seeks - Azad Soch

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ*

*'ਆਪ' ਸਿੱਖਿਆ, ਸਿਹਤ ਸੰਭਾਲ, ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇ ਰਹੀ ਜਦਕਿ ਭਾਜਪਾ ਨੇ ਹਮੇਸ਼ਾਂ ਧਾਰਮਿਕ ਦੁਸ਼ਮਣੀ, ਜਾਤੀਗਤ ਵਿਤਕਰਾ ਫੈਲਾਉਣ ਅਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਕੰਮ ਕੀਤਾ: ਹਰਪਾਲ ਸਿੰਘ ਚੀਮਾ*

*ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 6 ਮਈ 2026:-  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ 'ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।"

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ 'ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। 'ਆਪ' ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "'ਆਪ' ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।"

ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, "ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ 'ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।"

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ 'ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।"

'ਆਪ' ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਕੰਮ ਅਤੇ ਵਿਕਾਸ 'ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ 'ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ 'ਤੇ ਨਿਰਭਰ ਕਰਦੀ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।"

ਬੰਗਲਾਦੇਸ਼ ਵਿੱਚ ਸਥਿਤੀ ਚਿੰਤਾਜਨਕ,ਇਮਾਮ ਸੰਗਠਨ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੇ ਦਖਲ ਦੀ ਮੰਗ ਕੀਤੀ
Bangladesh,21,DEC,2025,(Azad Soch News):-  ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਇੱਕ ਹਿੰਦੂ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਤਣਾਅ ਵਧਦਾ ਜਾ ਰਿਹਾ ਹੈ। ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕਈ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,ਹਾਲਾਂਕਿ ਰਿਪੋਰਟਾਂ ਸਹੀ ਗਿਣਤੀ ਬਾਰੇ ਵੱਖ-ਵੱਖ ਹਨ। ਹਾਲ ਹੀ ਵਿੱਚ ਪ੍ਰਕਾਸ਼ਿਤ ਕਵਰੇਜ ਵਿੱਚ ਭਾਰਤੀ ਪ੍ਰਧਾਨ ਮੰਤਰੀ ਮੋਦੀ (Indian Prime Minister Modi) ਦੇ ਦਖਲ ਲਈ ਕਿਸੇ "ਇਮਾਮ ਸੰਗਠਨ" ਵੱਲੋਂ ਕੋਈ ਪ੍ਰਮਾਣਿਤ ਕਾਲ ਨਹੀਂ ਦਿਖਾਈ ਦੇ ਰਹੀ ਹੈ।19 ਦਸੰਬਰ, 2025 ਨੂੰ ਮੈਮਨਸਿੰਘ ਜ਼ਿਲ੍ਹੇ (Mymensingh District) ਦੇ ਵਾਲੂਕਾ ਖੇਤਰ ਵਿੱਚ ਦੀਪੂ ਚੰਦਰ ਦਾਸ ਨਾਮ ਦੇ ਇੱਕ 27 ਸਾਲਾ ਹਿੰਦੂ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਇਹ ਹਮਲਾ ਵਿਦਿਆਰਥੀ ਆਗੂ ਸ਼ਰੀਫ ਉਸਮਾਨ ਹਾਦੀ (Student leader Sharif Usman Hadi) ਦੀ ਮੌਤ ਤੋਂ ਬਾਅਦ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਇਆ ਸੀ, ਜਿਸ ਵਿੱਚ ਪੀੜਤ 'ਤੇ ਈਸ਼ਨਿੰਦਾ ਦਾ ਦੋਸ਼ ਲਗਾਇਆ ਗਿਆ ਸੀ। ਉਸਦੀ ਲਾਸ਼ ਨੂੰ ਕੁੱਟਿਆ ਗਿਆ, ਦਰੱਖਤ ਨਾਲ ਲਟਕਾ ਦਿੱਤਾ ਗਿਆ ਅਤੇ ਅੱਗ ਲਗਾ ਦਿੱਤੀ ਗਈ, ਜਿਵੇਂ ਕਿ ਵਾਇਰਲ ਸੋਸ਼ਲ ਮੀਡੀਆ ਵੀਡੀਓਜ਼ (Viral Social Media Videos) ਵਿੱਚ ਦਿਖਾਇਆ ਗਿਆ ਹੈ।ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ: ਰੈਪਿਡ ਐਕਸ਼ਨ ਬਟਾਲੀਅਨ (RAB) ਨੇ 19-46 ਸਾਲ ਦੀ ਉਮਰ ਦੇ 7 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ, ਜਦੋਂ ਕਿ ਪੁਲਿਸ ਨੇ 3 ਹੋਰ ਨੂੰ ਗ੍ਰਿਫ਼ਤਾਰ ਕੀਤਾ, ਕੁਝ ਰਿਪੋਰਟਾਂ ਵਿੱਚ ਕੁੱਲ 10, ਯੂਨਸ ਨੇ ਸੋਸ਼ਲ ਮੀਡੀਆ (Social Media)' ਤੇ ਲਿੰਚਿੰਗ ਦੀ ਨਿੰਦਾ ਕੀਤੀ, ਇਹ ਕਹਿੰਦੇ ਹੋਏ ਕਿ "ਨਵੇਂ ਬੰਗਲਾਦੇਸ਼" ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਇਹ ਕਤਲ ਇਨਕਲਾਬ ਮੰਚ ਸਮੂਹ ਦੇ ਇੱਕ ਕੱਟੜਪੰਥੀ ਵਿਅਕਤੀ ਹਾਦੀ ਨਾਲ ਜੁੜੇ ਭਾਰਤ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਨੂੰ ਉਜਾਗਰ ਕਰਦਾ ਹੈ। ਕੋਈ ਵੀ ਭਰੋਸੇਯੋਗ ਸਰੋਤ ਕਿਸੇ ਵੀ "ਇਮਾਮ ਸੰਗਠਨ" ("Imam Organization") ਦੁਆਰਾ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਸ਼ਮੂਲੀਅਤ ਦੀਆਂ ਮੰਗਾਂ ਦੀ ਪੁਸ਼ਟੀ ਨਹੀਂ ਕਰਦਾ ਹੈ, ਅਤੇ ਸੁਰੱਖਿਆ ਦੇ ਵਧੇ ਹੋਏ ਉਪਾਵਾਂ ਦੇ ਨਾਲ ਸਥਿਤੀ ਅਸਥਿਰ ਬਣੀ ਹੋਈ ਹੈ।

ਵਿਧਾਇਕ ਸ. ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ
ਵਿਧਾਇਕ ਸ. ਹਰਜੋਤ ਸਿੰਘ ਬੈਂਸਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

•ਨੰਗਲ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਵਾਸਤੇ ਸਤਲੁਜ ਰਿਵਰਫਰੰਟ ਵਿਕਸਤ ਕਰਨ, ਸੁੰਦਰ ਰੇਲਵੇ ਲਾਈਨ ਦੇ ਵਿਕਾਸ, ਭਾਖੜਾ ਨੰਗਲ ਡੈਮ ਮਿਊਜ਼ੀਅਮ ਨੂੰ ਮੁਕੰਮਲ ਕਰਨ ਸਮੇਤ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਪ੍ਰਸਤਾਵ ਪੇਸ਼ ਕੀਤੇ

• ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸੋਧੀ ਹੋਈ ਲੀਜ਼ ਨੀਤੀ ਜਾਰੀ ਕਰਨ ਦੀ ਮੰਗ ਵੀ ਰੱਖੀ

ਚੰਡੀਗੜ੍ਹ, 19 ਅਪ੍ਰੈਲ:- ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਨੂੰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ।

ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਸੀ।

ਨੰਗਲ ਦੀ ਇਤਿਹਾਸਕ ਮਹੱਤਤਾ 'ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸ਼ਹਿਰ ਨੂੰ ਆਜ਼ਾਦੀ ਤੋਂ ਬਾਅਦ ਭਾਰਤ ਦੀ ਤਰੱਕੀ ਦੀ ਇੱਕ ਸ਼ਾਨਦਾਰ ਮਿਸਾਲ ਵਜੋਂ ਉਜਾਗਰ ਕੀਤਾ। ਉਨ੍ਹਾਂ ਨੇ 1960 ਅਤੇ 70 ਦੇ ਦਹਾਕੇ ਵਿੱਚ ਇਸ ਸ਼ਹਿਰ ਦੇ ਸੁਨਹਿਰੀ ਯੁੱਗ ਨੂੰ ਯਾਦ ਕੀਤਾ, ਜਦੋਂ ਇਸਨੂੰ ਭਾਰਤ ਦੇ ਸਭ ਤੋਂ ਸੁੰਦਰ, ਯੋਜਨਾਬੱਧ ਅਤੇ ਜੀਵੰਤ ਸ਼ਹਿਰਾਂ ਵਿੱਚੋਂ ਇੱਕ ਗਿਣਿਆ ਜਾਂਦਾ ਸੀ। ਇਸ ਸ਼ਹਿਰ ਦੇ ਸੁੰਦਰ ਰੁੱਖਾਂ ਨਾਲ ਲੱਦੇ ਰਾਹ, ਢਾਂਚਾਗਤ ਖਾਕਾ ਅਤੇ ਅਮੀਰ ਸੱਭਿਆਚਾਰਕ ਜੀਵਨ-ਸ਼ੈਲੀ ਪੰਜਾਬ ਅਤੇ ਪੂਰੇ ਦੇਸ਼ ਲਈ ਮਾਣ ਦਾ ਸਰੋਤ ਸੀ। ਹਾਲਾਂਕਿ, ਸਿੱਖਿਆ ਮੰਤਰੀ ਨੇ ਸਮੇਂ ਦੇ ਬੀਤਣ ਨਾਲ ਇਸ ਸ਼ਹਿਰ ਦੇ ਜੋਬਨ ਦੇ ਹੌਲੀ-ਹੌਲੀ ਗੁਆਚ ਜਾਣ ਉੱਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਇਹ ਸ਼ਹਿਰ "ਖੰਡਰ" ਬਣ ਕੇ ਰਹਿ ਗਿਆ ਹੈ, ਜੋ ਇਸਦੇ ਸ਼ਾਨਦਾਰ ਅਤੀਤ ਦਾ ਮਹਿਜ਼ ਇੱਕ ਪਰਛਾਵਾਂ ਮਾਤਰ ਹੈ।

ਸ਼ਹਿਰ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦਾ ਪ੍ਰਸਤਾਵ ਰੱਖਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਵਿੱਚ ਬੁਨਿਆਦੀ ਸ਼ਹਿਰੀ ਸਹੂਲਤਾਂ ਦੀ ਵੀ ਘਾਟ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਢੁਕਵੀਂ ਖਾਲੀ ਜ਼ਮੀਨ ਹੋਣ ਦੇ ਬਾਵਜੂਦ ਇਥੇ ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਮਨੋਰੰਜਨ ਕੇਂਦਰ ਨਹੀਂ ਹਨ। ਸ. ਹਰਜੋਤ ਸਿੰਘ ਬੈਂਸ ਨੇ ਸੁਝਾਅ ਦਿੱਤਾ ਕਿ ਪਾਰਦਰਸ਼ੀ ਪ੍ਰਕਿਰਿਆ ਤਹਿਤ ਜ਼ਮੀਨ ਦੇ ਇੱਕ ਹਿੱਸੇ ਨੂੰ ਲੀਜ਼ 'ਤੇ ਦੇਣ ਨਾਲ ਸ਼ਹਿਰ ਦਾ ਮੁਹਾਂਦਰਾ ਬਦਲ ਸਕਦਾ ਹੈ, ਜਿਥੇ ਮਨੋਰੰਜਕ ਗਤੀਵਿਧੀਆਂ ਲਈ ਜ਼ੋਨ, ਸ਼ਾਪਿੰਗ ਆਰਕੇਡ, ਅਰਬਨ ਪਾਰਕ ਅਤੇ ਰੋਜ਼ਗਾਰ ਕੇਂਦਰ ਬਣ ਸਕਦੇ ਹਨ। ਇਹ ਨਾ ਸਿਰਫ਼ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਉੱਚਾ ਚੁੱਕੇਗਾ ਬਲਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਲਈ ਬਾਕਾਇਦਾ ਮਾਲੀਆ ਦਾ ਸਰੋਤ ਵੀ ਬਣ ਸਕੇਗਾ।

ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਲੇਕ ਰਿਵਰਫਰੰਟ ਦੇ ਨਾਲ ਲੱਗਦੇ ਖੇਤਰ ਦੇ ਵਿਕਾਸ ਦੀ ਮੰਗ ਵੀ ਰੱਖੀ। ਉਨ੍ਹਾਂ ਨੇ ਸਦਨ ਦੇ ਨਾਲ ਲੱਗਦੀ ਰਿਵਰ ਵਿਊ ਰੋਡ ਨੂੰ ਇੱਕ ਸ਼ਾਨਦਾਰ ਕੁਦਰਤੀ ਦ੍ਰਿਸ਼ ਵਜੋਂ ਉਜਾਗਰ ਕਰਦਿਆਂ ਕਿਹਾ ਕਿ ਵਰਤਮਾਨ ਵਿੱਚ ਇਹ ਜਗ੍ਹਾ ਖਾਲ੍ਹੀ ਪਈ ਹੈ, ਜਿਸ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਹਿੱਸੇ ਨੂੰ ਇੱਕ ਵਿਸ਼ਵ ਪੱਧਰੀ ਰਿਵਰਫਰੰਟ ਵਿੱਚ ਬਦਲਣ ਲਈ ਇਥੇ ਸ਼ਾਂਤ ਸੈਰਗਾਹ ਅਤੇ ਪੈਦਲ ਚੱਲਣ ਤੇ ਸਾਈਕਲਿੰਗ ਲਈ ਟਰੈਕ, ਖਾਣ-ਪੀਣ ਵਾਲੀਆਂ ਅਤੇ ਸੱਭਿਆਚਾਰਕ ਥਾਵਾਂ ਵਿਕਸਿਤ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਸੈਲਾਨੀ ਆਕਰਸ਼ਿਤ ਹੋਣਗੇ ਅਤੇ ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਇੱਕ ਸੁੰਦਰ ਰੇਲਵੇ ਲਾਈਨ ਦੀ ਉਸਾਰੀ ਦਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਨੰਗਲ ਤੋਂ ਭਾਖੜਾ ਡੈਮ ਤੱਕ ਪੁਰਾਣੀ ਰੇਲਵੇ ਲਾਈਨ, ਜੋ ਕਿ ਮਨਮੋਹਕ ਕੁਦਰਤੀ ਦ੍ਰਿਸ਼ਾਂ ਨਾਲ ਭਰਪੂਰ ਹੈ, ਨੂੰ ਵਿਕਸਿਤ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰੂਟ 'ਤੇ ਇੱਕ ਨਵੀਂ ਸ਼ੀਸ਼ੇ ਦੀ ਛੱਤ ਵਾਲੀ ਵਿਰਾਸਤੀ ਰੇਲਗੱਡੀ ਜਾਂ ਲਾਈਟ ਰੇਲ ਸਰਵਿਸ ਸ਼ੁਰੂ ਕੀਤੀ ਜਾ ਸਕਦੀ ਹੈ, ਜੋ ਵਿਲੱਖਣ ਅਨੁਭਵ ਪ੍ਰਦਾਨ ਕਰੇਗੀ ਅਤੇ ਨੰਗਲ ਨੂੰ ਵਿਸ਼ਵ ਦੇ ਸੈਰ-ਸਪਾਟਾ ਨਕਸ਼ੇ 'ਤੇ ਮੁੜ-ਉਭਾਰੇਗੀ।

ਭਾਖੜਾ ਨੰਗਲ ਡੈਮ ਮਿਊਜ਼ੀਅਮ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮੰਗ ਰੱਖਦਿਆਂ ਸ. ਬੈਂਸ ਨੇ ਇਸ ਅਜਾਇਬ ਘਰ ਦੇ ਨਿਰਮਾਣ ਵਿੱਚ ਲੰਬੀ ਦੇਰੀ'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਕਾਰਜ ਲਈ ਕਈ ਸਾਲਾਂ ਤੋਂ ਨੀਂਹ ਪੱਥਰ ਤਾਂ ਰੱਖੇ ਜਾ ਰਹੇ ਹਨ ਪਰ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਅਜਾਇਬ ਘਰ, ਇੱਕ ਵਾਰ ਪੂਰਾ ਹੋਣ ਤੋਂ ਬਾਅਦ ਸੈਂਟਰ ਆਫ਼ ਲਰਨਿੰਗ ਐਂਡ ਪਰਾਈਡ ਵਜੋਂ ਕੰਮ ਕਰੇਗਾ, ਜਿਸ ਵਿੱਚ ਭਾਰਤ ਦੀ ਇੰਜਨੀਅਰਿੰਗ ਕਲਾ ਅਤੇ ਆਜ਼ਾਦੀ ਤੋਂ ਬਾਅਦ ਦੇ ਵਿਕਾਸ ਨੂੰ ਬਾਖੂਬੀ ਦਰਸਾਇਆ ਜਾ ਸਕੇਗਾ।

ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਬਿਜਲੀ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਅਜਾਇਬ ਘਰ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਮੰਗ ਰੱਖੀ। ਉਨ੍ਹਾਂ ਨੇ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਢਾਂਚਿਆਂ ਵਿੱਚੋਂ ਇੱਕ ਭਾਖੜਾ ਨੰਗਲ ਡੈਮ ਦੇ ਸੁੰਦਰੀਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਸਬੰਧੀ ਇੱਕ ਰਣਨੀਤਕ ਲਾਈਟਨਿੰਗ ਯੋਜਨਾ ਦਾ ਸੁਝਾਅ ਦਿੱਤਾ ਜੋ ਇਸਨੂੰ ਦੁਨੀਆ ਭਰ ਦੇ ਮਸ਼ਹੂਰ ਡੈਮਾਂ ਅਤੇ ਰਿਵਰਫਰੰਟਜ਼ ਦੀ ਤਰਜ਼ ਉੱਤੇ ਰਾਤ ਦੇ ਸਮੇਂ ਆਕਰਸ਼ਣ ਦੇ ਮੁੱਖ ਕੇਂਦਰ ਵਿੱਚ ਬਦਲ ਸਕਦੀ ਹੈ।

ਨੰਗਲ ਲਈ ਇੱਕ ਪਾਰਦਰਸ਼ੀ ਅਤੇ ਆਧੁਨਿਕ ਲੀਜ਼ ਨੀਤੀ ਦੀ ਵੀ ਮੰਗ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਸੋਧੀ ਹੋਈ ਲੀਜ਼ ਨੀਤੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਦਹਾਕਿਆਂ ਤੋਂ ਨੰਗਲ ਵਿੱਚ ਰਹਿੰਦੇ ਹੋਏ ਵੀ ਲਗਾਤਾਰ ਉਜਾੜੇ ਦੇ ਡਰ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੀਜ਼ ਨੀਤੀ ਵਿੱਚ ਸਪੱਸ਼ਟਤਾ ਦੀ ਘਾਟ ਲੋਕਾਂ ਵਿੱਚ ਬੇਚੈਨੀ ਦਾ ਕਾਰਨ ਬਣਦੀ ਹੈ, ਜਿਸ ਨਾਲ ਨਿੱਜੀ ਨਿਵੇਸ਼ ‘ਤੇ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਨੇ ਇੱਕ ਪਾਰਦਰਸ਼ੀ, ਲੋਕ-ਪੱਖੀ ਅਤੇ ਮਾਲੀਆ ਪੈਦਾ ਕਰਨ ‘ਤੇ ਕੇਂਦਰਤ ਲੀਜ਼ ਨੀਤੀ ਦੀ ਵਕਾਲਤ ਕੀਤੀ ਤਾਂ ਜੋ ਨੰਗਲ ਵਾਸੀਆਂ ਨੂੰ ਸੁਰੱਖਿਆ ਪ੍ਰਦਾਨ ਕਰਕੇ ਲੰਬੇ ਸਮੇਂ ਤੋਂ ਲਟਕ ਰਹੇ ਕਾਨੂੰਨੀ ਵਿਵਾਦਾਂ ਨੂੰ ਹੱਲ ਕਰੇਗੀ ਅਤੇ ਬੀਬੀਐਮਬੀ ਲਈ ਮਾਲੀਏ ਦਾ ਸਾਧਨ ਬਣੇਗੀ।ਪੰਜਾਬ ਦੇ ਸਿੱਖਿਆ ਮੰਤਰੀ ਨੇ ਸ੍ਰੀ ਮਨੋਹਰ ਲਾਲ ਖੱਟਰ ਨੂੰ ਨੰਗਲ ਨੂੰ ਮਾਡਲ ਸ਼ਹਿਰ ਵਜੋਂ ਮੁੜ ਸੁਰਜੀਤ ਕਰਨ ਲਈ ਦਖਲ ਦੇਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਨੰਗਲ ਰਹਿਮ ਦੀ ਨਹੀਂ, ਸਗੋਂ ਆਪਣੀ ਗੁਆਚੀ ਸ਼ਾਨ ਦੀ ਬਹਾਲੀ ਦੀ ਮੰਗ ਕਰਦਾ ਹੈ।

BSF ਨੇ ਗ੍ਰਹਿ ਮੰਤਰਾਲੇ ਤੋਂ ਮੰਗੀ ਮਨਜ਼ੂਰੀ,ਸਰਹੱਦੀ ਨਿਗਰਾਨੀ ਲਈ MALE ਡਰੋਨ ਖਰੀਦਣ ਦੀ ਯੋਜਨਾ
New Delhi,30 DEC,2024,(Azad Soch News):- ਭਾਰਤ ਦੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ, ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) (BSF) ਨੇ ਗ੍ਰਹਿ ਮੰਤਰਾਲੇ ਤੋਂ ਮੀਡੀਅਮ ਐਲਟੀਟਿਊਡ ਲੋਂਗ ਐਂਡੂਰੈਂਸ (ਮਾਲੇ) ਡਰੋਨ ਖਰੀਦਣ ਦੀ ਮਨਜ਼ੂਰੀ ਮੰਗੀ ਹੈ। ਇਨ੍ਹਾਂ ਡਰੋਨਾਂ ਦੀ ਵਰਤੋਂ ਵਿਸ਼ੇਸ਼ ਤੌਰ 'ਤੇ ਚੁਣੌਤੀਪੂਰਨ ਭੂਮੀ ਅਤੇ ਨਦੀ ਖੇਤਰਾਂ ਵਿੱਚ ਨਿਗਰਾਨੀ ਲਈ ਕੀਤੀ ਜਾਵੇਗੀ।ਜਿੱਥੇ ਰਵਾਇਤੀ ਤਰੀਕਿਆਂ ਰਾਹੀਂ ਸੁਰੱਖਿਆ ਯਕੀਨੀ ਬਣਾਉਣਾ ਮੁਸ਼ਕਲ ਹੈ।

ਇਹ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਤੌਰ 'ਤੇ ਲਾਭਦਾਇਕ ਹੈ, ਜਿੱਥੇ ਸੰਘਣੇ ਜੰਗਲਾਂ ਤੋਂ ਲੈ ਕੇ ਖੁੱਲ੍ਹੇ ਰੇਗਿਸਤਾਨ ਤੱਕ ਦੇ ਖੇਤਰ ਨੂੰ ਚੌਵੀ ਘੰਟੇ ਨਿਗਰਾਨੀ ਦੀ ਲੋੜ ਹੁੰਦੀ ਹੈ।ਬੀਐਸਐਫ (BSF) ਦਾ ਇਹ ਕਦਮ ਸਰਹੱਦ 'ਤੇ ਘੁਸਪੈਠ, ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

MALE ਡਰੋਨਾਂ ਵਿੱਚ ਦਰਮਿਆਨੀ ਉਚਾਈ 'ਤੇ ਲੰਬੇ ਸਮੇਂ ਤੱਕ ਉਡਾਣ ਭਰਨ ਦੀ ਸਮਰੱਥਾ ਹੁੰਦੀ ਹੈ, ਜੋ ਵੱਡੇ ਅਤੇ ਪਹੁੰਚ ਤੋਂ ਬਾਹਰ ਸਰਹੱਦੀ ਖੇਤਰਾਂ 'ਤੇ ਲਗਾਤਾਰ ਹਵਾਈ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ।ਇਹ ਡਰੋਨ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਹ ਅਤਿ-ਆਧੁਨਿਕ ਸੈਂਸਰ ਅਤੇ ਉੱਚ-ਰੈਜ਼ੋਲਿਊਸ਼ਨ ਕੈਮਰੇ ਨਾਲ ਲੈਸ ਹੋਣਗੇ, ਜੋ ਦਿਨ-ਰਾਤ ਕਿਸੇ ਵੀ ਮੌਸਮ ਵਿੱਚ ਕੰਮ ਕਰਨ ਦੇ ਸਮਰੱਥ ਹਨ। ਇਨ੍ਹਾਂ 'ਚ ਰੀਅਲ-ਟਾਈਮ ਡਾਟਾ ਟਰਾਂਸਮਿਸ਼ਨ ਦੀ ਸਹੂਲਤ ਹੋਵੇਗੀ, ਤਾਂ ਜੋ ਕਿਸੇ ਵੀ ਖਤਰੇ ਦਾ ਤੁਰੰਤ ਪਤਾ ਲਗਾਇਆ ਜਾ ਸਕੇ ਅਤੇ ਉਸ 'ਤੇ ਕਾਰਵਾਈ ਕੀਤੀ ਜਾ ਸਕੇ।