economic - Azad Soch

ਗੁਰੂਗ੍ਰਾਮ ਭਾਰਤ ਦੀ ਆਰਥਿਕ ਤਰੱਕੀ ਦਾ ਇੰਜਣ ਬਣ ਗਿਆ ਹੈ,ਡਬਲ ਇੰਜਣ ਸਰਕਾਰ ਕਾਰਨ ਹਰਿਆਣਾ ਦਾ ਵਿਕਾਸ ਤੇਜ਼ ਹੋਇਆ ਹੈ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Gurgaon,31,DEC,2025,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਕਿਹਾ ਕਿ ਗੁਰੂਗ੍ਰਾਮ ਨਾ ਸਿਰਫ਼ ਹਰਿਆਣਾ ਲਈ ਸਗੋਂ ਭਾਰਤ ਲਈ ਆਰਥਿਕ ਤਰੱਕੀ ਦਾ ਇੰਜਣ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਜੋ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ 'ਡਬਲ ਇੰਜਣ' ਸਰਕਾਰ ਅਤੇ ਰਾਜ ਵਿੱਚ ਸੂਬਾ ਸਰਕਾਰ ਦੀ ਮਜ਼ਬੂਤ ​​ਲੀਡਰਸ਼ਿਪ ਸਮਰੱਥਾ ਦਾ ਨਤੀਜਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪੂਰੇ ਹਰਿਆਣਾ, ਭਾਵੇਂ ਉਹ ਸ਼ਹਿਰ ਹੋਵੇ ਜਾਂ ਪਿੰਡ, ਦਾ ਸੰਤੁਲਿਤ ਅਤੇ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣਾ ਹੈ ਅਤੇ ਇਸ ਸੰਕਲਪ ਨਾਲ ਸਰਕਾਰ ਪੂਰੀ ਵਚਨਬੱਧਤਾ ਨਾਲ ਅੱਗੇ ਵਧ ਰਹੀ ਹੈ।ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਵੱਲੋਂ ਆਪਣੇ ਜਨਮਦਿਨ ਮੌਕੇ ਆਯੋਜਿਤ ਵਿਕਾਸ ਗੁਰੂਗ੍ਰਾਮ ਮਹਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ।ਇਸ ਮੌਕੇ 'ਤੇ ਮੁੱਖ ਮੰਤਰੀ ਨੇ ਵਿਧਾਇਕ ਮੁਕੇਸ਼ ਸ਼ਰਮਾ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਕੱਠ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਲਾਗੂ ਕਰਦੀ ਹੈ।

ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ

* ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ

ਲੁਧਿਆਣਾ, 17 ਮਾਰਚ:- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ।

ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤਰੀ ਵੀ ਸ਼ਾਮਲ ਹਨ, ਇੱਕ ਫੋਨ ਕਾਲ ਦੀ ਦੂਰੀ 'ਤੇ ਹੈ। ਅਮਿਤ ਥਾਪਰ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਦਯੋਗਿਕ ਵਿਕਾਸ ਦੀ ਇਹ ਗਤੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਦਯੋਗਿਕ-ਪੱਖੀ ਨੀਤੀ ਲਿਆਂਦੀ ਗਈ ਹੈ।

ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੇ ਕਈ ਪ੍ਰਗਤੀਸ਼ੀਲ ਅਤੇ ਉਦਯੋਗ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਈ ਮਹੱਤਵਪੂਰਨ ਫੈਸਲੇ ਲੈਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਜਿਨਾਂ ਦੇ ਸਿੱਟੇ ਵਜੋਂ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਅਮਿਤ ਜੈਨ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਅਪੈਕਸ ਚੈਂਬਰ ਆਫ ਇੰਡਸਟਰੀ ਦੇ ਕਨਵੀਨਰ ਰਾਹੁਲ ਆਹੂਜਾ ਨੇ ਵੀ ਮੁੱਖ ਮੰਤਰੀ ਵੱਲੋਂ ਲਏ ਗਏ ਕਈ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨੇ ਹਰੇਕ ਦਾ ਦਿਲ ਛੋਹਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਦਯੋਗ ਦੀਆਂ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ। ਰਾਹੁਲ ਆਹੂਜਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਜਾਇਜ਼ ਮੰਗ ਸੂਬਾ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ।

ਸੀ.ਆਈ.ਆਈ. ਦੇ ਕਨਵੀਨਰ ਨੀਰਜ ਸਤੀਜਾ ਨੇ ਕਿਹਾ ਕਿ ਹਰ ਉਦਯੋਗਪਤੀ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਹਰ ਉਦਯੋਗਪਤੀ ਨੂੰ ਬਹੁਤ ਲਾਭ ਹੋਇਆ ਹੈ। ਨੀਰਜ ਸਤੀਜਾ ਨੇ ਸੂਬਾ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਦੀ ਮਦਦ ਲਈ ਸ਼ੁਰੂ ਕੀਤੀਆਂ ਗਈਆਂ ਕਈ ਪ੍ਰਗਤੀਸ਼ੀਲ ਨੀਤੀਆਂ ਦੀ ਵੀ ਸ਼ਲਾਘਾ ਕੀਤੀ।

ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਵਿੱਚ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਐਮ.ਐਸ.ਐਮ.ਈ. ਖੇਤਰ ਦੀ ਬਾਂਹ ਫੜੀ ਹੈ ਜਿਸ ਕਾਰਨ ਇਹ ਖੇਤਰ ਅੱਜ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗ ਖੇਤਰ ਦੇ ਕਈ ਲੰਬਿਤ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜੋ ਬਹੁਤ ਸ਼ਲਾਘਾਯੋਗ ਹੈ।

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ (Dr. Manmohan Singh) ਦਾ ਦੇਹਾਂਤ ਹੋ ਗਿਆ ਹੈ,ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ,ਉਨ੍ਹਾਂ ਨੂੰ ਐਮਰਜੈਂਸੀ ਵਾਰਡ (±1+Emergency Ward) ਵਿਚ ਦਾਖਲ ਕਰਵਾਇਆ ਗਿਆ,ਕਈ ਵਿਭਾਗਾਂ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਸਨ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਮਨਮੋਹਨ ਸਿੰਘ ਨੇ ਅਜਿਹੇ ਸਮੇਂ ਦੇਸ਼ ਦੀ ਵਾਗਡੋਰ ਸੰਭਾਲੀ ਜਦੋਂ ਦੇਸ਼ ਗੱਠਜੋੜ ਦੀ ਰਾਜਨੀਤੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ। ਉਸ ਸਮੇਂ ਉਹ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ। ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਦੌਰਾਨ ਕਈ ਅਜਿਹੇ ਫੈਸਲੇ ਲਏ ਗਏ ਜਿਨ੍ਹਾਂ ਦਾ ਦੇਸ਼ ‘ਤੇ ਦੂਰਗਾਮੀ ਪ੍ਰਭਾਵ ਪਿਆ।ਪਹਿਲਾਂ 90ਵਿਆਂ ਦੇ ਸ਼ੁਰੂ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਨੇ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਮਨਮੋਹਨ ਸਿੰਘ ਨੂੰ ਸੌਂਪ ਦਿੱਤੀ ਸੀ। ਉਸ ਸਮੇਂ ਦੇਸ਼ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਭਾਰਤ ਭੁਗਤਾਨ ਸੰਤੁਲਨ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਉਸ ਸਮੇਂ ਵੀ ਮਨਮੋਹਨ ਸਿੰਘ ਨੇ ਆਪਣੀਆਂ ਨੀਤੀਆਂ ਦੇ ਬਲਬੂਤੇ ਦੇਸ਼ ਨੂੰ ਗੰਭੀਰ ਮੁਸੀਬਤਾਂ ਵਿੱਚੋਂ ਕੱਢਿਆ ਸੀ।