illegal - Azad Soch

ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਲਗਭਗ 30 ਭਾਰਤੀ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
ਅਮਰੀਕਾ, 03, ਜੂਨ, 2026, (ਆਜ਼ਾਦ ਸੋਚ ਨਿਊਜ਼):-   ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਲਗਭਗ 30 ਭਾਰਤੀ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਇਹ ਵਿਅਕਤੀ ਬਿਨਾਂ ਕਾਨੂੰਨੀ ਇਮੀਗ੍ਰੇਸ਼ਨ ਦਰਜੇ ਦੇ ਕਮਰਸ਼ੀਅਲ ਟਰੱਕ ਚਲਾ ਰਹੇ ਸਨ ਅਤੇ ਹੁਣ ਉਨ੍ਹਾਂ ਖ਼ਿਲਾਫ਼ ਡਿਪੋਰਟੇਸ਼ਨ (ਦੇਸ਼ ਨਿਕਾਲੇ) ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਹ ਗ੍ਰਿਫ਼ਤਾਰੀਆਂ “Operation Checkmate” ਨਾਮਕ ਸੰਘੀ ਮੁਹਿੰਮ ਤਹਿਤ ਅਰੀਜ਼ੋਨਾ ਦੇ ਯੂਮਾ ਸੈਕਟਰ ਵਿੱਚ ਕੀਤੀਆਂ ਗਈਆਂ। ਕੁੱਲ 52 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 36 ਸੈਮੀ-ਟਰੱਕ ਡਰਾਈਵਰ ਸਨ। ਇਨ੍ਹਾਂ 36 ਵਿੱਚੋਂ 30 ਭਾਰਤੀ ਨਾਗਰਿਕ ਦੱਸੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਡਰਾਈਵਰਾਂ ਕੋਲ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਤਾਂ ਸਨ, ਪਰ ਉਨ੍ਹਾਂ ਦੇ ਕੰਮ ਕਰਨ ਦੇ ਅਧਿਕਾਰ ਜਾਂ ਇਮੀਗ੍ਰੇਸ਼ਨ ਦਸਤਾਵੇਜ਼ ਮਿਆਦ ਪੂਰੀ ਹੋਣ ਕਾਰਨ ਵੈਧ ਨਹੀਂ ਰਹੇ ਸਨ। ਕੁਝ ਮਾਮਲਿਆਂ ਵਿੱਚ ਲਾਇਸੈਂਸ ਜਾਂ ਹੋਰ ਦਸਤਾਵੇਜ਼ਾਂ ਵਿੱਚ ਵੀ ਗੜਬੜੀਆਂ ਮਿਲੀਆਂ ਹਨ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਨੇ ਕਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਸੰਘੀ ਕਾਨੂੰਨ ਅਨੁਸਾਰ ਪ੍ਰੋਸੈਸ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ-ਆਪਣੇ ਦੇਸ਼ਾਂ ਵਾਪਸ ਭੇਜਿਆ ਜਾਵੇਗਾ। ਇਸ ਕਾਰਵਾਈ ਨੇ ਖ਼ਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਅਮਰੀਕਾ ਦੇ ਟਰੱਕਿੰਗ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ, ਖ਼ਾਸ ਤੌਰ 'ਤੇ ਪੰਜਾਬੀ ਮੂਲ ਦੇ ਲੋਕ ਕੰਮ ਕਰਦੇ ਹਨ।

ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ
ਮੋਗਾ, 15 ਜੂਨ:

ਸੂਬੇ ਵਿੱਚ ਨਾਜਾਇਜ਼ ਅਤੇ ਅਣ-ਅਧਿਕਾਰਤ ਤੌਰ ਤੇ ਤਿਆਰ ਕੀਤੀ ਸ਼ਰਾਬ ਦੀ ਵਰਤੋਂ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਐੱਸ.ਡੀ.ਐਮਜ਼ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖੋ-ਵੱਖ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਬਿਨਾਂ ਲਾਇਸੈਂਸ ਮੈਥਾਨੋਲ ਸਟਾਕ ਕਰਨ ਤੇ ਵੇਚਣ ਵਾਲਿਆਂ ਜਾਂ ਨਕਲੀ ਸ਼ਰਾਬ ਬਣਾਉਣ, ਸਟਾਕ ਕਰਨ ਜਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਮੈਥਾਨੋਲ ਦੀ ਵਰਤੋਂ ਕਰਨ ਵਾਲਿਆਂ ਦੀ ਇਕ ਸੂਚੀ ਵੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਪੋਆਏਜ਼ਨ ਪੋਜ਼ੈਸ਼ਨ ਐਂਡ ਸੇਲ ਰੂਲਜ਼ 2014 ਤਹਿਤ ਮੈਥਾਨੋਲ ਸਟਾਕ ਕਰਨ ਤੇ ਵੇਚਣ ਵਾਲੇ ਲਾਇਸੈਂਸ ਧਾਰਕਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਨਾਲ ਹੀ ਇਹ ਸੂਚੀ ਵੀ ਤਿਆਰ ਕੀਤੀ ਜਾਵੇ ਕਿ ਜ਼ਿਲ੍ਹੇ ਦੇ ਲਾਇਸੈਂਸ ਧਾਰਕਾਂ ਨੂੰ ਪੰਜਾਬ ਪੋਆਏਜ਼ਨ ਪੋਜ਼ੈਸ਼ਨ ਐਂਡ ਸੇਲ ਰੂਲਜ਼ 2014 ਤਹਿਤ ਕਿਹੜੀਆਂ-ਕਿਹੜੀਆਂ ਆਈਟਮਾਂ ਸਟਾਕ ਕਰਨ ਤੇ ਵੇਚਣ ਦੀ ਆਗਿਆ ਦਿੱਤੀ ਗਈ ਹੈ।

ਇਸ ਮੌਕੇ ਉਹਨਾਂ ਨੇ ਜ਼ਿਲ੍ਹੇ ਦੇ ਸਾਰੇ ਲਾਇਸੈਂਸ ਧਾਰਕਾਂ ਨੂੰ ਹਰ ਮਹੀਨੇ ਮੈਥਾਨੋਲ, ਖਰੀਦਣ, ਮੌਜੂਦ ਸਟਾਕ ਤੇ ਵੇਚਣ ਸਬੰਧੀ ਸਾਰਾ ਰਿਕਾਰਡ ਸਬੰਧਤ ਐੱਸ.ਡੀ.ਐਮ. ਨੂੰ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਿਰੇ ਨਹੀਂ ਚੜ੍ਹ ਸਕਦੀ। ਇਸ ਲਈ ਲੋਕ ਖੁਦ ਵੀ ਇਸ ਗੱਲ ਦਾ ਖਿਆਲ ਰੱਖਣ ਕਿ ਨਕਲੀ ਸ਼ਰਾਬ ਜਾਂ ਡਿਲਿਊਟਡ ਮੈਥਾਨੋਲ ਦੀ ਸ਼ਰਾਬ ਵਜੋਂ ਵਰਤੋਂ ਨਾ ਕੀਤੀ ਜਾਵੇ। ਉਹਨਾਂ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਸ ਬਾਬਤ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਵਰਤੋਂ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਤਹਿਤ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਚ ਸ਼ਾਮਿਲ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਦੇ ਪਹਿਲੇ ਮਹੀਨੇ 'ਚ 20,000 ਤੋਂ ਜ਼ਿਆਦਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ
Washington,28,FEB,2025,(Azad Soch News):-  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਦੇ ਅਹੁਦਾ ਸੰਭਾਲਣ ਦੇ ਪਹਿਲੇ ਮਹੀਨੇ 'ਚ 20,000 ਤੋਂ ਜ਼ਿਆਦਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੋਮਲੈਂਡ ਸੁਰੱਖਿਆ ਵਿਭਾਗ (Department of Homeland Security) ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਪ੍ਰਸ਼ਾਸਨ ਨੇ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਇਮੀਗ੍ਰੇਸ਼ਨ (Immigration) 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਅਹੁਦਾ ਸੰਭਾਲਣ ਦੇ ਪਹਿਲੇ ਕੁਝ ਹਫ਼ਤਿਆਂ ਦੌਰਾਨ ਰੋਜ਼ਾਨਾ ਗ੍ਰਿਫਤਾਰੀਆਂ ਦੀ ਗਿਣਤੀ ਜਨਤਕ ਕੀਤੀ ਗਈ ਸੀ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ
Washington,31 JAN,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਗਵਾਂਟਾਨਾਮੋ ਬੇ ਵਿਖੇ ਇੱਕ ਵੱਡਾ ਨਜ਼ਰਬੰਦੀ ਕੇਂਦਰ (migrant center)ਬਣਾਉਣ ਲਈ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਹਨ,ਦ ਹਿੱਲ ਰਿਪੋਰਟ ਦੇ ਅਨੁਸਾਰ, ਇਹ ਕੇਂਦਰ 30,000 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਣ ਦੇ ਯੋਗ ਹੋਵੇਗਾ ਜਿਨ੍ਹਾਂ ਨੂੰ ਬਾਅਦ ਵਿੱਚ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਸੰਕੇਤ ਦਿੱਤਾ ਕਿ ਉਹ ਸਭ ਤੋਂ ਖਤਰਨਾਕ ਅਪਰਾਧੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਇੱਕ ਨਵਾਂ ਕੇਂਦਰ ਖੋਲ੍ਹਣਾ ਚਾਹੁੰਦੇ ਹਨ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ  ਨੇ ਕਿਹਾ, “ਉਨ੍ਹਾਂ ਵਿੱਚੋਂ ਕੁਝ ਇੰਨੇ ਖ਼ਤਰਨਾਕ ਹਨ ਕਿ ਅਸੀਂ ਉਨ੍ਹਾਂ ‘ਤੇ ਆਪਣੇ ਦੇਸ਼ਾਂ ਵਿੱਚ ਰਹਿਣ ਦਾ ਭਰੋਸਾ ਨਹੀਂ ਕਰ ਸਕਦੇ, ਇਸ ਲਈ ਅਸੀਂ ਉਨ੍ਹਾਂ ਨੂੰ ਗਵਾਂਤਾਨਾਮੋ ਭੇਜਣ ਜਾ ਰਹੇ ਹਾਂ।” ਇਸ ਨਾਲ ਸਾਡੀ ਸਮਰੱਥਾ ਤੁਰੰਤ ਦੁੱਗਣੀ ਹੋ ਜਾਵੇਗੀ। ਇਹ ਧਿਆਨ ਦੇਣ ਯੋਗ ਹੈ ਕਿ ਦੱਖਣ-ਪੂਰਬੀ ਕਿਊਬਾ ਵਿੱਚ ਸਥਿਤ ਗੁਆਂਟਾਨਾਮੋ ਬੇ ਵਿੱਚ ਪਹਿਲਾਂ ਹੀ ਸਮੁੰਦਰ ਵਿੱਚ ਫੜੇ ਗਏ ਪ੍ਰਵਾਸੀਆਂ ਨੂੰ ਰੱਖਣ ਲਈ ਇੱਕ ਸਹੂਲਤ ਵਰਤੀ ਜਾਂਦੀ ਹੈ।

ਅਮਰੀਕਾ ਨੇ ਸ਼ੁੱਕਰਵਾਰ ਨੂੰ 500 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜਿਆ ਗਿਆ
America,26 JAN,2026,(Azad Soch News):- ਅਮਰੀਕਾ ਨੇ ਸ਼ੁੱਕਰਵਾਰ ਨੂੰ ਖੁਲਾਸਾ ਕੀਤਾ ਕਿ 500 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ (Illegal Immigrants) ਨੂੰ ਫੜਿਆ ਗਿਆ ਹੈ ਅਤੇ ਦੇਸ਼ ਦੇ ਅੰਦਰ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਚੱਲ ਰਹੀ ਪਹਿਲ ਦੇ ਹਿੱਸੇ ਵਜੋਂ "ਫੌਜੀ ਜਹਾਜ਼ਾਂ ਰਾਹੀਂ" ਕਈ ਗੈਰ-ਕਾਨੂੰਨੀ ਪ੍ਰਵਾਸੀ ਅਪਰਾਧੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ,ਟਰੰਪ ਪ੍ਰਸ਼ਾਸਨ ਨੇ 538 ਗੈਰ-ਕਾਨੂੰਨੀ ਪ੍ਰਵਾਸੀ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਚ ਇੱਕ ਸ਼ੱਕੀ ਅੱਤਵਾਦੀ, ਟ੍ਰੇਨ ਡੀ ਅਰਾਗੁਆ ਗੈਂਗ ਦੇ ਚਾਰ ਮੈਂਬਰ ਅਤੇ ਨਾਬਾਲਗਾਂ ਵਿਰੁੱਧ ਜਿਨਸੀ ਅਪਰਾਧਾਂ ਦੇ ਦੋਸ਼ੀ ਕਈ ਗੈਰ-ਕਾਨੂੰਨੀ ਸ਼ਾਮਲ ਹਨ। ਟਰੰਪ ਪ੍ਰਸ਼ਾਸਨ (Trump Administration) ਨੇ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀ ਅਪਰਾਧੀਆਂ ਨੂੰ ਫੌਜੀ ਜਹਾਜ਼ਾਂ ਰਾਹੀਂ ਵੀ ਦੇਸ਼ ਨਿਕਾਲਾ ਦਿੱਤਾ। ਵ੍ਹਾਈਟ ਹਾਊਸ (White House) ਦੀ ਪ੍ਰੈਸ ਸਕੱਤਰ ਕੈਰੋਲੀਨ ਲੀਵਿਟ ਨੇ X 'ਤੇ ਪੋਸਟ ਕੀਤਾ ਕਿ ਦੇਸ਼ ਨਿਕਾਲੇ ਦਾ ਕਾਰਜ ਚੰਗੀ ਤਰ੍ਹਾਂ ਚੱਲ ਰਿਹੇ ਹਨ ਅਤੇ ਵਾਅਦੇ ਪੂਰੇ ਕੀਤੇ ਗਏ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਵੈਧ ਇਮੀਗੇਰਸ਼ਨ ’ਤੇ ਸਖਤੀ ਨਾਲ ਕਾਬੂ ਪਾਉਣ ਲਈ ਸੂਬਾ ਸਰਕਾਰ ਕਾਨੂੰਨ ਬਣਾਏਗੀ
Chandigarh,11 JAN,2025,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਵੈਧ ਇਮੀਗੇਰਸ਼ਨ ’ਤੇ ਸਖਤੀ ਨਾਲ ਕਾਬੂ ਪਾਉਣ ਲਈ ਸੂਬਾ ਸਰਕਾਰ ਕਾਨੂੰਨ ਬਣਾਏਗੀ। ਆਉਣ ਵਾਲੇ ਬਜਟ ਸੈਸ਼ਨ ਵਿਚ ਇਸ ਸਬੰਧ ਵਿਚ ਨਵਾਂ ਕਾਨੂੰਨ ਪੇਸ਼ਕੀਤਾ ਜਾਵੇਗਾ। ਨਾਲ ਹੀ, ਅਪਰਾਧ ਰੋਕਥਾਮ ਵਿਚ ਚੰਗਾ ਕੰਮ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਜਲਦੀ ਹੀ ਇਕ ਓਆਰਪੀ ਪੋਲਿਸੀਲਿਆਈ ਜਾਵੇਗੀ। ਇਸ ਪੋਲਿਸੀ ਵਿਚ ਜਿੱਥੇ ਚੰਗੇ ਕੰਮ ਨੂੰ ਪ੍ਰੋਤਸਾਹਨ ਹੋਵੇਗਾ ਉੱਥੇ ਅਪਰਾਧਰੋਕਨ ਵਿਚ ਢਿੱਲ ਤੋਂ ਸਖਤ ਕਾਰਵਾਈ ਦਾ ਪ੍ਰਾਵਧਾਨ ਵੀ ਹੋਵੇਗਾ। ਮੁੱਖ ਮੰਤਰੀ ਨੇ ਅੱਜ ਇਹ ਜਾਣਕਾਰੀ ਪੰਚਕੂਲਾ ਵਿਚ ਸੀਨੀਅਰ ਪੁਲਿਸ ਅਧਿਕਾਰੀਆਂਦੇ ਨਾਲ ਅਪਰਾਧ ਅਤੇ ਕਾਨੂੰਨ ਵਿਵਸਥਾ ਦੇ ਸਬੰਧ ਵਿਚ ਪ੍ਰਬੰਧਿਤ ਰਾਜ ਪੱਧਰੀ ਸਮੀਖਿਆ ਮੀਟਿੰਗ ਨੂੰ ਸੰਬੋਧਿਤ ਕਰਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਿੱਤੀ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਅਪਰਾਧ ਦੀ ਦਰ ਵਿਚ ਵਰਨਣਯੋਗ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2024 ਵਿਚ ਪਿਛਲੇ ਸਾਲ ਦੀ ਤੁਲਣਾ ਵਿਚ ਕ੍ਰਾਇਮ ਅਗੇਂਸਟਵੂਮੇਨ ਦੇ ਆਂਕੜਿਆਂ ਵਿਚ ਵੀ ਕਮੀ ਆਈ ਹੈ ਅਤੇ ਹਰਿਆਣਾ ਸੂਬੇ ਨੇ ਸਈਬਰ ਕ੍ਰਾਇਮ ਮਾਮਲਿਆਂ ਵਿਚ ਵੀ ਚੰਗਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਪਰਾਧ ਤੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂਅਤੇ ਕਰਮਚਾਰੀਆਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲਿਆਂ ਦੇ ਖਿਲਾਫਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੇ ਪ੍ਰਤੀ ਸੰਵੇਦਨਸ਼ੀਲ ਬਨਣ ਅਤੇ ਉਨ੍ਹਾਂ ਦੀ ਸਮਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਕਰਨ।ਕ੍ਰਾਇਮ ’ਤੇ ਸ਼ਿਕੰਜਾ ਕੱਸਣ ਲਈ ਹਰਿਆਣਾ ਪੁਲਿਸ ਨੂੰ ਫਰੀ ਹੈਂਡ - ਮੁੱਖ ਮੰਤਰੀ ਨੇ ਕਿਹਾ ਕਿ ਅਪਰਾਧ ਤੇ ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਹਰਿਆਣਾ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੈ। ਨਾਲ ਹੀ ਇਹਟੀਚਾ ਵੀ ਦਿੱਤਾ ਗਿਆ ਹੈਕਿ ਨਸ਼ਾ ਮੁਕਤੀ ਮੁਹਿੰਮ ਨੂੰਅੱਗੇ ਵਧਾਉਂਦੇ ਹੋਏ ਸਾਲ2025 ਦੇ ਆਖੀਰ ਤੱਕ 70ਫੀਸਦੀ ਪਿੰਡ ਨੂੰ ਨਸ਼ਾ ਮੁਕਤਕੀਤਾ ਜਾਵੇ। ਇਸ ਤੋਂਇਲਾਵਾ, ਨਸ਼ੇ ਦੇ ਕਾਲੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।ਵਿਦੇਸ਼ ਵਿਚ ਬੈਠੇ ਅਪਰਾਧ ਵਿਚ ਸ਼ਾਮਿਲ ਲੋਕਾਂ ’ਤੇ ਪੁਲਿਸ ਕਰੇਗੀ ਵਾਰ : ਉਨ੍ਹਾਂ ਨੇ ਕਿਹਾ ਕਿ ਵਿਦੇਸ਼ਵਿਚ ਰਹਿ ਕੇ ਐਕਸਟਾਰਸ਼ਨ ਕਾਲ ਸਮੇਤ ਹੋਰ ਅਪਰਾਧਿਕ ਗਤੀ ਵਿਧੀਆਂ ਵਿਚ ਸ਼ਾਮਿਲ ਅਪਰਾਧੀਆਂ ਅਤੇ ਇੱਥੇ ਉਨ੍ਹਾਂ ਦੀ ਮਦਦ ਕਰਨਵਾਲਿਆਂ ਦੇ ਖਿਲਾਫ ਮੁਹਿੰਮ ਚਲਾ ਕੇ ਅਜਿਹੇ ਲੋਕਾਂ ’ਤੇ ਸਖਤ ਵਾਰ ਕਰਨ ਦੇ ਨਿਰਦੇਸ਼ ਵੀਪੁਲਿਸ ਨੂੰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿਇਸ ਦੇ ਲਈ ਜਿਨ੍ਹਾਂ ਸਰੋਤਾਂ ਦੀ ਜਰੂਰਤ ਪੁਲਿਸ ਨੂੰ ਹੋਵੇਗੀ, ਸੂਬਾ ਸਰਕਾਰ ਉਪਲਬਧ ਕਰਵਾਏਗੀ। ਨੁੰਹ ਜਿਲ੍ਹੇ ਵਿਚ ਹਰਿਆਣਾ ਪੁਲਿਸ ਦੀ ਬਟਾਲਿਅਨ ਹੋਵੇਗੀ ਸਥਾਪਿਤ : ਉਨ੍ਹਾਂ ਨੇ ਕਿਹਾ ਕਿ ਨੁੰਹ ਜਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਮਜਬੂਤੀ ਦੇਣ ਲਈ ਹਰਿਆਣਾ ਪੁਲਿਸ ਦੀ ਇਕ ਬਟਾਲਿਅਨ ਸਥਾਪਿਤ ਕੀਤੀ ਜਾਵੇਗੀ। ਇਸ ਦੇ ਲਈ ਸਬੰਧਿਤ ਅਧਿਕਾਰੀ ਨੂੰਜਮੀਨ ਦੀ ਪਹਿਚਾਣ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ112 ਸੇਵਾ ਨੂੰ ਹੋਰ ਵੱਧ ਸਮਰੱਥ ਬਨਾਉਣ ਅਤੇ ਰਿਸਪਾਂਸ ਟਾਇਮ ਨੂੰ ਹੋਰ ਘੱਟ ਕਰਨ ਲਈ ਵੀਕਦਮ ਚੁੱਕੇ ਜਾਣਗੇ। ਫਿਲਹਾਲ 112 ਦਾਰਿਸਪਾਂਸ ਟਾਇਮ ਲਗਭਗ 6:30 ਮਿੰਟਹੈ। ਇਸ ਨੂੰ ਹੋਰ ਘੱਟ ਕੀਤਾ ਜਾਵੇਗਾ ਤਾਂ ਜੋ ਅਪਰਾਧੀਭੱਜ ਨਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਚੋਣ ਸੰਕਲਪ ਪੱਤਰ ਵਿਚ ਪੁਲਿਸ ਦੇ ਆਧੁਨੀਕੀਕਰਣ ਲਈ 300ਕਰੋੜ ਰੁਪਏ ਦੀ ਯੋਜਨਾਵਾਂ ਨੂੰ ਲਾਗੂ ਕਰਨ ਦਾਵਾਦਾ ਕੀਤਾ ਸੀ।