training - Azad Soch

ਹਰਿਆਣਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ 14 ਏਕੜ ਵਿੱਚ ਇੱਕ ਸਿਖਲਾਈ ਅਕੈਡਮੀ ਬਣਾਈ ਜਾਵੇਗੀ
ਚੰਡੀਗੜ੍ਹ, 03 ਜੂਨ, 2026, (ਆਜ਼ਾਦ ਸੋਚ ਨਿਊਜ਼):-   ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਮਹੱਤਵਪੂਰਨ ਪ੍ਰੋਜੈਕਟ ਨੂੰ ਹਰੀ ਝੰਡੀ ਦਿੰਦਿਆਂ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ ਲਗਭਗ 100 ਕਰੋੜ ਰੁਪਏ ਦੀ ਲਾਗਤ ਨਾਲ 14 ਏਕੜ ਜ਼ਮੀਨ 'ਤੇ ਇੱਕ ਆਧੁਨਿਕ ਸਿਖਲਾਈ ਅਕੈਡਮੀ ਸਥਾਪਿਤ ਕੀਤੀ ਜਾਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਅਕੈਡਮੀ ਦਾ ਉਦੇਸ਼ ਨੌਜਵਾਨਾਂ ਅਤੇ ਸੰਬੰਧਿਤ ਕਰਮਚਾਰੀਆਂ ਨੂੰ ਉੱਚ ਪੱਧਰੀ ਪ੍ਰਸ਼ਿਕਸ਼ਣ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਉਨ੍ਹਾਂ ਦੀਆਂ ਕੌਸ਼ਲਤਾਵਾਂ ਵਿੱਚ ਵਾਧਾ ਹੋਵੇਗਾ ਅਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅਨੁਸਾਰ, ਇਹ ਸੰਸਥਾ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਅਤੇ ਸਿਖਲਾਈ ਦੇ ਖੇਤਰ ਵਿੱਚ ਇੱਕ ਮਿਸਾਲ ਬਣੇਗੀ।ਜੇ ਤੁਸੀਂ ਇਸ ਅਕੈਡਮੀ ਦੇ ਸਥਾਨ, ਉਦੇਸ਼ ਜਾਂ ਤਾਜ਼ਾ ਵੇਰਵਿਆਂ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਮੈਂ ਹੋਰ ਜਾਣਕਾਰੀ ਵੀ ਲੱਭ ਸਕਦਾ ਹਾਂ।ਹਰਿਆਣਾ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਅਕੈਡਮੀ ਮਾਲ ਅਧਿਕਾਰੀਆਂ ਦੀਆਂ ਪੇਸ਼ੇਵਰ ਸਮਰੱਥਾਵਾਂ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਭੂਮੀ ਪ੍ਰਸ਼ਾਸਨ, ਆਫ਼ਤ ਪ੍ਰਬੰਧਨ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਦੀਆਂ ਬਦਲਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਅਕੈਡਮੀ ਦਾ ਐਲਾਨ ਹਰਿਆਣਾ ਬਜਟ 2026-27 ਵਿੱਚ ਕੀਤਾ ਗਿਆ ਸੀ। ਕੁਰੂਕਸ਼ੇਤਰ ਜ਼ਿਲ੍ਹੇ ਤੋਂ ਪ੍ਰਾਪਤ ਕਈ ਪ੍ਰਸਤਾਵਾਂ ਦਾ ਮੁਲਾਂਕਣ ਕਰਨ ਤੋਂ ਬਾਅਦ, ਸਰਕਾਰ ਨੇ ਗ੍ਰਾਮ ਪੰਚਾਇਤ ਉਮਰੀ ਨੂੰ ਪ੍ਰੋਜੈਕਟ ਲਈ ਸਭ ਤੋਂ ਢੁਕਵੇਂ ਸਥਾਨ ਵਜੋਂ ਚੁਣਿਆ। ਡਾ. ਸੁਮਿਤਾ ਮਿਸ਼ਰਾ, ਵਧੀਕ ਮੁੱਖ ਸਕੱਤਰ, ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ, ਮੰਗ ਨੇ ਕਿਹਾ ਕਿ ਉਮਰੀ ਵਿੱਚ ਪ੍ਰਸਤਾਵਿਤ ਜਗ੍ਹਾ ਦੇ ਕਈ ਫਾਇਦੇ ਹਨ। ਰਾਸ਼ਟਰੀ ਰਾਜਮਾਰਗ 'ਤੇ ਸਥਿਤ, ਇਹ ਜ਼ਮੀਨ ਹਰਿਆਣਾ ਦੇ ਸਾਰੇ ਹਿੱਸਿਆਂ ਦੇ ਨਾਲ-ਨਾਲ ਗੁਆਂਢੀ ਰਾਜਾਂ ਨੂੰ ਸ਼ਾਨਦਾਰ ਸੰਪਰਕ ਪ੍ਰਦਾਨ ਕਰੇਗੀ। ਇਹ ਸੰਸਥਾ ਪੇਸ਼ੇਵਰ ਸਿਖਲਾਈ ਅਤੇ ਸਮਰੱਥਾ ਨਿਰਮਾਣ ਲਈ "ਉੱਤਮਤਾ ਕੇਂਦਰ" ਵਜੋਂ ਉਭਰੇਗੀ।

ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ*

*ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਲਈ ਸਹੂਲਤਾਂ ਉਪਲਬਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ ਤਰੱਕੀ ਵੱਲ ਲੈ ਜਾਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ; 30 ਅਪ੍ਰੈਲ 2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।"

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।"

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।"

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।"

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।"

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ
ਚੰਡੀਗੜ੍ਹ, 9 ਜੁਲਾਈ:

ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ।

ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ।

ਇਹ ਕਹਿੰਦਿਆਂ ਕਿ ਜ਼ਿੰਦਗੀਆਂ ਬਚਾਉਣ ਲਈ ਇੱਕ-ਇੱਕ ਸਕਿੰਟ ਮਾਇਨੇ ਰੱਖਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੋਲਡਨ-ਆਵਰ ਕੇਅਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਮਰੀਜ਼ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਐਸਟੀਈਐਮਆਈ ਪ੍ਰਾਜੈਕਟ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੇ ਸਮੇਂ ਸਿਰ ਇਲਾਜ ਰਾਹੀਂ ਦਿਲ ਦੀਆਂ ਬਿਮਾਰੀਆਂ ਕਰਕੇ ਮੌਤ ਦਰ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਸਮਾਗਮ ਨੇ ਸਾਰੇ 23 ਜ਼ਿਲ੍ਹਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਇੱਕ ਮੰਚ 'ਤੇ ਲਿਆ ਕੇ ਸਾਰਿਆਂ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੱਤੀ।

ਡਾਕਟਰਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਲਗਨ ਅਤੇ ਮੁਹਾਰਤ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਧਾਰਨਾ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬਿਮਾਰੀਆਂ ਦਾ ਇਲਾਜ ਨਹੀਂ ਕਰ ਰਹੇ ਸਗੋਂ ਇੱਕ ਅਜਿਹੀ ਸਿਹਤ ਸੰਭਾਲ ਪ੍ਰਣਾਲੀ ਤਿਆਰ ਕਰ ਰਹੇ ਹਾਂ ਜੋ ਸਮੇਂ ਸਿਰ ਰੋਕਥਾਮ, ਇਲਾਜ ਅਤੇ ਹਲੀਮੀ ਨਾਲ ਸਿਹਤ ਸੰਭਾਵ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਹੈ।

ਮਨੋਰੋਗੀਆਂ, ਜਿਨ੍ਹਾਂ ਵਿੱਚ ਨਸ਼ੇ ਨਾਲ ਜੂਝ ਰਹੇ ਮਰੀਜ਼ ਵੀ ਸ਼ਾਮਲ ਹਨ, ਦੇ ਹਲੀਮੀ ਨਾਲ ਇਲਾਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਡਾਕਟਰੀ ਦੇਖਭਾਲ ਨਾਲ ਏਕੀਕ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਅਸੀਂ ਸਿਰਫ਼ ਇਲਾਜ ਹੀ ਨਹੀਂ ਸਗੋਂ ਉਨ੍ਹਾਂ ਨੂੰ ਮੁੜ ਵਸੇਬੇ ਅਤੇ ਸਸ਼ਕਤੀਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 1,000 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਨ੍ਹਾਂ ਨੂੰ ਪੇਂਡੂ, ਸਰਹੱਦੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭੇਜਣ ਤੋਂ ਪਹਿਲਾਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ-ਪੇਂਡੂ ਸਿਹਤ ਸੰਭਾਲ ਪਾੜੇ ਨੂੰ ਪੂਰਦਿਆਂ ਮਿਆਰੀ ਦੇਖਭਾਲ ਸੇਵਾਵਾਂ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਨੂੰ ਆਈਆਈਐਮ ਅਹਿਮਦਾਬਾਦ ਵਿਖੇ ਉੱਨਤ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਹਤ ਸੰਭਾਲ ਖੇਤਰ ਦੀ ਸਮਰੱਥਾ, ਅਤਿ-ਸੰਵੇਦਨਸ਼ੀਲ ਸਮੇਂ ਦੌਰਾਨ ਦੇਖਭਾਲ ਅਤੇ ਐਮਰਜੈਂਸੀ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਵਿਸਥਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮਾਨਸਿਕ ਸਿਹਤ ਸੇਵਾਵਾਂ ਨੂੰ ਪ੍ਰਾਇਮਰੀ ਦੇਖਭਾਲ ਵਿੱਚ ਜੋੜਨ ਲਈ ਮਨੋਰੋਗੀ ਮਾਹਿਰਾਂ ਨੂੰ ਏਮਜ਼, ਦਿੱਲੀ ਵਿਖੇ ਵਿਸ਼ੇਸ਼ ਮਨੋਰੋਗ ਦੇਖਭਾਲ ਸਿਖਲਾਈ ਪ੍ਰੋਗਰਾਮਾਂ ਲਈ ਭੇਜਿਆ ਗਿਆ ਹੈ।

ਸਿਹਤ ਮੰਤਰੀ ਨੇ ਡਾਕਟਰੀ ਸੇਵਾ ਅਤੇ ਜਨਤਕ ਸਿਹਤ ਪ੍ਰੋਗਰਾਮਾਂ ਵਿੱਚ ਡਾਕਟਰਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ਰਾਜ ਪੁਰਸਕਾਰਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸੂਬਾ ਵਰਕਿੰਗ ਗਰੁੱਪਾਂ ਅਤੇ ਜ਼ਿਲ੍ਹਾ ਤਾਲਮੇਲ ਕਮੇਟੀਆਂ ਰਾਹੀਂ ਆਪਣੀਆਂ ਰੋਗ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਸਿਹਤ ਜੋਖਮਾਂ ਪ੍ਰਤੀ ਸਮੇਂ ਸਿਰ ਪ੍ਰਤੀਕਿਰਿਆ ਨੂੰ ਯਕੀਨੀ ਬਣਾ ਰਿਹਾ ਹੈ।

ਯੂਨੀਵਰਸਲ ਹੈਲਥ ਕਵਰੇਜ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਜਨਤਕ ਸੇਵਾ ਲਈ ਡਾਕਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਸਿਹਤ ਮੰਤਰੀ ਨੇ ਡਾਕਟਰੀ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ "ਪੰਜਾਬ ਦੇ ਸਿਹਤ ਸੰਭਾਲ ਖੇਤਰ ਦੇ ਆਰਕੀਟੈਕਟ" ਦੱਸਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਵਿੱਚ ਨਵੀਨਤਾ, ਬਰਾਬਰੀ ਅਤੇ ਉੱਤਮਤਾ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤਮੰਦ ਪੰਜਾਬ ਲਈ ਇੱਕ ਵਿਲੱਖਣ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਐਸਆਈਐਚਐਫਡਬਲਯੂ ਡਾ. ਪੌਮੀ ਚਤਰਥ, ਡਾ. ਅਮਨਦੀਪ ਕੌਰ ਵੜਿੰਗ ਵੀ ਮੌਜੂਦ ਸਨ।

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ
ਗੁਰਦਾਸਪੁਰ, 12 ਜੂਨ (       ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਜੂਨ 2025 ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 16 ਜੂਨ 2025 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ:ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰਾਂ 8054800880, 7508973471 ਅਤੇ 7888850893 `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਰਿਆਣਾ ਸਰਕਾਰ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਲਈ ਸਿਖਲਾਈ ਦੇਵੇਗੀ
Chandigarh, 13,MAY,2025,(Azad Soch News):- ਰਾਜ ਸਰਕਾਰ ਫੌਜ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਸੈਨਿਕਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਲਈ ਸਿਖਲਾਈ ਪ੍ਰਦਾਨ ਕਰੇਗੀ,ਵੀਰ ਉਡਾਨ ਯੋਜਨਾ (Veer Udan Yojana) ਤਹਿਤ 2000 ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਲਈ ਸਿਖਲਾਈ ਦੇਣ ਦਾ ਟੀਚਾ ਰੱਖਿਆ ਗਿਆ ਹੈ,ਇੰਨਾ ਹੀ ਨਹੀਂ, ਸਿਖਲਾਈ ਪੂਰੀ ਕਰਨ ਅਤੇ ਹੁਨਰ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ, ਸਾਬਕਾ ਸੈਨਿਕਾਂ ਨੂੰ 50,000 ਰੁਪਏ ਵੀ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਕੋਈ ਵਿੱਤੀ ਸਮੱਸਿਆ ਨਾ ਆਵੇ।ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਲਿਮਟਿਡ (HKRNL) ਨੇ ਫੌਜ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਸੈਨਿਕਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਲਈ ਇੱਕ ਸਬ-ਪੋਰਟਲ (A Sub-Portal) ਸ਼ੁਰੂ ਕੀਤਾ ਹੈ।ਇਸ ਲਈ ਰਜਿਸਟਰ ਕਰਨ ਵਾਲੇ ਸਾਬਕਾ ਸੈਨਿਕਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਸੁਰੱਖਿਆ ਨਾਲ ਸਬੰਧਤ ਸੇਵਾ ਕਾਰਜਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਸੈਨਿਕਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਲਈ ਇੱਕ ਸਮਰਪਿਤ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।

10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ
ਫ਼ਿਰੋਜ਼ਪੁਰ, 8 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵੀਰਵਾਰ, ਮਿਤੀ 10 ਅਪ੍ਰੈਲ 2025 ਨੂੰ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਖੇਤੀਬਾੜੀ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਖੇਤੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਨਵੀਆਂ ਸਿਫ਼ਾਰਿਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੌਕੇ ਖੇਤੀ ਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ
Chandigarh,09,MARCH,2025,(Azad Soch News):- ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ,9 ਤੋਂ 15 ਮਾਰਚ ਤੱਕ ਇਹ ਅਧਿਆਪਕ ਸਿੰਗਾਪੁਰ (Singapore) ਵਿੱਚ ਟ੍ਰੇਨਿੰਗ (Training) ਲੈਣਗੇ,ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਹੋਏ ਸਨ। ਇਸ ਦੌਰਾਨ, ਪ੍ਰਿੰਸੀਪਲਾਂ ਨੂੰ ਪੜ੍ਹਾਈ ਅਤੇ ਪ੍ਰਬੰਧਨ ਦੇ ਤਰੀਕੇ ਸਿਖਣ ਵਿੱਚ ਮਦਦ ਮਿਲੇਗੀ, ਕਿਉਂਕਿ ਉੱਥੇ ਮਾਹਿਰਾਂ ਦੀ ਟੀਮ ਨੇ ਉਨ੍ਹਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ (Training Program) ਤਿਆਰ ਕੀਤਾ ਹੈਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਦੇ ਉਦੇਸ਼ ਨਾਲ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ਵ ਪੱਧਰੀ ਸਿਖਲਾਈ ਦਿਵਾ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ,ਇਸ ਤੋਂ ਪਹਿਲਾਂ ਪੰਜਾਬ ਨੇ ਪੰਜ ਦਿਨਾਂ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 198 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਅਤੇ 72 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਸੀ,ਇਸ ਤੋਂ ਇਲਾਵਾ 152 ਹੈੱਡਮਾਸਟਰਾਂ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਆਈ.ਆਈ.ਐਮ. ਅਹਿਮਦਾਬਾਦ (IIM Ahmedabad) ਭੇਜੇ ਗਏ ਹਨ।

Karnataka News: ਟਰੇੇਨਿੰਗ ਪਿੱਛੋਂ ਪਹਿਲੀ Posting ਲਈ ਜਾ ਰਹੇ 20 ਸਾਲਾ IPS ਅਫਸਰ ਦੀ ਮੌਤ
Karnataka,03 DEC,2024,(Azad Soch News):- ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ,ਪੁਲਿਸ (Police) ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ (Posting) ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਰਸ਼ ਬਰਧਨ (IPS Harsh Bardhan) ਦੀ ਉਮਰ 20 ਸਾਲ ਸੀ। ਉਸ ਨੂੰ ਕਰਨਾਟਕ ਕੇਡਰ  (Karnataka Cadre)  ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਵਜੋਂ ਚੁਣਿਆ ਗਿਆ ਸੀ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।ਉਹ ਟਰੇੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 20 ਸਾਲਾ ਹਰਸ਼ ਬਰਧਨ ਕਰਨਾਟਕ ਕੇਡਰ (Karnataka Cadre) ਦਾ 2023 ਬੈਚ ਦਾ ਆਈਪੀਐਸ ਅਧਿਕਾਰੀ (IPS officer) ਸੀ,ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ ਜਦੋਂ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਿਸ ਦੀ ਗੱਡੀ ਦਾ ਟਾਇਰ ਕਥਿਤ ਤੌਰ ਉਤੇ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਦਾ ਸੰਤੁਲਨ ਗੁਆ ਦਿੱਤਾ ਅਤੇ ਗੱਡੀ ਸੜਕ ਕਿਨਾਰੇ ਇੱਕ ਘਰ ਅਤੇ ਇੱਕ ਦਰੱਖਤ ਨਾਲ ਟਕਰਾ ਗਈ।ਜਾਣਕਾਰੀ ਅਨੁਸਾਰ ਬਰਧਨ ਹੋਲੇਨਾਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਿਸ ਸੁਪਰਡੈਂਟ (Assistant Superintendent of Police) ਦੇ ਤੌਰ ‘ਤੇ ਡਿਊਟੀ ‘ਤੇ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਸ਼ ਬਰਧਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਡਰਾਈਵਰ ਮਾਂਜੇਗੌੜਾ ਨੂੰ ਮਾਮੂਲੀ ਸੱਟਾਂ ਲੱਗੀਆਂ।