'Akal' - Azad Soch

ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਫਿਲਮ 'ਅਕਾਲ' ਦਾ ਸ਼ਾਨਦਾਰ ਪੋਸਟਰ ਰਿਲੀਜ਼
Chandigarh,16,FEB,2025,(Azad Soch News):-  ਅਰਦਾਸ ਸਰਬੱਤ ਦੇ ਭਲੇ ਦੀ' ਦਾ ਨਿਰਮਾਣ ਕਰ ਚੁੱਕੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Singer Gippy Grewal) ਵੱਲੋਂ ਅਪਣੇ ਹੋਮ ਪ੍ਰੋਡੋਕਸ਼ਨ (Home Production) ਅਧੀਨ ਨਿਰਮਿਤ ਕੀਤੀ ਅਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਫਿਲਮ 'ਅਕਾਲ' ਦੀ ਪਹਿਲੀ ਝਲਕ ਅੱਜ ਜਾਰੀ ਕਰ ਦਿੱਤੀ ਹੈ, ਜੋ ਜਲਦ ਹੀ ਦੁਨੀਆ ਭਰ ਵਿੱਚ ਪ੍ਰਦਸ਼ਿਤ ਹੋਣ ਜਾ ਰਹੀ ਹੈ,'ਹੰਬਲ ਮੋਸ਼ਨ ਪਿਕਚਰਸ' (Humble Motion Pictures) ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਦਕਿ ਲੇਖਨ ਅਤੇ ਨਿਰਦੇਸ਼ਨ ਗਿੱਪੀ ਗਰੇਵਾਲ (Directed by Gippy Grewal) ਦੁਆਰਾ ਕੀਤਾ ਗਿਆ ਹੈ। ਪੀਰੀਅਡ ਫਿਲਮ ਦੇ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਵੱਲੋਂ ਲੀਡਿੰਗ ਕਿਰਦਾਰ ਪਲੇਅ ਕੀਤੇ ਗਏ ਹਨ, ਜਿੰਨ੍ਹਾਂ ਤੋਂ ਇਲਾਵਾ ਮੀਤਾ ਵਸ਼ਿਸ਼ਠ, ਅਸ਼ੀਸ਼ ਦੁੱਗਲ, ਏਕਮ ਗਰੇਵਾਲ, ਸ਼ਿੰਦਾ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਹਰਿੰਦਰ ਭੁੱਲਰ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਹਨ।

ਗਾਇਕ-ਅਦਾਕਾਰ ਗਿੱਪੀ ਗਰੇਵਾਲ ਸਮੇਂ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਅਕਾਲ' ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਕੀਤਾ
Chandigarh, 03 JAN,2025,(Azad Soch News):- ਗਾਇਕ-ਅਦਾਕਾਰ ਗਿੱਪੀ ਗਰੇਵਾਲ ਸਮੇਂ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਅਕਾਲ' ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਕੀਤਾ ਹੈ,ਟੀਜ਼ਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ, ਆਪਣੇ ਜਨਮਦਿਨ ‘ਤੇ ਆਪਣੀ ਫਿਲਮ ‘ਅਕਾਲ’ ਦੀ ਇਹ ‘ਪਹਿਲੀ ਝਲਕ’ (Teaser) ਆਪ ਸਭ ਨਾਲ ਸਾਂਝੀ ਕਰਦਿਆਂ ਮੈਂ ਬੇਹੱਦ ਖ਼ੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹਾਂ, ‘ਅਕਾਲ’ ਇੱਕ ਫਿਲਮ ਹੀ ਨਹੀਂ ਬਲਕਿ ਮੇਰਾ ਬੜੇ ਚਿਰ ਦਾ ਸੁਪਨਾ ਸੀ ਕਿ ਪੰਜਾਬੀ ਸਿਨੇਮਾ ਵਿੱਚ ਵੀ ਇੱਕ ਐਸੀ ਫਿਲਮ ਬਣੇ ਜੋ ਬਾਕੀ ਭਾਸ਼ਾਵਾਂ ਦੇ ਸਿਨੇਮਾ ਵਾਂਗ ਪੰਜਾਬੀ ਸਿਨੇਮਾ ਦਾ ਸਿਰ ਵੀ ਮਾਣ ਨਾਲ ਉੱਚਾ ਕਰੇ, ਸੋ ਸਾਡੀ ਟੀਮ ਨੇ ਆਪਣੇ ਵੱਲੋਂ ਇਸ ਫਿਲਮ ਨੂੰ ਹਰ ਪੱਖ ਤੋਂ ਬਿਹਤਰੀਨ ਫਿਲਮ ਬਣਾਉਣ ਲਈ ਪੂਰੀ ਕੋਸ਼ਿਸ਼ ਕੀਤੀ ਹੈ, ਜੋ ਕਿ 10 ਅਪ੍ਰੈਲ ਨੂੰ ਤੁਹਾਨੂੰ ਸਿਨੇਮਾਘਰਾਂ ਵਿੱਚ ਵੇਖਣ ਨੂੰ ਮਿਲੇਗੀ।'

ਫਿਲਮ 'ਅਕਾਲ' ਦੀ ਸ਼ੂਟਿੰਗ ਦਾ ਹਿੱਸਾ ਬਣੀ ਅਦਾਕਾਰਾ ਨਿਮਰਤ ਖਹਿਰਾ, ਅਦਾਕਾਰਾ ਗਿੱਪੀ ਗਰੇਵਾਲ ਨਾਲ ਆਏਗੀ ਨਜ਼ਰ
Chandigarh, 13 DEC,2024,(Azad Soch News):- ਸਿਨੇਮਾ ਦੀ ਇੱਕ ਹੋਰ ਬਿੱਗ ਸੈੱਟਅੱਪ (Big Setup) ਅਤੇ ਪੀਰੀਅਡ-ਡਰਾਮਾ ਫਿਲਮ (Period-Drama Film) ਵਜੋਂ ਸਾਹਮਣੇ ਆਉਣ ਜਾ ਰਹੀ ਹੈ ਆਉਣ ਵਾਲੀ ਫਿਲਮ 'ਅਕਾਲ', ਜੋ ਇੰਨੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਸੰਪੂਰਨਤਾ ਪੜਾਅ ਵੱਲ ਵੱਧ ਰਹੀ ਹੈ, ਜਿਸ ਦੇ ਜਾਰੀ ਇਸ ਸ਼ੈਡਿਊਲ (Schedule) ਵਿੱਚ ਆਖਰਕਾਰ ਬਿਹਤਰੀਨ ਅਦਾਕਾਰਾ ਨਿਮਰਤ ਖਹਿਰਾ ਨੇ ਵੀ ਅਪਣੀ ਉਪ-ਸਥਿਤੀ ਦਰਜ ਕਰਵਾ ਦਿੱਤੀ ਹੈ, ਜੋ ਇਸ ਫਿਲਮ ਦੇ ਲੀਡ ਅਦਾਕਾਰ ਗਿੱਪੀ ਗਰੇਵਾਲ (Actor Gippy Grewal) ਨਾਲ ਅਪਣੇ ਹਿੱਸੇ ਦੇ ਫਿਲਮਾਏ ਜਾਣ ਵਾਲੇ ਕਈ ਅਹਿਮ ਦ੍ਰਿਸ਼ ਫਿਲਮਾਂਕਣ ਨੂੰ ਅੰਜ਼ਾਮ ਦੇਵੇਗੀ।'ਹੰਬਲ ਮੋਸ਼ਨ ਪਿਕਚਰਜ਼' ਵੱਲੋਂ ਵਿਸ਼ਾਲ ਕੈਨਵਸ (Huge Canvas) ਅਤੇ ਵੱਡੇ ਬਜਟ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਦੀ ਸ਼ੂਟਿੰਗ ਫਤਹਿਗੜ੍ਹ ਸਾਹਿਬ (Sri Fatehgarh Sahib) ਅਤੇ ਸ਼੍ਰੀ ਅਨੰਦਪੁਰ ਸਾਹਿਬ (Sri Anandpur Sahib) ਆਦਿ ਹਿੱਸਿਆਂ ਵਿਖੇ ਮੁਕੰਮਲ ਕੀਤੀ ਜਾ ਰਹੀ ਹੈ, ਜਿਸ ਦੀ ਨਿਰਦੇਸ਼ਨ ਕਮਾਂਡ ਖੁਦ ਗਿੱਪੀ ਗਰੇਵਾਲ ਸੰਭਾਲ ਰਹੇ ਹਨ, ਜੋ ਇਸ ਧਾਰਮਿਕ ਫਿਲਮ ਵਿੱਚ ਮੁੱਖ ਭੂਮਿਕਾ ਵੀ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਇਸ ਫਿਲਮ ਦੇ ਹੋਰਨਾਂ ਕਲਾਕਾਰ ਵਿੱਚ ਨਿਮਰਤ ਖਹਿਰਾ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਮੀਤਾ ਵਸ਼ਿਸ਼ਠ, ਹਰਿੰਦਰ ਭੁੱਲਰ ਆਦਿ ਵੀ ਸ਼ੁਮਾਰ ਹਨ।