PSEB Mohali - Azad Soch

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ
Mohali,13,May,2026,(Azad Soch News):-  ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ, 13 ਮਈ 2026 ਨੂੰ ਐਲਾਨਿਆ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨਤੀਜਾ ਦੁਪਹਿਰ 12:00 ਵਜੇ ਤੋਂ 12:30 ਵਜੇ ਦੇ ਦਰਮਿਆਨ ਘੋਸ਼ਿਤ ਕੀਤਾ ਜਾਵੇਗਾ।

ਤੁਸੀਂ ਆਪਣਾ ਨਤੀਜਾ ਹੇਠਾਂ ਦਿੱਤੇ ਤਰੀਕਿਆਂ ਨਾਲ ਚੈੱਕ ਕਰ ਸਕਦੇ ਹੋ:

1. ਅਧਿਕਾਰਤ ਵੈੱਬਸਾਈਟ ਰਾਹੀਂ (Online)

ਸਭ ਤੋਂ ਪਹਿਲਾਂ ਬੋਰਡ ਦੀ ਮੁੱਖ ਵੈੱਬਸਾਈਟ 'ਤੇ ਜਾਓ:

ਵੈੱਬਸਾਈਟ: pseb.ac.in ਜਾਂ indiaresults.com

ਹੋਮ ਪੇਜ 'ਤੇ 'Results' ਟੈਬ 'ਤੇ ਕਲਿੱਕ ਕਰੋ।

'PSEB Class 12th Result 2026' ਵਾਲੇ ਲਿੰਕ ਨੂੰ ਚੁਣੋ।

ਆਪਣਾ ਰੋਲ ਨੰਬਰ (Roll Number) ਜਾਂ ਨਾਮ ਦਰਜ ਕਰੋ।

'Submit' ਬਟਨ 'ਤੇ ਕਲਿੱਕ ਕਰਦੇ ਹੀ ਤੁਹਾਡਾ ਨਤੀਜਾ ਸਕ੍ਰੀਨ 'ਤੇ ਆ ਜਾਵੇਗਾ। ਇਸ ਨੂੰ ਡਾਊਨਲੋਡ ਕਰਕੇ ਪ੍ਰਿੰਟ ਆਊਟ ਜ਼ਰੂਰ ਲੈ ਲਵੋ।

2. SMS ਰਾਹੀਂ (ਬਿਨਾਂ ਇੰਟਰਨੈੱਟ)

ਜੇਕਰ ਵੈੱਬਸਾਈਟ ਭਾਰੀ ਟ੍ਰੈਫਿਕ ਕਾਰਨ ਨਾ ਖੁੱਲ੍ਹ ਰਹੀ ਹੋਵੇ, ਤਾਂ ਤੁਸੀਂ SMS ਰਾਹੀਂ ਵੀ ਨਤੀਜਾ ਦੇਖ ਸਕਦੇ ਹੋ:

ਆਪਣੇ ਫ਼ੋਨ ਦੇ ਮੈਸੇਜ ਬਾਕਸ ਵਿੱਚ ਜਾ ਕੇ ਟਾਈਪ ਕਰੋ: PB12

ਇਸ ਨੂੰ 5676750 'ਤੇ ਭੇਜ ਦਿਓ।

ਕੁਝ ਹੀ ਸਮੇਂ ਵਿੱਚ ਤੁਹਾਡਾ ਨਤੀਜਾ ਤੁਹਾਡੇ ਮੋਬਾਈਲ 'ਤੇ ਆ ਜਾਵੇਗਾ।

3. ਡਿਜੀਲਾਕਰ (DigiLocker) ਰਾਹੀਂ

ਤੁਸੀਂ ਆਪਣੀ ਅਸਲ ਮਾਰਕਸ਼ੀਟ ਅਤੇ ਸਰਟੀਫਿਕੇਟ DigiLocker ਐਪ ਜਾਂ ਵੈੱਬਸਾਈਟ ਤੋਂ ਵੀ ਡਾਊਨਲੋਡ ਕਰ ਸਕਦੇ ਹੋ। ਇਸ ਲਈ ਤੁਹਾਨੂੰ ਆਪਣੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਨੰਬਰ ਰਾਹੀਂ ਲੌਗਇਨ ਕਰਨਾ ਪਵੇਗਾ।

ਜ਼ਰੂਰੀ ਨੁਕਤੇ:

ਆਪਣਾ ਐਡਮਿਟ ਕਾਰਡ (Admit Card) ਕੋਲ ਰੱਖੋ ਤਾਂ ਜੋ ਰੋਲ ਨੰਬਰ ਭਰਨ ਵੇਲੇ ਕੋਈ ਗਲਤੀ ਨਾ ਹੋਵੇ।

ਅੱਜ ਮਿਲਣ ਵਾਲਾ ਨਤੀਜਾ 'ਪ੍ਰੋਵੀਜ਼ਨਲ' (Provisional) ਹੋਵੇਗਾ, ਅਸਲੀ ਸਰਟੀਫਿਕੇਟ ਕੁਝ ਦਿਨਾਂ ਬਾਅਦ ਤੁਹਾਡੇ ਸਕੂਲ ਵੱਲੋਂ ਦਿੱਤੇ ਜਾਣਗੇ।

ਸਾਰੇ ਵਿਦਿਆਰਥੀਆਂ ਨੂੰ ਨਤੀਜਿਆਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ!

ਪੀਐਸਈਬੀ ਮੋਹਾਲੀ ਵੱਲੋਂ 8ਵੀਂ ਅਤੇ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਅੱਜ 30 ਅਪ੍ਰੈਲ ਨੂੰ ਐਲਾਨੇ ਜਾਣਗੇ
Mohali,30 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਮੋਹਾਲੀ ਵੱਲੋਂ 8ਵੀਂ ਅਤੇ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਅੱਜ 30 ਅਪ੍ਰੈਲ ਨੂੰ ਐਲਾਨੇ ਜਾਣਗੇ,ਨਤੀਜਾ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਰੀ ਕੀਤਾ ਜਾ ਸਕੇਗਾ,ਇੰਟਰਮੀਡੀਏਟ ਪ੍ਰੀਖਿਆ (Intermediate Exam) ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਆਪਣੇ ਰੋਲ ਨੰਬਰ ਰਾਹੀਂ ਸਕੋਰਕਾਰਡ (Scorecard) ਦੀ ਜਾਂਚ 1 ਮਈ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇੇ ਜਾ ਕੇ ਕਰ ਸਕਦੇ ਹਨ,ਦੱਸ ਦੇੇਈਏ ਕਿ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਸੂਬੇ ਭਰ ਵਿੱਚ 13 ਫਰਵਰੀ ਤੋਂ 30 ਮਾਰਚ ਤੱਕ ਲਈ ਗਈ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੇ 2024 ਇੰਝ ਕਰੋ ਚੈੱਕ
ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੇ 2024 ਦੇ ਲਿੰਕ ‘ਤੇ ਕਲਿੱਕ ਕਰੋ।
ਹੁਣ 12ਵੀਂ ਬੋਰਡ ਦੀ ਪ੍ਰੀਖਿਆ ਦਾ ਰੋਲ ਨੰਬਰ ਦਾਖਲ ਕਰੋ।
ਮਾਰਕ ਸ਼ੀਟ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ ਅੱਜ
Mohali,18 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ,ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ,ਇਸ ਦੇ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ,ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ, ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ,ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ,ਇਸ ਵਾਰ 3 ਲੱਖ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ,ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ,ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ,ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ
Mohali,01 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ ਦਿੱਤਾ ਹੈ,ਜੋ ਵਿਦਿਆਰਥੀ ਕਲਾਸ 5 ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸੀ ਉਹ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਚੈੱਕ ਕਰ ਸਕਦੇ ਹਨ,ਜੋ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5 ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈੱਬਸਾਈਟ (Website) ‘ਤੇ ਨਤੀਜੇ ਦੇਖ ਸਕਦੇ ਹਨ,ਰਿਜ਼ਲਟ ਚੈੱਕ (Check The Result) ਕਰਨ ਦਾ ਲਿੰਕ 2 ਅਪ੍ਰੈਲ ਨੂੰ ਸਵੇਰੇ 10 ਵਜੇ ਉਪਲਬਧ ਹੋਵੇਗਾ।

ਰਿਜ਼ਲਟ 99.84 ਫੀਸਦੀ ਰਿਹਾ ਤੇ ਇਸ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ,99.86 ਰਹੀ ਕੁੜੀਆਂ ਦੀ ਪਾਸ ਫੀਸਦੀ ਤੇ ਮੁੰਡਿਆਂ ਦੀ ਪਾਸ ਫੀਸਦੀ 99.81 ਫੀਸਦੀ ਰਹੀ,ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਦਾ ਰਿਜ਼ਲਟ ਐਲਾਨ ਦਿੱਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਸਿਰਫ 15 ਦਿਨਾਂ ਵਿਚ ਇਹ ਨਤੀਜਾ ਐਲਾਨ ਦਿੱਤਾ ਹੈ।

ਪ੍ਰੀਖਿਆਵਾਂ 15 ਮਾਰਚ ਨੂੰ ਸੰਪੰਨ ਹੋਈਆਂ ਸਨ,15 ਦਿਨਾਂ ਦੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ (Examinations) ਦਾ ਮੁਲਾਂਕਣ ਕਰਕੇ ਨਤੀਜੇ ਤਿਆਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਪਠਾਨਕੋਟ ਜ਼ਿਲ੍ਹੇ ਵਿਚ 99.96 ਫੀਸਦੀ ਵਿਦਿਆਰਥੀ ਪਾਸ ਹੋਏ,ਦੂਜੇ ਪਾਸੇ ਮੋਹਾਲੀ (Mohali) ਵਿਚ 99.65 ਫੀਸਦੀ ਵਿਦਿਆਰਥੀ ਪਾਸ ਹੋਏ ਹਨ,ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5ਵੀਂ ਦੀ ਪ੍ਰੀਖਿਆ ਵਿਚ 587 ਵਿਦਿਆਰਥੀਆਂ ਨੇ 100 ਫੀਸਦੀ ਅੰਕ ਹਾਸਲ ਕੀਤੇ ਹਨ।