sarpanch - Azad Soch

ਪਿੰਡ ਬੇਟੂ ਕਦੀਮ ਦੇ ਸਰਪੰਚ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਲਈ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੂੰ ਸੌਂਪਿਆ ਚੈੱਕ
‎ਫਿਰੋਜ਼ਪੁਰ,20 ਸਤੰਬਰ 2025,(ਸੁਖਵਿੰਦਰ ਸਿੰਘ):-  ਪਿੰਡ ਬੇਟੂ ਕਦੀਮ ਦੇ ਸਰਪੰਚ ਮੁਖਤਿਆਰ ਸਿੰਘ ਪੂਰੀ ਵੱਲੋਂ ਅੱਜ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਲਈ ਵਿਧਾਇਕ ਫਿਰੋਜ਼ਪੁਰ ਦਿਹਾਤੀ  ਰਜਨੀਸ਼ ਕੁਮਾਰ ਦਹੀਆ ਨੂੰ ਚੈੱਕ ਸੌਂਪਿਆ ਗਿਆ।ਇਸ ਮੌਕੇ ਸਰਪੰਚ ਮੁਖਤਿਆਰ ਸਿੰਘ ਪੂਰੀ ਨੇ ਪੰਚਾਇਤ ਮੈਂਬਰ ਕੁਲਦੀਪ ਧਵਨ, ਜਸਪਾਲ ਸਿੰਘ ਭੁੱਲਰ, ਰਾਜ ਸਿੰਘ, ਬੋਹੜ ਸਿੰਘ ਅਤੇ ਗੁਰਮੀਤ ਕੌਰ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ| ‎ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਹੜ੍ਹਾਂ ਦੀ ਕੁਦਰਤੀ ਮਾਰ ਪਈ ਹੈ, ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਹਾਲਤ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਹੜ੍ਹ ਪੀੜਤਾਂ ਦੀ ਬਾਂਹ ਫੜੀ ਜਾਵੇ ਤਾਂ ਜੋ ਉਹ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ| ਉਨਾਂ ਹੋਰਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਵੱਧ ਤੋਂ ਵੱਧ ਹੜ ਪੀੜਤਾਂ ਦੀ ਮਦਦ ਹੋ ਸਕੇ|  ਉਨ੍ਹਾਂ ਕਿਹਾ ਕਿ ਲੋਕ https://rangla.punjab.gov.in ਤੇ ਜਾਕੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ ਪੀੜਤਾਂ ਦੇ ਮੁੜ ਵਸੇਬੇ ਲਈ ਆਪਣਾ ਯੋਗਦਾਨ ਪਾ ਸਕਦੇ ਹਨ| ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਰਜਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਇੰਦਰਪਾਲ ਸਿੰਘ ਪੰਮਾ, ਸਾਹਿਲ ਪੂਰੀ ਵੀ ਹਜ਼ਾਰ ਸਨ|

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ
ਚੰਡੀਗੜ੍ਹ 11 ਜੁਲਾਈ 2025:

ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ।

ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।

ਅਪਡੇਟ ਕੀਤੀਆਂ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 23.05.2025 ਨੂੰ ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਸੀ। ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000/- ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000/- ਰੁਪਏ ਨਿਰਧਾਰਤ ਕੀਤੀ ਗਈ ਹੈ।

ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੌਜਿਸਟਿਕ ਪ੍ਰਬੰਧ ਕੀਤੇ ਹਨ।

ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿੱਤ ਹੋ ਕੇ ਭਨੂੱਪਲੀ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ
ਨੰਗਲ 18 ਮਈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਫੈਸਲਿਆ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਭਨੂੱਪਲੀ ਪਿੰਡ ਦੀ ਪੰਚਾਇਤ ਦੇ ਸਰਪੰਚ ਮਮਤਾ ਦੇਵੀ, ਪੰਚ ਸੁਰਿੰਦਰ ਕੌਰ, ਪੰਚ ਭੋਲੀ ਦੇਵੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੁਲਿਅਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੀ ਮਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲੇ ਆਗੂਆ ਨੇ ਕਿਹਾ ਕਿ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਿਆਪਕ ਅਭਿਆਨ ਚਲਾਕੇ ਕੇ ਸਾਡੇ ਸੂਬੇ ਦੀ ਜੀਵਨ ਧਾਰਾ ਦੀ ਰਾਖੀ ਕੀਤੀ ਹੈ ਉਸ ਤੋਂ ਪ੍ਰਭਾਵਿੱਤ ਹੋ ਕੇ ਅਸੀਂ ਇਹ ਫੈਸਲਾ ਲਿਆ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਨੂੰ ਆਪਣਾ ਸਮਰਥਨ ਦੇ ਕੇ ਇਕ ਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ ਇਸ ਤੋਂ ਪਹਿਲਾ ਭਨੂੱਪਲੀ ਪੰਚਾਇਤ ਮੈਂਬਰ ਮਨੂ ਪੁਰੀ, ਬਲਾਕ ਪ੍ਰਧਾਨ ਭਨੂਪੱਲੀ ਦੀਪਕ ਸੋਨੀ, ਬਲਾਕ ਪ੍ਰਧਾਨ ਜਿੰਦਵੜੀ ਜ਼ਸਪਾਲ ਸਿੰਘ ਢਾਹੇ, ਪਰਮਜੀਤ ਪੰਮੀ, ਬਲਾਕ ਪ੍ਰਧਾਨ ਬ੍ਰਹਮਪੁਰ ਪੰਮੂ ਢਿਲੋ, ਕੁਲਵੀਰ ਸਿੰਘ ਭਨੂੱਪਲੀ ਨੇ ਕਿਹਾ ਕਿ ਭਨੂੱਪਲੀ ਦਾ ਵਿਕਾਸ ਹੁਣ ਹੋਰ ਤੇਜੀ ਨਾਲ ਹੋਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀਆਂ ਦੀ ਲੜਾਈ ਅਸੀਂ ਆਪਣੇ ਜਰਨੈਲ ਪੰਜਾਬ ਦੇ ਮੁੱਖੀ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੁਰੂ ਕੀਤੀ ਅਤੇ ਜਿੱਤ ਪ੍ਰਾਪਤ ਕੀਤੀ ਹੈ, ਸਾਡੇ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ ਅਸੀਂ ਆਪਣੇ ਕਿਸਾਨ ਭਰਾਵਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣਾ ਹੈ। ਚੰਗਰ ਦੇ ਨਿਮ ਪਹਾੜੀ ਖੇਤਰ ਵਿੱਚ ਹੁਣ ਪਾਣੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਹੈ।ਸਾਡੀ ਸੈਕੜੇ ਏਕੜ ਜਮੀਨ ਜ਼ੋ ਪਹਿਲਾਂ ਪਾਣੀ ਕਾਰਨ ਬੰਜਰ ਹੋ ਰਹੀ ਸੀ ਉਸਨੂੰ ਹਰਿਆ ਭਰਿਆ ਕਰ ਰਹੇ ਹਾਂ।ਪੰਜਾਬ ਦਾ ਜਮੀਨ ਹੇਠਾਂ ਪਾਣੀ ਬਚਾਉਣਾ ਹੈ, ਉਹਨਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾ ਨੂੰ ਹੇਠ ਪੱਧਰ ਤੱਕ ਲਾਗੂ ਕਰਨ ਲਈ ਪੰਚਾਇਤ ਦਾ ਸਹਿਯੋਗ ਬਹੁਤ ਜਰੂਰੀ ਹੈ।ਸਾਡੇ ਲਈ ਮਾਨ ਵਾਲੀ ਗੱਲ ਹੈ ਕਿ ਭਨੂੱਪਲੀ ਪੰਚਾਇਤ ਨੇ ਇਲਾਕਾ ਵਾਸੀਆਂ ਦੇ ਹਿੱਤਾਂ ਨੁੰ ਧਿਆਨ ਵਿੱਚ ਰੱਖਦੇ ਹੋਏ ਸਹੀ ਫੈਸਲਾ ਲਿਆ ਹੈ।ਇਹਨਾਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹੇਗੀ।

ਭਾਰਤੀ ਹਾਕੀ ਟੀਮ ਦੇ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਮਿਲਣ 'ਤੇ ਮਾਂ ਨੇ ਪ੍ਰਗਟਾਈ ਖੁਸ਼ੀ
Amritsar Sahib, 03 JAN,2025,(Azad Soch News):- ਭਾਰਤੀ ਹਾਕੀ ਟੀਮ (Indian Hockey Team) ਦੇ ਸਰਪੰਚ ਵਜੋਂ ਜਾਣੇ ਜਾਂਦੇ ਕਪਤਾਨ ਹਰਮਨਪ੍ਰੀਤ ਸਿੰਘ (Captain Harmanpreet Singh) ਨੂੰ ਇਸ ਵਾਰ ਗਣਤੰਤਰ ਦਿਵਸ (Republic Day) ਮੌਕੇ ਭਾਰਤ ਸਰਕਾਰ ਵੱਲੋਂ ਖੇਡ ਰਤਨ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ 'ਚ ਉਨ੍ਹਾਂ ਦੇ ਜੱਦੀ ਪਿੰਡ ਤਿੰਮੋਵਾਲ ਦੇ ਵਿੱਚ ਸਥਿਤ ਘਰ ਅੰਦਰ ਬੇਹਦ ਖੁਸ਼ੀ ਦਾ ਮਾਹੌਲ ਹੈ।ਹਰਮਨਪ੍ਰੀਤ ਸਿੰਘ ਦੀ ਮਾਤਾ ਹੋਣ ਦੇ ਉੱਤੇ ਉਹਨਾਂ ਨੂੰ ਬੇਹਦ ਖੁਸ਼ੀ ਹੈ ਤੇ ਮਾਣ ਵੀ ਹੈ। ਹਰਮਨਪ੍ਰੀਤ ਸਿੰਘ ਨੂੰ ਦਿੱਤੇ ਜਾਣ ਵਾਲੇ ਇਸ ਐਵਾਰਡ ਦੇ ਲਈ ਮਾਤਾ ਰਾਜਵਿੰਦਰ ਕੌਰ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਅਜਿਹੇ ਮਾਣ-ਸਨਮਾਨਾਂ ਦੇ ਨਾਲ ਖਿਡਾਰੀਆਂ ਦਾ ਹੌਂਸਲਾ ਵੱਧਦਾ ਹੈ ਅਤੇ ਉਹ ਆਪਣੇ ਦੇਸ਼ ਦੇ ਲਈ ਹੋਰ ਵੀ ਸ਼ਿੱਦਤ ਅਤੇ ਮਿਹਨਤ ਦੇ ਨਾਲ ਖੇਡਦੇ ਹਨ।