yesterday - Azad Soch

ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਚਿੰਨੀ ਦਾ ਕੱਲ੍ਹ ਸਸਕਾਰ ਕਰ ਦਿੱਤਾ ਗਿਆ
Chandigarh,23,March,2026,(Azad Soch News):-  ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਚਿੰਨੀ (Property Dealer Charanpreet Singh Chinni) ਦਾ ਕੱਲ੍ਹ ਸਸਕਾਰ ਕਰ ਦਿੱਤਾ ਗਿਆ ਹੈ। ਉਹ ਇਲਾਕੇ ਦੇ ਇੱਕ ਮਸ਼ਹੂਰ ਕਾਰੋਬਾਰੀ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਸਨ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸਿਆਸੀ ਆਗੂ, ਪ੍ਰਾਪਰਟੀ ਕਾਰੋਬਾਰੀ ਅਤੇ ਸਥਾਨਕ ਲੋਕ ਸ਼ਾਮਲ ਹੋਏ। ਚਰਨਪ੍ਰੀਤ ਸਿੰਘ ਚਿੰਨੀ ਨੂੰ ਉਨ੍ਹਾਂ ਦੇ ਮਿਲਾਪੜੇ ਸੁਭਾਅ ਅਤੇ ਕਾਰੋਬਾਰੀ ਖੇਤਰ ਵਿੱਚ ਪਾਏ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਤੋਂ ਬਾਅਦ ਚਰਨਪ੍ਰੀਤ ਦੀ ਮਾਂ ਬੇਹੋਸ਼ ਦਿਖਾਈ ਦਿੱਤੀ। ਜ਼ਿਕਰਯੋਗ ਹੈ ਕਿ ਚਰਨਪ੍ਰੀਤ ਸਿੰਘ ਉਰਫ਼ ਚਿੰਨੀ ਦੀ 18 ਮਾਰਚ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 19 ਮਾਰਚ ਨੂੰ ਦੋਵੇਂ ਦੋਸ਼ੀ ਸ਼ੂਟਰਾਂ ਨੂੰ ਹਰਿਆਣਾ ਦੇ ਕੈਥਲ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ
ਚੰਡੀਗੜ੍ਹ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ,ਪੰਜਾਬ ਸਰਕਾਰ (Punjab Govt) ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ (Ex-Gratia Amount) ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ
New Delhi,24,SEP,2025,(Azad Soch News):- ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ (New Delhi) ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ (Union Energy Minister Manohar Lal) ਨਾਲ ਮੁਲਾਕਾਤ ਕੀਤੀ,ਇਸ ਦੌਰਾਨ,ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਕੇਂਦਰੀ ਮੰਤਰੀ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ 2047 ਤੱਕ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਵੱਲ ਨਵੇਂ ਪਹਿਲੂਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ।ਵਿਜ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਬਿਆਨਬਾਜ਼ੀ ਨਕਾਰਾਤਮਕਤਾ ਨਾਲ ਇੰਨੀ ਭਰੀ ਹੋਈ ਹੈ ਕਿ ਉਹ ਕਦੇ ਪਰਮਾਣੂ ਬੰਬਾਂ ਅਤੇ ਕਦੇ ਹਾਈਡ੍ਰੋਜਨ ਬੰਬਾਂ ਦੀ ਗੱਲ ਕਰਦੇ ਹਨ। "ਇਹ ਉਨ੍ਹਾਂ ਦੀ ਵਧਦੀ ਨਕਾਰਾਤਮਕ ਸੋਚ ਦਾ ਨਤੀਜਾ ਹੈ।"ਲੋਕਤੰਤਰ ਵਿੱਚ, ਹਰ ਕਿਸੇ ਨੂੰ ਸਰਕਾਰ ਦੀਆਂ ਕਮੀਆਂ ਦੱਸਣ ਅਤੇ ਪ੍ਰੈਸ ਕਾਨਫਰੰਸ ਕਰਨ ਦਾ ਅਧਿਕਾਰ ਹੈ, ਪਰ ਐਟਮ ਬੰਬ ਅਤੇ ਹਾਈਡ੍ਰੋਜਨ ਬੰਬ ਵਰਗੇ ਸ਼ਬਦਾਂ ਦੀ ਵਰਤੋਂ ਦੇਸ਼ ਵਾਸੀਆਂ ਵਿੱਚ ਡਰ ਅਤੇ ਭੰਬਲਭੂਸਾ ਫੈਲਾਉਣ ਵਾਂਗ ਹੈ।

ਕੱਲ੍ਹ ਪੰਜਾਬ ਦੇ ਮਸ਼ਹੂਰ ਗਾਇਕ ਜਸਵੀਰ ਸਿੰਘ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਏ
Amritsar Sahib,17,SEP,2025,(Azad Soch News):-   ਕੱਲ੍ਹ ਪੰਜਾਬ ਦੇ ਮਸ਼ਹੂਰ ਗਾਇਕ ਜਸਵੀਰ ਸਿੰਘ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਨਤਮਸਤਕ ਹੋਏ,ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਅਰਦਾਸ ਕੀਤੀ ਅਤੇ ਕਿਹਾ,"ਹੜ੍ਹਾਂ ਦਾ ਪਾਣੀ ਜਲਦ ਖਤਮ ਹੋ ਜਾਵੇ ਅਤੇ ਲੋਕ ਆਪਣਾ ਜਨ ਜੀਵਨ ਮੁੜ ਸ਼ੁਰੂ ਕਰ ਸਕਣ,ਗੁਰੂ ਸਾਹਿਬ ਦੀ ਕਿਰਪਾ ਨਾਲ ਹਰ ਮੁਸ਼ਕਲ ਤੋਂ ਬਚਣ ਦੀ ਤਾਕਤ ਮਿਲਦੀ ਹੈ ਅਤੇ ਇਹ ਸਮਾਂ ਇਕੱਠੇ ਹੋ ਕੇ ਪੀੜਤ ਲੋਕਾਂ ਦੀ ਸਹਾਇਤਾ ਕਰਨ ਦਾ ਹੈ।"

ਸੈਮਸੰਗ ਨੇ ਕੱਲ੍ਹ Galaxy Z Flip7FE ਲਾਂਚ ਕੀਤਾ
New Delhi,10,JULY,2025,(Azad Soch News):- ਸੈਮਸੰਗ ਨੇ ਕੱਲ੍ਹ Galaxy Z Flip7FE ਲਾਂਚ ਕੀਤਾ ਹੈ,ਇਹ ਕੰਪਨੀ ਦਾ ਪਹਿਲਾ "ਫੈਨ ਐਡੀਸ਼ਨ" ਫਲਿੱਪ ਮਾਡਲ ਹੈ,ਇਸ ਵਿੱਚ 6.7-ਇੰਚ ਡਾਇਨਾਮਿਕ AMOLED 2X ਅੰਦਰੂਨੀ ਡਿਸਪਲੇਅ ਅਤੇ 3.4-ਇੰਚ ਸੁਪਰ AMOLED ਕਵਰ ਸਕ੍ਰੀਨ (FlexWindow) ਹੈ।ਇਸ ਦੇ ਟ੍ਰਿਪਲ ਕੈਮਰਾ ਸੈੱਟਅੱਪ ਵਿੱਚ 50MP ਪ੍ਰਾਇਮਰੀ + 12MP ਅਲਟਰਾਵਾਈਡ ਸੈਂਸਰ ਅਤੇ 10MP ਫਰੰਟ ਕੈਮਰਾ ਸ਼ਾਮਲ ਹੈ। ਫੋਨ ਵਿੱਚ Exynos 2400, 8GB ਤੱਕ RAM ਅਤੇ 256GB ਤੱਕ ਸਟੋਰੇਜ ਦੇ ਨਾਲ ਮਿਲਦਾ ਹੈ।

ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਕੱਲ੍ਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਏ ਨਤਮਸਤਕ
Amritsar Sahib, 09 Dec,2024,(Azad Soch News):- ਜਿੱਥੇ ਇੱਕ ਪਾਸੇ ਭਾਰਤ ਅਤੇ ਪਾਕਿਸਤਾਨ ਵਿੱਚ ਤਨਾਵ ਬਣਿਆ ਹੋਇਆ ਹੈ ਉੱਥੇ ਹੀ ਭਾਰਤ ਅਤੇ ਪਾਕਿਸਤਾਨ ਵਿੱਚ ਤਿੱਖੇ ਅਤੇ ਤਲਖੀ ਭਰੇ ਬਿਆਨ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਅਤੇ ਭਾਰਤ ਪਾਕਿਸਤਾਨ ਵਿੱਚ ਚੱਲ ਰਹੇ ਵਪਾਰ ਨੂੰ ਪੁਲਬਾਮਾ ਅਟੈਕ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ।

ਅਤੇ ਜਿਸ ਨੂੰ ਲੈ ਕੇ ਜਿੱਥੇ ਇੱਕ ਪਾਸੇ ਮੈਂਬਰ ਪਾਰਲੀਮੈਂਟ ਭਾਰਤ ਦੇ ਅਤੇ ਖਾਸ ਤੌਰ ਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਇਸਦੀ ਆਵਾਜ਼ ਚੁੱਕਦੇ ਹੋਏ ਨਜ਼ਰ ਆਏ ਉੱਥੇ ਹੀ ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਵੱਲੋਂ ਵੀ ਇਹ ਆਵਾਜ਼ ਆ ਚੁੱਕੀ ਜਾ ਰਹੀ ਹੈ ਕਿ ਦੋਨੇ ਦੇਸ਼ ਅਗਰ ਚਾਹਨ ਤਾਂ ਵਪਾਰ ਰਾਹੀਂ ਦੋਵਾਂ ਦੇਸ਼ਾਂ ਵਿੱਚ ਵਧੀਆ ਤਰਲੋਕਾ ਹੋ ਸਕਦੇ ਹਨ ਉਥੇ ਹੀ ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਕੱਲ੍ਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਨਤਮਸਤਕ ਹੋਣ ਵਾਸਤੇ ਪਹੁੰਚੇ ਅਤੇ ਉਹਨਾਂ ਵੱਲੋਂ ਗੁਰੂ ਦੇ ਚਰਨਾਂ ਵਿੱਚ ਅਰਦਾਸ ਕਰ ਦੋਨਾਂ ਦੇਸ਼ਾਂ ਵਿੱਚ ਪਿਆਰ ਅਤੇ ਇਤਫਾਕ ਬਣਿਆ ਰਵੇ ਇਸ ਲਈ ਗੁਰੂ ਦੇ ਚਰਨਾਂ ਚ ਅਰਦਾਸ ਕੀਤੀ ਗਈ।

ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ (Sachkhand Sri Darbar Sahib Ji) ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਸ ਰੂਹਾਨੀਅਤ ਦੇ ਕੇਂਦਰ ਚ ਪਹੁੰਚ ਕੇ ਬਹੁਤ ਸਕੂਨ ਪ੍ਰਾਪਤ ਹੋਇਆ ਹੈ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਦੋਨੋਂ ਦੇਸ਼ ਦੇ ਵਿੱਚ ਜੋ ਤਰਲੋਕਾਤ ਹਨ ਉਹ ਮੈਂਬਰ ਪਾਰਲੀਮੈਂਟ ਦੇ ਰਾਹੀਂ ਅਤੇ ਨੇਤਾਵਾਂ ਰਾਹੀਂ ਹੱਲ ਹੋ ਸਕਦੇ ਹਨ ਲੇਕਿਨ ਦੋਨੋਂ ਦੇਸ਼ ਦੇ ਨੇਤਾ ਅਤੇ ਮੀਡੀਆ ਦੋਨਾਂ ਦੇਸ਼ਾਂ ਨੂੰ ਇਕੱਠਾ ਨਹੀਂ ਹੋਣ ਦੇਣਾ ਚਾਹੁੰਦੇ ਹਨ ਉਹਨਾਂ ਨੇ ਕਿਹਾ ਕਿ ਇਹ ਜਿਆਦਾਤਰ ਮਸਾਲਾ ਲਗਾ ਕੇ ਦੋਨਾਂ ਦੇਸ਼ਾਂ ਦੇ ਵਿੱਚ ਫਿਰ ਤੋਂ ਖਟਾਸ ਭਰ ਦਿੰਦੇ ਹਨ।

ਉਹਨਾਂ ਨੇ ਕਿਹਾ ਬੋਲਦੇ ਹੋਏ ਕਿਹਾ ਕਿ ਜੋ ਭਾਰਤ ਅਤੇ ਪਾਕਿਸਤਾਨ ਵਿੱਚ ਵੀਜ਼ਾ ਨਹੀਂ ਮਿਲ ਪਾ ਰਿਹਾ ਇਸ ਨੂੰ ਲੈ ਕੇ ਜਿੱਥੇ ਪਾਕਿਸਤਾਨ ਦੇ ਵਿੱਚ ਇਹ ਮੁਸ਼ਕਿਲ ਸਾਹਮਣੇ ਆ ਰਹੀ ਹੈ ਉਥੇ ਹੀ ਪਾਕਿਸਤਾਨ ਦੇ ਵਿੱਚ ਵੀ ਇਹ ਮੁਸ਼ਕਿਲ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਭਾਰਤ ਵੱਲੋਂ ਕਈ ਮੁਸਲਿਮ ਮਸੀਦਾ ਹਨ ਜਿੱਥੇ ਕਿ ਮੱਥਾ ਟੇਕਣ ਵਾਸਤੇ ਨਹੀਂ ਜਾਣ ਦਿੱਤਾ ਜਾਂਦਾ ਲੇਕਿਨ ਦੋਨੋਂ ਦੇਸ਼ ਅਗਰ ਚਾਹਣ ਦਾ ਇਸਨੂੰ ਹੋਰ ਵਧੀਆ ਢੰਗ ਨਾਲ ਕਰ ਸਕਦੇ ਹਨ ਉਹਨਾਂ ਨੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਮਿਸਾਲ ਦਿੰਦੇ ਹੋਏ ਕਿਹਾ ਕਿ ਭਾਰਤ ਵਾਸਤੇ ਪਾਕਿਸਤਾਨ ਨੇ ਬਹੁਤ ਵਧੀਆ ਕਦਮ ਚੁੱਕਿਆ ਸੀ ਜਦੋਂ ਕਰਤਾਰਪੁਰ ਕੋਰੀਡੋਰ ਸ਼ੁਰੂ ਕੀਤਾ ਗਿਆ ਸੀ।

ਉਹ ਤੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਦੋਨੇ ਦੇਸ਼ ਤਰੱਕੀ ਕਰਨਾ ਚਾਹੁੰਦੇ ਹਨ ਤਾਂ ਸਾਨੂੰ ਪਹਿਲਾਂ ਬਿਜਨਸਮੈਨਸ ਨੂੰ ਵੀਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਿ ਦੋਨੋਂ ਦੇਸ਼ ਇੱਕ ਦੂਜੇ ਨਾਲ ਵਧੀਆ ਢੰਗ ਨਾਲ ਵਪਾਰ ਕਰ ਸਕਣ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਜੋ ਵੀਜ਼ਾ ਆਫ ਅਰਾਈਵਲ ਦੀ ਗੱਲ ਕੀਤੀ ਜਾ ਰਹੀ ਹੈ ਉਹ ਕਿਸੇ ਹੱਦ ਤੱਕ ਠੀਕ ਵੀ ਹੈ ਲੇਕਿਨ ਜੇਕਰ ਸਭ ਤੋਂ ਪਹਿਲਾਂ ਬਿਜ਼ਨਸਮੈਨ ਅਤੇ ਸ਼ਰਧਾਲੂਆਂ ਨੂੰ ਇਹ ਵੀਜੇ ਦੇਣੇ ਸ਼ੁਰੂ ਕੀਤੇ ਜਾਣ ਧਾਮ ਬਹੁਤ ਵਧੀਆ ਉਪਰਾਲਾ ਹੋ ਸਕਦਾ ਹੈ।

ਉਹ ਤੇ ਉਹਨਾਂ ਨੇ ਕਿਹਾ ਕਿ ਜੇਕਰ ਦੋਨਾਂ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਦੋਨੋਂ ਦੇਸ਼ ਇੱਕ ਦੂਸਰੇ ਨਾਲ ਮਿਲਣਾ ਚਾਹੁੰਦੇ ਹਨ ਉਥੇ ਹੀ ਪਾਕਿਸਤਾਨ ਵਿੱਚੋਂ ਹੋ ਰਹੀ ਏਸ਼ੀਆ ਕੱਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ ਲੇਕਿਨ ਭਾਰਤ ਪਾਕਿਸਤਾਨ ਜਾ ਕੇ ਨਹੀਂ ਮੈਚ ਖੇਡ ਪਾਵੇਗਾ ਤੇ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਖੇਡਾਂ ਅਤੇ ਬਿਜਨਸਮੈਨ ਹਮੇਸ਼ਾ ਹੀ ਦੋਨਾਂ ਦੇਸ਼ਾਂ ਨੂੰ ਇਕੱਠਾ ਕਰ ਸਕਦੇ ਹਨ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜੋ ਨਸ਼ੇ ਦੇ ਕਾਰਨ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਮੁਸ਼ਕਿਲ ਬਿਲਕੁਲ ਇੱਕੋ ਜਹੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ੇ ਦੇ ਖਿਲਾਫ ਜਰੂਰ ਆਵਾਜ਼ ਚੁੱਕਣੀ ਚਾਹੀਦੀ ਹੈ ਤੇ ਜੋ ਡਰੋਨ ਰਾਹੀਂ ਨਸ਼ਾ ਭੇਜ ਰਹੇ ਹਨ ਉਹਨਾਂ ਖਿਲਾਫ ਵੀ ਕਾਰਵਾਈ ਕਰਨੀ ਚਾਹੀਦੀ ਹੈ।

ਇੱਥੇ ਦੱਸਣ ਯੋਗ ਹੈ ਕੀ ਜਿੱਥੇ ਦੋਨੋਂ ਦੇਸ਼ ਭਾਰਤ ਤੇ ਪਾਕਿਸਤਾਨ ਇੱਕ ਦੂਸਰੇ ਦੇ ਨਾਲ ਵਪਾਰ ਕਰਨਾ ਚਾਹੁੰਦੇ ਹਨ ਉਥੇ ਹੀ ਦੋਨਾਂ ਦੇਸ਼ਾਂ ਦੇ ਸ਼ਰਧਾਲੂ ਵੀ ਦੋਨਾਂ ਦੇਸ਼ਾਂ ਵਿੱਚ ਪਹੁੰਚ ਆਪਣੇ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣਾ ਚਾਹੁੰਦੇ ਹਨ ਲੇਕਿਨ ਪੁਰਾਣੀ ਚੱਲ ਰਹੀ ਤਲਖੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਇਸਦੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਮ ਲੋਕ ਇਸ ਵਿੱਚ ਜਰੂਰ ਖੱਜਲ ਖੁਆਰ ਹੋ ਰਹੇ ਹਨ। ਉੱਥੇ ਹੀ ਮੈਂਬਰ ਪਾਰਲੀਮੈਂਟ ਪਾਕਿਸਤਾਨ ਨੇ ਜਿੱਥੇ ਦੋਨਾਂ ਦੇਸ਼ਾਂ ਦੇ ਵਿੱਚ ਵਪਾਰ ਖੁੱਲਣ ਦੀ ਗੱਲ ਕੀਤੀ ਉਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਖੇਡ ਦੋਨਾਂ ਪਾਸੇ ਹੋਵੇਗੀ ਤਾਂ ਦੋਨਾਂ ਦੇਸ਼ਾਂ ਦੇ ਹੋਰ ਵੀ ਤਾਂ ਲੋਕਾਤ ਵਧੀਆ ਢੰਗ ਨਾਲ ਚੱਲਣਗੇ।