daughter - Azad Soch

ਵਿਧਾਇਕ ਬਲਕਾਰ ਸਿੱਧੂ ਦੀ ਬੇਟੀ ਅੱਜ ਅੰਗਦ ਸਿੰਘ ਢਿੱਲੋਂ ਨਾਲ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਈ ਹੈ
Chandigarh,04,JAN,2026,(Azad Soch News):-  ਪੰਜਾਬ ਦੇ ਮਸ਼ਹੂਰ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ (MLA) ਬਲਕਾਰ ਸਿੰਘ ਸਿੱਧੂ (Balkar Singh Sidhu) ਦੇ ਘਰ ਅੱਜ ਖੁਸ਼ੀਆਂ ਨੇ ਦਸਤਕ ਦਿੱਤੀ ਹੈ,ਵਿਧਾਇਕ ਬਲਕਾਰ ਸਿੱਧੂ (MLA Balkar Sidhu) ਦੀ ਬੇਟੀ ਅੱਜ ਅੰਗਦ ਸਿੰਘ ਢਿੱਲੋਂ (Angad Singh Dhillon) ਨਾਲ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਈ ਹੈ,ਬਲਕਾਰ ਸਿੱਧੂ ਦੀ ਬੇਟੀ ਅਤੇ ਅੰਗਦ ਸਿੰਘ ਢਿੱਲੋਂ ਦੇ ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ (High-Profile Wedding Events) ਦੀਆਂ ਤਸਵੀਰਾਂ ਸੋਸ਼ਲ ਮੀਡੀਆ (Social Media)' ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।ਚੰਡੀਗੜ੍ਹ ਵਿਖੇ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵ-ਵਿਆਹੀ ਜੋੜੀ ਨੂੰ ਆਪਣੀਆਂ ਅਸੀਸਾਂ ਦਿੱਤੀਆਂ ਅਤੇ ਵਿਧਾਇਕ ਬਲਕਾਰ ਸਿੱਧੂ (MLA Balkar Sidhu) ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ,ਵਿਧਾਇਕ ਬਲਕਾਰ ਸਿੱਧੂ (MLA Balkar Sidhu) ਜੋ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਪੰਜਾਬੀ ਗਾਇਕੀ ਦਾ ਇੱਕ ਵੱਡਾ ਨਾਮ ਰਹੇ ਹਨ,ਉਨ੍ਹਾਂ ਦੀ ਬੇਟੀ ਦੇ ਵਿਆਹ ਵਿੱਚ ਸਿਆਸੀ ਆਗੂਆਂ ਦੇ ਨਾਲ-ਨਾਲ ਕਲਾ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਲਗਵਾਈ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ
ਚੰਡੀਗੜ੍ਹ, 22 ਮਈ:

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ,  ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕਾਰੀ ਨਾਇਕ ਅਸਾਧਾਰਨ ਹੌਂਸਲੇ ਲਈ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਸੀ, ਖਾਸ ਕਰਕੇ ਜਦੋਂ ਉਨ੍ਹਾਂ ਨੇ ਬਰਮਾ ਦੇ ਅਰਾਕਾਨ ਵਿੱਚ ਬਿਲਕੁਲ ਸਿੱਧੀ-ਸਪਾਟ ‘ਇੰਡੀਆ ਹਿੱਲ’ ’ਤੇ ਕਬਜ਼ਾ ਕਰਨ ਦੌਰਾਨ, ਇੱਕ ਜਾਪਾਨੀ ਟਿਕਾਣੇ ਨੂੰ ਤਬਾਹ ਕਰਨ ਵਿੱਚ ਆਪਣੀ ਪਲਟਨ ਦੀ ਅਗਵਾਈ ਕੀਤੀ ਸੀ। ਬਾਅਦ ਵਿੱਚ, 1947-48 ਦੇ ਕਸ਼ਮੀਰ ਯੁੱਧ ਵਿੱਚ, ਉਨ੍ਹਾਂ ਨੇ ਆਪਣੇ ਫੌਜੀਆਂ ਨੂੰ ਇੱਕ ਹਮਲੇ ਤੋਂ ਬਚਾਉਂਦੇ ਹੋਏ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸ ਬਹਾਦਰੀ ਲਈ ਮੌਤ ਉਪਰੰਤ ਮਹਾਂਵੀਰ ਚੱਕਰ ਪ੍ਰਾਪਤ ਕੀਤਾ।

ਆਪਣੇ ਪਿਤਾ ਦੇ ਸ਼ਾਨਦਾਰ ਫੌਜੀ ਕਰੀਅਰ ਦੇ ਦਿਲੇਰਾਨਾ  ਕਿੱਸੇ ਸਾਂਝੇ ਕਰਦਿਆਂ ਸ਼੍ਰੀਮਤੀ ਅਮਰਜੀਤ ਕੌਰ ਨੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਦ੍ਰਿੜਤਾ ਅਤੇ ਅਨੁਸ਼ਾਸਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਪ੍ਰੇਰਣਾਦਾਇਕ ਸ਼ਬਦਾਂ ਨੇ ਨੌਜਵਾਨ ਕੈਡਿਟਾਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੇਸ਼ ਦੀ ਸੇਵਾ ਕਰਨ ਲਈ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਸਵੈਮਾਣ ਦੀ ਇੱਕ ਨਵੀਂ ਊਰਜਾ ਸੰਚਾਰਿਤ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਕਿਹਾ ਕਿ ਜਮਾਦਾਰ ਨੰਦ ਸਿੰਘ ਦੀ ਵਿਰਾਸਤ ਉਨ੍ਹਾਂ ਦੀ ਬੇਬਾਕੀ, ਬਹਾਦਰੀ ਅਤੇ ਨਿਰਸਵਾਰਥਤਾ ਦਾ ਪ੍ਰਮਾਣ ਹੈ। ਸਭ ਤੋਂ ਉੱਚੇ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਦੇ ਰੂਪ ਵਿੱਚ, ਦੂਜੇ ਵਿਸ਼ਵ ਯੁੱਧ ਅਤੇ 1947-48 ਦੇ ਕਸ਼ਮੀਰ ਯੁੱਧ ਵਿੱਚ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਨਸਲਾਂ ਨੂੰ ਪ੍ਰੇਰਿਤ ਕਰਦੀ ਰਹੇਗੀ।  ਉਨ੍ਹਾਂ ਦੀ ਜੀਵਨ ਦਾਸਤਾਨ ਉਨ੍ਹਾਂ ਦੀ ਅਡੋਲ ਭਾਵਨਾ ਅਤੇ ਫਰਜ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦਾ ਵਿਆਹ ਦਿੱਲੀ ’ਚ ਹੋਇਆ
New Delhi,19,APRIL,2025,(Azad Soch News):-  ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Delhi Chief Minister Arvind Kejriwal) ਦੀ ਧੀ ਹਰਸ਼ਿਤਾ ਦਾ ਵਿਆਹ ਸੰਭਵ ਜੈਨ ਨਾਲ ਕੱਲ੍ਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਹੋਇਆ। ਇਸ ਤੋਂ ਪਹਿਲਾਂ, ਵੀਰਵਾਰ ਰਾਤ ਨੂੰ ਸੰਗੀਤ ਸਮਾਰੋਹ ਵਿੱਚ, ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਤੋਂ ਇਲਾਵਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੀ ਆਪਣੀ ਪਤਨੀ ਨਾਲ ਨੱਚਦੇ ਨਜ਼ਰ ਆਏ।ਹਰਸ਼ਿਤਾ ਅਤੇ ਸੰਭਵ ਜੈਨ ਦਾ ਰਿਸੈਪਸ਼ਨ ਪ੍ਰੋਗਰਾਮ 20 ਅਪ੍ਰੈਲ ਨੂੰ ਹੋਵੇਗਾ। ਇਸ ਪ੍ਰੋਗਰਾਮ ਵਿੱਚ ਬਹੁਤ ਸਾਰੇ ਖਾਸ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
Islamabad,09 JAN,2025,(Azad Soch News):- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ (Maryam Nawaz) ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ ਯੂਏਈ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ (President Sheikh Mohammed bin Zayed) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਹੱਥ ਮਿਲਾਇਆ, ਜਿਸ ਕਾਰਨ ਪੂਰੇ ਦੇਸ਼ 'ਚ ਹੰਗਾਮਾ ਹੋ ਗਿਆ। ਇਸ ਦੇ ਨਾਲ ਹੀ ਦੋਹਾਂ ਦੀ ਇਕ ਤਸਵੀਰ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਮਰੀਅਮ ਨਵਾਜ਼ ਨੇ ਯੂਏਈ (UAE) ਦੇ ਰਾਸ਼ਟਰਪਤੀ ਦੇ ਹੱਥ 'ਤੇ ਹੱਥ ਰੱਖਿਆ ਹੈ।ਤੁਹਾਨੂੰ ਦੱਸ ਦੇਈਏ ਕਿ UAE ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਤੇ ਉਪ ਰਾਸ਼ਟਰਪਤੀ ਸ਼ੇਖ ਮਨਸੂਰ ਬਿਨ ਜਾਏਦ ਮੰਗਲਵਾਰ ਨੂੰ ਪਾਕਿਸਤਾਨ ਦੇ ਨਿੱਜੀ ਦੌਰੇ 'ਤੇ ਪਹੁੰਚੇ, ਜਿੱਥੇ ਹਵਾਈ ਅੱਡੇ (Airport)  'ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੀ ਭਤੀਜੀ ਮਰੀਅਮ ਨਵਾਜ਼ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਪੰਜਾਬ ਦੀ ਧੀ ਅਨੀਤਾ ਆਨੰਦ ਬਣ ਸਕਦੀ ਹੈ ਕੈਨੇਡਾ ਦੀ ਅਗਲੀ ਪ੍ਰਧਾਨ ਮੰਤਰੀ
Ottawa,08 JAN,2025,(Azad Soch News):-  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਸੰਭਾਵੀ ਉੱਤਰਾਧਿਕਾਰੀ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ, ਚਰਚਾ ਹੈ ਕਿ ਭਾਰਤੀ ਮੂਲ ਦੀ ਨੇਤਾ ਅਨੀਤਾ ਆਨੰਦ ਪ੍ਰਧਾਨ ਮੰਤਰੀ ਅਹੁਦੇ ਦੀ ਮਜ਼ਬੂਤ ​​ਦਾਅਵੇਦਾਰ ਹੈ,ਟਰੂਡੋ ਨੇ ਲਿਬਰਲ ਪਾਰਟੀ (Liberal Party) ਦੇ ਨੇਤਾ ਅਤੇ ਪ੍ਰਧਾਨ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਹੈ, ਹਾਲਾਂਕਿ, ਉਹ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਹੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ,ਕੈਨੇਡਾ ਦੀ ਮੌਜੂਦਾ ਟਰਾਂਸਪੋਰਟ ਅਤੇ ਅੰਦਰੂਨੀ ਵਪਾਰ ਮੰਤਰੀ ਅਨੀਤਾ ਆਨੰਦ ਦਾ ਜਨਮ ਨੋਵਾ ਸਕੋਸ਼ੀਆ ਦੇ ਕੈਂਟਵਿਲ ਵਿੱਚ ਹੋਇਆ ਸੀ,ਉਨ੍ਹਾਂ ਦੇ ਮਾਤਾ-ਪਿਤਾ, ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਹਨ, ਭਾਰਤੀ ਡਾਕਟਰ ਸਨ,ਉਨ੍ਹਾਂ ਦੇ ਪਿਤਾ ਤਾਮਿਲਨਾਡੂ ਅਤੇ ਮਾਤਾ ਪੰਜਾਬ ਤੋਂ ਸਨ। ਅਨੀਤਾ ਦੀਆਂ ਦੋ ਭੈਣਾਂ ਹਨ, ਗੀਤਾ ਆਨੰਦ ਜੋ ਟੋਰਾਂਟੋ ਵਿੱਚ ਵਕੀਲ ਹੈ, ਅਤੇ ਸੋਨੀਆ ਆਨੰਦ ਜੋ ਮੈਕਮਾਸਟਰ ਯੂਨੀਵਰਸਿਟੀ (McMaster University) ਵਿੱਚ ਇੱਕ ਡਾਕਟਰ ਅਤੇ ਖੋਜਕਾਰ ਹੈ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
New Delhi,08 JAN,2025,(Azad Soch News):- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ (Sharmishtha Mukherjee) ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ,ਸੋਸ਼ਲ ਮੀਡੀਆ (Social Media) ‘ਤੇ ਪੀਐਮ ਮੋਦੀ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪੀਐਮ ਮੋਦੀ ਦੀ ਖੂਬ ਤਾਰੀਫ ਕੀਤੀ। ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਬਾਬਾ ਦੀ ਯਾਦਗਾਰ ਬਣਾਈ ਜਾ ਰਹੀ ਹੈ,ਕੁਝ ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Former Prime Minister Manmohan Singh) ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸ਼ਰਮਿਸ਼ਠਾ ਮੁਖਰਜੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਸੀ। ਪੁੱਛਿਆ ਸੀ,ਇੰਨਾ ਹੰਗਾਮਾ ਹੋਇਆ, ਪਰ ਮੇਰੇ ਬਾਬੇ ਲਈ ਕੁਝ ਨਹੀਂ ਕੀਤਾ, ਭਾਵੇਂ ਸਾਰੀ ਉਮਰ ਕਾਂਗਰਸ ਨਾਲ ਰਹੇ।