Ranjit Bawa - Azad Soch

UPCOMING PUNJABI FILM: ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਜੱਸੀ ਗਿੱਲ-ਰਣਜੀਤ ਬਾਵਾ
Patiala,10,APRIL,2025,(Azad Soch News):- ਅਦਾਕਾਰ ਜੱਸੀ ਗਿੱਲ ਅਤੇ ਰਣਜੀਤ ਬਾਵਾ, ਜੋ ਲੰਮੇਂ ਵਕਫ਼ੇ ਬਾਅਦ ਇੱਕ ਵਾਰ ਮੁੜ ਇਕੱਠਿਆਂ ਸਿਲਵਰ ਸਕ੍ਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ, ਜੋ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਏਨਾ ਨੂੰ ਰਹਿਨਾ ਸਹਿਨਾ ਨੀ ਆਉਂਦਾ' ਵਿੱਚ ਜਲਦ ਨਜ਼ਰ ਆਉਣਗੇ, ਜਿੰਨ੍ਹਾਂ ਦੀ ਇਸ ਸੰਦੇਸ਼ਮਕ ਪੰਜਾਬੀ ਫਿਲਮ (Punjabi Film) ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ,'ਕਲਟਰ ਮੋਸ਼ਨ ਪਿਕਚਰਸ' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ 'ਪੱਕੇ ਵਰਸਿਜ਼ ਇੰਟਰਨੈਸ਼ਨਲ ਸਟੂਡੈਂਟਸ' ਦੀ ਇਨ ਐਸੋਸੀਏਸ਼ਨ ਅਧੀਨ ਬਣਾਈ ਜਾ ਰਹੀ ਇਸ ਫਿਲਮ ਦਾ ਸਟੋਰੀ ਲੇਖਣ ਅਤੇ ਨਿਰਦੇਸ਼ਨ ਰੂਪਨ ਬਲ ਦੁਆਰਾ ਕੀਤਾ ਗਿਆ ਹੈ, ਜੋ ਮਿਊਜ਼ਿਕ ਵੀਡੀਓਜ਼ (Music Videos) ਦੀ ਦੁਨੀਆਂ ਵਿੱਚ ਬਤੌਰ ਨਿਰਦੇਸ਼ਕ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ।

ਗੈਂਗਸਟਰ ਦੇ ਨਿਸ਼ਾਨੇ ਉਤੇ ਆਏ ਗਾਇਕ ਰਣਜੀਤ ਬਾਵਾ
Chandigarh, 01 JAN,2025,(Azad Soch News):- ਗਾਇਕ ਰਣਜੀਤ ਬਾਵਾ (Singer Ranjit Bawa)  ਗੈਂਗਸਟਰਾਂ ਦੇ ਨਿਸ਼ਾਨੇ ਉਪਰ ਆ ਚੁੱਕੇ ਹਨ, ਜਿੰਨ੍ਹਾਂ ਵੱਲੋਂ ਰੰਗਦਾਰੀ ਮੰਗੇ ਜਾਣ ਦੇ ਅਪਣੇ ਮਾਮਲੇ ਅਧੀਨ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ,ਉਕਤ ਸੰਬੰਧੀ ਮੋਹਾਲੀ (Mohali) ਦੇ ਫੇਜ਼ ਅੱਠ ਵਿੱਚ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਰਣਜੀਤ ਬਾਵਾ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਦੋ ਕਰੋੜ ਰੁਪਏ ਦਿੱਤੇ ਜਾਣ ਦੀ ਧਮਕੀ ਦਿੱਤੀ ਜਾ ਰਹੀ ਹੈ ਅਤੇ ਅਜਿਹਾ ਨਾ ਕੀਤੇ ਜਾਣ ਉਤੇ ਸਜ਼ਾ ਭੁਗਤਣ ਲਈ ਵੀ ਧਮਕਾਇਆ ਜਾ ਰਿਹਾ ਹੈ।ਉਕਤ ਸੰਬੰਧੀ ਹੀ ਦਿੱਤੀ ਸ਼ਿਕਾਇਤ ਵਿੱਚ ਗਾਇਕ ਬਾਵਾ ਨੇ ਅੱਗੇ ਦੱਸਿਆ ਕਿ ਕਾਲ ਆਉਣ ਦਾ ਇਹ ਸਿਲਸਿਲਾ ਬੀਤੇ 11 ਨਵੰਬਰ ਤੋਂ ਜਾਰੀ ਹੈ, ਜਿਸ ਨੂੰ ਪਹਿਲਾਂ ਉਨ੍ਹਾਂ ਅਤੇ ਉਹਨਾਂ ਦੀ ਟੀਮ ਨੇ ਗੰਭੀਰਤਾ ਨਾਲ ਨਹੀਂ ਲਿਆ, ਪਰ ਹੁਣ ਉਨ੍ਹਾਂ ਦੇ ਪ੍ਰਾਈਵੇਟ ਅਤੇ ਨਿੱਜੀ ਨੰਬਰਾਂ ਉਤੇ ਜਦ ਵਾਰ-ਵਾਰ ਮੈਸੇਜ ਅਤੇ ਵਾਈਸ ਨੋਟਿਸ (Message And Voice Notice) ਵੀ ਆਉਣ ਲੱਗ ਗਏ ਹਨ ਤਾਂ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਮਜ਼ਬੂਰ ਹੋ ਗਏ ਹਨਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਵਾਰ-ਵਾਰ ਉਕਤ ਕਾਲਾਂ ਆਉਣ ਅਤੇ ਰਣਜੀਤ ਬਾਵਾ ਅਤੇ ਉਨ੍ਹਾਂ ਦੀ ਪ੍ਰਬੰਧਨ ਟੀਮ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਉਤੇ ਮੋਹਾਲੀ ਦੇ ਸਪੈਸ਼ਲ ਕ੍ਰਾਈਮ ਅਤੇ ਸਾਈਬਰ ਸੈੱਲ (Special Crime And Cyber ​​Cell) ਵੱਲੋਂ ਇਸ ਮਾਮਲੇ ਵਿੱਚ ਧਾਰਾ 308/2 ਅਧੀਨ ਕੇਸ ਰਜਿਸਟਰਡ ਮਾਮਲਾ ਕਰ ਲਿਆ ਗਿਆ ਹੈ।