conspiracy - Azad Soch

ਓਡੀਸ਼ਾ-ਝਾਰਖੰਡ ਬਾਰਡਰ 'ਤੇ ਨਕਸਲੀਆਂ ਦੀ ਸਾਜ਼ਿਸ਼,ਇੱਕ ਹੋਰ ਨਕਸਲੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ, IED ਧਮਾਕੇ ਵਿੱਚ ਕੋਬਰਾ ਜਵਾਨ ਜ਼ਖਮੀ
ਝਾਰਖੰਡ, 06, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-  ਓਡੀਸ਼ਾ ਅਤੇ ਝਾਰਖੰਡ ਦੀ ਸਰਹੱਦ 'ਤੇ ਵਾਪਰੀ ਇਹ ਘਟਨਾ ਸੁਰੱਖਿਆ ਬਲਾਂ ਲਈ ਇੱਕ ਵੱਡੀ ਚੁਣੌਤੀ ਹੈ। ਇਹ ਘਟਨਾ ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਇੱਕ ਖੇਤਰ ਵਿੱਚ ਵਾਪਰੀ, ਜਿਸਨੂੰ ਲੰਬੇ ਸਮੇਂ ਤੋਂ ਨਕਸਲੀ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਸੀ।ਨਕਸਲੀਆਂ ਵੱਲੋਂ ਲਗਾਏ ਗਏ IED (Improvised Explosive Device) ਧਮਾਕੇ ਵਿੱਚ ਕੋਬਰਾ (CoBRA) ਕਮਾਂਡੋ ਦਾ ਜ਼ਖਮੀ ਹੋਣਾ ਇਹ ਦਰਸਾਉਂਦਾ ਹੈ ਕਿ ਇਸ ਇਲਾਕੇ ਵਿੱਚ ਨਕਸਲੀ ਅਜੇ ਵੀ ਸਰਗਰਮ ਹਨ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਫ਼ਿਰਾਕ ਵਿੱਚ ਰਹਿੰਦੇ ਹਨ।
ਇਸ ਘਟਨਾ ਦੇ ਮੁੱਖ ਵੇਰਵੇ ਹੇਠ ਲਿਖੇ ਹਨ:
1. ਘਟਨਾ ਦਾ ਸਥਾਨ ਅਤੇ ਸਮਾਂ
•    ਇਹ ਧਮਾਕਾ ਓਡੀਸ਼ਾ ਦੇ ਸੁੰਦਰਗੜ੍ਹ ਅਤੇ ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੀ ਸਰਹੱਦ 'ਤੇ ਸਥਿਤ ਜੰਗਲੀ ਇਲਾਕੇ ਵਿੱਚ ਹੋਇਆ।
•    ਸੁਰੱਖਿਆ ਬਲ ਇਸ ਇਲਾਕੇ ਵਿੱਚ ਨਕਸਲ ਵਿਰੋਧੀ ਮੁਹਿੰਮ (Anti-Naxal Operation) ਚਲਾ ਰਹੇ ਸਨ।
2. ਕੋਬਰਾ ਜਵਾਨ ਦੀ ਸਥਿਤੀ
•    ਜ਼ਖਮੀ ਜਵਾਨ 209 ਕੋਬਰਾ ਬਟਾਲੀਅਨ ਦਾ ਹਿੱਸਾ ਹੈ। ਕੋਬਰਾ (Commando Battalion for Resolute Action) CRPF ਦੀ ਇੱਕ ਵਿਸ਼ੇਸ਼ ਯੂਨਿਟ ਹੈ ਜੋ ਜੰਗਲਾਂ ਵਿੱਚ ਲੜਨ ਲਈ ਮਾਹਿਰ ਹੁੰਦੀ ਹੈ।
•    ਜ਼ਖਮੀ ਜਵਾਨ ਨੂੰ ਤੁਰੰਤ ਹਵਾਈ ਜਹਾਜ਼ (Helicopter) ਰਾਹੀਂ ਰਾਂਚੀ ਜਾਂ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ।
3. ਇੱਕ ਹੋਰ ਸਾਜ਼ਿਸ਼ ਦਾ ਪਰਦਾਫਾਸ਼
ਸੁਰੱਖਿਆ ਬਲਾਂ ਨੇ ਸਿਰਫ਼ ਇਸ ਧਮਾਕੇ ਦਾ ਸਾਹਮਣਾ ਹੀ ਨਹੀਂ ਕੀਤਾ, ਸਗੋਂ ਤਲਾਸ਼ੀ ਦੌਰਾਨ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ:
•    ਜ਼ਿੰਦਾ IED ਬਰਾਮਦ: ਇਲਾਕੇ ਦੀ ਤਲਾਸ਼ੀ ਦੌਰਾਨ ਕਈ ਹੋਰ ਆਈ.ਈ.ਡੀ. (IEDs) ਮਿਲੇ ਹਨ, ਜਿਨ੍ਹਾਂ ਨੂੰ ਬੰਬ ਨਿਰੋਧਕ ਦਸਤੇ ਨੇ ਨਸ਼ਟ ਕਰ ਦਿੱਤਾ ਹੈ।
•    ਨਕਸਲੀ ਕੈਂਪ: ਪੁਲਿਸ ਨੂੰ ਸ਼ੱਕ ਹੈ ਕਿ ਨੇੜੇ ਹੀ ਨਕਸਲੀਆਂ ਦਾ ਕੋਈ ਲੁਕਣ ਵਾਲਾ ਟਿਕਾਣਾ ਜਾਂ ਕੈਂਪ ਹੋ ਸਕਦਾ ਹੈ, ਜਿਸ ਦੀ ਭਾਲ ਜਾਰੀ ਹੈ।
4. ਇਲਾਕੇ ਵਿੱਚ ਦਹਿਸ਼ਤ ਅਤੇ ਸੁਰੱਖਿਆ
•    ਇਸ ਘਟਨਾ ਤੋਂ ਬਾਅਦ ਪੂਰੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
•    ਓਡੀਸ਼ਾ ਅਤੇ ਝਾਰਖੰਡ ਪੁਲਿਸ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾ ਰਹੀ ਹੈ ਤਾਂ ਜੋ ਨਕਸਲੀਆਂ ਦੇ ਪੈਰ ਉਖਾੜੇ ਜਾ ਸਕਣ।
ਚਿੰਤਾ ਦਾ ਵਿਸ਼ਾ: ਨਕਸਲੀ ਅਕਸਰ ਜੰਗਲੀ ਰਸਤਿਆਂ 'ਤੇ ਦਬਾਅ ਵਾਲੇ ਆਈ.ਈ.ਡੀ. (Pressure IEDs) ਲਗਾਉਂਦੇ ਹਨ, ਜੋ ਸੁਰੱਖਿਆ ਬਲਾਂ ਦੇ ਪੈਰ ਰੱਖਣ 'ਤੇ ਫਟ ਜਾਂਦੇ ਹਨ। ਇਹ ਤਕਨੀਕ ਜੰਗਲਾਂ ਵਿੱਚ ਸਰਚ ਆਪ੍ਰੇਸ਼ਨ ਨੂੰ ਬਹੁਤ ਖ਼ਤਰਨਾਕ ਬਣਾ ਦਿੰਦੀ ਹੈ।

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
*ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ*

*ਅਕਾਲੀ ਆਗੂ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ*

*ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ*

*ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ*

ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ।ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ 'ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।