inch - Azad Soch

Xiaomi Pad Mini: 7,500mAh ਬੈਟਰੀ, 12GB RAM ਅਤੇ 8.8-ਇੰਚ ਡਿਸਪਲੇਅ ਵਾਲਾ Tablet ਲਾਂਚ
ਨਵੀਂ ਦਿੱਲੀ, 02, ਅਕਤੂਬਰ, 2025, (ਅਜ਼ਾਦ ਸੋਚ ਨਿਊਜ਼):-  Xiaomi ਨੇ ਆਪਣੇ ਸਤੰਬਰ 2025 ਦੇ ਲਾਂਚ ਈਵੈਂਟ ਵਿੱਚ Xiaomi Pad Mini ਪੇਸ਼ ਕੀਤਾ,ਇਸ ਨਵੇਂ ਟੈਬਲੇਟ (New Tablets) ਵਿੱਚ ਇੱਕ ਸੰਖੇਪ ਡਿਜ਼ਾਈਨ ਅਤੇ ਉੱਚ-ਅੰਤ ਵਾਲਾ ਹਾਰਡਵੇਅਰ ਹੈ। ਕੰਪਨੀ ਨੇ 165Hz ਰਿਫਰੈਸ਼ ਰੇਟ, ਡੌਲਬੀ ਵਿਜ਼ਨ, ਅਤੇ TUV ਰਾਈਨਲੈਂਡ ਦੇ ਲੋਅ ਬਲੂ ਲਾਈਟ, ਫਲਿੱਕਰ ਫ੍ਰੀ, ਅਤੇ ਸਰਕੇਡੀਅਨ ਫ੍ਰੈਂਡਲੀ ਸਰਟੀਫਿਕੇਸ਼ਨ (Circadian Friendly Certification) ਦੇ ਨਾਲ 8.8-ਇੰਚ 3K ਡਿਸਪਲੇਅ ਪ੍ਰਦਾਨ ਕੀਤਾ ਹੈ।ਇਸ ਵਿੱਚ 7,500mAh ਬੈਟਰੀ ਹੈ ਜੋ 67W ਫਾਸਟ ਚਾਰਜਿੰਗ ਅਤੇ 18W ਰਿਵਰਸ ਚਾਰਜਿੰਗ (Reverse Charging) ਲਈ ਸਪੋਰਟ ਕਰਦੀ ਹੈ। ਡਿਵਾਈਸ (Device) ਨੂੰ ਪਾਵਰ ਦੇਣ ਵਾਲਾ ਨਵਾਂ 3nm MediaTek Dimensity 9400+ ਚਿੱਪਸੈੱਟ ਹੈ, ਜੋ Immortalis-G925 MC12 GPU ਨਾਲ ਜੋੜਿਆ ਗਿਆ ਹੈ।ਕੀਮਤ ਦੇ ਮਾਮਲੇ ਵਿੱਚ, Xiaomi Pad Mini ਨੂੰ ਬੇਸ ਵੇਰੀਐਂਟ (8GB + 256GB) ਲਈ $429 (ਲਗਭਗ 37,000 ਰੁਪਏ) ਵਿੱਚ ਵਿਸ਼ਵ ਪੱਧਰ 'ਤੇ ਲਾਂਚ ਕੀਤਾ ਗਿਆ ਹੈ। ਇਸਦੇ ਟਾਪ ਕੌਨਫਿਗਰੇਸ਼ਨ (12GB RAM ਅਤੇ 512GB ਸਟੋਰੇਜ) ਦੀ ਕੀਮਤ ਅਜੇ ਤੱਕ ਸਾਹਮਣੇ ਨਹੀਂ ਆਈ ਹੈ।ਇਹ ਟੈਬਲੇਟ ਜਾਮਨੀ ਅਤੇ ਸਲੇਟੀ ਰੰਗਾਂ ਦੇ ਵਿਕਲਪਾਂ ਵਿੱਚ ਉਪਲਬਧ ਹੋਵੇਗਾ। Xiaomi ਨੇ ਪੈਡ ਮਿਨੀ ਦੇ ਨਾਲ Xiaomi Focus Pen, Redmi Smart Pen stylus, ਅਤੇ Xiaomi Pad Mini Cover ਐਕਸੈਸਰੀਜ਼ ਵੀ ਪੇਸ਼ ਕੀਤੇ ਹਨ, ਜੋ ਵੱਖਰੇ ਤੌਰ 'ਤੇ ਵੇਚੇ ਜਾਣਗੇ।

56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਆਗੂ ਵੀ ਅਰਵਿੰਦ ਕੇਜਰੀਵਾਲ ਤੋਂ ਖ਼ੌਫ਼ਜ਼ਦਾ
ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਆਗੂ ਵੀ ਅਰਵਿੰਦ ਕੇਜਰੀਵਾਲ ਤੋਂ ਖ਼ੌਫ਼ਜ਼ਦਾ

ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦੇਣ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਗੂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਨੇ

ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਲਈ ਦਬਾਅ ਪਾਉਣ ਵਾਲੇ ਭ੍ਰਿਸ਼ਟ ਅਫ਼ਸਰਾਂ ਦੇ ਹਥਕੰਡੇ ਬਰਦਾਸ਼ਤ ਨਹੀਂ ਹੋਣਗੇ

ਲੁਧਿਆਣਾ, 18 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ।ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰੇਕ ਕਦਮ ਆਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖ਼ੇਤਰ ਪਹਿਲੀ ਦਫ਼ਾ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਆਮ ਆਦਮੀ ਲਈ ਬੇਹੱਦ ਲਾਜ਼ਮੀ ਇਨ੍ਹਾਂ ਅਹਿਮ ਖ਼ੇਤਰਾਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਕਾਰਨ ਹੀ 56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਲੀਡਰ ਹੁਣ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ 92 ਵਿਧਾਇਕ ਜਿਤਾ ਕੇ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਲੀਡਰਾਂ ਨੇ ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਹ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਆਗੂ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਉਨ੍ਹਾਂ ਕੋਲ ਹੁਣ 25 ਲੀਡਰ ਵੀ ਨਹੀਂ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਕਰਤੂਤਾਂ ਲਈ ਢੁਕਵਾਂ ਸਬਕ ਸਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀ ਗੜਬੜ ਨੂੰ ਸੂਬਾ ਸਰਕਾਰ ਦਰੁਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਨਸ਼ਾ ਤਸਕਰਾਂ ਦੀ ਪੁਸ਼ਤ-ਪਨਾਹੀ ਕਰਦੀਆਂ ਸਨ ਪਰ ਹੁਣ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਾਰੀਕੀ ਨਾਲ ਯੋਜਨਾਬੰਦੀ ਕੀਤੀ ਗਈ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਛੇੜੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਸੁਬਾ ਸਰਕਾਰ ਨੇ ਇਸ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਉਤੇ ਵੀ ਧਿਆਨ ਕੇਂਦਰਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਤੇ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਜਾਰੀ ਨਹੀਂ ਰੱਖਿਆ ਜਾ ਸਕਦਾ।

ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਪਿਛਲੇ ਹਫ਼ਤੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਜਾਂ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਆਪਣੇ ਭ੍ਰਿਸ਼ਟ ਅਧਿਕਾਰੀਆਂ ਦੇ ਸਮਰਥਨ ਵਿੱਚ ਸਮੂਹਿਕ ਛੁੱਟੀ 'ਤੇ ਜਾ ਕੇ ਭ੍ਰਿਸ਼ਟਾਚਾਰ ਦਾ ਲਾਇਸੈਂਸ ਮੰਗ ਰਹੇ ਸਨ, ਉਨ੍ਹਾਂ ਨੂੰ ਬਦਲ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੀਆਂ ਚਾਲਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਇਲਾਹੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਪੰਜਾਬ ਤੋਂ ਹੈ ਅਤੇ ਭਾਰਤੀ ਟੀਮ ਵਿੱਚ ਜ਼ਿਆਦਾਤਰ ਹਾਕੀ ਖਿਡਾਰੀ ਸੂਬੇ ਤੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰ ਰਹੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਵਿੱਚ ਮੌਜੂਦ ਕਾਰੋਬਾਰੀਆਂ ਦਾ ਸਨਮਾਨ ਕੀਤਾ।

Motorola ਦਾ G35 5G ਅਗਲੇ ਹਫਤੇ ਭਾਰਤ 'ਚ ਲਾਂਚ ਹੋਵੇਗਾ, 6.7 ਇੰਚ ਡਿਸਪਲੇ
New Delhi,14 DEC,2024,(Azad Soch News):-  ਵੱਡੀਆਂ ਸਮਾਰਟਫੋਨ ਕੰਪਨੀਆਂ (Smartphone Companies) ਵਿੱਚੋਂ ਇੱਕ ਮੋਟੋਰੋਲਾ ਅਗਲੇ ਹਫ਼ਤੇ Razr 50D ਨੂੰ ਪੇਸ਼ ਕਰ ਸਕਦੀ ਹੈ,ਇਸ ਕਲੈਮਸ਼ੇਲ-ਸਟਾਈਲ ਫੋਲਡੇਬਲ ਸਮਾਰਟਫੋਨ (Clamshell-Style Foldable Smartphone) ਦਾ ਡਿਜ਼ਾਈਨ ਕੰਪਨੀ ਦੇ Razr 50 ਵਰਗਾ ਹੋ ਸਕਦਾ ਹੈ,ਇਸ ਵਿੱਚ 6.9 ਇੰਚ ਦੀ ਅੰਦਰੂਨੀ ਡਿਸਪਲੇਅ ਅਤੇ 3.6 ਇੰਚ ਦੀ ਕਵਰ ਸਕ੍ਰੀਨ ਹੋ ਸਕਦੀ ਹੈ,Motorola ਨੇ ਨਵੇਂ ਸਮਾਰਟਫੋਨ ਦੇ ਲਾਂਚ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ,ਜਾਪਾਨੀ ਟੈਲੀਕਾਮ ਕੰਪਨੀ NTT Docomo ਦੀ ਵੈੱਬਸਾਈਟ 'ਤੇ Razr 50D ਲਈ ਮਾਈਕ੍ਰੋਸਾਈਟ (Microsite) ਬਣਾਈ ਗਈ ਹੈ,ਇਸ ਸਮਾਰਟਫੋਨ ਨੂੰ 19 ਦਸੰਬਰ ਨੂੰ ਲਾਂਚ ਕੀਤਾ ਜਾ ਸਕਦਾ ਹੈ,ਇਸ ਮਾਈਕ੍ਰੋਸਾਈਟ ਦੇ ਅਨੁਸਾਰ, Razr 50D ਦੀ ਕੀਮਤ JPY 1,14,950 (ਲਗਭਗ 65,000 ਰੁਪਏ) ਹੋਵੇਗੀ,ਇਸ ਸਮਾਰਟਫੋਨ ਲਈ ਪ੍ਰੀ-ਰਿਜ਼ਰਵੇਸ਼ਨ ਸ਼ੁਰੂ ਹੋ ਗਈ ਹੈ,ਇਸ ਫੋਲਡੇਬਲ ਸਮਾਰਟਫੋਨ (Foldable Smartphone) ਦੇ ਗੋਲ ਸਾਈਡਾਂ ਹਨ,ਹਾਲਾਂਕਿ, ਇਹ ਮੋਟੋਰੋਲਾ ਦੇ ਰੇਜ਼ਰ 50 ਦਾ ਡੋਕੋਮੋ ਐਕਸਕਲੂਸਿਵ ਮਾਡਲ (Docomo Exclusive Model) ਵੀ ਹੋ ਸਕਦਾ ਹੈ,ਇਸ ਸਮਾਰਟਫੋਨ ਨੂੰ 8 GB ਰੈਮ ਅਤੇ 256 GB ਸਟੋਰੇਜ ਦੇ ਨਾਲ ਸਿੰਗਲ ਵੇਰੀਐਂਟ 'ਚ ਲਿਆਂਦਾ ਜਾ ਸਕਦਾ ਹੈ।

ਇਸ 'ਚ ਪ੍ਰੋਸੈਸਰ ਦੇ ਤੌਰ 'ਤੇ Unisoc T760 ਦਿੱਤਾ ਜਾਵੇਗਾ,ਇਹ ਹਰੇ, ਲਾਲ ਅਤੇ ਕਾਲੇ ਰੰਗਾਂ ਵਿੱਚ ਉਪਲਬਧ ਹੋਵੇਗਾ,ਇਸ ਸਮਾਰਟਫੋਨ (Smartphone) ਦੇ ਰੀਅਰ ਕੈਮਰਾ ਯੂਨਿਟ 'ਚ 50-ਮੈਗਾਪਿਕਸਲ ਦਾ ਕਵਾਡ-ਪਿਕਸਲ ਪ੍ਰਾਇਮਰੀ ਕੈਮਰਾ ਅਤੇ 8-ਮੈਗਾਪਿਕਸਲ ਦਾ ਅਲਟਰਾ-ਵਾਈਡ ਕੈਮਰਾ (Ultra-Wide Camera) ਹੋਵੇਗਾ,G35 5G ਦੇ ਫਰੰਟ 'ਚ ਸੈਲਫੀ ਅਤੇ ਵੀਡੀਓ ਕਾਲ ਲਈ 16-ਮੈਗਾਪਿਕਸਲ ਦਾ ਕੈਮਰਾ ਹੋਵੇਗਾ,ਇਸ ਸਮਾਰਟਫੋਨ ਵਿੱਚ 6.7 ਇੰਚ ਦੀ ਫੁੱਲ HD+ ਸਕਰੀਨ 120 Hz ਦੀ ਰਿਫਰੈਸ਼ ਦਰ ਅਤੇ 1,000 nits ਦੇ ਪੀਕ ਬ੍ਰਾਈਟਨੈੱਸ ਲੈਵਲ ਹੋਵੇਗੀ,ਇਸ ਸਕਰੀਨ ਦੇ ਨਾਲ ਕਾਰਨਿੰਗ ਗੋਰਿਲਾ ਗਲਾਸ (Corning Gorilla Glass) 3 ਪ੍ਰੋਟੈਕਸ਼ਨ ਉਪਲੱਬਧ ਹੋਵੇਗਾ,ਮੋਟੋਰੋਲਾ ਨੇ ਚਾਲੂ ਸਾਲ ਦੀ ਤੀਜੀ ਤਿਮਾਹੀ 'ਚ ਦੇਸ਼ ਦੇ ਸਮਾਰਟਫੋਨ ਬਾਜ਼ਾਰ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਕੰਪਨੀ ਦੀ ਬਾਜ਼ਾਰ ਹਿੱਸੇਦਾਰੀ ਵਧ ਕੇ ਲਗਭਗ 5.7 ਫੀਸਦੀ ਹੋ ਗਈ ਹੈ,ਇਸ ਤੋਂ ਪਹਿਲਾਂ ਮੋਟੋਰੋਲਾ ਨੂੰ ਸਾਫਟਵੇਅਰ ਅਪਡੇਟਸ ਨੂੰ ਲੈ ਕੇ ਆਪਣੀ ਪਾਲਿਸੀ ਕਾਰਨ ਨੁਕਸਾਨ ਝੱਲਣਾ ਪਿਆ ਸੀ,ਕੰਪਨੀ ਨੇ ਇਸ ਨੀਤੀ 'ਚ ਬਦਲਾਅ ਕੀਤਾ ਹੈ ਅਤੇ ਉਹ ਆਪਣੇ ਨਵੇਂ ਸਮਾਰਟਫੋਨਜ਼ ਲਈ ਪੰਜ ਐਂਡਰਾਇਡ ਅਪਡੇਟਸ ਪੇਸ਼ ਕਰ ਰਹੀ ਹੈ,ਤੀਜੀ ਤਿਮਾਹੀ 'ਚ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਲਗਭਗ 15.8 ਫੀਸਦੀ ਹਿੱਸੇਦਾਰੀ ਨਾਲ ਇਸ ਬਾਜ਼ਾਰ 'ਚ ਪਹਿਲੇ ਸਥਾਨ 'ਤੇ ਰਹੀ।