Singer Karan Aujla - Azad Soch

ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ,ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ
New Delhi,28,FEB,2026,(Azad Soch News):-     ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ,ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਦੀ ਇੱਕ ਮੀਟਿੰਗ ਹੋਈ ਇਸ ਦੌਰਾਨ ਦੀ ਗੱਲਬਾਤ ਦਾ ਵੀਡੀਓ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੇਅਰ ਕੀਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਨਾ ਸਿਰਫ ਸਿੰਗਰ ਦਾ ਸਵਾਗਤ ਕੀਤਾ ਸਗੋਂ ਉਨ੍ਹਾਂ ਨੇ ਕਰਨ ਨੂੰ ਇਹ ਭਰੋਸਾ ਵੀ ਦਿੱਤਾ ਕਿ ਉਨ੍ਹਾਂ ਨੂੰ ਉਥੇ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਦੀ ਗੱਲਬਾਤ ਤੋਂ ਸਾਫ ਲੱਗ ਰਿਹਾ ਸੀ ਕਿ ਉਹ ਖੁਦ ਸਿੰਗਰ ਕਰਨ ਔਜਲਾ (Singer Karan Aujla) ਦੀ ਪ੍ਰਸ਼ੰਸਕ ਬਣ ਗਏ ਹਨ,ਸ਼ੁੱਕਰਵਾਰ ਨੂੰ ਰੇਖਾ ਗੁਪਤਾ ਨੇ ਕਰਨ ਔਜਲਾ ਨਾਲ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ, ਮੁੱਖ ਮੰਤਰੀ ਰੇਖਾ ਗੁਪਤਾ ਕਹਿੰਦੇ ਹਨ, “ਤੁਹਾਡਾ ਦਿੱਲੀ ਵਿੱਚ ਬਹੁਤ ਸਵਾਗਤ ਹੈ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਇੱਕ ਪ੍ਰਮੁੱਖ ਪ੍ਰੋਗਰਾਮ ਹੱਬ ਬਣੇ। ਵੱਡੇ ਸਿਤਾਰੇ ਇਥੇ ਆ ਕੇ ਪਰਫਾਰਮ ਕਰਨ ਤੇ ਸਾਡੇ ਯੂਥ ਨਾਲ ਕਨੈਕਟ ਹੋਣ। ਇਸ ‘ਤੇ ਕਰਨ ਕਹਿੰਦੇ ਹਨ ਕਿ ਅੱਜ ਮੇਰਾ ਪਹਿਲਾ ਸਟੇਡੀਅਮ ਸ਼ੋਅ ਹੈ ਅਤੇ ਦਿੱਲੀ ਤੋਂ ਹੋ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲ ਨਾਲ ਮੁਲਾਕਾਤ ਕੀਤੀ
New Delhi,25,JUN,2025,(Azad Soch News):-  ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ (Punjabi Singer Karan Aujla) ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖੁਦ ਪੰਜਾਬੀ ਗਾਇਕ ਕਰਨ ਔਜਲਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤਾਂ ਦੀ ਰਚਨਾ ਕਰਨ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ (Member of Parliament Raghav Chadha) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।

ਗਾਇਕ ਕਰਨ ਔਜਲਾ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ
Chandigarh,07 DEC,2024,(Azad Soch News):- ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ (Exhibition Grounds)  ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ (Live Concert) ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਚੰਡੀਗੜ੍ਹ ਟ੍ਰੈਫਿਕ ਪੁਲਿਸ (Chandigarh Traffic Police) ਨੇ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ ਅਤੇ ਸਮਾਗਮ ਦੌਰਾਨ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ,ਟ੍ਰੈਫਿਕ ਪੁਲਿਸ (Traffic Police) ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ (Police) ਅਤੇ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ।