superstar - Azad Soch

ਅਸਾਮੀ ਸੁਪਰਸਟਾਰ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ
New Delhi,20,SEP,2025,(Azad Soch News):-  ਅਸਾਮੀ ਸੁਪਰਸਟਾਰ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ,ਗਾਇਕਾ ਦੀ ਸਿੰਗਾਪੁਰ ਵਿੱਚ ਇੱਕ ਸਕੂਬਾ ਡਾਈਵਿੰਗ ਹਾਦਸੇ ਵਿੱਚ ਮੌਤ ਹੋ ਗਈ,ਕਈ ਮਸ਼ਹੂਰ ਹਸਤੀਆਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਾਂ (Social Media Handles) 'ਤੇ ਸੰਵੇਦਨਾ ਪ੍ਰਗਟ ਕੀਤੀ,ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister of India Narendra Modi) ਨੇ ਵੀ ਸੰਵੇਦਨਾ ਪ੍ਰਗਟ ਕੀਤੀ।

ਭਾਰਤ ਦੇ ਜੈਵਲਿਨ ਥ੍ਰੋ ਸੁਪਰਸਟਾਰ ਨੀਰਜ ਚੋਪੜਾ ਨੇ ਮੰਗਲਵਾਰ ਨੂੰ ਗੋਲਡਨ ਸਪਾਈਕ ਮੀਟ ਵਿੱਚ ਪਹਿਲੀ ਵਾਰ ਖੇਡਦੇ ਹੋਏ ਖਿਤਾਬ ਜਿੱਤਿਆ
New Delhi,25,JUN,2025,(Azad Soch News):- ਪੈਰਿਸ ਡਾਇਮੰਡ ਲੀਗ ਜਿੱਤਣ ਤੋਂ ਚਾਰ ਦਿਨ ਬਾਅਦ, ਭਾਰਤ ਦੇ ਜੈਵਲਿਨ ਥ੍ਰੋ ਸੁਪਰਸਟਾਰ ਨੀਰਜ ਚੋਪੜਾ ਨੇ ਮੰਗਲਵਾਰ ਨੂੰ ਇੱਥੇ ਗੋਲਡਨ ਸਪਾਈਕ ਮੀਟ ਵਿੱਚ ਪਹਿਲੀ ਵਾਰ ਖੇਡਦੇ ਹੋਏ ਖਿਤਾਬ ਜਿੱਤਿਆ,ਭਾਰਤ ਦੇ ਜੈਵਲਿਨ ਥ੍ਰੋ ਸੁਪਰਸਟਾਰ ਨੀਰਜ ਚੋਪੜਾ (Superstar Neeraj Chopra) ਨੇ 20 ਜੂਨ ਨੂੰ ਪੈਰਿਸ ਡਾਇਮੰਡ ਲੀਗ ਜਿੱਤੀ,ਉਸ ਨੇ ਇੱਥੇ ਵਿਸ਼ਵ ਐਥਲੈਟਿਕਸ ਸਬਕੌਂਟੀਨੈਂਟਲ ਟੂਰ (World Athletics Subcontinental Tour) ਦੇ ਗੋਲਡ ਟੂਰਨਾਮੈਂਟ (Gold Tournament) ਵਿੱਚ ਨੌਂ ਖਿਡਾਰੀਆਂ ਵਿੱਚੋਂ 85.29 ਮੀਟਰ ਦਾ ਥ੍ਰੋਅ ਸੁੱਟ ਕੇ ਖਿਤਾਬ ਜਿੱਤਿਆ।

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਸਵਾਮੀ ਪ੍ਰੇਮਾਨੰਦ ਨੂੰ ਮਿਲੇ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਸੁਪਰਸਟਾਰ ਵਿਰਾਟ ਕੋਹਲੀ
Vrindavan,14,MAY,2025,(Azad Soch News):-  ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਸੁਪਰਸਟਾਰ ਵਿਰਾਟ ਕੋਹਲੀ ਇੱਕ ਵਾਰ ਫਿਰ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਪਹੁੰਚੇ,ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਵਿਰਾਟ ਕੋਹਲੀ ਆਪਣੀ ਪਤਨੀ ਅਦਾਕਾਰਾ ਅਨੁਸ਼ਕਾ ਨਾਲ ਸੰਤ ਪ੍ਰੇਮਾਨੰਦ ਗੋਵਿੰਦ (Saint Premanand Govind) ਸ਼ਰਣ ਦੇ ਆਸ਼ਰਮ ਪਹੁੰਚੇ ਅਤੇ ਸਵਾਮੀ ਪ੍ਰੇਮਾਨੰਦ ਗੋਵਿੰਦ ਸ਼ਰਨ ਜੀ ਮਹਾਰਾਜ ਦਾ ਆਸ਼ੀਰਵਾਦ ਲਿਆ।

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ (Anushka Sharma And Virat Kohli) ਦੂਜੀ ਵਾਰ ਸਵਾਮੀ ਪ੍ਰੇਮਾਨੰਦ ਗੋਵਿੰਦ ਸ਼ਰਣ ਜੀ ਮਹਾਰਾਜ (Swami Premanand Govind Sharan Ji Maharaj) ਦਾ ਆਸ਼ੀਰਵਾਦ ਲੈਣ ਲਈ ਵ੍ਰਿੰਦਾਵਨ ਗਏ,ਇਸ ਤੋਂ ਪਹਿਲਾਂ, ਉਹ ਜਨਵਰੀ 2025 ਵਿੱਚ ਸਵਾਮੀ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ ਲੈਣ ਗਏ ਸਨ,ਇਸ ਜੋੜੇ ਦੇ ਨਾਲ ਉਨ੍ਹਾਂ ਦੇ ਦੋ ਬੱਚੇ ਵੀ ਸਨ,ਸਵਾਮੀ ਮਹਾਰਾਜ ਜੋੜੇ ਨੂੰ ਦੇਖ ਕੇ ਭਾਵੁਕ ਹੋ ਗਏ,ਸਵਾਮੀ ਪ੍ਰੇਮਾਨੰਦ ਨੂੰ ਦੇਖ ਕੇ ਇਹ ਜੋੜਾ ਵੀ ਭਾਵੁਕ ਹੋ ਗਿਆ।

ਸਾਊਥ ਦੇ ਸਭ ਤੋਂ ਵੱਡੇ ਸੁਪਰਸਟਾਰ ਕਮਲ ਹਾਸਨ ਨੇ ਕੀਤਾ ਗਿੱਪੀ ਗਰੇਵਾਲ ਦੀ ਫਿਲਮ 'ਅਕਾਲ' ਦਾ ਪ੍ਰਮੋਸ਼ਨ
Patiala,MARCH, 2025,(Azad Soch News):-  ਪੰਜਾਬੀ ਸਿਨੇਮਾ ਦੇ ਅਦਾਕਾਰ-ਗਾਇਕ ਗਿੱਪੀ ਗਰੇਵਾਲ, ਗਾਇਕਾ ਨਿਮਰਤ ਖਹਿਰਾ ਅਤੇ ਗੁਰਪ੍ਰੀਤ ਘੁੱਗੀ ਸਟਾਰਰ ਪੰਜਾਬੀ ਫਿਲਮ 'ਅਕਾਲ' (Punjabi Movie 'Akaal') ਇਸ ਸਮੇਂ ਪਾਲੀਵੁੱਡ ਗਲਿਆਰਿਆਂ ਵਿੱਚ ਕਾਫੀ ਖਿੱਚ ਦਾ ਕੇਂਦਰ ਬਣੀ ਹੋਈ ਹੈ,ਹਾਲ ਹੀ ਵਿੱਚ ਨਿਰਮਾਤਾ ਨੇ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ,ਵਿਸਾਖੀ ਉਤੇ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਨੂੰ ਹੁਣ ਸਾਊਥ ਦੇ ਸੁਪਰਸਟਾਰ ਕਮਲ ਹਾਸਨ (Superstar Kamal Haasan) ਦਾ ਵੀ ਸਾਥ ਮਿਲਿਆ ਹੈ, ਜੀ ਹਾਂ...ਤੁਸੀਂ ਸਹੀ ਪੜ੍ਹਿਆ ਹੈ, ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਇਸ ਸੰਬੰਧੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਸੁਪਰਸਟਾਰ ਕਮਲ ਹਾਸਨ ਕਹਿੰਦੇ ਹਨ ਕਿ ਗਿੱਪੀ ਗਰੇਵਾਲ ਦੀ 'ਅਕਾਲ' 10 ਅਪ੍ਰੈਲ ਨੂੰ ਤੁਹਾਡੇ ਸਿਨੇਮਾਘਰਾਂ ਵਿੱਚ ਆ ਰਹੀ ਹੈ, ਇਸ ਨੂੰ ਜਾ ਕੇ ਦੇਖੋ। ਹੁਣ ਇਸ ਵੀਡੀਓ ਉਤੇ ਪ੍ਰਸ਼ੰਸਕ ਵੀ ਕਾਫੀ ਪਿਆਰੇ-ਪਿਆਰੇ ਕੁਮੈਂਟ ਕਰ ਰਹੇ ਹਨ ਅਤੇ 'ਅਕਾਲ' ਦੇ ਸੁਪਰਹਿੱਟ ਫਿਲਮ *Superhit Movie) ਹੋਣ ਦੀ ਕਾਮਨਾ ਕਰ ਰਹੇ ਹਨ।

ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ-95' ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ
Chandigarh,19 JAN,2025,(Azad Soch News):- ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ (Superstar Diljit Dosanjh) ਦੀ ਫਿਲਮ 'ਪੰਜਾਬ-95' ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ,ਇਨ੍ਹਾਂ ਹੀ ਨਹੀਂ ਭਾਰਤ ’ਚ ਫਿਲਮ ਦੇ ਟੀਜ਼ਰ ਨੂੰ ਵੀ ਹਟਾ ਦਿੱਤਾ ਗਿਆ ਹੈ,ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਫ਼ਿਲਮ ਜਸਵੰਤ ਸਿੰਘ ਖਾਲੜਾ (Jaswant Singh Khalra) ਦੇ ਜੀਵਨ 'ਤੇ ਆਧਾਰਿਤ ਹੈ,ਜੋ ਕਿ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸੀ।

ਕੁਝ ਸਮਾਂ ਪਹਿਲਾਂ ਹੀ ਦਿਲਜੀਤ ਦੋਸਾਂਝ ਨੇ ਫਿਲਮ ਦਾ ਟ੍ਰੇਲਰ ਰਿਲੀਜ਼ (Trailer Release) ਕਰ ਤਰੀਕ ਦਾ ਐਲਾਨ ਕੀਤਾ ਸੀ,ਫਿਲਮ ਨੂੰ ਕੌਮਾਂਤਰੀ ਪੱਧਰ ਤੇ ਬਿਨਾ ਕੱਟ ਲਗਾਏ ਰਿਲੀਜ ਕੀਤਾ ਜਾਵੇਗਾ,ਪਰ ਇਹ ਫਿਲਮ ਭਾਰਤ ’ਚ ਰਿਲੀਜ ਨਹੀਂ ਹੋਵੇਗੀ,ਇਸ ਸਬੰਧੀ ਜਾਣਕਾਰੀ ਗਾਇਕ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ (Social  Media) ’ਤੇ ਦਿੱਤੀ।

ਇਹ ਫਿਲਮ ਜਸਵੰਤ ਸਿੰਘ ਖਾਲੜਾ ’ਤੇ ਬਣੀ ਹੋਈ ਹੈ,ਜਿਸ ਦੀ ਭੂਮਿਕਾ ਦਿਲਜੀਤ ਦੋਸਾਂਝ ਨਿਭਾ ਰਹੇ ਹਨ,ਦੱਸ ਦਈਏ ਕਿ ਦਿਲਜੀਤ ਦੋਸਾਂਝ ਇਸ ਫਿਲਮ ’ਚ ਅਹਿਮ ਕਿਰਦਾਰ ਨਿਭਾ ਰਹੇ ਹਨ,ਉਨ੍ਹਾਂ ਨੇ 'ਗੁੱਡ ਨਿਊਜ਼', ਚਮਕੀਲਾ ਅਤੇ ਜੋਗੀ ਵਰਗੇ ਫਿਲਮਾਂ ’ਚ ਵਧੀਆ ਅਦਾਕਾਰੀ ਕੀਤੀ ਹੈ,ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੰਜਾਬ 95 (Movie Punjab 95)  ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਸ਼ਾਨਦਾਰ ਫਿਲਮਾਂ ਚੋਂ ਫਿਲਮ ਹੋਣ ਜਾ ਰਹੀ ਹੈ।

ਮਨੁੱਖੀ ਅਧਿਕਾਰ ਕਾਰਕੁਨ (Human Rights Activist) ਭਾਈ ਜਸਵੰਤ ਸਿੰਘ ਖਾਲੜਾ (Jaswant Singh Khalra) ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ 6 ਸਤੰਬਰ 1995 ਦੇ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ।

ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2: ਦ ਰੂਲ’ ਨੇ ਬਾਕਸ ਆਫਿਸ ‘ਤੇ ਕਬਜ਼ਾ ਕਰ ਲਿਆ
New Delhi,14 DEC,2024,(Azad Soch News):- ਸੁਪਰਸਟਾਰ ਅੱਲੂ ਅਰਜੁਨ (Superstar Allu Arjun) ਦੀ ਫਿਲਮ ‘ਪੁਸ਼ਪਾ 2: ਦ ਰੂਲ’ (Pushpa 2: The Rule) ਨੇ ਬਾਕਸ ਆਫਿਸ (Box Office)‘ ਤੇ ਕਬਜ਼ਾ ਕਰ ਲਿਆ ਹੈ,ਹਰ ਰੋਜ਼ ਫਿਲਮ ਤੇਜੀ ਨਾਲ ਨੋਟ ਛਾਪ ਰਹੀ ਹੈ,ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਧਮਾਲਾਂ ਮਚਾ ਰਹੀ ਹੈ,ਸਿਰਫ 9 ਦਿਨਾਂ ‘ਚ ‘ਪੁਸ਼ਪਾ 2: ਦ ਰੂਲ’ ਨੇ ਦੁਨੀਆ ਭਰ ‘ਚ 1100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ,ਬਹੁਤ ਜਲਦ ਇਹ ਫਿਲਮ 1200 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਜਾਵੇਗੀ,ਦੱਸ ਦੇਈਏ ਕਿ ਫਿਲਮ ਨੇ ਦੁਨੀਆ ਭਰ ‘ਚ ਹੁਣ ਤੱਕ ਕੁੱਲ ਕਿੰਨੇ ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2: ਦ ਰੂਲ’ ਨੇ ਬਾਕਸ ਆਫਿਸ ‘ਤੇ ਕਬਜ਼ਾ ਕਰ ਲਿਆ ਹੈ,ਹਰ ਰੋਜ਼ ਫਿਲਮ ਤੇਜੀ ਨਾਲ ਨੋਟ ਛਾਪ ਰਹੀ ਹੈ,ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਧਮਾਲਾਂ ਮਚਾ ਰਹੀ ਹੈ,ਸਿਰਫ 9 ਦਿਨਾਂ ‘ਚ ‘ਪੁਸ਼ਪਾ 2: ਦ ਰੂਲ’ (Pushpa 2: The Rule) ਨੇ ਦੁਨੀਆ ਭਰ ‘ਚ 1100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ,ਬਹੁਤ ਜਲਦ ਇਹ ਫਿਲਮ 1200 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਜਾਵੇਗੀ,ਦੱਸ ਦੇਈਏ ਕਿ ਫਿਲਮ ਨੇ ਦੁਨੀਆ ਭਰ ‘ਚ ਹੁਣ ਤੱਕ ਕੁੱਲ ਕਿੰਨੇ ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ਅਗਲੇ ਸ਼ੋਅ ਲਈ ਇੰਦੌਰ ਪਹੁੰਚ ਗਏ
Indore,08 DEC,2024,(Azad Soch News):- ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ (Punjabi Superstar Diljit Dosanjh) ਆਪਣੇ ਅਗਲੇ ਸ਼ੋਅ ਲਈ ਇੰਦੌਰ (Indore) ਪਹੁੰਚ ਗਏ ਹਨ,ਗਾਇਕ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝਾ ਕੀਤਾ, ਜਿਸ ਵਿਚ ਉਨ੍ਹਾਂ ਨੂੰ ਸਵੇਰੇ ਸਵੇਰੇ ਸਥਾਨਕ ਸਟ੍ਰੀਟ ਫੂਡ ਪੋਹਾ ਦਾ ਅਨੰਦ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ,ਜਿਵੇਂ-ਜਿਵੇਂ ਭੀੜ ਵਧਣ ਲੱਗੀ, ਦਿਲਜੀਤ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਨਜ਼ਰ ਆਏ,ਉਹ ਸਾਈਕਲ ਸਵਾਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ,ਉਨ੍ਹਾਂ ਨੇ ਉਹਨਾਂ ਨੂੰ ਆਪਣੇ ਸ਼ੋਅ ਦੀਆਂ ਟਿਕਟਾਂ ਵੀ ਦਿੱਤੀਆਂ ਅਤੇ ਸਵੇਰੇ ਜਲਦੀ ਉੱਠਣ, ਸਾਈਕਲ ਚਲਾਉਣ ਅਤੇ ਫਿੱਟ ਰਹਿਣ ਲਈ ਕਿਹਾ,ਉਸਨੇ ਕੈਪਸ਼ਨ ਵਿੱਚ ਲਿਖਿਆ, "ਗੁਡ ਮਾਰਨਿੰਗ ਇੰਦੌਰ, ਅੱਜ ਰਾਤ ਦਿਲ-ਲੁਮਿਨਾਟੀ ਟੂਰ ਸਾਲ 24",ਇਸ ਤੋਂ ਪਹਿਲਾਂ ਬੈਂਗਲੁਰੂ (Bangalore) 'ਚ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੂੰ ਬਾਲੀਵੁੱਡ ਸਟਾਰ ਦੀਪਿਕਾ ਪਾਦੁਕੋਣ (Bollywood Star Deepika Padukone) ਨਾਲ ਪਰਫਾਰਮ ਕਰਦੇ ਦੇਖਿਆ ਗਿਆ ਸੀ।