money - Azad Soch

ਆਰਸੀਬੀ ਨੂੰ 20 ਕਰੋੜ ਤੇ ਗੁਜਰਾਤ ਨੂੰ ਮਿਲੀ 12.50 ਕਰੋੜ ਦੀ ਪ੍ਰਾਈਜ਼ ਮਨੀ
ਨਵੀਂ ਦਿੱਲੀ, 02, ਜੂਨ, 2026, (ਆਜ਼ਾਦ ਸੋਚ ਨਿਊਜ਼):-   IPL (ਇੰਡੀਅਨ ਪ੍ਰੀਮੀਅਰ ਲੀਗ) ਦੇ ਇਤਿਹਾਸ ਵਿੱਚ ਇਹ ਪਲ ਖੇਡ ਪ੍ਰੇਮੀਆਂ ਅਤੇ ਖਾਸ ਕਰਕੇ ਆਰਸੀਬੀ (RCB) ਦੇ ਫੈਨਜ਼ ਲਈ ਬਹੁਤ ਵੱਡਾ ਹੈ! ਲੰਬੇ ਇੰਤਜ਼ਾਰ ਤੋਂ ਬਾਅਦ ਜੇਤੂ ਬਣਨ 'ਤੇ ਟੀਮਾਂ 'ਤੇ ਪੈਸਿਆਂ ਦੀ ਜ਼ੋਰਦਾਰ ਬਾਰਸ਼ ਹੋਈ ਹੈ।
ਇਸ ਵਾਰ ਦੀ ਪ੍ਰਾਈਜ਼ ਮਨੀ ਦੀ ਵੰਡ ਕੁਝ ਇਸ ਤਰ੍ਹਾਂ ਰਹੀ ਹੈ:
ਮੁੱਖ ਇਨਾਮੀ ਰਾਸ਼ੀ (Prize Money)
•    ਜੇਤੂ ਟੀਮ (RCB): ਟਰਾਫੀ ਦੇ ਨਾਲ-ਨਾਲ ₹20 ਕਰੋੜ ਦੀ ਭਾਰੀ-ਭਰਕਮ ਰਾਸ਼ੀ ਮਿਲੀ ਹੈ।
•    ਉਪ-ਜੇਤੂ ਟੀਮ (ਗੁਜਰਾਤ): ਫਾਈਨਲ ਵਿੱਚ ਸ਼ਾਨਦਾਰ ਟੱਕਰ ਦੇਣ ਵਾਲੀ ਗੁਜਰਾਤ ਦੀ ਟੀਮ ਨੂੰ ₹12.50 ਕਰੋੜ ਦਾ ਇਨਾਮ ਮਿਲਿਆ ਹੈ।
ਹੋਰ ਪ੍ਰਮੁੱਖ ਇਨਾਮ (ਅੰਦਾਜ਼ਨ)
IPL ਵਿੱਚ ਸਿਰਫ਼ ਜੇਤੂ ਹੀ ਨਹੀਂ, ਬਲਕਿ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਵੱਡੇ ਇਨਾਮ ਮਿਲਦੇ ਹਨ:
•    ਤੀਜੇ ਨੰਬਰ ਦੀ ਟੀਮ: ₹7 ਕਰੋੜ
•    ਚੌਥੇ ਨੰਬਰ ਦੀ ਟੀਮ: ₹6.5 ਕਰੋੜ
•    ਆਰੇਂਜ ਕੈਪ (ਸਭ ਤੋਂ ਵੱਧ ਦੌੜਾਂ): ₹15 ਲੱਖ (ਟਰਾਫੀ ਦੇ ਨਾਲ)
•    ਪਰਪਲ ਕੈਪ (ਸਭ ਤੋਂ ਵੱਧ ਵਿਕਟਾਂ): ₹15 ਲੱਖ (ਟਰਾਫੀ ਦੇ ਨਾਲ)
•    ਇਮਰਜਿੰਗ ਪਲੇਅਰ ਆਫ਼ ਦਿ ਸੀਜ਼ਨ: ₹20 ਲੱਖ
ਆਰਸੀਬੀ (RCB) ਦੇ ਫੈਨਜ਼ ਲਈ "ਈ ਸਾਲਾ ਕੱਪ ਨਾਮਦੇ" (Ee Sala Cup Namde) ਦਾ ਸੁਪਨਾ ਆਖਰਕਾਰ ਪੂਰਾ ਹੋ ਗਿਆ ਹੈ, ਅਤੇ ਗੁਜਰਾਤ ਨੇ ਵੀ ਪੂਰੇ ਟੂਰਨਾਮੈਂਟ ਵਿੱਚ ਬਿਹਤਰੀਨ ਖੇਡ ਦਿਖਾਈ ਹੈ।

ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
New Delhi,15 FEB,2025,(Azad Soch News):-   ਵਿਸ਼ਵ ਵਿੱਚ ਚੋਟੀ ਦੀਆਂ 8 ਟੀਮਾਂ ਆਈਸੀਸੀ ਚੈਂਪੀਅਨਜ਼ ਟਰਾਫੀ 2025 (ICC Champions Trophy 2025) ਵਿੱਚ ਹਿੱਸਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਅਗਾਮੀ ਆਈਸੀਸੀ ਟੂਰਨਾਮੈਂਟ (ICC Tournament) ਪਾਕਿਸਤਾਨ ਅਤੇ ਦੁਬਈ (Dubai) ਵਿੱਚ 19 ਫਰਵਰੀ ਤੋਂ 9 ਮਾਰਚ ਦਰਮਿਆਨ ਖੇਡਿਆ ਜਾਵੇਗਾ। ਮੈਗਾ ਈਵੈਂਟ (Mega Event) ਸ਼ੁਰੂ ਹੋਣ ਤੋਂ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) (International Cricket Council (ICC)) ਨੇ ਇਸ ਦੇ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਟੂਰਨਾਮੈਂਟ 'ਚ ਸਿਰਫ ਚੈਂਪੀਅਨ ਹੀ ਨਹੀਂ ਬਲਕਿ ਸਾਰੀਆਂ 8 ਟੀਮਾਂ ਨੂੰ ਪੈਸੇ ਮਿਲਣ ਵਾਲੇ ਹਨ।ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੇ ਪਾਕਿਸਤਾਨ ਅਤੇ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ (Champions Trophy) ਦੀ ਇਨਾਮੀ ਰਾਸ਼ੀ ਵਿੱਚ 53 ਪ੍ਰਤੀਸ਼ਤ ਦਾ ਵਾਧਾ ਕਰ ਦਿੱਤਾ ਹੈ ਅਤੇ ਹੁਣ ਜੇਤੂ ਟੀਮ ਨੂੰ 22 ਲੱਖ 40 ਹਜ਼ਾਰ ਡਾਲਰ (ਲਗਭਗ 20 ਕਰੋੜ ਰੁਪਏ) ਮਿਲਣਗੇ।

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ
Chandigarh,03 JAN,2025,(Azad Soch News):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਰੋਮਾਂਚਕ ਮੌਕਾ ਪ੍ਰਦਾਨ ਕਰਨ ਲਈ ਪੁੱਟਿਆ ਗਿਆ ਹੈ,ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰਨਾਂ ਦੇ ਮੁਕਾਬਲੇ ਵਧੇਰੇ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ "ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਰਾਜ ਦੇ ਲੋਕਾਂ ਲਈ ਦੋਵਾਂ ਪਾਸਿਓਂ ਹੀ ਜਿੱਤ ਦਾ ਮੌਕਾ ਹੈ। ਉਨਾਂ ਕਿਹਾ ਕਿ ਇਹ ਲਾਟਰੀ ਨਾ ਸਿਰਫ ਮਹੱਤਵਪੂਰਨ ਇਨਾਮ ਜਿੱਤਣ ਦਾ ਮੌਕਾ ਹੈ, ਬਲਕਿ ਇਹਨਾਂ ਸਰਕਾਰੀ ਲਾਟਰੀਆਂ ਤੋਂ ਪੈਦਾ ਹੋਣ ਵਾਲੀ ਆਮਦਨ ਸਿੱਧੇ ਤੌਰ 'ਤੇ ਉਨ੍ਹਾਂ ਵਿਕਾਸ ਪ੍ਰਾਜੈਕਟਾਂ ਤੇ ਖਰਚ ਕੀਤੀ ਜਾਂਦੀ ਹੈ ਜਿੰਨ੍ਹਾਂ ਤੋਂ ਸੂਬੇ ਦੇ ਸਾਰੇ ਲੋਕਾਂ ਨੂੰ ਫਾਇਦਾ ਪਹੁੰਚਦਾ ਹੈ।ਵਿੱਤ ਮੰਤਰੀ ਨੇ ਕਿਹਾ ਕਿ ਵਧੀ ਹੋਈ ਇਨਾਮੀ ਰਾਸ਼ੀ ਸਦਕਾ ਲੋਹੜੀ ਬੰਪਰ ਤੋਂ ਦੂਜੇ ਰਾਜਾਂ ਦੀਆਂ ਲਾਟਰੀਆਂ ਲਈ ਇੱਕ ਜ਼ਬਰਦਸਤ ਚੁਣੌਤੀ ਹੋਵੇਗੀ, ਜਿਸ ਨਾਲ ਲਾਟਰੀ ਤੋਂ ਇਕੱਠੇ ਕੀਤੇ ਮਾਲੀਏ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਇਹ ਫੰਡ ਪੰਜਾਬ ਭਰ ਵਿੱਚ ਵੱਖ-ਵੱਖ ਵਿਕਾਸ ਪਹਿਲਕਦਮੀਆਂ ਲਈ ਵਰਤੇ ਜਾਣਗੇ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ, ਵਿਦਿਅਕ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਸ਼ਾਮਲ ਹਨ।ਇਨਾਮਾਂ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 500 ਰੁਪਏ ਦੀ ਇਹ ਲਾਟਰੀ ਟਿਕਟ ਆਕਰਸ਼ਕ ਇਨਾਮ ਜਿੱਤਣ ਦਾ ਮੌਕਾ ਪੇਸ਼ ਕਰਦੀ ਹੈ, ਜਿਸ ਵਿੱਚ ਪਹਿਲਾ ਇਨਾਮ 10 ਕਰੋੜ ਰੁਪਏ, ਦੂਸਰੇ ਇਨਾਮ ਲਈ 1 ਕਰੋੜ ਰੁਪਏ, ਤੀਸਰੇ ਲਈ 50 ਲੱਖ ਰੁਪਏ, ਅਤੇ ਹੋਰ ਕਈ ਇਨਾਮ ਹਨ।

ਉਨ੍ਹਾਂ ਕਿਹਾ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮਾਂ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਆਪਣੀਆਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਨਵੀਨਤਾਕਾਰੀ ਰਣਨੀਤੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹੁੰਚ ਦਾ ਉਦੇਸ਼ ਸੂਬੇ ਨੂੰ ਵਿਕਾਸ ਦੀਆਂ ਉੱਚੀਆਂ ਲੀਹਾਂ 'ਤੇ ਲਿਜਾਣਾ ਹੈ, ਤਾਂ ਜੋ ਸੂਬੇ ਅੰਦਰ ਖੁਸ਼ਹਾਲੀ ਅਤੇ ਤਰੱਕੀ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।