scoring - Azad Soch

ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ

ਨਤੀਜਾ 100 ਫੀਸਦੀ ਰਿਹਾ*

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ*

*ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜਿਆ, 94.73 ਫੀਸਦ ਲੜਕੀਆਂ ਅਤੇ 88.52 ਫੀਸਦ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਤਿੰਨੋਂ ਟਾਪਰ ਵਿਦਿਆਰਥਣਾਂ ਕੌਮੀ ਅਤੇ ਰਾਜ ਪੱਧਰੀ ਖਿਡਾਰੀ, ਜੋ ਦਰਸਾਉਂਦਾ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਮਿਲੇ, ਤਿੰਨੋ ਟਾਪਰ ਲੜਕੀਆਂ ਨੂੰ 50,000 ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ*

ਚੰਡੀਗੜ੍ਹ, 14 ਮਈ 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।

ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।"

ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।"

ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।"

ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।" ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।"

ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।" ਉਨ੍ਹਾਂ ਅੱਗੇ ਕਿਹਾ, "ਲੜਕੀਆਂ ਨੂੰ ਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।"ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

6 ਦੌੜਾਂ ਬਣਾ ਕੇ Clean Bold ਹੋਏ ਵਿਰਾਟ ਕੋਹਲੀ
New Delhi,01 FEB,2025,(Azad Soch News):- ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ (Arun Jaitley Stadium) ਵਿੱਚ ਰੇਲਵੇ ਅਤੇ ਦਿੱਲੀ ਵਿਚਾਲੇ ਰਣਜੀ ਟਰਾਫੀ ਇਲੀਟ ਗਰੁੱਪ ਡੀ (Ranji Trophy Elite Group D) ਦਾ ਮੈਚ ਖੇਡਿਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੈਚ ਦੇ ਦੂਜੇ ਦਿਨ ਸਟੇਡੀਅਮ 'ਚ ਮੌਜੂਦ ਹਜ਼ਾਰਾਂ ਦਰਸ਼ਕਾਂ ਨੂੰ ਵਿਰਾਟ ਕੋਹਲੀ (Virat Kohli) ਦੀ ਬੱਲੇਬਾਜ਼ੀ ਦੇਖਣ ਦਾ ਮੌਕਾ ਮਿਲਿਆ। ਵਿਰਾਟ ਕੋਹਲੀ ਦੀ 12 ਸਾਲ ਬਾਅਦ ਰਣਜੀ ਟਰਾਫੀ 'ਚ ਵਾਪਸੀ ਸਿਰਫ 15 ਗੇਂਦਾਂ 'ਤੇ ਖਤਮ ਹੋ ਗਈ। ਕੋਹਲੀ ਦੀ ਤਾੜੀਆਂ ਦੀ ਗੜਗੜਾਹਟ ਅਤੇ ਆਪਣੇ ਘਰੇਲੂ ਦਰਸ਼ਕਾਂ ਦੇ ਜ਼ਬਰਦਸਤ ਮਾਹੌਲ ਦੇ ਵਿਚਕਾਰ ਖਰਾਬ ਸ਼ੁਰੂਆਤ ਰਹੀ। ਰੇਲਵੇ ਦੇ ਤੇਜ਼ ਗੇਂਦਬਾਜ਼ ਹਿਮਾਂਸ਼ੂ ਸਾਂਗਵਾਨ ਨੇ ਆਪਣਾ ਆਫ ਸਟੰਪ ਉਖਾੜ ਦਿੱਤਾ। ਸਾਂਗਵਾਨ ਤੋਂ ਆਫ ਸਾਈਡ 'ਤੇ ਚੰਗੀ ਫੁਲਰ ਲੈਂਥ 'ਤੇ ਆਉਣ ਵਾਲੀ ਗੇਂਦ 'ਤੇ ਕੋਹਲੀ ਨੇ ਅੱਗੇ ਵਧ ਕੇ ਸ਼ਾਟ ਮਾਰਨ ਦੀ ਕੋਸ਼ਿਸ਼ ਕੀਤੀ। ਪਰ, ਗੇਂਦ ਕੋਹਲੀ ਦੇ ਬੱਲੇ ਤੋਂ ਲੰਘ ਗਈ ਅਤੇ ਆਫ ਸਟੰਪ ਵਿੱਚ ਜਾ ਲੱਗੀ। ਉਹ 15 ਗੇਂਦਾਂ 'ਚ 1 ਚੌਕੇ ਦੀ ਮਦਦ ਨਾਲ 6 ਦੌੜਾਂ ਬਣਾ ਕੇ ਆਊਟ ਹੋ ਗਿਆ।

ਯੁਵਰਾਜ ਦੇ 'ਚੇਲੇ' ਅਭਿਸ਼ੇਕ ਸ਼ਰਮਾ ਨੇ ਮਚਾਈ ਤਬਾਹੀ,ਸਭ ਤੋਂ ਤੇਜ਼ ਸੈਂਕੜਾ ਜੜਕੇ ਬਣਾਇਆ ਵਿਸ਼ਵ ਰਿਕਾਰਡ
Rajkot,05 DEC,2024,(Azad Soch News):- ਅਭਿਸ਼ੇਕ ਸ਼ਰਮਾ (Abhishek Sharma) ਨੇ ਵਿਸ਼ਵ ਰਿਕਾਰਡ ਬਣਾਇਆ ਹੈ,ਉਸ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ 2024 ਦੇ ਇੱਕ ਮੈਚ ਵਿੱਚ ਧਮਾਕੇਦਾਰ ਪ੍ਰਦਰਸ਼ਨ ਕੀਤਾ ਹੈ,ਪੰਜਾਬ ਲਈ ਖੇਡਦੇ ਹੋਏ ਅਭਿਸ਼ੇਕ ਸ਼ਰਮਾ (Abhishek Sharma) ਨੇ ਸਿਰਫ 28 ਗੇਂਦਾਂ 'ਚ ਸੈਂਕੜਾ ਲਗਾਇਆ ਹੈ, ਉਨ੍ਹਾਂ ਨੇ ਮੇਘਾਲਿਆ ਦੇ ਖ਼ਿਲਾਫ਼ ਰਾਜਕੋਟ 'ਚ 11 ਛੱਕੇ ਲਗਾਏ,ਅਭਿਸ਼ੇਕ ਦੀ ਇਸ ਪਾਰੀ ਦੇ ਦਮ 'ਤੇ ਪੰਜਾਬ ਨੇ ਮੇਘਾਲਿਆ ਨੂੰ 7 ਵਿਕਟਾਂ ਨਾਲ ਹਰਾਇਆ,ਅਭਿਸ਼ੇਕ ਨੇ ਸਭ ਤੋਂ ਤੇਜ਼ ਸੈਂਕੜਾ ਲਗਾਉਣ ਦਾ ਰਿਕਾਰਡ ਬਣਾਇਆ ਹੈ,ਅਭਿਸ਼ੇਕ ਸ਼ਰਮਾ ਟੀ-20 (T-20) 'ਚ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲੇ ਭਾਰਤੀ ਬੱਲੇਬਾਜ਼ ਬਣ ਗਏ ਹਨ,ਉਸ ਨੇ ਸਿਰਫ 28 ਗੇਂਦਾਂ 'ਚ ਆਪਣਾ ਸੈਂਕੜਾ ਪੂਰਾ ਕੀਤਾ,ਅਭਿਸ਼ੇਕ ਦੇ ਨਾਲ-ਨਾਲ ਉਰਵਿਲ ਪਟੇਲ ਨੇ ਵੀ ਇਹ ਰਿਕਾਰਡ ਬਣਾਇਆ ਹੈ,ਉਨ੍ਹਾਂ ਨੇ 28 ਗੇਂਦਾਂ 'ਚ ਸੈਂਕੜਾ ਵੀ ਲਗਾਇਆ, ਉਰਵਿਲ ਅਤੇ ਅਭਿਸ਼ੇਕ ਸ਼ਰਮਾ (Abhishek Sharma) ਸਾਂਝੇ ਤੌਰ 'ਤੇ ਪਹਿਲੇ ਨੰਬਰ 'ਤੇ ਹਨ,ਉਰਵਿਲ ਗੁਜਰਾਤ ਲਈ ਖੇਡਦਾ ਹੈ,ਉਨ੍ਹਾਂ ਨੇ ਤ੍ਰਿਪੁਰਾ ਖਿਲਾਫ ਰਿਕਾਰਡ ਤੋੜ ਸੈਂਕੜਾ ਲਗਾਇਆ।