Congress party - Azad Soch

ਕਾਂਗਰਸ ਪਾਰਟੀ ਨੇ ਇੱਕ ਵਿਸ਼ਵਵਿਆਪੀ ਸਮਾਗਮ ਨੂੰ ਆਪਣੀ ਗੰਦੀ ਅਤੇ 'ਨੰਗੀ' ਰਾਜਨੀਤੀ ਦੇ ਅਖਾੜੇ ਵਿੱਚ ਬਦਲ ਦਿੱਤਾ ਹੈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਨਵੀਂ ਦਿੱਲੀ ਵਿੱਚ ਇੰਡੀਆ ਏਆਈ ਇਮਪੈਕਟ ਸਮਿਟ 2026 (India AI Impact Summit 2026) ਵਿੱਚ ਕਾਂਗਰਸ ਪਾਰਟੀ ਦੀ ਯੂਥ ਵਿੰਗ ਵੱਲੋਂ "ਸ਼ਰਟ ਰਹਿਤ" ਵਿਰੋਧ ਪ੍ਰਦਰਸ਼ਨ ਕਰਨ ਲਈ ਆਲੋਚਨਾ ਕੀਤੀ, ਉਨ੍ਹਾਂ 'ਤੇ ਇੱਕ ਵੱਕਾਰੀ ਗਲੋਬਲ ਪ੍ਰੋਗਰਾਮ ਨੂੰ "ਗੰਦੇ ਅਤੇ ਨੰਗੇ" ਰਾਜਨੀਤੀ ਦੇ ਪਲੇਟਫਾਰਮ ਵਿੱਚ ਬਦਲਣ ਦਾ ਦੋਸ਼ ਲਗਾਇਆ।

ਘਟਨਾ ਸੰਦਰਭ
80 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀਆਂ ਦੁਆਰਾ ਸ਼ਿਰਕਤ ਕੀਤੇ ਗਏ ਇਸ ਸੰਮੇਲਨ ਨੂੰ ਮੋਦੀ ਨੇ ਭਾਰਤ ਅਤੇ ਵਿਕਾਸਸ਼ੀਲ ਦੇਸ਼ਾਂ ਲਈ ਇੱਕ ਮੀਲ ਪੱਥਰ ਦੱਸਿਆ, ਜੋ ਕਿ ਏਆਈ ਦੇ ਗਲੋਬਲ ਪ੍ਰਭਾਵ 'ਤੇ ਕੇਂਦ੍ਰਿਤ ਸੀ। ਕਾਂਗਰਸ ਯੂਥ ਕਾਂਗਰਸ ਦੇ ਵਰਕਰਾਂ ਨੇ ਸਥਾਨ (ਭਾਰਤ ਮੰਡਪਮ) 'ਤੇ ਬਿਨਾਂ ਸ਼ਰਟ ਰਹਿਤ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਬਾਰੇ ਮੋਦੀ ਨੇ ਕਿਹਾ ਕਿ ਇਸ ਨੇ ਵਿਦੇਸ਼ੀ ਮਹਿਮਾਨਾਂ ਦੇ ਸਾਹਮਣੇ ਮਰਿਆਦਾ ਦੀ ਉਲੰਘਣਾ ਕੀਤੀ ਅਤੇ ਦੇਸ਼ ਨੂੰ ਸ਼ਰਮਿੰਦਾ ਕੀਤਾ।

ਮੋਦੀ ਦੀਆਂ ਮੁੱਖ ਟਿੱਪਣੀਆਂ
ਨਮੋ ਭਾਰਤ ਟ੍ਰੇਨ ਵਰਗੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ 21-22 ਫਰਵਰੀ, 2026 ਨੂੰ ਮੇਰਠ ਵਿੱਚ ਇੱਕ ਜਨਤਕ ਰੈਲੀ ਵਿੱਚ ਬੋਲਦਿਆਂ, ਮੋਦੀ ਨੇ ਟਿੱਪਣੀ ਕੀਤੀ: "ਦੇਸ਼ ਪਹਿਲਾਂ ਹੀ ਜਾਣਦਾ ਹੈ ਕਿ ਤੁਸੀਂ ਨੰਗੇ ਹੋ, ਇਸ ਲਈ ਆਪਣੇ ਕੱਪੜੇ ਉਤਾਰਨ ਦੀ ਕੀ ਲੋੜ ਸੀ?" ਉਨ੍ਹਾਂ ਨੇ ਰਾਸ਼ਟਰੀ ਸਨਮਾਨ ਉੱਤੇ ਰਾਜਨੀਤੀ ਨੂੰ ਤਰਜੀਹ ਦੇਣ ਲਈ ਕਾਂਗਰਸ ਨੂੰ "ਵਿਚਾਰਧਾਰਕ ਤੌਰ 'ਤੇ ਦੀਵਾਲੀਆ" ਕਿਹਾ।

ਰਾਜਨੀਤਿਕ ਨਤੀਜਾ
ਇਸ ਘਟਨਾ ਦਾ ਚੰਡੀਗੜ੍ਹ ਅਤੇ ਇੰਦੌਰ ਵਰਗੇ ਸ਼ਹਿਰਾਂ ਵਿੱਚ ਭਾਜਪਾ ਵਰਕਰਾਂ ਨੇ ਜਵਾਬੀ ਵਿਰੋਧ ਪ੍ਰਦਰਸ਼ਨ ਕੀਤਾ, ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਾਲੇ ਝੰਡੇ ਦਿਖਾਏ ਗਏ। ਮੀਡੀਆ ਕਵਰੇਜ ਨੇ ਵਿਵਾਦ ਨੂੰ ਹੋਰ ਵਧਾ ਦਿੱਤਾ, ਇਸਨੂੰ ਕਾਂਗਰਸ ਦੀਆਂ ਵਿਘਨਕਾਰੀ ਚਾਲਾਂ ਦੇ ਸਬੂਤ ਵਜੋਂ ਪੇਸ਼ ਕੀਤਾ।

ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣਾ ਵਿਸਥਾਰਿਤ ਚੋਣ ਮਨੋਰਥ ਪੱਤਰ ਜਾਰੀ
Chandigarh, September 28, 2024,(Azad Soch News):-  ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਲਈ ਆਪਣਾ ਵਿਸਥਾਰਿਤ ਚੋਣ ਮਨੋਰਥ ਪੱਤਰ (Election Manifesto)  ਜਾਰੀ ਕਰ ਦਿੱਤਾ ਹੈ,ਇਸ ਮੌਕੇ ’ਤੇ ਵਿਰੋਧੀ ਧਿਰ ਨੇਤਾ ਭੁਪਿੰਦਰ ਸਿੰਘ ਹੁੱਡਾ,ਸੂਬਾ ਪ੍ਰਧਾਨ ਉਦੈਭਾਨ, ਰਾਜਸਥਾਨ ਦੇ ਸਾਬਕਾ ਸੀ ਐਮ ਅਸ਼ੋਕ ਗਹਿਲੋਤ ਵੀ ਹਾਜ਼ਰ ਸਨ,ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਅਤੇ ਦੀਪਿੰਦਰ ਹੁੱਡਾ ਇਸ ਪ੍ਰੋਗਰਾਮ  ਵਿਚ ਸ਼ਾਮਲ ਨਹੀਂ ਸਨ।

ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ
Dhuri,Sangrur,01 May,2024,(Azad Soch News):- ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਸੀਨੀਅਰ ਆਗੂ ਕਾਂਗਰਸ ਦੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ (Former MLA Dalveer Singh Goldi) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਜੇ ਕੱਲ੍ਹ ਹੀ ਉਨ੍ਹਾਂ ਨੇ ਨਵੇਂ ਰਾਹ ਲੱਭਣ ਦੀ ਗੱਲ ਕਹੀ ਸੀ,ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ,ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ,ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ।

ਬੀਤੇ ਦਿਨੀਂ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ,ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ,ਦਲਵੀਰ ਸਿੰਘ ਗੋਲਡੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ 'ਤੇ ਮੇਰੇ ਸਾਥੀ ਜਾਣਦੇ ਹਨ,ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ,ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ,ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।

ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ,ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ,ਉਹ ਪਿਛਲੇ 3 ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ 'ਚ ਲੱਗੇ ਹੋਏ ਸਨ ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਪ੍ਰਧਾਨ ਨੇ ਗੋਲਡੀ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਸੀ,ਸੁਖਪਾਲ ਸਿੰਘ ਖਹਿਰਾ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਇੱਕ ਵਾਰ ਤਾਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਮੰਨ ਗਏ ਸੀ ਪਰ ਹੁਣ ਅਸਤੀਫ਼ਾ ਦੇ ਦਿੱਤਾ ਹੈ।

ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ
Phillor,24 April,2024,(Azad Soch News):- ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (MLA Vikramjit Singh Chaudhary) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ,ਉਨ੍ਹਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ,ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ (Devendra Yadav) ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ।

“ਪਾਰਟੀ ਦੀ ਗਾਈਡਲਾਈਨ (Guideline) ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ,ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ,ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ,ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ।

ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ,ਮੁਅੱਤਲੀ ਪੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਕਈ ਚੇਤਾਵਨੀਆਂ ਦੇ ਬਾਵਜੂਦ ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ,ਦੱਸ ਦੇਈਏ ਕਿ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਂ ਕਰਮਜੀਤ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਕਾਂਗਰਸ ਪਾਰਟੀ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਿੱਤਾ ਅਸਤੀਫ਼ਾ
Phillaur, 09 April,2024,(Azad Soch News):- ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣਾ ਅਸਤੀਫਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ,ਵਿਕਰਮਜੀਤ ਸਿੰਘ ਚੌਧਰੀ ਨੇ ਸਾਬਕਾ ਸੀਐੱਮ ਚੰਨੀ (Former CM Channi) ਖਿਲਾਫ ਮੋਰਚਾ ਖੋਲ੍ਹਿਆ ਹੈ,ਉਨ੍ਹਾਂ ਵੱਲੋਂ ਇਹ ਅਸਤੀਫਾ ਜਲੰਧਰ ਲੋਕ ਸਭਾ ਸੀਟ ਤੋਂ Ex. CM ਚਰਨਜੀਤ ਚੰਨੀ ਦੀ ਉਮੀਦਵਾਰੀ ਦੇ ਵਿਰੋਧ ਵਿਚ ਦਿੱਤਾ ਗਿਆ ਹੈ,ਜਲੰਧਰ ਵਿਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਚੌਧਰੀ ਸੰਤੋਖ ਸਿੰਘ ਦਾ ਪਰਿਵਾਰ ਨਾਰਾਜ਼ ਹੈ,ਜਿਸ ਕਾਰਨ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ,ਵਿਧਾਇਕ ਵਿਕਰਮਜੀਤ ਸਿੰਘ (MLA Vikramjit Singh) ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਦਾਅਵੇਦਾਰੀ ਵੀ ਕੀਤੀ ਜਾ ਰਹੀ ਸੀ ਟਿਕਟ ਨੂੰ ਲੈ ਕੇ ਪਰ ਜਿਸ ਤਰ੍ਹਾਂ ਸਾਬਕਾ ਸੀਐੱਮ ਚੰਨੀ ਦੀ ਜਲੰਧਰ ਵਿਚ ਹਲਚਲ ਨੂੰ ਦੇਖਦੇ ਹੋਏ ਨਾਰਾਜ਼ਗੀ ਦੇ ਚੱਲਦਿਆਂ ਸ਼ਾਇਦ ਇਹ ਅਸਤੀਫਾ ਸੌਂਪਿਆ ਗਿਆ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਇੱਕ ਚੋਣ ਮਨੋਰਥ ਪੱਤਰ ਜਾਰੀ ਕੀਤਾ
New Delhi,05 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਨਿਆ ਪੱਤਰ ਦੇ ਨਾਮ ਉਤੇ ਇੱਕ ਚੋਣ ਮਨੋਰਥ ਪੱਤਰ ਜਾਰੀ ਕੀਤਾ,ਜਿਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ,ਕਾਂਗਰਸ  ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਮੌਜੂਦ ਸਨ,ਕਾਂਗਰਸ ਪਾਰਟੀ ਨੇ ਇਸ ਵਾਰ ਦੇ ਚੋਣ ਮਨੋਰਥ ਪੱਤਰ ਵਿੱਚ 25 ਗਾਰੰਟੀਆਂ ਦਿੱਤੀਆਂ ਹਨ।

ਕਾਂਗਰਸ ਪਾਰਟੀ ਦੇ ਮੈਨੀਫੈਸਟੋ (Manifesto) ਵਿਚ ਕਿਸਾਨਾਂ ਨੂੰ ਐਮਐਸਪੀ ਗਾਰੰਟੀ, ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ,ਮਨਰੇਗਾ ਵਿੱਚ ਘੱਟੋ-ਘੱਟ ਉਜਰਤ ਵਧਾ ਕੇ 400 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਹੈ,ਕਾਂਗਰਸ ਨੇ ਕਿਹਾ ਕਿ ਪਾਰਟੀ ਘੱਟ-ਗਿਣਤੀਆਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਕਰੇਗੀ,ਮੌਲਾਨਾ ਆਜ਼ਾਦ ਸਕਾਲਰਸ਼ਿਪ (Maulana Azad Scholarship) ਨੂੰ ਫਿਰ ਤੋਂ ਲਾਗੂ ਕੀਤਾ ਜਾਵੇਗਾ।

ਘੱਟ ਗਿਣਤੀਆਂ ਨੂੰ ਆਸਾਨ ਕਰਜ਼ੇ ਉਪਲਬਧ ਕਰਵਾਏ ਜਾਣਗੇ,ਕਾਂਗਰਸ ਪਾਰਟੀ ਪਹਿਲਾਂ ਨੌਜਵਾਨਾਂ ਲਈ ਪੱਕੀ ਨੌਕਰੀਆਂ ਦਾ ਪ੍ਰਬੰਧ ਕਰੇਗੀ,30 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ, ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇਗਾ,ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿਚ ਕਿਸਾਨਾਂ ਨੂੰ ਐਮਐਸਪੀ ਗਾਰੰਟੀ, (MSP Guarantee) ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ, ਮਨਰੇਗਾ ਵਿੱਚ ਘੱਟੋ-ਘੱਟ ਉਜਰਤ ਵਧਾ ਕੇ 400 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਹੈ।

ਕਾਂਗਰਸ ਪਾਰਟੀ ਨੇ ਕਿਹਾ ਕਿ ਪਾਰਟੀ ਘੱਟ-ਗਿਣਤੀਆਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਕਰੇਗੀ,ਮੌਲਾਨਾ ਆਜ਼ਾਦ ਸਕਾਲਰਸ਼ਿਪ ਨੂੰ ਫਿਰ ਤੋਂ ਲਾਗੂ ਕੀਤਾ ਜਾਵੇਗਾ,ਘੱਟ ਗਿਣਤੀਆਂ ਨੂੰ ਆਸਾਨ ਕਰਜ਼ੇ ਉਪਲਬਧ ਕਰਵਾਏ ਜਾਣਗੇ,ਕਾਂਗਰਸ ਪਹਿਲਾਂ ਨੌਜਵਾਨਾਂ ਲਈ ਪੱਕੀ ਨੌਕਰੀਆਂ ਦਾ ਪ੍ਰਬੰਧ ਕਰੇਗੀ,30 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ,ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇਗਾ।