old - Azad Soch

ਚੰਡੀਗੜ ਸ਼ਹਿਰ ਵਿੱਚ ਪੁਰਾਣੇ ਜਮ੍ਹਾ ਕਚਰੇ ਨੂੰ ਵਿਗਿਆਨਕ ਨਿਪਟਾਰੇ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ
ਚੰਡੀਗੜ੍ਹ, 06 ਜੂਨ, 2026, (ਆਜ਼ਾਦ ਸੋਚ ਨਿਊਜ਼):-    ਚੰਡੀਗੜ੍ਹ ਨੂੰ ਮੁੜ ਤੋਂ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਨਗਰ ਨਿਗਮ (MCC) ਵੱਲੋਂ ਡੱਡੂਮਾਜਰਾ ਡੰਪਿੰਗ ਗਰਾਊਂਡ ਵਿੱਚ ਸਾਲਾਂ ਤੋਂ ਜਮ੍ਹਾ ਪੁਰਾਣੇ ਕੂੜੇ (Legacy Waste) ਦੇ ਵਿਗਿਆਨਕ ਨਿਪਟਾਰੇ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਟ੍ਰੀਟ ਲਾਈਟਾਂ ਨੂੰ ਸਮਾਰਟ ਅਤੇ ਤੇਜ਼ ਐਲਈਡੀ (LED) ਲਾਈਟਾਂ ਵਿੱਚ ਬਦਲਣ ਦੇ ਪ੍ਰੋਜੈਕਟ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।

ਇਨ੍ਹਾਂ ਦੋਵਾਂ ਮੁੱਖ ਪ੍ਰੋਜੈਕਟਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:

1. ਪੁਰਾਣੇ ਕੂੜੇ ਦਾ ਵਿਗਿਆਨਕ ਨਿਪਟਾਰਾ (Legacy Waste Remediation)
ਬਾਇਓ-ਮਾਈਨਿੰਗ ਤਕਨੀਕ: ਡੱਡੂਮਾਜਰਾ ਵਿਖੇ ਜਮ੍ਹਾ ਲੱਖਾਂ ਮੀਟ੍ਰਿਕ ਟਨ ਪੁਰਾਣੇ ਕੂੜੇ ਨੂੰ 'ਬਾਇਓ-ਮਾਈਨਿੰਗ' (Bio-Mining) ਅਤੇ ਰਿਫਿਊਜ਼-ਡਿਰਾਈਵਡ ਫਿਊਲ (RDF) ਤਕਨੀਕ ਰਾਹੀਂ ਵੱਖ-ਵੱਖ ਕੀਤਾ ਜਾ ਰਿਹਾ ਹੈ।

ਜ਼ਮੀਨ ਨੂੰ ਮੁਕਤ ਕਰਨਾ: ਇਸ ਵਿਗਿਆਨਕ ਪ੍ਰਕਿਰਿਆ ਦਾ ਮੁੱਖ ਮਕਸਦ ਡੰਪਿੰਗ ਗਰਾਊਂਡ ਦੀ ਕੀਮਤੀ ਜ਼ਮੀਨ ਨੂੰ ਪੂਰੀ ਤਰ੍ਹਾਂ ਕੂੜਾ-ਮੁਕਤ ਕਰਕੇ ਉੱਥੇ ਹਰਿਆਵਲ (Green Belt) ਵਿਕਸਿਤ ਕਰਨਾ ਹੈ।

ਪ੍ਰਦੂਸ਼ਣ ਤੋਂ ਮੁਕਤੀ: ਇਸ ਨਾਲ ਆਲੇ-ਦੁਆਲੇ ਦੇ ਇਲਾਕਿਆਂ (ਜਿਵੇਂ ਕਿ ਡੱਡੂਮਾਜਰਾ, ਸੈਕਟਰ-25, 38) ਦੇ ਲੋਕਾਂ ਨੂੰ ਬਦਬੂ, ਗੰਦੇ ਪਾਣੀ (Leachate) ਅਤੇ ਮੱਖੀ-ਮੱਛਰਾਂ ਦੀ ਸਮੱਸਿਆ ਤੋਂ ਹਮੇਸ਼ਾ ਲਈ ਨਿਜਾਤ ਮਿਲੇਗੀ।

2. ਸਟ੍ਰੀਟ ਲਾਈਟਾਂ ਦਾ ਆਧੁਨਿਕੀਕਰਨ (Smart LED Lighting)
ਤੇਜ਼ ਅਤੇ ਸਮਾਰਟ ਲਾਈਟਾਂ: ਸ਼ਹਿਰ ਦੀਆਂ ਪੁਰਾਣੀਆਂ ਰਵਾਇਤੀ ਲਾਈਟਾਂ ਨੂੰ ਹਟਾ ਕੇ ਹਾਈ-ਟੈਕ ਐਲਈਡੀ (LED) ਲਾਈਟਾਂ ਲਗਾਈਆਂ ਜਾ ਰਹੀਆਂ ਹਨ।

ਸੁਰੱਖਿਆ ਵਿੱਚ ਵਾਧਾ: ਰਾਤ ਦੇ ਸਮੇਂ ਸੜਕਾਂ ਅਤੇ ਪਾਰਕਾਂ ਵਿੱਚ ਬਿਹਤਰ ਰੋਸ਼ਨੀ (ਤੇਜ਼ ਲਾਈਟ) ਹੋਣ ਨਾਲ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣੇਗੀ ਅਤੇ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ।

ਬਿਜਲੀ ਅਤੇ ਪੈਸੇ ਦੀ ਬਚਤ: ਇਹ ਸਮਾਰਟ ਲਾਈਟਾਂ ਕੇਂਦਰੀਕ੍ਰਿਤ ਕੰਟਰੋਲ ਸਿਸਟਮ (CCMS) ਨਾਲ ਜੁੜੀਆਂ ਹੋਣਗੀਆਂ, ਜੋ ਆਪਣੇ ਆਪ ਦਿਨ-ਰਾਤ ਮੁਤਾਬਕ ਚੱਲਣਗੀਆਂ, ਜਿਸ ਨਾਲ ਨਗਰ ਨਿਗਮ ਦੇ ਬਿਜਲੀ ਬਿੱਲ ਵਿੱਚ ਭਾਰੀ ਬਚਤ ਹੋਵੇਗੀ।

ਪ੍ਰਸ਼ਾਸਨ ਦਾ ਵਿਜ਼ਨ: ਇਨ੍ਹਾਂ ਦੋਵਾਂ ਵੱਡੇ ਸੁਧਾਰਾਂ ਨਾਲ ਜਿੱਥੇ ਚੰਡੀਗੜ੍ਹ ਦੀ ਹਵਾ ਅਤੇ ਪਾਣੀ ਸਾਫ਼ ਹੋਣਗੇ, ਉੱਥੇ ਹੀ ਰਾਤ ਦੇ ਸਮੇਂ ਸ਼ਹਿਰ ਦੀ ਸੁੰਦਰਤਾ ਅਤੇ ਆਧੁਨਿਕ ਦਿੱਖ ਹੋਰ ਵੀ ਚਮਕੇਗੀ।

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
*ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ*

*ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ*

*ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? - ਪੰਨੂ*

ਚੰਡੀਗੜ੍ਹ, 30 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ 'ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

ਪੁਰਾਣੀ ਰੰਜਿਸ਼ ਕਾਰਨ ਚੰਡੀਗੜ੍ਹ ਯੂਨੀਵਰਸਿਟੀ,ਘੜੂੰਆਂ ਦੇ ਇੱਕ ਵਿਦਿਆਰਥੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ
ਖਰੜ/ਚੰਡੀਗੜ੍ਹ, 02, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਖਰੜ-ਮੋਰਿੰਡਾ ਰੋਡ (Kharar-Morinda Road) 'ਤੇ ਟੋਲ ਪਲਾਜ਼ਾ ਨੇੜੇ ਗੁਰਫਤਿਹ ਟਾਊਨ ਵਿੱਚ ਪੁਰਾਣੀ ਰੰਜਿਸ਼ ਕਾਰਨ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ (Chandigarh University, Gharuan) ਦੇ ਇੱਕ ਵਿਦਿਆਰਥੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਨ ਦਹੀਆ (22) ਵਜੋਂ ਹੋਈ ਹੈ, ਜੋ ਕਿ ਸੋਨੀਪਤ, ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਬੀਏ ਐਲਐਲਬੀ (ਭਾਗ-3) )(BA LLB (Part-3) ਦਾ ਵਿਦਿਆਰਥੀ ਸੀ। ਇਸ ਮਾਮਲੇ ਵਿੱਚ, ਪੁਲਿਸ ਨੇ ਰਾਮ, ਮੋਨੂੰ, ਵਿਨੈ ਅਤੇ ਲਵੀਸਾ ਨਾਮ ਦੀ ਇੱਕ ਮੁਟਿਆਰ ਸਮੇਤ ਚਾਰ ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਾਚਾ, ਅਨਿਲ ਕੁਮਾਰ (ਪੇਸ਼ੇ ਤੋਂ ਵਕੀਲ), ਜੋ ਕਿ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਥਾਣਾ ਖੇਤਰ ਦੇ ਪਿੰਡ ਗੜ੍ਹੀਬਾਲਾ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਅਮਨ ਉਸਦੇ ਵੱਡੇ ਭਰਾ ਸੁੰਦਰ ਦਹੀਆ ਦਾ ਪੁੱਤਰ ਸੀ। ਅਤੇ ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਪੜ੍ਹ ਰਿਹਾ ਸੀ। ਅਨਿਲ ਕੁਮਾਰ ਦੇ ਅਨੁਸਾਰ, 1 ਅਪ੍ਰੈਲ ਨੂੰ ਸਵੇਰੇ 3 ਵਜੇ ਦੇ ਕਰੀਬ, ਉਸਨੂੰ ਅਮਨ ਦੇ ਦੋਸਤ ਹਰਸ਼ ਦਾ ਫੋਨ ਆਇਆ, ਜਿਸ ਵਿੱਚ ਉਸਨੂੰ ਦੱਸਿਆ ਗਿਆ ਕਿ ਕੁਝ ਨੌਜਵਾਨਾਂ ਨੇ ਅਮਨ 'ਤੇ ਚਾਕੂ ਨਾਲ ਹਮਲਾ ਕੀਤਾ ਹੈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਅਤੇ ਉਸਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਸਨੇ ਅਮਨ ਨਾਲ ਫ਼ੋਨ 'ਤੇ ਗੱਲ ਕੀਤੀ, ਜਿਸ ਵਿੱਚ ਉਸਨੇ ਦੱਸਿਆ ਕਿ 'ਰਾਮ' ਨਾਮ ਦੇ ਇੱਕ ਨੌਜਵਾਨ ਨੇ ਉਸਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਕਿਹਾ, ਸੂਬੇ ਕੋਲ ਜਲਦ ਹੋਵੇਗੀ ਖੁਦ ਦੀ ਸਹਿਕਾਰੀ ਨੀਤੀ

ਚੰਡੀਗੜ੍ਹ, 25 ਸਤੰਬਰ,2025:-  ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ।ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ ਸਵੈ-ਇੱਛਤ ਸੰਗਠਨ, ਮੈਂਬਰਾਂ ਦੇ ਜਮਹੂਰੀ ਢੰਗ ਨਾਲ ਵਿਚਰਨ ਅਤੇ ਖੁੱਲ੍ਹੀ ਪਹੁੰਚ ਦੇ ਸਿਧਾਂਤਾਂ 'ਤੇ ਕਾਇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਦਾ ਵਿਸਥਾਰ, ਮਜ਼ਬੂਤੀ ਅਤੇ ਇਸਨੂੰ ਹੋਰ ਸਮਾਵੇਸ਼ੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਇਸਦਾ ਸਿੱਧਾ ਲਾਭ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਖੁਦ ਦੀ ਸਹਿਕਾਰੀ ਨੀਤੀ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਸਹਿਕਾਰੀ ਸਭਾਵਾਂ ਨਾਲ ਵਧੇਰੇ ਲੋਕਾਂ ਨੂੰ ਜੋੜਨਾ, ਭਾਗੀਦਾਰੀ ਦੇ ਮੌਕੇ ਵਧਾਉਣਾ ਅਤੇ ਨਿਰਪੱਖ ਮੁਕਾਬਲੇ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸਦਾ ਵਿਸ਼ੇਸ਼ ਮੰਤਵ ਸਹਿਕਾਰੀ ਸਭਾਵਾਂ ਨੂੰ ਪੰਜਾਬ ਦੇ ਪੇਂਡੂ ਅਤੇ ਆਰਥਿਕ ਵਿਕਾਸ ਦਾ ਕੇਂਦਰੀ ਥੰਮ੍ਹ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਕਿ ਪੁਰਾਣੇ ਨਿਰਦੇਸ਼, ਜੋ ਨਵੀਂ ਸੁਸਾਇਟੀ ਦੀ ਰਜਿਸਟ੍ਰੇਸ਼ਨ ਨੂੰ ਰੋਕਣ (ਜਿਥੇ ਪਹਿਲਾਂ ਕੋਈ ਸੁਸਾਇਟੀ ਹੋਵੇ), ਕਾਰਜਸ਼ੀਲ ਖੇਤਰਾਂ ਨੂੰ ਸਖ਼ਤੀ ਨਾਲ ਪਰਿਭਾਸ਼ਿਤ ਕਰਨ ਅਤੇ ਘੱਟੋ-ਘੱਟ ਦੂਰੀ (ਜਿਵੇਂ ਕਿ ਲੇਬਰ ਸੁਸਾਇਟੀਆਂ ਲਈ 8 ਕਿਲੋਮੀਟਰ) ਦੀ ਸ਼ਰਤ ਲਾਉਣਾ, ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ਦੀ ਭਾਵਨਾ ਅਤੇ ਸਹਿਕਾਰੀ ਲਹਿਰ ਦੀ ਧਾਰਨਾ ਦੇ ਉਲਟ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਰਤਾਂ ਨੇ ਸਵੈ-ਇੱਛਤ ਭਾਗੀਦਾਰੀ ਨੂੰ ਨਿਰਾਸ਼ ਕਰਨ ਦੇ ਨਾਲ-ਨਾਲ ਏਕਾਧਿਕਾਰ ਵਾਲੀਆਂ ਸਥਿਤੀਆਂ ਪੈਦਾ ਕੀਤੀਆਂ, ਜਿਸ ਨਾਲ ਮੈਂਬਰਾਂ ਦੀ ਆਵਾਜ਼ ਵੀ ਸੀਮਤ ਹੋ ਗਈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਰੇਕ ਕਿਸਾਨ, ਮਜ਼ਦੂਰ ਅਤੇ ਉੱਦਮੀ ਨੂੰ ਆਪਣੀ ਪਸੰਦ ਦਾ ਸਹਿਕਾਰੀ ਸੰਗਠਨ ਬਣਾਉਣ ਦੀ ਆਜ਼ਾਦੀ ਦੇਣ ਵਿੱਚ ਅਗਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਨੇ ਹੁਣ ਅਜਿਹੀਆਂ ਸਾਰੀਆਂ ਪਾਬੰਦੀਆਂ ਵਾਲੀਆਂ ਹਦਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਸੁਸਾਇਟੀਆਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਬੇਵਜ੍ਹਾ ਰੁਕਾਵਟ ਦੇ ਐਕਟ ਅਨੁਸਾਰ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਪੀਏਸੀਐਸ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵੀ ਘਟਾ ਰਹੀ ਹੈ ਤਾਂ ਜੋ ਛੋਟੇ ਕਿਸਾਨ ਅਤੇ ਕਮਜ਼ੋਰ ਵਰਗ ਇਸ ਵਿੱਚ ਸ਼ਾਮਲ ਹੋ ਸਕਣ ਅਤੇ ਇਸਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਜ਼ਮੀਨੀ ਪੱਧਰ 'ਤੇ ਸਮਾਵੇਸ਼, ਨਿਰਪੱਖ ਮੁਕਾਬਲੇ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਂਦਿਆਂ ਸੂਬਾ ਸਰਕਾਰ ਦੀ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਣਾ ਹੈ।

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੱਦੇਨਜ਼ਰ,ਸਰਕਾਰ ਨੇ ਪੁਰਾਣੇ ਵਾਹਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ
New Delhi, 14,APRIL,2025,(Azad Soch News):- ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਹੈ, ਇਸ ਲਈ ਦਿੱਲੀ ਸਰਕਾਰ (Delhi Government) ਨੇ ਇਸਨੂੰ ਰੋਕਣ ਲਈ ਵੱਡੀ ਕਾਰਵਾਈ ਕੀਤੀ ਹੈ। ਪ੍ਰਦੂਸ਼ਣ ਦੇ ਮੱਦੇਨਜ਼ਰ, ਸਰਕਾਰ ਨੇ ਪੁਰਾਣੇ ਵਾਹਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਜਿਸ ਤਹਿਤ ਹੁਣ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਰਕਾਰ ਨੇ 15 ਸਾਲ ਤੋਂ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਦਿੱਲੀ ਵਿੱਚ 15 ਸਾਲ ਤੋਂ ਵੱਧ ਪੁਰਾਣੇ 55 ਲੱਖ ਤੋਂ ਵੱਧ ਵਾਹਨ ਹਨ।ਟਰਾਂਸਪੋਰਟ ਵਿਭਾਗ (Department of Transport) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, 2024 ਤੋਂ, ਦਿੱਲੀ ਵਿੱਚ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ/ਸੀਐਨਜੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਇਨ੍ਹਾਂ ਵਾਹਨਾਂ ਵਿੱਚ ਟਰੱਕ, ਕੈਬ, ਕਾਰਾਂ, ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਸ਼ਾਮਲ ਹਨ।ਇਨ੍ਹਾਂ ਵਾਹਨਾਂ ਵਿੱਚ ਟਰੱਕ, ਕੈਬ, ਕਾਰਾਂ, ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਸ਼ਾਮਲ ਹਨ। ਇਨ੍ਹਾਂ ਵਾਹਨਾਂ ਨੂੰ ਜਨਤਕ ਥਾਵਾਂ 'ਤੇ ਪਾਰਕ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਵਿੱਚ ਘਰ ਦੇ ਬਾਹਰ ਦੀ ਜਗ੍ਹਾ ਵੀ ਸ਼ਾਮਲ ਹੈ।ਵਾਹਨ ਮਾਲਕ ਇਨ੍ਹਾਂ ਵਾਹਨਾਂ ਨੂੰ ਸਿਰਫ਼ ਆਪਣੀ ਨਿੱਜੀ ਪਾਰਕਿੰਗ ਥਾਂ ਵਿੱਚ ਹੀ ਪਾਰਕ ਕਰ ਸਕਣਗੇ ਜੋ ਕਿ ਸਾਂਝੀ ਪਾਰਕਿੰਗ ਥਾਂ ਨਹੀਂ ਹੈ। ਜੇਕਰ ਇਹ ਪੁਰਾਣੇ ਵਾਹਨ ਦਿੱਲੀ ਵਿੱਚ ਜਨਤਕ ਥਾਵਾਂ 'ਤੇ ਚੱਲਦੇ ਜਾਂ ਖੜ੍ਹੇ ਦਿਖਾਈ ਦਿੰਦੇ ਹਨ, ਤਾਂ ਇਨ੍ਹਾਂ ਨੂੰ ਜ਼ਬਤ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ 5 ਹਜ਼ਾਰ ਜਾਂ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ, ਅਜਿਹੇ ਵਾਹਨਾਂ ਲਈ ਪੈਟਰੋਲ-ਡੀਜ਼ਲ ਅਤੇ ਸੀਐਨਜੀ ਵੀ ਉਪਲਬਧ ਨਹੀਂ ਹੋਣਗੇ।

ਨਿੱਕੀਆਂ ਜਿੰਦਾਂ ਵੱਡੇ ਸਾਕੇ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ
Patiala,27 DEC,2024,(Azad Soch News):-  ਪੋਹ ਦਾ ਮਹੀਨਾ ਸਿੱਖ ਇਤਿਹਾਸ ਵਿੱਚ ਸ਼ਹੀਦੀ ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰ ਕੇ ਮਨ ਸ਼ਰਧਾ ਨਾਲ ਭਰ ਜਾਂਦਾ ਹੈ। ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਦੇ ਭਲੇ ਲਈ ਜੋ ਕੀਤਾ ਉਸ ਦੀ ਦੁਨੀਆਂ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਦੀ ਸਭ ਤੋਂ ਦਰਦਨਾਕ ਘਟਨਾ ਹੈ। ਜਿੱਥੇ ਇੱਕ ਪਾਸੇ ਇਹ ਘਟਨਾ ਮਨੁੱਖੀ ਜ਼ੁਲਮ ਦੀ ਭਿਆਨਕ ਤਸਵੀਰ ਪੇਸ਼ ਕਰਦੀ ਹੈ, ਉੱਥੇ ਦੂਜੇ ਪਾਸੇ ਧਾਰਮਿਕ ਅਜ਼ਾਦੀ ਲਈ ਸਾਹਿਬਜ਼ਾਦਿਆਂ ਦੇ ਸੰਘਰਸ਼ ਅਤੇ ਜ਼ੁਲਮ ਵਿਰੁੱਧ ਸਿੱਖ ਸਿਦਕ ਦੇ ਜਜ਼ਬੇ ਨੂੰ ਵੀ ਉਜਾਗਰ ਕਰਦੀ ਹੈ।

1704 ਈ: ਵਿੱਚ ਜਦੋਂ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਮੁਗਲ ਅਤੇ ਪਹਾੜੀ ਰਾਜਿਆਂ ਨੇ ਘੇਰ ਲਿਆ ਤਾਂ ਗੁਰੂ ਗੋਬਿੰਦ ਸਿੰਘ ਜੀ ਨਾਲ ਇੱਕ ਸਮਝੌਤਾ ਹੋਇਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਦੇਣ। ਜਦੋਂ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਤਾਂ ਮੁਗਲ ਅਤੇ ਪਹਾੜੀ ਰਾਜਿਆਂ ਨੇ ਆਪਣਾ ਸਮਝੌਤਾ ਤੋੜ ਦਿੱਤਾ ਅਤੇ ਗੁਰੂ ਸਾਹਿਬ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਿਵੇਂ ਹੀ ਉਹ ਸਰਸਾ ਨਦੀ ਦੇ ਕੋਲ ਪਹੁੰਚੇ ਤਾਂ ਗੁਰੂ ਸਾਹਿਬ, ਮੁਗਲ ਅਤੇ ਪਹਾੜੀ ਰਾਜਿਆਂ ਵਿੱਚ ਭਿਆਨਕ ਜੰਗ ਹੋ ਗਈ।

ਜੰਗ ਕਰਦੇ ਹੋਏ ਗੁਰੂ ਸਾਹਿਬ ਨੇ ਸਰਸਾ ਨਦੀ ਪਾਰ ਕੀਤੀ ਪਰ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਸਰਸਾ ਨੂੰ ਪਾਰ ਨਹੀਂ ਕਰ ਸਕੇ ਕਿਉਂਕਿ ਸਰਸਾ ਵਿੱਚ ਹੜ੍ਹ ਆ ਗਿਆ ਸੀ। ਜਿਸ ਕਾਰਨ ਮਾਤਾ ਗੁਜਰੀ ਜੀ ਆਪਣੇ ਪੋਤਿਆਂ ਕੋਲ ਇਕੱਲੇ ਰਹਿ ਗਏ ਅਤੇ ਪਰਿਵਾਰ ਤੋਂ ਵਿਛੜ ਗਏ। ਅੱਜ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਉਸੇ ਥਾਂ ਉੱਤੇ ਸੁਸ਼ੋਭਿਤ ਹੈ।

ਪਰਿਵਾਰ ਦੇ ਵਿਛੋੜੇ ਤੋਂ ਬਾਅਦ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦਾਦਾ ਮਾਤਾ ਗੁਜਰ ਕੌਰ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਗਏ ਜਿੱਥੇ ਮਾਤਾ ਗੁਜਰ ਕੌਰ ਆਪਣੇ ਰਸੋਈਏ ਗੰਗੂ ਬ੍ਰਾਹਮਣ ਸਮੇਤ ਕੁੰਮਣ ਮਾਸ਼ਕੀ ਕੋਲ ਸ਼ਰਨ ਲਈ। ਇਸੇ ਦੌਰਾਨ ਗੰਗੂ ਬ੍ਰਾਹਮਣ ਦੇ ਮਨ ਵਿੱਚ ਲਾਲਚ ਆ ਗਿਆ ਤੇ ਉਸ ਨੇ ਇਨਾਮ ਲੈਣ ਲਈ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਖ਼ਬਰ ਸਰਹਿੰਦ ਰਿਆਸਤ ਨੂੰ ਦੇ ਦਿੱਤੀ ਤੇ ਉਹਨਾਂ ਨੂੰ ਗ੍ਰਿਫਤਾਰ ਕਰਵਾ ਦਿੱਤਾ। ਇਸ ਤੋਂ ਬਾਅਦ ਸਰਹਿੰਦ ਦੇ ਸੂਬੇ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਤਸੀਹੇ ਦਿੱਤੇ ਅਤੇ ਉਨ੍ਹਾਂ ਨੂੰ ਠੰਡੀਆਂ ਰਾਤਾਂ ਵਿੱਚ ਠੰਡੇ ਬੁਰਜ਼ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ।

ਸੂਬਾ ਸਰਹਿੰਦ ਦੀ ਕੈਦ ਦੌਰਾਨ ਸਾਹਿਬਜ਼ਾਦਿਆਂ ਨੂੰ ਲਾਲਚ ਦਿੱਤਾ ਗਿਆ ਤੇ ਬਹੁਤ ਸਾਰੇ ਤਸੀਹੇ ਦਿੱਤੇ ਗਏ, ਪਰ ਉਹ ਆਪਣੇ ਧਰਮ ਲਈ ਅਡੋਲ ਰਹੇ। ਉਹਨਾਂ ਨੂੰ ਇਹ ਵੀ ਝੂਠ ਬੋਲਿਆ ਗਿਆ ਕਿ ਉਹਨਾਂ ਦੇ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਕਿੱਥੇ ਜਾਣਗੇ। ਬੱਚਿਆਂ ਨੇ ਬਹਾਦਰੀ ਨਾਲ ਆਪਣਾ ਧਰਮ ਤਿਆਗਣ ਤੋਂ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਏ ਲਈ ਤੇ ਸਜ਼ਾ ਸੁਣਾਈ ਗਈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ।

ਵਜ਼ੀਰ ਖਾਨ ਵੀ ਕੁਝ ਹੱਦ ਤੱਕ ਬੱਚਿਆਂ ਨੂੰ ਮਾਰਨ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਲੇਰਕੋਟਲਾ ਨੂੰ ਕਿਹਾ ਕਿ ਜੇ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੇ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ, ਮੈਂ ਇਹਨਾਂ ਸ਼ੀਰ-ਖੋਰਾਂ (ਦੁੱਧ ਪੀਣ ਵਾਲੇ ਬੱਚਿਆਂ) ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।

ਫਿਰ ਨਵਾਬ ਨੇ ਸਾਹਿਬਜ਼ਾਦਿਆਂ ਨੂੰ ਕਿਹਾ ਕਿ ਹੁਣ ਤੁਹਾਡੀ ਮੌਤ ਨਿਸ਼ਚਿਤ ਹੈ, ਜੇਕਰ ਤੁਸੀਂ ਬਚਣਾ ਚਾਹੁੰਦੇ ਹੋ ਤਾਂ ਮੇਰੀ ਗੱਲ ਸੁਣੋ, ਇਸਲਾਮ ਕਬੂਲ ਕਰੋ, ਨਹੀਂ ਤਾਂ ਤੁਹਾਨੂੰ ਮਾਰ ਦਿੱਤਾ ਜਾਵੇਗਾ। ਸਾਹਿਬਜ਼ਾਦਿਆਂ ਨੇ ਕਿਹਾ ਕਿ “ਮਰਣੁ ਲਿਖਾਇ ਮੰਡਲ ਮਹਿ ਆਏ ॥" ਇਥੇ ਸਦਾ ਲਈ ਕੋਈ ਵੀ ਨਹੀਂ ਰਹੇਗਾ,ਹਰੇਕ ਇਸ ਧਰਤੀ ਤੇ ਆਉਣ ਵਾਲਾ ਪ੍ਰਾਣੀ ਅਪਨੀ ਮੌਤ ਲਿਖਵਾਂ ਕੇ ਲਿਆਉਂਦੇ ਹੈ, ਅੱਜ ਸਾਡੀ ਤੇ ਕੱਲ੍ਹ ਤੇਰੀ ਵਾਰੀ ਹੋਏਗੀ।

ਨਵਾਬ ਹੁਣ ਜਿਆਦਾ ਨਹੀਂ ਸੁਣ ਸਕਦਾ ਸੀ, ਉਸਨੇ ਹੁਕਮ ਕੀਤਾ ਕਿ ਇਹਨਾਂ ਨੂੰ ਹੁਣੇ ਹੀ ਨੀਹਾਂ ਵਿੱਚ ਚਿਣ ਦਿੱਤਾ ਜਾਏ ਤਾਂ ਜੋ ਇਹਨਾਂ ਦੀ ਸਾਰੀ ਆਕੜ ਭੰਨੀ ਜਾ ਸਕੇ... ਪਰ ਉਸ ਵੇਲੇ ਕੋਈ ਵੀ ਜ਼ਲਾਦ ਜਾਂ ਮਿਸਤਰੀ ਇਹ ਸਭ ਕਰਨ ਲਈ ਤਿਆਰ ਨਹੀਂ ਹੋ ਰਿਹਾ ਸੀ, ਕਿਉਂਕਿ ਐਨੇ ਨਿੱਕੇ-ਨਿੱਕੇ ਬੱਚਿਆਂ ਨੂੰ ਕੌਣ ਚਿਣੇ, ਅੰਤ ਸਾਹਿਬਜ਼ਾਦਿਆਂ ਨੂੰ ਵਾਪਸ ਠੰਡੇ ਬੁਰਜ ਵਿੱਚ ਭੇਜਿਆ ਗਿਆ ਅਤੇ ਜਲਦੀ ਤੋਂ ਜਲਦੀ ਜਲਾਦਾਂ ਦਾ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ।

ਸਾਹਿਬਜ਼ਾਦੇ ਠੰਡੇ ਬੁਰਜ਼ ਵਿੱਚ ਪਹੁੰਚੇ ਅਤੇ ਮਾਤਾ ਜੀ ਨੂੰ ਸਾਰੀ ਗੱਲ ਸੁਣਾਈ ਤਾਂ ਦਾਦੀ ਦਾ ਰੁਗ ਭਰ ਆਇਆ ਅਤੇ ਕਿਹਾ, ਕਿ ਤੁਸਾਂ ਰੱਖ ਵਖਾਈ ਏ ਪੁੱਤਰੋ, ਤੁਸੀਂ ਆਪਣੇ ਦਾਦੇ ਦਾ ਸੱਚਮੁੱਚ ਸਿਰ ਉੱਚਾ ਕਰ ਦਿੱਤਾ ਹੈ, ਕਰਤਾਰ ਤੁਹਾਡੇ ਅੰਗ ਸੰਗ ਸਹਾਈ ਹੋਵੇ। ਛੋਟੇ ਸਾਹਿਬਜ਼ਾਦਿਆਂ ਨੂੰ ਵੇਖ ਕੇ ਧੰਨ ਮਾਤਾ ਗੁਜਰ ਕੌਰ ਜੀ ਫ਼ਖ਼ਰ ਮਹਿਸੂਸ ਕਰ ਰਹੇ ਸਨ, ਅਤੇ ਉਹਨਾਂ ਨੂੰ ਇੰਝ ਪ੍ਰਤੀਤ ਹੋ ਰਿਹਾ ਸੀ ਜਿਵੇਂ ਉਹਨਾਂ ਨੇ ਇੱਕ ਬਹੁਤ ਵੱਡੀ ਜੰਗ ਜਿੱਤ ਲਈ ਹੋਵੇ, ਬਿਨਾਂ ਕੋਈ ਤੀਰ ਤਲਵਾਰ ਚਲਾਏ ਸਾਰੇ ਵੈਰੀਆਂ ਨੂੰ ਚਿਤ ਕਰ ਦਿੱਤਾ ਹੋਵੇ, ਇਹ ਜਿੱਤ ਵਿੱਚ ਦਾਦੀ ਨੇ ਆਪਣੇ ਸਾਹਿਬਜ਼ਾਦਿਆਂ ਨੂੰ ਹੋਰ ਸਾਖੀਆਂ ਅਤੇ ਗੁਰਬਾਣੀ ਰਾਹੀਂ ਪਰੇਰਿਤ ਕੀਤਾ।

ਰਾਤ ਨੂੰ ਰਹਿਰਾਸ ਅਤੇ ਸੋਹਿਲਾ ਪੜਿਆ ਅਤੇ ਸਵੇਰੇ ਨਿਤਨੇਮ ਕਰਨ ਤੋ ਬਾਅਦ ਦਾਦੀ ਜੀ ਨੇ ਪੋਤਿਆਂ ਨੂੰ ਬੜੇ ਚਾਵਾਂ ਨਾਲ ਤਿਆਰ ਕੀਤਾ, ਉਹਨਾਂ ਨੂੰ ਪਤਾ ਸੀ ਕਿ ਅੱਜ ਇਹ ਆਖ਼ਰੀ ਮੁਲਾਕਾਤ ਹੈ, ਪਰ ਕੋਈ ਘਬਰਾਹਟ ਨਹੀਂ ਸੀ, ਬਲਕਿ ਰੋਮ ਰੋਮ ਸ਼ੁਕਰਾਨਾ ਕਰ ਰਹੀ ਸੀ ਕਿ ਅਸੀਂ ਤਿੰਨੇ ਹੀ ਆਪਣੇ ਇਮਤਿਹਾਨਾ ਵਿੱਚ ਪਾਸ ਹੋਣ ਜਾ ਰਹੇ ਹਾਂ, ਉਹਨਾਂ ਦੇ ਸਿਰ ਉੱਤੇ ਕਰਤਾਰ ਦਾ ਹੱਥ ਸੀ, ਉਹਨਾਂ ਦੇ ਚਿਹਰਿਆਂ 'ਤੇ ਨੂਰ ਸੀ ਤੇ ਦੁਸ਼ਮਣਾਂ ਦੇ ਚਿਹਰਿਆਂ ਤੇ ਨਾਮੌਸ਼ੀ ਛਾਈ ਹੋਈ ਸੀ ਕਿਉਂਕਿ ਉਹ ਨਿੱਕੇ-ਨਿੱਕੇ ਸਾਹਿਬਜ਼ਾਦਿਆਂ ਕੋਲੋ ਹਾਰ ਗਏ ਸਨ।

13 ਪੋਹ ਨੂੰ ਇੱਕ ਵਾਰ ਫਿਰ ਵਜ਼ੀਰ ਖਾਨ ਨੇ ਸਮਝਾਇਆ ਕਿ ਜੇਕਰ ਉਹ ਮੁਸਲਮਾਨ ਬਣ ਗਏ ਤਾਂ ਉਹ ਉਹਨਾਂ ਨੂੰ ਛੱਡ ਦੇਣਗੇ, ਪਰ ਸਿੱਖ ਸਿਦਕ ਦੇ ਵਫ਼ਾਦਾਰ ਦੋਵੇਂ ਨਾ ਮੰਨੇ ਅਤੇ ਜ਼ਾਲਮਾਂ ਨੇ ਉਨ੍ਹਾਂ ਨੂੰ ਕੰਧ ਵਿੱਚ ਚਿਣ ਦਿੱਤਾ। ਜਦੋਂ ਪੈਰਾਂ ਦਾ ਭਾਰ ਨੀਂਹ ’ਤੇ ਪੈਣ ਲੱਗਾ ਤਾਂ ਲਾਸ਼ਾਂ ਦੇ ਭਾਰ ਕਾਰਨ ਕੰਧ ਡਿੱਗ ਪਈ। ਵਜ਼ੀਰ ਖਾਂ ਦੇ ਜ਼ੁਲਮ ਦੀ ਇੰਨਤਹਾ ਹੋ ਗਈ ਜਦੋਂ ਉਸ ਨੇ ਬੇਹੋਸ਼ ਹੋਏ ਬੱਚਿਆਂ ਦੀ ਸਾਹ-ਰਗਾਂ ਕੱਟਣ ਦਾ ਹੁਕਮ ਦਿੱਤਾ ਤੇ ਹੁਕਮ ਦੇ ਬੱਧੇ ਜੱਲਾਦਾਂ ਨੇ ਜਿੰਦਾਂ ਦੇ ਗਲੇ ਉਪਰ ਖੰਜਰ ਚਲਾ ਕੇ ਸਾਹ-ਰਗਾਂ ਕੱਟ ਦਿੱਤੀਆਂ। ਮਾਤਾ ਜੀ ਵੀ ਠੰਡੇ ਬੁਰਜ ਵਿੱਚ ਹੀ ਸਰੀਰ ਛੱਡ ਗਏ।

ਜ਼ਾਲਮਾਂ ਨੇ ਇਨ੍ਹਾਂ ਸਰੀਰਾਂ ਨੂੰ ਠੰਡੇ ਬੁਰਜ਼ ਦੇ ਨਾਲ ਲੱਗਦੀ ਹੰਸਲਾ ਨਦੀ ਵਿੱਚ ਸੁੱਟ ਦਿੱਤਾ ਤਾਂ ਕਿ ਇਨ੍ਹਾਂ ਨਿਰਜਿੰਦ ਸਰੀਰਾਂ ਨੂੰ ਕਾਂ, ਕੁੱਤੇ ਤੇ ਇਲਾਂ ਖਾ ਜਾਣ ਤੇ ਸਰੀਰਾਂ ਦੀ ਬੇਅਦਬੀ ਹੋ ਸਕੇ,ਜਦੋਂ ਇਸ ਘਟਨਾ ਦੀ ਖ਼ਬਰ ਗੁਰੂ ਘਰ ਦੇ ਸ਼ਰਧਾਲੂ ਦੀਵਾਨ ਟੋਡਰ ਮੱਲ ਤੱਕ ਪਹੁੰਚੀ ਜੋ ਕਿਸੇ ਕੰਮ 'ਤੇ ਗਿਆ ਹੋਇਆ ਸੀ ਤਾਂ ਉਸ ਦਾ ਮਨ ਉਦਾਸੀਨਤਾ ਨਾਲ ਭਰ ਗਿਆ ਤਾਂ ਉਸ ਨੇ ਸਾਹਿਬਜ਼ਾਦਿਆਂ ਦਾ ਸਸਕਾਰ ਕਰਨ ਦਾ ਮਨ ਬਣਾ ਲਿਆ।

ਵਜ਼ੀਰ ਖਾਨ ਨੇ ਇਸ ਸ਼ਰਤ ਤੇ ਆਗਿਆ ਦੇ ਦਿੱਤੀ ਕਿ ਸੋਨੇ ਦੀਆਂ ਮੋਹਰਾਂ ਖੜ੍ਹੀਆਂ ਕਰ ਕੇ ਖਰੀਦੀ ਜ਼ਮੀਨ ਉੱਤੇ ਹੀ ਸਸਕਾਰ ਕਰ ਸਕਦੇ ਹੋ,ਦੀਵਾਨ ਟੋਡਰ ਮੱਲ ਨੇ ਉਸੇ ਤਰ੍ਹਾਂ ਕੀਤਾ ਤੇ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦੀ। ਦੀਵਾਨ ਟੋਡਰ ਮੱਲ ਅਤੇ ਗੁਰੂ ਘਰ ਦੇ ਸ਼ਰਧਾਲੂਆਂ ਨੇ ਮਿਲ ਕੇ ਮਾਤਾ ਅਤੇ ਉਨ੍ਹਾਂ ਦੇ ਪੁੱਤਰਾਂ ਦੇ ਪਾਵਨ ਸਰੀਰਾਂ ਨੂੰ ਬੜੀ ਸ਼ਰਧਾ ਭਾਵਨਾ ਨਾਲ ਇਸ਼ਨਾਨ ਕਰਵਾਇਆ, ਸੁੰਦਰ ਕੱਪੜੇ ਪਹਿਨਾਏ ਤੇ ਫਿਰ ਸਸਕਾਰ ਕੀਤਾ। ਅੱਜ ਉਸੇ ਸਥਾਨ 'ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਬਣਾਇਆ ਹੋਇਆ ਹੈ।