Tribute - Azad Soch

ਮਹਾਤਮਾ ਗਾਂਧੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
New Delhi,30,JAN,2026,(Azad Soch News):-  ਮਹਾਤਮਾ ਗਾਂਧੀ ਦੀ ਬਰਸੀ (30 ਜਨਵਰੀ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ ਕਈ ਰਾਸ਼ਟਰੀ ਅਤੇ ਸਥਾਨਕ ਨੇਤਾਵਾਂ ਨੇ ਰਾਜਘਾਟ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਪੀਐਮ ਮੋਦੀ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ “ਰਾਸ਼ਟਰ ਪਿਤਾ” ਕਹਿ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਬਾਪੂ ਦਾ ਸਵਦੇਸ਼ੀ ਦਾ ਸੱਦਾ ਇੱਕ ਵਿਕਸਤ ਅਤੇ ਸਵੈ‑ਨਿਰਭਰ ਭਾਰਤ ਦਾ ਮੂਲ ਸਿਧਾਂਤ ਹੈ। ਉਨ੍ਹਾਂ ਨੇ ਗਾਂਧੀ ਜੀ ਦੀ ਸ਼ਾਂਤੀ, ਨਿਆਂ ਅਤੇ ਆਜ਼ਾਦੀ ਲਈ ਕੀਤੀ ਗਈ ਕੁਰਬਾਨੀ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਦੇਸ਼ ਵਾਸੀਆਂ ਨੂੰ ਫਰਜ਼ ਦੇ ਮਾਰਗ ‘ਤੇ ਚੱਲਣ ਲਈ ਹਮੇਸ਼ਾ ਪ੍ਰੇਰਿਤ ਕਰੇਗੀ।

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਜੁਲਾਈ:

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ,  ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 10 ਜੁਲਾਈ:

ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।

16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇ
ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਉੱਘੇ ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸ੍ਰੀ ਸੁਰਿੰਦਰ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਬਲਜੀਤ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਗੁਰਪ੍ਰੀਤ ਸਿੰਘ, ਅਬੋਹਰ ਦੇ ਕਾਰੋਬਾਰੀ ਸ੍ਰੀ ਸੰਜੇ ਵਰਮਾ ਅਤੇ ਅਹਿਮਦਾਬਾਦ ਵਿਖੇ ਹਾਲ ਹੀ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਹੀਦ ਦਿਨੇਸ਼ ਸ਼ਰਮਾ ਨੂੰ ਸ਼ਰਧਾਂਜਲੀ ਦੇਣ ਲਈ ਨਗਲਾ ਮੁਹੰਮਦਪੁਰ ਪੁੱਜੇ
Chandigarh,16,MAY,2025,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਪਾਕਿਸਤਾਨੀ ਗੋਲੀਬਾਰੀ ਵਿੱਚ ਸ਼ਹੀਦ ਹੋਏ ਸੈਨਿਕ ਦਿਨੇਸ਼ ਕੁਮਾਰ ਸ਼ਰਮਾ ਨੂੰ ਸ਼ਰਧਾਂਜਲੀ ਦੇਣ ਲਈ ਪਲਵਲ ਦੇ ਉਨ੍ਹਾਂ ਦੇ ਪਿੰਡ ਨਗਲਾ ਮੁਹੰਮਦਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦ ਸਿਪਾਹੀ ਲਾਂਸ ਨਾਇਕ ਦਿਨੇਸ਼ ਕੁਮਾਰ ਦੇ ਸਨਮਾਨ ਵਿੱਚ ਪਿੰਡ ਦਾ ਨਾਮ ਬਦਲਣ ਦਾ ਐਲਾਨ ਕੀਤਾ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿੰਡ ਦਾ ਨਾਮ ਦਿਨੇਸ਼ਪੁਰ ਰੱਖਿਆ ਜਾਵੇਗਾ ਅਤੇ 'ਆਪ੍ਰੇਸ਼ਨ ਸਿੰਦੂਰ ਦਿਨੇਸ਼ ਕੁਮਾਰ ਪਾਰਕ' ਸਮੇਤ ਹੋਰ ਸਰਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਜਦੋਂ ਪਾਕਿਸਤਾਨ ਨਾਲ ਤਣਾਅ ਸੀ, ਦਿਨੇਸ਼ ਸ਼ਰਮਾ ਪਾਕਿਸਤਾਨ ਨੂੰ ਤਬਾਹ ਕਰ ਰਿਹਾ ਸੀ ਅਤੇ ਉਸਨੂੰ ਵੀ ਗੋਲੀ ਲੱਗੀ ਸੀ। ਉਸਨੇ ਭਾਰਤ ਮਾਤਾ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ।"ਅੱਜ, ਮੈਂ ਉਸਨੂੰ ਸ਼ਰਧਾਂਜਲੀ ਦੇਣ ਆਇਆ ਹਾਂ। ਮੈਂ ਉਸਦੇ ਪਰਿਵਾਰ ਨੂੰ ਮਿਲਿਆ। ਮੈਂ ਉਸਦੇ ਬੱਚਿਆਂ ਨੂੰ ਮਿਲਿਆ। ਪੂਰੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਹਾ, "ਲਗਭਗ 4 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।" ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲਗਾਮ ਪੀੜਤਾਂ ਲਈ ਬਾਹਾਂ ’ਤੇ ਬੰਨ੍ਹੀਆਂ ਕਾਲੀਆਂ ਪੱਟੀਆਂ,ਦਿੱਤੀ ਸ਼ਰਧਾਂਜਲੀ
Colombo,27,APRIL,2025,(Azad Soch News):-   ਭਾਰਤੀ ਮਹਿਲਾ ਕ੍ਰਿਕਟ (Indian Women's Cricket)  ਟੀਮ ਨੇ ਐਤਵਾਰ ਨੂੰ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ (Premadasa Stadium) ਵਿੱਚ ਤਿਕੋਣੀ ਲੜੀ ਦੇ ਹਿੱਸੇ ਵਜੋਂ ਸ਼੍ਰੀਲੰਕਾ ਵਿਰੁੱਧ ਆਪਣੇ ਪਹਿਲੇ ਮੈਚ ਦੌਰਾਨ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ,ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਟੀਮ ਦੇ ਖਿਡਾਰੀਆਂ ਨੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਲੀਆਂ ਪੱਟੀਆਂ ਬੰਨ੍ਹੀਆਂ।

पराक्रम दिवस पर हरियाणा मंत्रिमंडल ने नेताजी सुभाष चंद्र बोस को दी श्रद्धांजलि
पराक्रम दिवस पर हरियाणा मंत्रिमंडल ने नेताजी सुभाष चंद्र बोस को दी श्रद्धांजलि

चंडीगढ़, 23 जनवरी – हरियाणा के मुख्यमंत्री श्री नायब सिंह सैनी की अध्यक्षता में आज यहां हुई मंत्रिमंडल की बैठक में सर्वप्रथम पराक्रम दिवस के मौके पर नेताजी सुभाष चंद्र बोस के चित्र पर पुष्पांजलि अर्पित कर उन्हें नमन किया।बैठक के उपरांत मीडिया से बातचीत करते हुए मुख्यमंत्री ने कहा कि नेताजी एक महान स्वतंत्रता सेनानी थे और भारत की आजादी में उनका महत्वपूर्ण योगदान था।

एक सवाल का जवाब देते हुए मुख्यमंत्री ने कहा कि भारतीय जनता पार्टी ने जो संकल्प पत्र में वायदे किए थे, वो एक-एक करके पूरे करने का काम किया जा रहा है। उसी कड़ी में महिलाओं के लिए लाडो लक्ष्मी योजना की रूपरेखा तैयार की जा रही है। राज्य के आगामी बजट में इसकी पूरी जानकारी दी जाएगी और बजट का प्रावधान किया जाएगा।उनकी (आम आदमी पार्टी) शराब की नीति है, हमारी विकास की नीति

दिल्ली विधानसभा चुनावों के संबंध में पूछे गए प्रश्न के उत्तर में श्री नायब सिंह सैनी ने कहा कि जो स्वयं को आम आदमी कहते थे, उन्होंने अपना शीशमहल खड़ा कर लिया है। दिल्ली की जनता में आम आदमी पार्टी की सरकार के प्रति रोष है। मुख्यमंत्री ने कहा कि दिल्ली के मंत्री आज भी शराब नीति की बात करते हैं, जबकि हरियाणा सरकार की नीति विकास की नीति है। हरियाणा में बिना पर्ची-खर्ची के गरीब परिवारों के बच्चे एचसीएस अधिकारी तक लग रहे हैं।

इस अवसर पर सहकारिता मंत्री डॉ अरविंद शर्मा, खाद्य, नागरिक आपूत्रि एवं उपभोक्ता मामले राज्य मंत्री श्री राजेश नागर, खेल राज्य मंत्री श्री गौरव गौतम, सूचना, जनसंपर्क, भाषा एवं संस्कृति विभाग के महानिदेशक श्री के मकरंद पांडुरंग और मीडिया सचिव श्री प्रवीण आत्रेय उपस्थित थे।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
New Delhi,27 DEC,2024,(Azad Soch News):- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਉਘੇ ਅਰਥਸਾਸ਼ਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ, ਮੋਤੀ ਲਾਲ ਨਹਿਰੂ ਮਾਰਗ 'ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿੱਚ ਦੇਹ ਰੱਖੀ ਗਈ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਜੇਪੀ ਨੱਢਾ ਨੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਉਤੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।