੀਆਂ ਨੂੰ ਵਿਸ਼ਵ ਪੱਧਰ 'ਤੇ ਫੈਲੋਸ਼ਿਪ ਅਤੇ ਪੁਰਸਕਾਰਾਂ ਨਾਲ ਨਿਵਾਜਿਆ ਗਿਆ ਹੈ।
ਸਮਾਜ 'ਤੇ ਪ੍ਰਭਾਵ
ਇਸ ਮੀਲ ਪੱਥਰ ਨਾਲ ਨਾ ਸਿਰਫ਼ ਸੰਸਥਾ ਦਾ ਨਾਮ ਉੱਚਾ ਹੋਇਆ ਹੈ,ਸਗੋਂ ਉੱਤਰੀ ਭਾਰਤ ਸਮੇਤ ਪੂਰੇ ਦੇਸ਼ ਦੇ ਮਰੀਜ਼ਾਂ ਨੂੰ ਹੁਣ ਵਿਸ਼ਵ ਪੱਧਰ ਦੀਆਂ ਸਹੂਲਤਾਂ ਚੰਡੀਗੜ੍ਹ ਵਿੱਚ ਹੀ ਮਿਲ ਰਹੀਆਂ ਹਨ। ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਭਾਰਤੀ ਸਰਕਾਰੀ ਮੈਡੀਕਲ ਸੰਸਥਾਵਾਂ ਵੀ ਸੀਮਤ ਸਾਧਨਾਂ ਦੇ ਬਾਵਜੂਦ ਸਖ਼ਤ ਮਿਹਨਤ ਅਤੇ ਨਵੀਨਤਾ (Innovation) ਸਦਕਾ ਦੁਨੀਆ ਦਾ ਮੁਕਾਬਲਾ ਕਰ ਸਕਦੀਆਂ ਹਨ।

ਹਰਿਆਣਾ ਦੇ ਬਿਜਲੀ ਵਿਭਾਗ ਵਿੱਚ ਆਨਲਾਈਨ ਤਬਾਦਲਾ ਸ਼ੁਰੂ
Chandigarh,17,SEP,2025,(Azad Soch News):-  ਹਰਿਆਣਾ ਵਿੱਚ ਔਨਲਾਈਨ ਟ੍ਰਾਂਸਫਰ ਨੀਤੀ-2025 ਦੇ ਤਹਿਤ, ਹਰਿਆਣਾ ਬਿਜਲੀ ਪ੍ਰਸਾਰਨ ਨਿਗਮ ਲਿਮਟਿਡ (HVPNL) ਨੇ ਪਹਿਲੀ ਵਾਰ ਗਰੁੱਪ-ਏ ਸ਼੍ਰੇਣੀ ਦੇ ਕਾਰਜਕਾਰੀ ਇੰਜੀਨੀਅਰਾਂ ਦੇ ਔਨਲਾਈਨ ਟ੍ਰਾਂਸਫਰ (Online Transfer) ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ,ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ (Minister Anil Vij) ਨੇ ਕਿਹਾ ਕਿ ਹਰਿਆਣਾ ਬਿਜਲੀ ਪ੍ਰਸਾਰਨ ਨਿਗਮ ਲਿਮਟਿਡ,ਐਚਵੀਪੀਐਨਐਲ (HVPNL) ਰਾਜ ਦਾ ਪਹਿਲਾ ਨਿਗਮ ਹੈ ਜਿਸਨੇ ਗਰੁੱਪ-ਏ ਪੱਧਰ 'ਤੇ ਪੂਰੀ ਤਰ੍ਹਾਂ ਔਨਲਾਈਨ ਟ੍ਰਾਂਸਫਰ ਸਿਸਟਮ (Online Transfer System) ਲਾਗੂ ਕੀਤਾ ਹੈ,ਇਸ ਪ੍ਰਕਿਰਿਆ ਤਹਿਤ ਕੁੱਲ 18 ਕਾਰਜਕਾਰੀ ਇੰਜੀਨੀਅਰਾਂ ਦਾ ਤਬਾਦਲਾ ਕੀਤਾ ਗਿਆ ਹੈ, ਅਤੇ ਸਾਰੇ ਅਧਿਕਾਰੀਆਂ ਨੇ ਆਪਣੀ ਪਸੰਦ ਅਨੁਸਾਰ ਅਲਾਟ ਕੀਤੇ ਸਟੇਸ਼ਨਾਂ 'ਤੇ ਚਾਰਜ ਸੰਭਾਲ ਲਿਆ ਹੈ।

ਦਿੱਲੀ ਵਿੱਚ ਭਾਰਤੀ ਮੌਸਮ ਵਿਭਾਗ ਨੇ ਇਸ ਹਫ਼ਤੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ
New Delhi,07,SEP,2025,(Azad Soch News):-  ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਅੱਜ ਮੌਸਮ ਸਾਫ਼ ਅਤੇ ਧੁੱਪ ਵਾਲਾ ਹੈ,ਜਿਸ ਕਾਰਨ ਲੋਕਾਂ ਨੂੰ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਭਾਰਤੀ ਮੌਸਮ ਵਿਭਾਗ (IMD) ਨੇ ਇਸ ਹਫ਼ਤੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ,ਆਈਐਮਡੀ (IMD) ਦੇ ਅਨੁਸਾਰ,ਦਿੱਲੀ (Delhi) ਵਿੱਚ ਮਾਨਸੂਨ ਅਜੇ ਵੀ ਸਰਗਰਮ ਹੈ,ਅੱਜ ਦੁਪਹਿਰ ਤੋਂ ਬਾਅਦ ਮੌਸਮ ਅਚਾਨਕ ਬਦਲ ਸਕਦਾ ਹੈ, ਜਿਸ ਕਾਰਨ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਕੱਲ੍ਹ ਵੀ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ ਪਰ ਬੁੱਧਵਾਰ, 9 ਸਤੰਬਰ ਨੂੰ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ,12 ਸਤੰਬਰ ਤੱਕ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ।

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ 'ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
*ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ*

*ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਖਿਡਾਰੀ*

ਗੁਰੂਹਰਸਹਾਏ /ਫ਼ਿਰੋਜ਼ਪੁਰ, 3 ਮਾਰਚ 2025 ( ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ, ਹਾਕੀ ਸਟੇਡੀਅਮ ਫਿਰੋਜ਼ਪੁਰ, ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਤੀਏ ਵਾਲਾ ਤੇ ਤੂਤ ਆਦਿ ਵਿਖੇ ਕੋਚਾਂ ਵੱਲੋਂ ਸਵੇਰ ਅਤੇ ਸ਼ਾਮ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਵਿਅਕਤੀਗਤ ਪ੍ਰਦਰਸ਼ਨ ਅਤੇ ਸਮਾਜਿਕ ਜੀਵਨ ਦੋਵਾਂ 'ਤੇ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਖਿਡਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ।ਇਨ੍ਹਾਂ ਸੈਸ਼ਨਾਂ ਦੌਰਾਨ ਕੋਚ ਗਗਨ ਮਾਟਾ , ਜਗਮੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਨਮੀਤ ਸਿੰਘ ਅਤੇ ਤੇਜਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

ਸਿਹਤ ਵਿਭਾਗ ਦੀ ਟੀਮ ਵਲੋ ਪਿੰਡ ਗੱਟੀ ਰੱਜੋ ਕੇ ਦੇ ਮੈਡੀਕਲ ਸਟੋਰ ਤੇ ਕੀਤੀ ਛਾਪੇਮਾਰੀ
ਸਿਹਤ ਵਿਭਾਗ ਦੀ ਟੀਮ ਵਲੋ ਪਿੰਡ ਗੱਟੀ ਰੱਜੋ ਕੇ ਦੇ ਮੈਡੀਕਲ ਸਟੋਰ ਤੇ ਕੀਤੀ ਛਾਪੇਮਾਰੀ

ਵੱਡੀ ਤਦਾਦ ਵਿਚ ਨਸ਼ੇ ਦੀਆਂ ਦਵਾਈਆਂ ਕੀਤੀਆ ਬਰਾਮਦ, ਮੈਡੀਕਲ ਸਟੋਰ ਨੂੰ ਕੀਤਾ ਸੀਲ

ਫ਼ਿਰੋਜ਼ਪੁਰ 3 ਮਾਰਚ 2025 (ਸੁਖਵਿੰਦਰ ਸਿੰਘ ):-  ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਵਿਭਾਗ ਦੀ ਟੀਮ ਵਲੋਂ ਪਿੰਡ ਗੱਟੀ ਰਾਕੋ ਕੇ ਵਿਖੇ ਸਥਿਤ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ ਅਤੇ ਵੱਡੀ ਮਾਤਰਾ ਵਿੱਚ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਪ੍ਰਤੀਬੰਧਿਤ ਦਵਾਈਆਂ ਬਰਾਮਦ ਕੀਤੀਆ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸੋਨੀਆ ਗੁਪਤਾ ਡਰੱਗ ਕੰਟਰੋਲ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੱਟੀ ਰਾਜੋ ਕੇ ਵਿਖੇ ਸਥਿਤ ਐਮ/ਐਸ ਜੱਸੀ ਮੈਡੀਕਲ ਸਟੋਰ ਵਲੋ ਨਸ਼ੇ ਲਈ ਵਰਤੀਆਂ ਜਾਣ ਵਾਲਿਆਂ ਦਵਾਈਆਂ ਨੂੰ ਸਟੋਰ ਕੀਤਾ ਹੋਇਆ ਹੈ। ਉਕਤ ਸੂਚਨਾ 'ਤੇ ਜਦੋਂ ਉਨ੍ਹਾਂ ਵੱਲੋ ਇਸ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਤਾਂ 30,300 ਰੁਪਏ ਦੀ ਕੀਮਤ ਦੀਆਂ ਨਸ਼ੇ ਦੇ 580 ਕੈਪਸੂਲ ਅਤੇ 500 ਗੋਲੀਆਂ ਬਰਾਮਦ ਕੀਤੀਆ ਗਈਆ। ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਨੇ ਕਿਹਾ ਉਕਤ ਮੈਡੀਕਲ ਸਟੋਰ ਨੂੰ ਸੀਲ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਖਿਲਾਫ਼ ਆਰ ਪਾਰ ਦੀ ਜੰਗ ਵਿੱਢੀ ਗਈ ਹੈ ਅਤੇ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚੋ ਹਰ ਤਰ੍ਹਾਂ ਦੇ ਨਸ਼ੇ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨਾ ਹੈ। ਉਹਨਾਂ ਕਿਹਾ ਕਿ ਹਰੇਕ ਮੈਡੀਕਲ ਸਟੋਰ ਇਹ ਗੱਲ ਸੁਨਿਸ਼ਿਚਿਤ ਕਰੇ ਕਿ ਕਿਸੇ ਵੀ ਸਟੋਰ ਤੇ ਨਸ਼ੇ ਦੀ ਵਿਕਰੀ ਤੇ ਰੱਖ-ਰਖਾਵ ਨਾ ਹੋਵੇ ਅਤੇ ਹਰੇਕ ਦਵਾਈ ਬਿੱਲ ਤੇ ਮੰਗਵਾਈ ਅਤੇ ਵੇਚੀ ਜਾਵੇ। ਦਵਾਈਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਜੇਕਰ ਕੋਈ ਵੀ ਦੁਕਾਨਦਾਰ ਮੈਡੀਕਲ ਨਸ਼ਾ ਵੇਚਦਾ ਵਿਭਾਗ ਦੀ ਟੀਮ ਵੱਲੋਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ ਤੇ ਦੁਕਾਨਦਾਰ ਖਿਲਾਫ ਡਰੱਗ ਐਕਟ ਤਹਿਤ ਕੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Haryana News: ਮੁੱਖ ਦਫਤਰ ਤੋਂ ਆਈ ਖਨਨ ਵਿਭਾਗ ਦੀ ਟੀਮ ਨੇ ਪੂਰੀ ਰਾਤ ਕੀਤੀ ਛਾਪੇਮਾਰੀ
Chandigarh,24,FEB,2025,(Azad Soch News):- ਹਰਿਆਣਾ ਦੇ ਖਨਨ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ *Director General Mr. KM Pandurang) ਦੇ ਦਿਸ਼ਾ-ਨਿਰਦੇਸ਼ਨ ਵਿਚ ਗਠਤ ਸੰਯੁਕਤ ਟੀਮ ਨੇ ਜਿਲ੍ਹਾ ਮਹੇਂਦਰਗੜ੍ਹ ਦੇ ਨਾਰਨੌਲ ਵਿਚ ਰਾਜਸਤਾਨ ਨਾਲ ਅਵੈਧ ਢੰਗ ਨਾਲ ਪੱਥਰ ਢੋਹਦੇ ਇੱਕ ਡੰਪਰ ਨੂੰ ਫੜਿਆ ਅਤੇ ਜੁਰਮਾਨਾ ਰਕਮ ਦੀ ਵਸੂਲੀ ਕੀਤੀ ਗਈ।ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਇਕ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਮਹੇਂਦਰਗੜ੍ਹ ਵਿਚ ਪੰਚਕੂਲਾ ਮੁੱਖ ਦਫਤਰ ਤੋਂ ਆਈ ਉੱਚ ਅਧਿਕਾਰੀਆਂ ਦੀ ਟੀਮ ਨੇ ਖਣਿਜ ਦੇ ਅਵੈਧ ਖਨਨ ਤੇ ਉਨ੍ਹਾਂ ਦੇ ਅਵੈਧ ਟ੍ਰਾਂਸਪੋਰਟ ਨੂੰ ਲੈ ਕੇ ਤੀਜੇ ਦਿਨ ਵੀ ਛਾਪੇਮਾਰ ਕਾਰਵਾਈ ਜਾਰੀ ਰੱਖੀ।ਬੁਲਾਰੇ ਨੇ ਦਸਿਆ ਕਿ ਪੂਰੀ ਰਾਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਅਵੈਧ ਰੂਪ ਨਾਲ ਪੱਥਰ ਢੋਅ ਰਹੇ ਇੱਕ ਡੰਪਰ ਨੂੰ ਫੜਿਆ ਜੋ ਕਿ ਰਾਜਸਤਾਨ ਤੋਂ ਅਵੈਧ ਢੰਗ ਨਾਲ ਪੱਥਰ ਲਿਆ ਰਿਹਾ ਸੀ। ਅਧਿਕਾਰੀਆਂ ਦੀ ਟੀਮ ਵੱਲੋਂ ਪੂਰੇ ਦਿਨ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਲਗਭਗ 4.22 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਉਨ੍ਹਾਂ ਨੇ ਸਾਰੇ ਕ੍ਰੈਸ਼ਰ ਸੰਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਵੈਧ ਪੱਥਰ ਦੀ ਪਿਸਾਈ ਕਰਦੇ ਮਿਲਣਗੇ ਤਾਂ ਉਨ੍ਹਾਂ ਦੇ ਖਿਲਾਫ ਵੱਡੀ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ
*ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ*

*150 ਦਾਨੀਆਂ ਨੇ ਕੀਤਾ ਖੂਨ ਦਾਨ*

ਚੰਡੀਗੜ੍ਹ, 21 ਫਰਵਰੀ:-  ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ।

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ।

ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ।

ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਅਗਵਾਈ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਅਗਵਾਈ

ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 17 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਭਵਿੱਖ ਵਿੱਚ ਅਨਾਜ ਦੇ ਭੰਡਾਰਨ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਸਟੋਰੇਜ ਦੀ ਘਾਟ ਕਾਰਨ ਮੰਡੀਆਂ ਵਿੱਚ ਖ਼ਰੀਦ ਤੇ ਚੁਕਾਈ ਉਤੇ ਮਾੜਾ ਪ੍ਰਭਾਵ ਪਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਵਿੱਚ 60 ਲੱਖ ਮੀਟਰਿਕ ਟਨ ਅਨਾਜ ਸਟੋਰ ਕਰਨ ਦੀ ਪ੍ਰਕਿਰਿਆ ਪਹਿਲਾ ਹੀ ਵਿੱਢੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੌਮੀ ਖੁਰਾਕ ਸੁਰੱਖਿਆ ਲਈ ਅਨਾਜ ਪੈਦਾ ਕਰਦਾ ਹੈ ਅਤੇ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਖ਼ਰੀਦ ਸੀਜ਼ਨ ਦੌਰਾਨ ਅਨਾਜ ਦੀ ਵਿਕਰੀ ਵਿੱਚ ਉਹ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦੇਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਸਟੋਰੇਜ ਲਈ ਢੁਕਵੀਂ ਥਾਂ ਰੱਖੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਲਗਾਤਾਰ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਸੂਬੇ ਤੋਂ ਕਣਕ ਤੇ ਚੌਲਾਂ ਨੂੰ ਤਬਦੀਲ ਕਰਨ ਵਿੱਚ ਤੇਜ਼ੀ ਲਿਆਵੇ ਤਾਂ ਜੋ ਮੌਜੂਦਾ ਸਾਉਣੀ ਸੀਜ਼ਨ ਦੇ ਚੌਲ ਅਤੇ ਆਗਾਮੀ ਹਾੜ੍ਹੀ ਸੀਜ਼ਨ 2025-26 ਦੌਰਾਨ ਕਣਕ ਦੀ ਸਟੋਰੇਜ ਲਈ ਢੁਕਵੀਂ ਥਾਂ ਮੌਜੂਦ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਸੂਬੇ ਵਿੱਚ 171.86 ਲੱਖ ਮੀਟਰਿਕ ਟਨ ਝੋਨੇ ਦੀ ਪੈਦਾਵਾਰ ਹੋਈ, ਜਿਸ ਵਿੱਚੋਂ 116.30 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 33.74 ਲੱਖ ਮੀਟਰਿਕ ਟਨ (29.02 ਫੀਸਦੀ) ਚੌਲ ਡਿਲਵਰ ਹੋਇਆ ਹੈ ਅਤੇ 31 ਮਾਰਚ 2025 ਤੱਕ 82.53 ਲੱਖ ਮੀਟਰਿਕ ਟਨ ਚੌਲ ਹੋਰ ਡਿਲਵਰ ਹੋਣਾ ਹੈ। ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਨੇ 31 ਦਸੰਬਰ 2024 ਤੱਕ 40 ਲੱਖ ਮੀਟਰਿਕ ਟਨ ਅਤੇ 31 ਮਾਰਚ 2025 ਤੱਕ 90 ਲੱਖ ਮੀਟਰਿਕ ਟਨ ਅਨਾਜ ਦੀ ਸਟੋਰੇਜ ਲਈ ਥਾਂ ਉਪਲਬਧ ਕਰਨ ਦਾ ਭਰੋਸਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ 1635 ਸਪੈਸ਼ਲਾਂ ਲਾਉਣ ਦੀ ਬੇਨਤੀ ਕੀਤੀ ਸੀ ਪਰ ਐਫ.ਸੀ.ਆਈ. ਨੇ ਫਰਵਰੀ ਮਹੀਨੇ ਤੱਕ 197 ਸਪੈਸ਼ਲ ਰੇਲ ਗੱਡੀਆਂ ਦੀ ਹੀ ਯੋਜਨਾ ਬਣਾਈ ਹੈ ਅਤੇ ਹੁਣ ਤੱਕ ਸਿਰਫ਼ 109 ਸਪੈਸ਼ਲ ਗੱਡੀਆਂ ਹੀ ਮੁਹੱਈਆ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਜਾਵੇਗਾ ਤਾਂ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਇਹ ਮਾਮਲਾ ਛੇਤੀ ਤੋਂ ਛੇਤੀ ਹੱਲ ਹੋਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਮੋਗਾ, ਪਟਿਆਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਸਟੋਰੇਜ ਲਈ ਥਾਂ ਦੀ ਜ਼ਿਆਦਾ ਘਾਟ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਤੇ ਫੀਲਡ ਸਟਾਫ਼ ਨੂੰ ਬਦਲਵੇਂ ਪ੍ਰਬੰਧ/ਹੰਗਾਮੀ ਯੋਜਨਾਵਾਂ ਬਣਾਉਣ ਲਈ ਕਹਿ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਗਾਮੀ ਖ਼ਰੀਦ ਸੀਜ਼ਨ ਵਿੱਚ ਅਨਾਜ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਤੇ ਚੁਕਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦੀ ਚੇਤਾਵਨੀ
New Delhi,28 JAN, 2025,(Azad Soch News):- ਪੂਰੇ ਦੇਸ਼ 'ਚ ਇੱਕ ਵਾਰ ਫਿਰ ਤੋਂ ਠੰਡ ਪਰਤ ਸਕਦੀ ਹੈ,ਫਰਵਰੀ ਦੀ ਸ਼ੁਰੂਆਤ 'ਚ ਪਹਾੜਾਂ 'ਤੇ ਬਰਫਬਾਰੀ ਅਤੇ ਕਈ ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ ਹੇਠਾਂ ਆ ਜਾਵੇਗਾ ਅਤੇ ਫਿਰ ਕੜਾਕੇ ਦੀ ਠੰਡ ਪੈ ਜਾਵੇਗੀ। ਮੀਂਹ ਦਾ ਕਾਰਨ ਦੋ ਵੈਸਟਰਨ ਡਿਸਟਰਬੈਂਸ ਹਨ। ਦਿੱਲੀ ਐਨਸੀਆਰ ਵਿੱਚ ਆਸਮਾਨ ਬੱਦਲਵਾਈ ਰਹੇਗਾ ਅਤੇ ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ। ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਬਾਰੇ ਅਪਡੇਟ ਜਾਰੀ ਕੀਤਾ ਹੈ।

ਪੱਛਮੀ ਗੜਬੜੀ ਲਗਾਤਾਰ ਪੱਛਮੀ ਹਿਮਾਲੀਅਨ ਖੇਤਰ (Western Himalayan Region) ਨੂੰ ਪ੍ਰਭਾਵਿਤ ਕਰੇਗੀ। ਇੱਕ ਵੈਸਟਰਨ ਡਿਸਟਰਬੈਂਸ (Western Disturbance) 29 ਜਨਵਰੀ ਤੋਂ ਅਤੇ ਦੂਜਾ 1 ਫਰਵਰੀ ਤੋਂ ਸਰਗਰਮ ਹੋਵੇਗਾ। ਇਨ੍ਹਾਂ ਦੇ ਪ੍ਰਭਾਵ ਕਾਰਨ 29 ਜਨਵਰੀ ਤੋਂ 2 ਫਰਵਰੀ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ,30 ਜਨਵਰੀ ਤੋਂ 1 ਫਰਵਰੀ ਦਰਮਿਆਨ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਕੇਰਲ, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

- ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

ਚੰਡੀਗੜ੍ਹ, 15 ਜਨਵਰੀ 2025 :- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh, 11 JAN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ (Thick Fog) ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ,ਇਹ ਬਦਲਾਅ 13 ਜਨਵਰੀ 2025 ਤੋਂ 18 ਜਨਵਰੀ 2025 ਤੱਕ ਲਾਗੂ ਰਹੇਗਾ,ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਿੰਗਲ ਸ਼ਿਫਟ ਕਲਾਸਾਂ ਲਈ ਵਿਦਿਆਰਥੀਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ 6ਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਦਾ ਸਮਾਂ ਵੀ ਪਹਿਲਾਂ ਵਾਂਗ ਹੀ ਰਹੇਗਾ,ਪਹਿਲੀ ਤੋਂ ਪੰਜਵੀਂ ਜਮਾਤਾਂ ਦਾ ਸਮਾਂ ਦੁਪਹਿਰ 12:30 ਤੋਂ 3:30 ਤੱਕ ਨਿਰਧਾਰਿਤ ਕੀਤਾ ਗਿਆ ਹੈ,ਅਧਿਆਪਕਾਂ ਦੀ ਡਿਊਟੀ ਦਾ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਹੋਵੇਗਾ,ਪ੍ਰਾਈਵੇਟ ਸਕੂਲਾਂ ਨੂੰ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ 3:30 ਵਜੇ ਤੋਂ ਬਾਅਦ ਕਲਾਸਾਂ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਹਾਲਾਂਕਿ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸਮਾਂ ਤੈਅ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ,ਇਸ ਤੋਂ ਇਲਾਵਾ ਪ੍ਰੀ-ਬੋਰਡ ਪ੍ਰੀਖਿਆਵਾਂ *Pre-Board Examinations) ਲਈ ਲੋੜ ਪੈਣ 'ਤੇ ਸਵੇਰੇ 9:00 ਵਜੇ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ,ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਠਕ੍ਰਮ ਵਿੱਚ ਜੋ ਵੀ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਭਰਨ ਲਈ ਉਹ ਬੱਚਿਆਂ ਨਾਲ ਕੰਮ ਕਰਨ।