Tihar Jail - Azad Soch

ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਨੂੰਮਾਨ ਮੰਦਰ ਪਹੁੰਚੇ
New Delhi,14 Sep,2024,(Azad Soch News):- ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਹਨੂੰਮਾਨ ਮੰਦਰ ਪਹੁੰਚੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, 'ਆਪ' ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਪਹੁੰਚੇ,ਮੰਦਰ ਪਹੁੰਚ ਕੇ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਹਨੂੰਮਾਨ ਨੂੰ ਜਲ ਚੜ੍ਹਾਇਆ,ਪੁਜਾਰੀ ਨੇ ਉਨ੍ਹਾਂ ਨੂੰ ਗਦਾ ਦੇ ਕੇ ਸਨਮਾਨਿਤ ਕੀਤਾ,ਪੂਜਾ ਤੋਂ ਬਾਅਦ ਅਰਵਿੰਦ ਕੇਜਰੀਵਾਲ ਰਾਜਘਾਟ ਜਾਣਗੇ,ਉਹ ਮਹਾਤਮਾ ਗਾਂਧੀ ਦੀ ਸਮਾਧ 'ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਨਗੇ।

ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਐਕਸ਼ਨ ਮੋਡ ਵਿੱਚ
New Delhi, 11 August 2024,(Azad Soch News):- ਮਨੀਸ਼ ਸਿਸੋਦੀਆ (Manish Sisodia) ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਐਕਸ਼ਨ ਮੋਡ (Action Mode) ਵਿੱਚ ਆ ਗਏ ਹਨ,ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀ ਕਮਾਨ ਸੰਭਾਲ ਲਈ ਹੈ,ਆਮ ਆਦਮੀ ਪਾਰਟੀ (Aam Aadmi Party) ਦੀ ਅੱਜ ਸ਼ਾਮ 6 ਵਜੇ ਵੱਡੀ ਮੀਟਿੰਗ ਹੋਵੇਗੀ,ਪਾਰਟੀ ਸੂਤਰਾਂ ਦੀ ਮੰਨੀਏ ਤਾਂ,ਮਨੀਸ਼ ਸਿਸੋਦੀਆ ਨੇ ਇਹ ਬੈਠਕ ਆਪਣੇ ਨਿਵਾਸ 'ਤੇ ਬੁਲਾਈ ਹੈ,ਅਤੇ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਇਸ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ
New Delhi,06 June,2024,(Azad Soch News):-  ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ (Leader Manish Sisodia) ਨੂੰ ਵੱਡਾ ਝਟਕਾ ਲੱਗਾ ਹੈ,ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ,ਸੀਬੀਆਈ ਕੇਸ (CBI Case) ਵਿੱਚ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ,ਅੱਜ 6 ਜੁਲਾਈ ਨੂੰ ਉਸ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸੀਬੀਆਈ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ,ਜਿਸ ਤੋਂ ਬਾਅਦ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ 30 ਅਪ੍ਰੈਲ ਨੂੰ ਤਿਹਾੜ ਜੇਲ ’ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ
Sangrur,28 April,2024,(Azad Soch News):- ਨਵੀਂ ਦਿੱਲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) 30 ਅਪ੍ਰੈਲ ਨੂੰ ਤਿਹਾੜ ਜੇਲ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ,ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ,ਤਿਹਾੜ ’ਚ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਦੂਜੀ ਮੁਲਾਕਾਤ ਹੋਵੇਗੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਆਬਕਾਰੀ ਨੀਤੀ (Excise Policy) ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ
Chandigarh,05 April,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ,ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ,ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ,ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ,ਪੰਜਾਬ ਸੀਐੱਮਓ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ,ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ,ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ (Punjab CMO) ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
Chandigarh,04 April,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਜਲਦ ਹੀ ਤਿਹਾੜ ਜੇਲ ‘ਚ ਬੰਦ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਣ ਲਈ ਪੱਤਰ ਲਿਖਿਆ ਹੈ,ਸੀ.ਐਮ. ਨੇ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ,ਇਸ ਲਈ ਪ੍ਰਵਾਨਗੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ ‘ਚ ਬੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ,ਦੱਸ ਦੇਈਏ ਕਿ ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ (ED) ਨੇ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਕਰ ਲਿਆ ਸੀ,ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਹਿਰਾਸਤ ‘ਚ ਰੱਖਣ ਦੇ ਨਿਰਦੇਸ਼ ਦਿੱਤੇ ਸਨ,ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਸ਼ੂਗਰ ਲੈਵਲ ਘੱਟ ਹੋਣ ਕਾਰਨ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਦਾ ਭਾਰ ਵੀ ਸਾਢੇ ਚਾਰ ਘੱਟ ਗਿਆ ਹੈ।