research - Azad Soch

ਚੰਡੀਗੜ੍ਹ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਰਾਸ਼ਟਰੀ ਪੱਧਰ ਉੱਤੇ ਚਮਕਿਆ
Chandigarh,30,March,2026,(Azad Soch News):-  ਇਹ ਚੰਡੀਗੜ੍ਹ ਅਤੇ ਪੂਰੇ ਉੱਤਰੀ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਹੈ। PGIMER (Post Graduate Institute of Medical Education and Research) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇਹ ਦੇਸ਼ ਦੇ ਸਭ ਤੋਂ ਉੱਤਮ ਮੈਡੀਕਲ ਸੰਸਥਾਨਾਂ ਵਿੱਚੋਂ ਇੱਕ ਹੈ।
ਹਾਲ ਹੀ ਵਿੱਚ ਹੋਈਆਂ ਰਾਸ਼ਟਰੀ ਦਰਜਾਬੰਦੀਆਂ ਅਤੇ ਪ੍ਰਾਪਤੀਆਂ ਦੇ ਮੁੱਖ ਨੁਕਤੇ ਹੇਠਾਂ ਦਿੱਤੇ ਗਏ ਹਨ:
NIRF ਰੈਂਕਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ
ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ NIRF (National Institutional Ranking Framework) 2025-26 ਦੀ ਸੂਚੀ ਵਿੱਚ PGIMER ਨੇ ਮੈਡੀਕਲ ਸ਼੍ਰੇਣੀ ਵਿੱਚ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ।
•    ਦੂਜਾ ਸਥਾਨ: AIIMS ਦਿੱਲੀ ਤੋਂ ਬਾਅਦ, PGIMER ਨੂੰ ਦੇਸ਼ ਦਾ ਦੂਜਾ ਸਭ ਤੋਂ ਵਧੀਆ ਮੈਡੀਕਲ ਕਾਲਜ/ਸੰਸਥਾਨ ਐਲਾਨਿਆ ਗਿਆ ਹੈ।
•    ਲਗਾਤਾਰ ਪ੍ਰਾਪਤੀ: ਇਹ ਸੰਸਥਾ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸ ਸਿਖਰਲੇ ਸਥਾਨ 'ਤੇ ਬਣੀ ਹੋਈ ਹੈ, ਜੋ ਇਸਦੀ ਸਿੱਖਿਆ ਅਤੇ ਖੋਜ ਦੀ ਗੁਣਵੱਤਾ ਨੂੰ ਦਰਸਾਉਂਦਾ ਹੈ।
ਖੋਜ ਅਤੇ ਸਿਹਤ ਸੇਵਾਵਾਂ ਵਿੱਚ ਮੋਹਰੀ
ਪੀਜੀਆਈ ਦੀ ਇਸ ਸਫਲਤਾ ਦੇ ਪਿੱਛੇ ਕਈ ਅਹਿਮ ਕਾਰਨ ਹਨ:
•    ਅਡਵਾਂਸਡ ਰਿਸਰਚ: ਸੰਸਥਾ ਨੇ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਅੰਗ ਟ੍ਰਾਂਸਪਲਾਂਟ (Organ Transplant) ਦੇ ਖੇਤਰ ਵਿੱਚ ਕਈ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ।
•    ਮਰੀਜ਼ਾਂ ਦੀ ਸੇਵਾ: ਇੱਥੇ ਹਰ ਸਾਲ ਲੱਖਾਂ ਮਰੀਜ਼ਾਂ ਦਾ ਇਲਾਜ ਬਹੁਤ ਹੀ ਘੱਟ ਖਰਚੇ 'ਤੇ ਕੀਤਾ ਜਾਂਦਾ ਹੈ, ਜਿਸ ਵਿੱਚ ਉੱਤਰੀ ਭਾਰਤ ਦੇ ਕਈ ਰਾਜ (ਪੰਜਾਬ, ਹਰਿਆਣਾ, ਹਿਮਾਚਲ) ਸ਼ਾਮਲ ਹਨ।
•    ਨਵੀਆਂ ਸਹੂਲਤਾਂ: ਹਾਲ ਹੀ ਵਿੱਚ ਇੱਥੇ ਨਵੇਂ 'ਐਡਵਾਂਸਡ ਸੈਂਟਰ' ਅਤੇ ਆਧੁਨਿਕ ਮਸ਼ੀਨਰੀ (ਜਿਵੇਂ ਕਿ ਰੋਬੋਟਿਕ ਸਰਜਰੀ) ਦੀ ਵਰਤੋਂ ਵਿੱਚ ਵਾਧਾ ਹੋਇਆ ਹੈ।
ਭਵਿੱਖ ਦੇ ਪ੍ਰੋਜੈਕਟ
ਪੀਜੀਆਈ ਆਪਣੀਆਂ ਸੇਵਾਵਾਂ ਦਾ ਹੋਰ ਵਿਸਥਾਰ ਕਰ ਰਿਹਾ ਹੈ:
1.    ਸੈਟੇਲਾਈਟ ਸੈਂਟਰ: ਸੰਗਰੂਰ (ਪੰਜਾਬ) ਅਤੇ ਊਨਾ (ਹਿਮਾਚਲ) ਵਿੱਚ ਸੈਟੇਲਾਈਟ ਸੈਂਟਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਮੁੱਖ ਹਸਪਤਾਲ 'ਤੇ ਮਰੀਜ਼ਾਂ ਦਾ ਬੋਝ ਘੱਟ ਸਕੇ।
2.    ਡਿਜੀਟਲ ਹੈਲਥ: ਮਰੀਜ਼ਾਂ ਦੀ ਸਹੂਲਤ ਲਈ ਆਨਲਾਈਨ ਰਜਿਸਟ੍ਰੇਸ਼ਨ ਅਤੇ ਡਿਜੀਟਲ ਰਿਪੋਰਟਾਂ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
ਇਹ ਉਪਲਬਧੀ ਨਾ ਸਿਰਫ਼ ਡਾਕਟਰਾਂ ਅਤੇ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ, ਸਗੋਂ ਇਹ ਸਿਹਤ ਖੇਤਰ ਵਿੱਚ ਭਾਰਤ ਦੀ ਵਧਦੀ ਤਾਕਤ ਦਾ ਪ੍ਰਤੀਕ ਵੀ ਹੈ।

ਪੰਜਾਬ ਯੂਨੀਵਰਸਿਟੀ ਦੀ ਪੀਐਚਡੀ ਰਿਸਰਚ ਸਕੋਲਰ ਦੀਕਸ਼ਾ ਮੱਕੜ ਨੇ ਦੇਸ਼ ਭਰ ’ਚੋਂ ਪਹਿਲਾ ਰੈਂਕ ਕੀਤਾ ਹਾਸਲ
Chandigarh,17,FEB,2026,(Azad Soch News):-  ਪੰਜਾਬ ਯੂਨੀਵਰਸਿਟੀ (Panjab University) ਦੀ ਪੀਐਚਡੀ ਰਿਸਰਚ ਸਕੋਲਰ ਦੀਕਸ਼ਾ ਮੱਕੜ (PhD Research Scholar Diksha Makkar) ਨੇ ਦਸੰਬਰ 2025 ਦੀਆਂ ਯੂਜੀਸੀ ਪ੍ਰੀਖਿਆਵਾਂ (UGC Exams) ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ (AIR 1) ਹਾਸਲ ਕਰਕੇ ਵੱਡੀ ਉਪਲਬਧੀ ਦਰਜ ਕੀਤੀ ਹੈ,ਉਨ੍ਹਾਂ ਨੇ 'ਪਬਲਿਕ ਐਡਮਿਨਿਸਟ੍ਰੇਸ਼ਨ' ('Public Administration') ਵਿਸ਼ੇ ਵਿੱਚ ਯੂਜੀਸੀ ਨੈੱਟ (UGC NET) ਦੀ ਪ੍ਰੀਖਿਆ ਪਾਸ ਕੀਤੀ ਹੈ,ਦੀਕਸ਼ਾ ਮੱਕੜ ਅੰਬਾਲਾ (Ambala) ਦੀ ਨਿਵਾਸੀ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਇਸ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ,ਉਹ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਮਿਸਾਲ ਬਣ ਕੇ ਉਭਰੀ ਹੈ ਜੋ ਕੁਝ ਅਸਫਲਤਾਵਾਂ ਤੋਂ ਬਾਅਦ ਹਿੰਮਤ ਹਾਰ ਜਾਂਦੇ ਹਨ ਅਤੇ ਆਪਣਾ ਰਸਤਾ ਬਦਲ ਲੈਂਦੇ ਹਨ,ਪੀਐਚਡੀ (PHD) ਰਿਸਰਚ ਸਕੋਲਰ ਦੀਕਸ਼ਾ ਮੱਕੜ (Diksha Makkar) ਨੇ ਦੱਸਿਆ ਕਿ ਇਹ ਉਨ੍ਹਾਂ ਦੀ ਪੰਜਵੀਂ ਕੋਸ਼ਿਸ਼ ਸੀ,ਪਿਛਲੀਆਂ ਕੋਸ਼ਿਸ਼ਾਂ ਦੌਰਾਨ ਉਹ ਮਹਿਜ਼ ਕੁਝ ਹੀ ਅੰਕਾਂ ਦੇ ਫਰਕ ਨਾਲ ਨੈੱਟ ਪਾਸ ਕਰਨ ਤੋਂ ਰਹਿ ਜਾਂਦੀ ਸੀ।

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ
*‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ*

*ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ*

*ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ*

*ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ*

*ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ*

*ਡੇਰਾਬਸੀ (ਮੋਹਾਲੀ), 6 ਮਾਰਚ* ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ।

ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ।

ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।

ਇਸ ਮੌਕੇ ਸ੍ਰੀ ਸੁਖਮਨੀ ਇੰਸਟੀਚਿਊਟ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਮਹੇ-2025 ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”

ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨਾਂਹ-ਪੱਖੀ ਸੋਚ ਵਾਲੇ ਲੋਕਾਂ ਦੀ ਸੰਗਤ ਤੋਂ ਬਚਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਪੇਡਾ ਵੱਲੋਂ ਪੰਜਾਬ 'ਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ Chandigarh University ਨਾਲ ਸਮਝੌਤਾ ਸਹੀਬੱਧ
ਪੇਡਾ ਵੱਲੋਂ ਪੰਜਾਬ 'ਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ

ਚੰਡੀਗੜ੍ਹ, 2 ਦਸੰਬਰ 2024- ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ 'ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਮਝੌਤੇ 'ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ ਡਾ. ਰਾਜ ਕੁਮਾਰ ਵੱਲੋਂ ਹਸਤਾਖ਼ਰ ਕੀਤੇ ਗਏ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਘਰੇਲੂ, ਵਪਾਰਕ, ਉਦਯੋਗਿਕ, ਖੇਤੀਬਾੜੀ ਅਤੇ ਟਰਾਂਸਪੋਰਟ ਖੇਤਰਾਂ ਵਿੱਚ ਇਮਾਰਤਾਂ, ਉਦਯੋਗ, ਸਾਫ਼-ਸੁਥਰੀ ਤਕਨਾਲੋਜੀ ਅਤੇ ਊਰਜਾ ਬਚਾਊ ਉਪਕਰਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੇਂ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਇਸ ਪ੍ਰੋਗਰਾਮ ਨੂੰ ਸਥਾਨਕ ਪੱਧਰ 'ਤੇ ਉਤਸ਼ਾਹਿਤ ਕਰੇਗੀ ਤਾਂ ਜੋ ਇਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਖੋਜ ਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟਾਂ ਅਤੇ ਵੱਖ-ਵੱਖ ਤਕਨਾਲੋਜੀਆਂ ਦੇ ਡਿਜ਼ਾਈਨ, ਟੈਸਟਿੰਗ, ਕਾਰਗੁਜ਼ਾਰੀ ਦੇ ਮੁਲਾਂਕਣ ਅਤੇ ਵਿਸ਼ਲੇਸ਼ਣ ਲਈ ਰਣਨੀਤਕ ਖੋਜ ਸਹਾਇਤਾ, ਢੁਕਵੀਂ ਸੇਧ ਅਤੇ ਦਿਸ਼ਾ ਪ੍ਰਦਾਨ ਕਰੇਗੀ।

ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ ਨੇ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਖੇਤਰ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਵਿਚਾਰਾਂ 'ਤੇ ਵੀ ਚਰਚਾ ਕੀਤੀ,ਇਸ ਮੌਕੇ ਪ੍ਰੋਜੈਕਟ ਇੰਜਨੀਅਰ ਪੇਡਾ ਮਨੀ ਖੰਨਾ, ਰੋਹਿਤ ਕੁਮਾਰ ਅਤੇ ਸੀ.ਯੂ. ਦੇ ਡਾ. ਹਰਪ੍ਰੀਤ ਲੁਬਾਣਾ ਵੀ ਹਾਜ਼ਰ ਸਨ।