performance - Azad Soch

IPL 2026 ਦੇ ਸੱਤਵੇਂ ਮਕਾਬਲੇ ਵਿੱਚ Punjab Kings ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ CSK ਨੂੰ ਉਨ੍ਹਾਂ ਦੇ ਘਰ M.A. Chidambaram Stadium ਵਿੱਚ 5 ਵਿਕਟਾਂ ਨਾਲ ਮਾਤ ਦਿੱਤੀ
ਚੇਨਈ, 04, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਪੰਜਾਬ ਕਿੰਗਜ਼ (Punjab Kings) ਲਈ ਇਹ ਇੱਕ ਬਹੁਤ ਹੀ ਵੱਡੀ ਅਤੇ ਸ਼ਾਨਦਾਰ ਜਿੱਤ ਹੈ! ਚੇਨਈ ਦੇ 'ਚੇਪੌਕ' (ਐਮ.ਏ. ਚਿਦੰਬਰਮ ਸਟੇਡੀਅਮ) ਵਿੱਚ ਜਾ ਕੇ ਸੀ.ਐੱਸ.ਕੇ. (CSK) ਨੂੰ ਹਰਾਉਣਾ ਕਿਸੇ ਵੀ ਟੀਮ ਲਈ ਬਹੁਤ ਮੁਸ਼ਕਲ ਹੁੰਦਾ ਹੈ, ਕਿਉਂਕਿ ਉੱਥੋਂ ਦੀ ਪਿੱਚ ਅਤੇ ਘਰੇਲੂ ਸਮਰਥਨ ਚੇਨਈ ਦੇ ਪੱਖ ਵਿੱਚ ਰਹਿੰਦਾ ਹੈ।
ਇਸ ਜਿੱਤ ਦੇ ਕੁਝ ਅਹਿਮ ਬਿੰਦੂ ਇਸ ਤਰ੍ਹਾਂ ਹੋ ਸਕਦੇ ਹਨ:
•    ਚੇਪੌਕ ਦਾ ਕਿਲ੍ਹਾ ਫਤਿਹ: ਚੇਨਈ ਸੁਪਰ ਕਿੰਗਜ਼ (Chennai Super Kings) ਨੂੰ ਉਨ੍ਹਾਂ ਦੇ ਘਰ ਵਿੱਚ ਹਰਾਉਣਾ ਪੰਜਾਬ ਕਿੰਗਜ਼ ਦੇ ਆਤਮ-ਵਿਸ਼ਵਾਸ ਨੂੰ ਇਸ ਟੂਰਨਾਮੈਂਟ ਵਿੱਚ ਕਾਫ਼ੀ ਉੱਪਰ ਲੈ ਜਾਵੇਗਾ।
•    ਸਪਿਨਰਾਂ ਦਾ ਰੋਲ: ਚੇਪੌਕ ਦੀ ਪਿੱਚ ਅਕਸਰ ਸਪਿਨਰਾਂ ਨੂੰ ਮਦਦ ਦਿੰਦੀ ਹੈ। ਅਜਿਹਾ ਲੱਗਦਾ ਹੈ ਕਿ ਪੰਜਾਬ ਦੇ ਗੇਂਦਬਾਜ਼ਾਂ ਨੇ ਹਾਲਾਤਾਂ ਦਾ ਬਾਖੂਬੀ ਫਾਇਦਾ ਉਠਾਇਆ ਅਤੇ ਚੇਨਈ ਦੇ ਬੱਲੇਬਾਜ਼ਾਂ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕਿਆ।
•    ਮੱਧਕ੍ਰਮ ਦੀ ਬੱਲੇਬਾਜ਼ੀ: 5 ਵਿਕਟਾਂ ਨਾਲ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਦੇ ਮੱਧਕ੍ਰਮ (Middle Order) ਨੇ ਦਬਾਅ ਹੇਠ ਚੰਗੀ ਬੱਲੇਬਾਜ਼ੀ ਕੀਤੀ ਅਤੇ ਮੈਚ ਨੂੰ ਅਖੀਰ ਤੱਕ ਲੈ ਕੇ ਗਏ।
•    ਪੁਆਇੰਟ ਟੇਬਲ: ਸੀਜ਼ਨ ਦੇ ਸ਼ੁਰੂਆਤੀ ਪੜਾਅ ਵਿੱਚ ਅਜਿਹੀ ਜਿੱਤ ਪੰਜਾਬ ਨੂੰ ਅੰਕ ਸੂਚੀ ਵਿੱਚ ਮਜ਼ਬੂਤ ਸਥਿਤੀ ਵਿੱਚ ਲੈ ਆਵੇਗੀ।

ਭਾਰਤ ਨੇ ਏਸ਼ੀਆਈ ਕੁਆਲੀਫਾਇਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਕੁਆਲੀਫਾਈ ਕਰ ਲਿਆ ਹੈ
Japan,16,March,2026,(Azad Soch News):-  ਭਾਰਤੀ ਮਹਿਲਾ ਹਾਕੀ ਟੀਮ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਏਸ਼ੀਆਈ ਕੁਆਲੀਫਾਇਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਕੁਆਲੀਫਾਈ ਕਰ ਲਿਆ ਹੈ।

ਇਸ ਜਿੱਤ ਨਾਲ ਜੁੜੇ ਕੁਝ ਅਹਿਮ ਤੱਥ ਹੇਠ ਲਿਖੇ ਅਨੁਸਾਰ ਹਨ:

ਕਿਸ ਦੇਸ਼ ਨੂੰ ਹਰਾਇਆ?

·         ਭਾਰਤ ਨੇ ਆਪਣੇ ਕੱਟੜ ਵਿਰੋਧੀ ਜਾਪਾਨ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ ਹੈ।

·         ਛੇਵੀਂ ਵਾਰ ਜਿੱਤ: ਖਾਸ ਗੱਲ ਇਹ ਹੈ ਕਿ ਪਿਛਲੇ ਕੁਝ ਵੱਡੇ ਟੂਰਨਾਮੈਂਟਾਂ ਦੇ ਅੰਕੜਿਆਂ ਨੂੰ ਦੇਖੀਏ ਤਾਂ ਭਾਰਤ ਨੇ ਜਾਪਾਨ ਨੂੰ ਲਗਾਤਾਰ 6ਵੀਂ ਵਾਰ ਮਾਤ ਦਿੱਤੀ ਹੈ, ਜੋ ਭਾਰਤੀ ਟੀਮ ਦੇ ਦਬਦਬੇ ਨੂੰ ਦਰਸਾਉਂਦਾ ਹੈ।

ਮੈਚ ਦਾ ਹਾਲ:

·         ਭਾਰਤੀ ਖਿਡਾਰਨਾਂ ਨੇ ਸ਼ੁਰੂਆਤ ਤੋਂ ਹੀ ਹਮਲਾਵਰ ਰੁਖ ਅਖਤਿਆਰ ਕੀਤਾ। ਟੀਮ ਦੀ ਰੱਖਿਆ ਪੰਕਤੀ (Defense) ਨੇ ਜਾਪਾਨੀ ਖਿਡਾਰਨਾਂ ਨੂੰ ਗੋਲ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ।

·         ਸਟਾਰ ਸਟ੍ਰਾਈਕਰਾਂ ਦੇ ਸ਼ਾਨਦਾਰ ਤਾਲਮੇਲ ਅਤੇ ਪੈਨਲਟੀ ਕਾਰਨਰਾਂ ਦੇ ਸਹੀ ਇਸਤੇਮਾਲ ਨੇ ਭਾਰਤ ਦੀ ਜਿੱਤ ਪੱਕੀ ਕੀਤੀ।

ਵਿਸ਼ਵ ਕੱਪ 2026 ਬਾਰੇ:

·         ਮੇਜ਼ਬਾਨ: ਮਹਿਲਾ ਹਾਕੀ ਵਿਸ਼ਵ ਕੱਪ 2026 ਦੀ ਸਾਂਝੀ ਮੇਜ਼ਬਾਨੀ ਨੀਦਰਲੈਂਡ ਅਤੇ ਬੈਲਜੀਅਮ ਵੱਲੋਂ ਕੀਤੀ ਜਾ ਰਹੀ ਹੈ।

·         ਭਾਰਤ ਦੀ ਉਮੀਦ: ਪਿਛਲੇ ਕੁਝ ਸਮੇਂ ਤੋਂ ਭਾਰਤੀ ਮਹਿਲਾ ਟੀਮ ਨੇ ਓਲੰਪਿਕ ਅਤੇ ਏਸ਼ੀਆਈ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ, ਜਿਸ ਕਾਰਨ ਇਸ ਵਾਰ ਵਿਸ਼ਵ ਕੱਪ ਵਿੱਚ ਤਮਗੇ ਦੀ ਉਮੀਦ ਕਾਫੀ ਵੱਧ ਗਈ ਹੈ।

ਇਸ ਜਿੱਤ ਤੋਂ ਬਾਅਦ ਹਾਕੀ ਇੰਡੀਆ ਨੇ ਖਿਡਾਰਨਾਂ ਅਤੇ ਕੋਚਿੰਗ ਸਟਾਫ ਲਈ ਇਨਾਮਾਂ ਦਾ ਐਲਾਨ ਵੀ ਕੀਤਾ ਹੈ। ਪੂਰੇ ਦੇਸ਼ ਵਿੱਚ ਇਸ ਸਮੇਂ ਖੁਸ਼ੀ ਦੀ ਲਹਿਰ ਹੈ ਕਿਉਂਕਿ ਭਾਰਤੀ ਹਾਕੀ (ਮਰਦ ਅਤੇ ਮਹਿਲਾ ਦੋਵੇਂ) ਇੱਕ ਵਾਰ ਫਿਰ ਵਿਸ਼ਵ ਪੱਧਰ 'ਤੇ ਆਪਣੀ ਪਛਾਣ ਮਜ਼ਬੂਤ ਕਰ ਰਹੀ ਹੈ।

ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਕੁਲਾਣਾ ਪਿੰਡ ਦੇ ਨਿਵਾਸੀ ਕਨਿਸ਼ਕ ਚੌਹਾਨ ਨੇ ਆਪਣੇ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ
Chandigarh,08,FEB,2026,(Azad Soch News):-  ਇਤਿਹਾਸਕ ਮੈਚ ਵਿੱਚ, ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਕੁਲਾਣਾ ਪਿੰਡ ਦੇ ਨਿਵਾਸੀ ਕਨਿਸ਼ਕ ਚੌਹਾਨ (Kanishk Chauhan) ਨੇ ਆਪਣੇ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ,ਅੱਠਵੇਂ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ, ਕਨਿਸ਼ਕ ਚੌਹਾਨ ਨੇ ਸਿਰਫ਼ 20 ਗੇਂਦਾਂ 'ਤੇ 37 ਦੌੜਾਂ ਬਣਾਈਆਂ, ਜਿਸ ਵਿੱਚ ਪ੍ਰਭਾਵਸ਼ਾਲੀ ਚੌਕੇ ਅਤੇ ਛੱਕੇ ਸ਼ਾਮਲ ਸਨ। ਉਸਨੇ ਗੇਂਦ ਨਾਲ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ, ਇੰਗਲੈਂਡ ਲਈ ਅੱਠ ਓਵਰਾਂ ਵਿੱਚ 68 ਦੌੜਾਂ ਦੇ ਕੇ ਦੋ ਮਹੱਤਵਪੂਰਨ ਵਿਕਟਾਂ ਲਈਆਂ।

ਅੰਡਰ-19 ਵਿਸ਼ਵ ਕੱਪ (Under-19 World Cup) ਵਿੱਚ ਉਸਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ। ਕਨਿਸ਼ਕ ਦੀ ਸਫਲਤਾ ਨੇ ਉਸਦੇ ਪਰਿਵਾਰ ਅਤੇ ਪਿੰਡ ਵਿੱਚ ਖੁਸ਼ੀ ਲਿਆਂਦੀ। ਪਰਿਵਾਰਕ ਮੈਂਬਰਾਂ ਨੇ ਮਿਠਾਈਆਂ ਵੰਡ ਕੇ ਅਤੇ ਨੱਚ ਕੇ ਅਤੇ ਗਾ ਕੇ ਜਿੱਤ ਦਾ ਜਸ਼ਨ ਮਨਾਇਆ। ਕਨਿਸ਼ਕ ਚੌਹਾਨ (Kanishk Chauhan) ਦੀ ਮਾਂ, ਸਰਿਤਾ ਚੌਹਾਨ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ, "ਸਾਡਾ ਪੁੱਤਰ ਦੇਸ਼ ਦਾ ਨਾਮ ਰੌਸ਼ਨ ਕਰ ਰਿਹਾ ਹੈ, ਅਤੇ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।

"ਉਸਨੇ ਅੱਗੇ ਕਿਹਾ ਕਿ ਜਦੋਂ ਕਨਿਸ਼ਕ ਘਰ ਵਾਪਸ ਆਵੇਗਾ, ਤਾਂ ਉਸਦਾ ਸਵਾਗਤ ਚੁਰਮੇ ਦੇ ਭੋਜਨ ਨਾਲ ਕੀਤਾ ਜਾਵੇਗਾ। ਉਸਨੇ ਹੋਰ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਕਨਿਸ਼ਕ ਦੇ ਪਿਤਾ, ਪ੍ਰਦੀਪ ਚੌਹਾਨ, ਨੇ ਕਿਹਾ ਕਿ ਉਸਦੇ ਪੁੱਤਰ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਉਹ ਕਨਿਸ਼ਕ ਨੂੰ ਸੀਨੀਅਰ ਭਾਰਤੀ ਟੀਮ (Senior Indian Team) ਲਈ ਖੇਡਦੇ ਦੇਖਣ ਦਾ ਸੁਪਨਾ ਦੇਖਦਾ ਹੈ।

U-19 ਵਿਸ਼ਵ ਕੱਪ ਫਾਈਨਲ ਮੈਚ ‘ਚ ਵੈਭਵ ਸੂਰਿਆਵੰਸ਼ੀ ਨੇ ਦਾ ਸ਼ਾਨਦਾਰ ਪ੍ਰਦਰਸ਼ਨ
New Delhi,08,FEB,2026,(Azad Soch News):-  14 ਸਾਲਾ ਭਾਰਤੀ ਸਲਾਮੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਜ਼ਿੰਬਾਬਵੇ ਦੇ ਹਰਾਰੇ ਵਿੱਚ ਇੰਗਲੈਂਡ ਵਿਰੁੱਧ ਅੰਡਰ-19 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ 80 ਗੇਂਦਾਂ ਵਿੱਚ ਮੈਚ ਜੇਤੂ 175 ਦੌੜਾਂ ਬਣਾਈਆਂ। ਉਸਦੀ ਪਾਰੀ ਵਿੱਚ 15 ਚੌਕੇ ਅਤੇ 15 ਛੱਕੇ ਸ਼ਾਮਲ ਸਨ, ਜਿਸ ਨਾਲ ਭਾਰਤ ਨੇ 50 ਓਵਰਾਂ ਵਿੱਚ 411/9 ਦੌੜਾਂ ਬਣਾਈਆਂ ਅਤੇ ਇੰਗਲੈਂਡ ਨੂੰ 311 ਦੌੜਾਂ 'ਤੇ ਆਊਟ ਕਰਕੇ 100 ਦੌੜਾਂ ਦੀ ਜਿੱਤ ਹਾਸਲ ਕੀਤੀ।

ਮੁੱਖ ਖਾਸ ਗੱਲਾਂ
ਸੂਰਿਆਵੰਸ਼ੀ ਦੀ ਪਾਰੀ ਨੇ ਅੰਡਰ-19 ਵਿਸ਼ਵ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਵਿਅਕਤੀਗਤ ਸਕੋਰ ਬਣਾਇਆ, 2012 ਤੋਂ ਉਨਮੁਕਤ ਚੰਦ ਦੇ 111* ਨੂੰ ਪਛਾੜ ਦਿੱਤਾ, ਅਤੇ ਟੂਰਨਾਮੈਂਟ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਤੇਜ਼ ਸੈਂਕੜਾ (55 ਗੇਂਦਾਂ) ਬਣਾਇਆ।ਉਸਨੇ ਇੱਕ ਸਿੰਗਲ ਅੰਡਰ-19 ਵਿਸ਼ਵ ਕੱਪ ਐਡੀਸ਼ਨ ਵਿੱਚ ਸਭ ਤੋਂ ਵੱਧ ਛੱਕੇ (30) ਲਗਾਉਣ ਦਾ ਰਿਕਾਰਡ ਤੋੜਿਆ ਅਤੇ ਫਾਈਨਲ ਵਿੱਚ ਸੈਂਕੜਾ ਲਗਾਉਣ ਵਾਲਾ ਛੇਵਾਂ ਬੱਲੇਬਾਜ਼ ਬਣ ਗਿਆ।ਟੂਰਨਾਮੈਂਟ ਦਾ ਖਿਡਾਰੀ ਚੁਣਿਆ ਗਿਆ, ਉਸਦੀ ਹਮਲਾਵਰ ਬੱਲੇਬਾਜ਼ੀ ਨੇ ਇੰਗਲੈਂਡ ਦੇ ਕਾਲੇਬ ਫਾਲਕਨਰ ਦੇ 115 ਦੌੜਾਂ ਦੇ ਬਾਵਜੂਦ ਭਾਰਤ ਨੂੰ ਆਪਣਾ ਛੇਵਾਂ ਅੰਡਰ-19 ਖਿਤਾਬ ਦਿਵਾਇਆ।

ਰਿਕਾਰਡ ਟੁੱਟੇ
ਰਿਕਾਰਡ ਪ੍ਰਾਪਤੀ ਪਿਛਲਾ
ਅੰਤਿਮ ਸਭ ਤੋਂ ਵੱਧ ਸਕੋਰ 175 (80 ਗੇਂਦਾਂ) 111* (ਉਨਮੁਕਤ ਚੰਦ, 2012)

ਆਖਰੀ 55 ਗੇਂਦਾਂ ਵਿੱਚ ਸਭ ਤੋਂ ਤੇਜ਼ ਸੈਂਕੜਾ ਦੂਜਿਆਂ ਦੁਆਰਾ ਹੌਲੀ

ਐਡੀਸ਼ਨ 30 ਵਿੱਚ ਸਭ ਤੋਂ ਵੱਧ ਛੱਕੇ ਪਹਿਲਾਂ ਦਾ ਰਿਕਾਰਡ

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ

-ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਦੀ ਮਦਦ ਨਾ ਕਰਨ ਦੀ ਕੀਤੀ ਅਪੀਲ

-ਸੂਬੇ 'ਚੋਂ ਨਸ਼ਿਆਂ ਦਾ ਕੋਹੜ ਜੜ੍ਹ ਤੋਂ ਖ਼ਤਮ ਕਰਨ ਤੱਕ ਜੰਗ ਜਾਰੀ ਰਹੇਗੀ

-ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ

ਪਟਿਆਲਾ, 17 ਮਾਰਚ:-  ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ ਆਗੂਆਂ ਦੀ ਭੂਮਿਕਾ ਨੂੰ ਅਤਿ ਮਹੱਤਵਪੂਰਨ ਕਰਾਰ ਦਿੰਦੇ ਹੋਏ, ਉਨ੍ਹਾਂ ਸਰਪੰਚਾਂ, ਕੌਂਸਲਰਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਾ ਕਰਨ, ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਜ਼ਹਿਰੀਲੀ ਦਲਦਲ ਵਿੱਚ ਧੱਕ ਰਹੇ ਹਨ।

ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਉਹ ਪਟਿਆਲਾ ਸਮੇਤ ਕਪੂਰਥਲਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜਾਇਜ਼ਾ ਲੈ ਰਹੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਹੁਣ ਇਕ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੁਹਿੰਮ ਨੂੰ ਦਿੱਤੇ ਸਹਿਯੋਗ ਸਦਕਾ ਪਿਛਲੇ 16 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਦੋ ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣੀ ਕਿਰਤ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।

ਸ੍ਰੀ ਅਮਨ ਅਰੋੜਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ 'ਤੇ ਹੋਵੇ ਜਾਂ ਕਿਸੇ ਰਾਜਨੀਤਿਕ ਧਿਰ ਨਾਲ ਸਬੰਧ ਰੱਖਦਾ ਹੋਵੇ।

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ 'ਚ ਸਿਆਸੀ ਲੋਕਾਂ ਦਾ ਤੇ ਨਸ਼ਾ ਤਸਕਰਾਂ ਦਾ ਗੱਠਜੋੜ ਬਣਿਆ ਹੋਇਆ ਸੀ, ਜਿਨ੍ਹਾਂ ਪੰਜਾਬ ਤੇ ਖ਼ਾਸ ਤੌਰ 'ਤੇ ਪੰਜਾਬ ਦੀ ਨੌਜਵਾਨੀ ਦਾ ਵੱਡਾ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਇਸ ਨੈਕਸਸ ਨੂੰ ਖ਼ਤਮ ਕਰਦੀ ਆ ਰਹੀ ਹੈ, ਤੇ ਹੁਣ ਇਹ ਆਖ਼ਰੀ ਵਾਰ ਹੋਵੇਗਾ, ਜਦੋਂ ਇਹ ਕਾਲਾ ਦੌਰ ਖ਼ਤਮ ਹੋਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਓਟ ਕਲੀਨਿਕਾਂ ਵਿੱਚ ਮਰੀਜ਼ਾਂ ਦਾ 25 ਫ਼ੀਸਦੀ ਤੋਂ ਵੱਧ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਨਸ਼ਾ ਛਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਿਛਲੇ 16 ਦਿਨਾਂ ਅੰਦਰ ਪੁਲਿਸ ਵੱਲੋਂ 28 ਕਾਸੋ ਅਪ੍ਰੇਸ਼ਨ ਚਲਾਏ ਗਏ ਹਨ ਤੇ 85 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 60 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਇਸ ਦੌਰਾਨ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਮੀਟਿੰਗ 'ਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇੰਗਲੈਂਡ ਕ੍ਰਿਕਟ ਟੀਮ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਜੋਸ ਬਟਲਰ ਨੇ ਕਪਤਾਨੀ ਛੱਡਣ ਦਾ ਐਲਾਨ ਕੀਤਾ
England,01,MARCH,2025,(Azad Soch News):-   ਚੈਂਪੀਅਨਜ਼ ਟਰਾਫੀ 2025 ਵਿੱਚ ਇੰਗਲੈਂਡ ਕ੍ਰਿਕਟ ਟੀਮ (England Cricket Team) ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਜੋਸ ਬਟਲਰ ਨੇ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਟੂਰਨਾਮੈਂਟ ਵਿੱਚ ਟੀਮ ਦਾ ਆਖਰੀ ਮੈਚ (ਦੱਖਣੀ ਅਫਰੀਕਾ ਬਨਾਮ ਇੰਗਲੈਂਡ) ਜੋਸ ਬਟਲਰ ਦਾ ਕਪਤਾਨ ਵਜੋਂ ਆਖਰੀ ਇੱਕ ਰੋਜ਼ਾ ਮੈਚ ਵੀ ਹੋਵੇਗਾ। ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਇੰਗਲੈਂਡ ਕ੍ਰਿਕਟ ਟੀਮ ਦਾ ਭਾਰਤ ਦੌਰਾ ਵੀ ਨਿਰਾਸ਼ਾਜਨਕ ਰਿਹਾ। ਜੋਸ ਬਟਲਰ ਦੀ ਕਪਤਾਨੀ ਹੇਠ ਇੰਗਲੈਂਡ ਭਾਰਤ ਤੋਂ ਵਨਡੇ ਸੀਰੀਜ਼ 0-3 ਨਾਲ ਹਾਰ ਗਿਆ।

ਬੰਗਲਾਦੇਸ਼ ਦੇ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਪਹਿਲੇ ਟੀ-20 ਵਿੱਚ ਵੈਸਟਇੰਡੀਜ਼ ਨੂੰ ਸੱਤ ਦੌੜਾਂ ਨਾਲ ਹਰਾਇਆ
Azad Soch News:- ਬੰਗਲਾਦੇਸ਼ ਦੇ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਵੈਸਟਇੰਡੀਜ਼ (West Indies) ਵਿਰੁਧ ਐਤਵਾਰ ਨੂੰ ਇੱਥੇ ਤਿੰਨ ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਰੋਮਾਂਚਕ ਮੈਚ ਵਿੱਚ ਸੱਤ ਦੌੜਾਂ ਨਾਲ ਜਿੱਤ ਦਰਜ ਕਰਕੇ 1-0 ਦੀ ਬੜ੍ਹਤ ਬਣਾ ਲਈ,ਬੰਗਲਾਦੇਸ਼ ਦੇ ਛੇ ਵਿਕਟਾਂ ’ਤੇ 147 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ (West Indies) ਦੀ ਟੀਮ 12ਵੇਂ ਓਵਰ ਵਿੱਚ ਸੱਤ ਵਿਕਟਾਂ ’ਤੇ 61 ਦੌੜਾਂ ਬਣਾ ਕੇ ਮੁਸ਼ਕਲ ਵਿੱਚ ਸੀ,ਹਾਲਾਂਕਿ ਕਪਤਾਨ ਰੋਵਮੈਨ ਪਾਵੇਲ (Captain Rowman Powell) ਨੇ 35 ਗੇਂਦਾਂ 'ਚ ਪੰਜ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 60 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਟੀਚੇ ਦੇ ਨੇੜੇ ਪਹੁੰਚਾਇਆ ਪਰ ਮੇਜ਼ਬਾਨ ਟੀਮ 19.5 ਓਵਰਾਂ 'ਚ 140 ਦੌੜਾਂ 'ਤੇ ਹੀ ਸਿਮਟ ਗਈ,ਬੰਗਲਾਦੇਸ਼ ਲਈ ਤੇਜ਼ ਗੇਂਦਬਾਜ਼ ਹਸਨ ਮਹਿਮੂਦ (Fast bowler Hasan Mahmood)  (18 ਦੌੜਾਂ 'ਤੇ 2 ਵਿਕਟਾਂ) ਨੇ ਆਖ਼ਰੀ ਓਵਰ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਵੇਲ ਨੂੰ ਆਊਟ ਕੀਤਾ ਅਤੇ ਫਿਰ ਦੋ ਗੇਂਦਾਂ ਬਾਅਦ ਅਲਜ਼ਾਰੀ ਜੋਸੇਫ (09) ਨੂੰ ਬੋਲਡ ਕਰਕੇ ਮੈਚ ਦਾ ਅੰਤ ਕੀਤਾ,ਮਹਿਮਾਨ ਟੀਮ ਲਈ ਮੇਹਦੀ ਹਸਨ ਨੇ 13 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ।